Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    1:53:25 AM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • rajasthan municipal elections bjp wins

    ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ...

  • power crisis pspcl power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ‘ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਜਾਹੋ-ਜਲਾਲ ਨਾਲ ਮਨਾਈ ਜਾਵੇਗੀ’

PUNJAB News Punjabi(ਪੰਜਾਬ)

‘ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਜਾਹੋ-ਜਲਾਲ ਨਾਲ ਮਨਾਈ ਜਾਵੇਗੀ’

  • Updated: 03 Apr, 2023 12:13 AM
Amritsar
sardar jassa singh ramgarhia  s third birth centenary celebrated dhami
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਦਿੱਲੀ ਵਿਖੇ ਵਿਸ਼ੇਸ਼ ਇੱਕਤਰਤਾ ਕੀਤੀ ਗਈ, ਜਿਸ ’ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਕੀਤਾ ਜਾਣਾ ਹੈ, ਜਦਕਿ ਇਸ ਤੋਂ ਪਹਿਲਾਂ ਦਿੱਲੀ ਵਿਖੇ ਵੀ ਕਈ ਸਮਾਗਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਸਮਾਗਮਾਂ ਸਬੰਧੀ ਕੀਤੀ ਗਈ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਮਨਾਏ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਨੂੰ ਗਲ਼ਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ਕਿਨਾਰੇ ਸੁੱਟੀ ਲਾਸ਼

ਉਨ੍ਹਾਂ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਉਹ ਸਿੱਖ ਜਰਨੈਲ ਸੀ, ਜਿਸ ਨੇ ਮੁਗਲ ਬਾਦਸ਼ਾਹ ਦਾ ਦਿੱਲੀ ਤਖ਼ਤ ਪੁੱਟ ਕੇ ਸ੍ਰੀ ਅੰਮ੍ਰਿਤਸਰ ਲਿਆਂਦਾ ਸੀ। ਉਨ੍ਹਾਂ ਆਖਿਆ ਕਿ 18ਵੀਂ ਸਦੀ ਅੰਦਰ ਸਰਦਾਰ ਜੱਸਾ ਸਿੰਘ ਵੱਲੋਂ ਕੀਤੀ ਗਈ ਦਿੱਲੀ ਫ਼ਤਹਿ ਸਿੱਖ ਇਤਿਹਾਸ ਦਾ ਗੌਰਵਸ਼ਾਲੀ ਪੰਨਾ ਹੈ, ਜੋ ਸਿੱਖ ਕੌਮ ਲਈ ਫ਼ਖ਼ਰ ਵਾਲੀ ਗੱਲ ਹੈ। 12 ਮਿਸਲਾਂ ’ਚੋਂ ਇਕ ਸ਼ਕਤੀਸ਼ਾਲੀ ਮਿਸਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਅਗਵਾਈ ’ਚ ਚੱਲਦੀ ਸੀ। ਉਨ੍ਹਾ ਦੱਸਿਆ ਕਿ ਇਸ ਸਿੱਖ ਜਰਨੈਲ ਦੀ ਤੀਜੀ ਜਨਮ ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਪੰਥਕ ਰਵਾਇਤਾਂ ਨਾਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 16 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਖਾਲਸਾ ਫ਼ਤਿਹ ਮਾਰਚ ਆਰੰਭ ਹੋਵੇਗਾ, ਜੋ ਡੀ.ਡੀ.ਏ. ਮੈਦਾਨ ਹਰੀ ਨਗਰ ਵਿਖੇ ਪਹੁੰਚੇਗਾ। ਇਥੇ 17 ਅਪ੍ਰੈਲ ਨੂੰ ਕੀਰਤਨ ਦਰਬਾਰ ਹੋਵੇਗਾ, ਜਿਸ ’ਚ ਪੰਥ ਪ੍ਰਸਿੱਧ ਰਾਗੀ ਜਥੇ ਹਾਜ਼ਰੀ ਭਰਨਗੇ । ਇਸੇ ਤਰ੍ਹਾਂ 18 ਅਪ੍ਰੈਲ ਨੂੰ ਇਥੇ ਹੀ ਖਾਲਸਾਈ ਖੇਡਾਂ ਹੋਣਗੀਆਂ।

ਇਹ ਖ਼ਬਰ ਵੀ ਪੜ੍ਹੋ : ਫ਼ਸਲ ਦੇ ਮੁਆਵਜ਼ੇ ਸਬੰਧੀ ਐਕਸ਼ਨ ’ਚ ‘ਆਪ’ ਸਰਕਾਰ, PSPCL ਦੀ ਕਿਸਾਨਾਂ ਨੂੰ ਅਪੀਲ, ਪੜ੍ਹੋ Top 10 

20 ਅਪ੍ਰੈਲ ਨੂੰ ਗੁਰਦੁਆਰਾ ਛੋਟੇ ਸਾਹਿਬਜ਼ਾਦੇ ਫ਼ਤਿਹ ਨਗਰ ਦਿੱਲੀ ਤੋਂ ਖ਼ਾਲਸਾ ਫ਼ਤਿਹ ਮਾਰਚ ਅਗਲੇ ਪੜਾਅ ਲਈ ਆਰੰਭ ਹੋਵੇਗਾ, ਜੋ ਕਰਨਾਲ ਵਿਖੇ ਰਾਤ ਵਿਸ਼ਰਾਮ ਕਰਕੇ 21 ਅਪ੍ਰੈਲ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਪਹੁੰਚੇਗਾ। 22 ਅਪ੍ਰੈਲ ਨੂੰ ਖਾਲਸਾ ਮਾਰਚ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ, 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, 24 ਨੂੰ ਸ੍ਰੀ ਮੁਕਤਸਰ ਸਾਹਿਬ, 25 ਨੂੰ ਬਜੀਦਪੁਰ, 26 ਨੂੰ ਆਲਮਗੀਰ ਲੁਧਿਆਣਾ, 27 ਸ੍ਰੀ ਫਤਿਹਗੜ੍ਹ ਸਾਹਿਬ ਤੇ 28 ਅਪ੍ਰੈਲ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ। ਇਸੇ ਤਰ੍ਹਾ 29 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੱਲ ਕੇ ਰਾਤ ਗੁਰਦੁਆਰਾ ਸ੍ਰੀ ਮੌ ਸਾਹਿਬ ਫਿਲੌਰ, 30 ਨੂੰ ਜਲੰਧਰ, 1 ਮਈ ਨੂੰ ਕਰਤਾਰਪੁਰ, 2 ਨੂੰ ਸੁਲਤਾਨਪੁਰ ਲੋਧੀ ਤੇ 3 ਮਈ ਨੂੰ ਰਾਤ ਦਾ ਵਿਸ਼ਰਾਮ ਤਰਨਤਾਰਨ ਸਾਹਿਬ ਵਿਖੇ ਹੋਵੇਗਾ। 4 ਮਈ ਨੂੰ ਖਾਲਸਾ ਫ਼ਤਿਹ ਮਾਰਚ ਦੀ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸੰਪੂਰਨਤਾ ਹੋਵੇਗੀ।

ਐਡਵੋਕੇਟ ਧਾਮੀ ਨੇ ਦੱਸਿਆ ਕਿ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤ ਨੂੰ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਦੀ ਅਪੀਲ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ  ਪਰਮਜੀਤ ਸਿੰਘ ਸਰਨਾ, ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਸੀਨੀਅਰ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਗੁਰਬਖ਼ਸ਼ ਸਿੰਘ ਖਾਲਸਾ, ਕੁਲਵੰਤ ਸਿੰਘ ਮੰਨਣ, ਸਰਵਣ ਸਿੰਘ ਕੁਲਾਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ, ਤੇਜਿੰਦਰਪਾਲ ਸਿੰਘ, ਦਿੱਲੀ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ, ਸੁਖਵਿੰਦਰ ਸਿੰਘ ਬੱਬਰ, ਸੁਖਦੇਵ ਸਿੰਘ ਰਿਆਤ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਪਰਮਜੀਤ ਸਿੰਘ ਸਰੋਆ, ਗੁਰਿੰਦਰ ਸਿੰਘ ਮਥਰੇਵਾਲ, ਦਿੱਲੀ ਮਿਸ਼ਨ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸਮਾਣਾ ਆਦਿ ਹਾਜ਼ਰ ਸਨ।

  • Sardar Jassa Singh Ramgarhia
  • Shiromani Committee
  • Birth Centenary
  • Harjinder Singh Dhami
  • ਸਰਦਾਰ ਜੱਸਾ ਸਿੰਘ ਰਾਮਗੜ੍ਹੀਆ
  • ਸ਼੍ਰੋਮਣੀ ਕਮੇਟੀ
  • ਜਨਮ ਸ਼ਤਾਬਦੀ
  • ਹਰਜਿੰਦਰ ਸਿੰਘ ਧਾਮੀ

ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਨੂੰ ਗਲ਼ਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ਕਿਨਾਰੇ ਸੁੱਟੀ ਲਾਸ਼

NEXT STORY

Stories You May Like

  • mathura  lord krishna janmashtami  devotees
    ਮਥੁਰਾ 'ਚ ਧੂਮਧਾਮ ਨਾਲ ਮਨਾਈ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮ, ਹਰੀਬੋਲ ਦੇ ਜੈਕਾਰੇ ਗੂੰਜੇ
  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • kangana makes   bhog   for shri krishna on janmashtami at her house in mandi
    ਕੰਗਨਾ ਰਣੌਤ ਨੇ ਮੰਡੀ ਸਥਿਤ ਆਪਣੇ ਘਰ 'ਚ ਮਨਾਈ ਜਨਮ ਅਸ਼ਟਮੀ, ਸ਼੍ਰੀ ਕ੍ਰਿਸ਼ਨ ਲਈ ਖੁਦ ਤਿਆਰ ਕੀਤਾ 'ਭੋਗ'
  • birth anniversary of amar shaheed baba jiwan singh
    ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਰੇਲ ਗੱਡੀ ਰਾਹੀਂ ਸੰਗਤ ਸ੍ਰੀ ਹਜ਼ੂਰ ਸਾਹਿਬ ਪਹੁੰਚੀ
  • adani airports becomes world  s third most valuable airport
    ਅਡਾਣੀ ਏਅਰਪੋਰਟਸ ਬਣੀ ਦੁਨੀਆ ਦੀ ਤੀਜੀ ਸਭ ਤੋਂ ਕੀਮਤੀ ਹਵਾਈ ਅੱਡਾ ਕੰਪਨੀ
  • pm modi travels with children in delhi metro
    PM ਮੋਦੀ ਨੇ ਦਿੱਲੀ ਮੈਟਰੋ 'ਚ ਬੱਚਿਆਂ ਨਾਲ ਕੀਤਾ ਸਫ਼ਰ, SRCC ਦੇ ਸ਼ਤਾਬਦੀ ਸਮਾਗਮ 'ਚ ਲੈਣਗੇ ਹਿੱਸਾ
  • man falls from third floor of house in burail
    ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌਤ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain four days in punjab storm warning issued
      ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
    • punjab politics  akali dal  bjp
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ...
    • mukerian kartoli rail line will transform the kandi area
      ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
    • protest in ludhiana
      ਮੰਡੀ ਜਾ ਰਹੇ ਸਬਜ਼ੀ ਵਾਲਿਆਂ 'ਤੇ ਹਮਲਾ! ਪੀੜਤਾਂ ਨੇ ਮੇਨ ਸੜਕ ਕੀਤੀ ਜਾਮ
    • sukhbir singh badal punjab bachao rally
      'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
    • cctv footage theft
      ਗੱਡੀ 'ਚੋਂ ਧੂੰਆਂ ਨਿਕਲਣ 'ਤੇ ਬੋਨਟ ਖੋਲ੍ਹ ਕੇ ਚੈੱਕ ਕਰਨ ਗਿਆ ਡਰਾਈਵਰ, ਮਗਰੋਂ...
    • punjab roadways government bus bus stand
      ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
    • punjab horrific collision between school van and prtc bus
      ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ ਟੱਕਰ, ਪਈਆਂ ਚੀਕਾਂ, ਕਈ ਬੱਚਿਆਂ...
    • punjab police action
      ਪੰਜਾਬ ਪੁਲਸ ਦੇ ਅੜਿੱਕੇ ਚੜ੍ਹੇ ਵੱਖ-ਵੱਖ ਸੂਬਿਆਂ 'ਚ 25-30 ਵਾਰਦਾਤਾਂ ਕਰ ਚੁੱਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +