Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:29:07 PM

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਰਹੂਮ 'ਸਰਦੂਲ ਸਿਕੰਦਰ' ਦੇ ਹਸਪਤਾਲ ਵੱਲ 10 ਲੱਖ ਦੇ ਬਕਾਏ ਸਬੰਧੀ ਕੈਪਟਨ ਨੇ ਦਿੱਤੇ ਇਹ ਹੁਕਮ

PUNJAB News Punjabi(ਪੰਜਾਬ)

ਮਰਹੂਮ 'ਸਰਦੂਲ ਸਿਕੰਦਰ' ਦੇ ਹਸਪਤਾਲ ਵੱਲ 10 ਲੱਖ ਦੇ ਬਕਾਏ ਸਬੰਧੀ ਕੈਪਟਨ ਨੇ ਦਿੱਤੇ ਇਹ ਹੁਕਮ

  • Edited By Babita,
  • Updated: 25 Feb, 2021 08:56 AM
Chandigarh
sardool sikander
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪ੍ਰਸਿੱਧ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਬੀਤੇ ਦਿਨ ਪੰਜਾਬ ਮੰਤਰੀ ਮੰਡਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਸਨ ਅਤੇ ਹਸਪਤਾਲ ਵੱਲ ਉਨ੍ਹਾਂ ਦਾ ਕਰੀਬ 10 ਲੱਖ ਰੁਪਏ ਬਕਾਇਆ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ 'ਸਰਦੂਲ ਸਿਕੰਦਰ' ਨੇ ਦੁਨੀਆ ਨੂੰ ਕਿਹਾ ਅਲਵਿਦਾ, ਫੋਰਟਿਸ ਹਸਪਤਾਲ 'ਚ ਤੋੜਿਆ ਦਮ

ਮੁੱਖ ਮੰਤਰੀ ਨੇ ਆਖਿਆ ਕਿ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਸਾਡੇ ਸਾਰਿਆਂ ਲਈ ਅਸਹਿ ਦੁੱਖ ਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਪਿਛਲੇ ਦਿਨੀਂ ਹੀ ਕੋਵਿਡ-19 ਪਾਜ਼ੇਟਿਵ ਪਾਏ ਗਏ ਸਨ ਤੇ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਪੰਜਾਬੀ ਸੰਗੀਤ ਨੂੰ ਦੇਣ ਬਹੁਤ ਵੱਡੀ ਹੈ, ਜੋ ਸਦਾ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਮੇਰੀਆਂ ਅਰਦਾਸਾਂ ਮਰਹੂਮ ਸਰਦੂਲ ਸਿਕੰਦਰ ਦੇ ਪਰਿਵਾਰ ਦੇ ਨਾਲ ਹਨ। ਵਾਹਿਗੁਰੂ ਵਿੱਛੜੀ ਰੂਹ ਨੂੰ ਚਰਨਾਂ 'ਚ ਥਾਂ ਦੇਣ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਕੇਂਦਰ ਨੇ ਖੇਡਿਆ ਨਵਾਂ ਦਾਅ, ਫ਼ਸਲਾਂ ਦੀ ਅਦਾਇਗੀ ਸਬੰਧੀ ਫੜ੍ਹੀ ਇਹ ਜ਼ਿੱਦ
ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ 'ਚ ਕੋਰੋਨਾ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਜ਼ਬਰਨ ਫ਼ੀਸਾਂ ਵਸੂਲ ਰਹੇ ਨਿੱਜੀ ਸਕੂਲਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ

ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਅਤੇ ਆਮ ਜਨਤਾ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉੱਥੇ ਹੀ ਪਰਿਵਾਰ ਨੂੰ ਉਨ੍ਹਾਂ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ। ਇਹ ਵੀ ਪਤਾ ਲੱਗਾ ਹੈ ਕਿ ਸਰਦੂਲ ਸਿਕੰਦਰ 4 ਮਹੀਨਿਆਂ ਤੋਂ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕਰਵਾਉਣ ਦੌਰਾਨ ਪਿਛਲੇ ਲਗਭਗ ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ ਵਿਖੇ ਇਲਾਜ ਅਧੀਨ ਸਨ।
ਨੋਟ : ਸਰਦੂਲ ਸਿਕੰਦਰ ਵੱਲ ਹਸਪਤਾਲ ਦਾ ਬਕਾਇਆ ਪੰਜਾਬ ਸਰਕਾਰ ਵੱਲੋਂ ਅਦਾ ਕਰਨ ਬਾਰੇ ਦਿਓ ਆਪਣੀ ਰਾਏ

  • Sardool Sikander
  • Hospital
  • Balance
  • Captain Amrinder Singh
  • ਸਰਦੂਲ ਸਿਕੰਦਰ
  • ਹਸਪਤਾਲ
  • ਬਕਾਇਆ
  • ਕੈਪਟਨ ਅਮਰਿੰਦਰ ਸਿੰਘ
  • ਐਲਾਨ

ਬਹਿਬਲ ਗੋਲੀਕਾਂਡ : ਵਿਸ਼ੇਸ਼ ਜਾਂਚ ਟੀਮ ਵਲੋਂ ਲਾਈ ਅਰਜ਼ੀ ਮਨਜੂਰ

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • amritsar district administration held a draw for 10 firecracker stalls
    ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਪਟਾਕਿਆਂ ਦੇ ਸਟਾਲਾਂ ਲਈ ਕੱਢੇ ਡਰਾਅ
  • judicial transfers in punjab
    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਦੇ ਦਿੱਤੇ ਹੁਕਮ
  • bail rejected for person who kidnapped a goldsmith and demanded 10 lakh
    CIA ਦੇ ਮੁਲਾਜ਼ਮ ਦੱਸ ਕੇ ਸੁਨਿਆਰਾ ਅਗਵਾ ਕਰ ਕੇ 10 ਲੱਖ ਮੰਗਣ ਵਾਲੇ ਦੀ ਜ਼ਮਾਨਤ ਖ਼ਾਰਜ
  • scooter bought using 10 rupee coins
    10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ ਗਏ ਕਮਲੇ, ਵੀਡੀਓ ਵਾਇਰਲ
  • ashwani the main accused is on a 10 day remand
    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
  • sikandar raza will stick to his decision to retire after the 2027 world cup
    2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ...
    • accident case
      ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਤ
    • accident in moga
      ਮੋਗਾ 'ਚ ਭਿਆਨਕ ਹਾਦਸੇ 'ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ
    • heroin recoverd
      ਫਿਰੋਜ਼ਪੁਰ ਪੁਲਸ ਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿੱਲੋ ਹੈਰੋਇਨ ਬਰਾਮਦ
    • cbi case
      ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • punjab congress in charge sachin pilot holds meeting with ludhiana leaders
      2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
    • major action by the administration following the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ...
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +