Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    11:03:41 AM

  • punjabi in canada

    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ...

  • indian squad announced against sri lanka

    ਸ਼੍ਰੀਲੰਕਾ ਖਿਲਾਫ ਭਾਰਤੀ ਟੀਮ ਦਾ ਐਲਾਨ, ਦਿੱਗਜ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

  • a new discussion has arisen in punjab congress politics

    ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਰਨਾ ਤੇ ਜੀ. ਕੇ. ਨੇ ਅਕਾਲ ਤਖ਼ਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਮੰਗਿਆ ਅਸਤੀਫ਼ਾ

PUNJAB News Punjabi(ਪੰਜਾਬ)

ਸਰਨਾ ਤੇ ਜੀ. ਕੇ. ਨੇ ਅਕਾਲ ਤਖ਼ਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਮੰਗਿਆ ਅਸਤੀਫ਼ਾ

  • Edited By Anuradha,
  • Updated: 28 Jan, 2022 05:31 PM
Jalandhar
sarna and gk demand resignation of akal takht jathedar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸ਼ਨੀਵਾਰ ਨੂੰ ਹੋਏ ਜਨਰਲ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਕਮੇਟੀ ਮੈਂਬਰਾਂ ਨੂੰ ਦਿੱਲੀ ਪੁਲਸ ਵੱਲੋਂ ਚਲਦੇ ਹੋਏ ਇਜ਼ਲਾਸ ’ਚੋਂ ਜ਼ਬਰੀ ਬਾਹਰ ਕੱਢਣ ਦਾ ਮਾਮਲਾ ਭੱਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ. ਕੇ. ਨੇ ਸਥਾਨਕ ਹੋਟਲ ਵਿਖੇ ਪੱਤਰਕਾਰਾਂ ਨੂੰ ਸੰਬੋਧਿਤ ਕੀਤਾ। ਦੋਵਾਂ ਆਗੂਆਂ ਨੇ ਦਾਅਵਾ ਕੀਤਾ ਕੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਆਪਣੇ ਮੈਂਬਰਾਂ ਦੇ ਕ੍ਰਾਸ ਵੋਟਿੰਗ ਦੇ ਖਦਸੇ ਨੂੰ ਠੱਲ੍ਹਣ ਵਾਸਤੇ ਵਿਰੋਧੀ ਧਿਰ ਦੇ ਕਮੇਟੀ ਮੈਂਬਰਾਂ ਨੂੰ ਬਾਹਰ ਸੁੱਟਣ ਦਾ ਟੀਚਾ ਮਿੱਥਿਆ ਗਿਆ ਸੀ। ਜਿਸ ਦੇ ਲਈ ਬਕਾਇਦਾ ਕਾਲਕਾ ਨੇ 30 ਮੈਂਬਰਾਂ ਦੇ ਦਸਤਖ਼ਤਾਂ ਨਾਲ ਪੁਲਸ ਫੋਰਸ ਮੰਗਣ ਲਈ ਡਾਇਰੈਕਟਰ ਦਿੱਲੀ ਗੁਰਦੁਆਰਾ ਚੋਣ ਬੋਰਡ ਨੂੰ ਪੱਤਰ ਲਿਖਿਆ, ਜਿਸ ’ਚ 29ਵੇਂ ਨੰਬਰ ਉਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਸਤਖ਼ਤ ਵੀ ਹਨ। ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਚਲਦੇ ਇਜਲਾਸ ਵਿੱਚ ਪਹਿਲਾਂ ਕਾਬਜ਼ ਧਿਰ ਵੱਲੋਂ ਇੱਕ ਵੋਟ ਨੂੰ ਲੈਕੇ ਬੇਲੋੜਾ ਵਿਚਾਰਕ ਟਕਰਾਅ ਪੈਦਾ ਕੀਤਾ ਗਿਆ ਤੇ ਫਿਰ 11 ਘੰਟੇ ਤੱਕ ਆਪਣੀ ਜਿੱਦ ਨੂੰ ਸਿਰੇ ਚਾੜ੍ਹਨ ਲਈ ਪੁਲਸ ਬੁਲਾਈ ਗਈ। ਸਰਨਾ ਨੇ ਦੱਸਿਆ ਕਿ ਦਿੱਲੀ ਕਮੇਟੀ ਦਫ਼ਤਰ ’ਚ ਬਾ-ਵਰਦੀ ਜੁਤੀਆਂ ਸਣੇ ਪੁਲਸ ਵਾੜੀ ਗਈ, ਹੋ ਸਕਦਾ ਹੈ ਕਿ ਪੁਲਸ ਕਰਮੀਆਂ ਦੀਆਂ ਜੇਬਾਂ ਵਿੱਚ ਤੰਬਾਕੂ, ਸਿਗਰਟ ਅਤੇ ਬੀੜੀਆਂ ਵੀ ਨਾਲ ਰਹੀਆਂ ਹੋਣ। ਇਸ ਸਾਰੇ ਮਾਮਲੇ ਵਿੱਚ ਨਮੋਸ਼ੀ ਵਾਲੀ ਗੱਲ ਇਹ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਗੁਰੂ ਮਹਾਰਾਜ ਦੀ ਹਜ਼ੂਰੀ ’ਚ ਪੁਲਸ ਅਧਿਕਾਰੀਆਂ ਨੂੰ ਵਾੜਣ ਲਈ ਦਿੱਤੀ ਗਈ ਦਰਖ਼ਾਸਤ ’ਤੇ ਦਸਤਖ਼ਤ ਕੀਤੇ ਹਨ।

ਇਹ ਵੀ ਪੜ੍ਹੋ : ਮੋਦੀ ਸਰਕਾਰ ਨੇ ਸੱਤਾ ਦਾ ਕੇਂਦਰੀਕਰਨ ਕੀਤਾ, GST  ਨਾਲ ਅਰਬਪਤੀਆਂ ਨੂੰ ਫਾਇਦਾ ਪਹੁੰਚਾਇਆ : ਰਾਹੁਲ

ਸਰਨਾ ਨੇ ਇਸ ਮਾਮਲੇ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਚੁੱਪੀ 'ਤੇ ਸਵਾਲ ਖੜ੍ਹੇ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਵੀ ਮੰਗ ਲਿਆ। ਜੀ. ਕੇ. ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਅਸਤੀਫ਼ਾ ਮੰਗਦੇ ਹੋਏ ਪੰਜਾਬ ਦੇ ਵੋਟਰਾਂ ਨੂੰ ਬਾਦਲ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ। ਜੀ. ਕੇ. ਨੇ ਦਿੱਲੀ ਕਮੇਟੀ ਦੇ ਜ਼ਬਰੀ ਬਣੇ ਨਵੇਂ ਅਹੁਦੇਦਾਰਾਂ ਦੀ ਪੁਰਾਣੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਹੋਇਆਂ ਇਸ ਮਾਮਲੇ ਵਿੱਚ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦੀ ਜਾਣਕਾਰੀ ਦਿੱਤੀ। ਜੀ. ਕੇ. ਨੇ ਅਫਸੋਸ ਜਤਾਇਆ ਕਿ ਭਾਰਤੀ ਲੋਕਤੰਤਰ ਦੇ ਵਿੱਚ ਇਹ ਸ਼ਾਇਦ ਪਹਿਲੀ ਵਾਰ ਹੋਇਆ ਹੋਵੇਗਾ ਕਿ ਪ੍ਰਧਾਨ ਅਹੁਦੇ ਦੇ ਸਾਡੇ ਉਮੀਦਵਾਰ ਪਰਮਜੀਤ ਸਿੰਘ ਸਰਨਾ ਤੇ ਉਨ੍ਹਾਂ ਦੇ ਹਿਮਾਇਤੀ ਕਮੇਟੀ ਮੈਂਬਰਾਂ ਨੂੰ ਵੋਟ ਨਹੀਂ ਪਾਉਣ ਦਿੱਤੀ ਗਈ। ਇਹ 'ਲੋਕਤੰਤਰ' ਨੂੰ 'ਲੱਠਤੰਤਰ' ਵਿੱਚ ਬਦਲਣ ਦੀ ਕਵਾਇਦ ਲਗਦੀ ਹੈ, ਜਿਸ ਦੀ ਰਹਿਨੁਮਾਈ ਕਰਨ ਦਾ ਦੋਸ਼ ਪੰਥ ਦੀ ਵੱਡੀ ਹਸਤੀਆਂ ਉਤੇ ਲਗ ਰਿਹਾ ਹੈਂ। ਜੀ. ਕੇ. ਨੇ ਚੇਤਾ ਕਰਵਾਇਆ ਕੀ ਉਹ ਲੰਮੇ ਸਮੇਂ ਤੋਂ ਧਾਰਮਿਕ ਅਦਾਰਿਆਂ ਵਿੱਚ ਸਿਆਸੀ ਲੋਕਾਂ ਦੀ ਸ਼ਮੂਲੀਅਤ ਦਾ ਵਿਰੋਧ ਕਿਉਂ ਕਰ ਰਹੇ ਹਨ ? ਹੁਣ ਦਿੱਲੀ ਕਮੇਟੀ ਦੇ ਇਜਲਾਸ ਦੌਰਾਨ ਸਿਆਸੀ ਲੋਕਾਂ ਨੇ ਕਮੇਟੀ 'ਤੇ ਕਬਜ਼ੇ ਵਾਸਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ ਤੋਂ ਸੰਕੋਚ ਨਹੀਂ ਕੀਤਾ ਕਿਉਂਕਿ ਇਨ੍ਹਾਂ ਦਾ ਟੀਚਾ ਗੁਰੂ ਦਾ ਅਦਬ ਨਹੀਂ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਵਿਵਾਦ ’ਚ ਘਿਰੇ ਨਵਜੋਤ ਸਿੱਧੂ, ਅਮਰੀਕਾ ਤੋਂ ਆਈ ਭੈਣ ਨੇ ਲਗਾਏ ਵੱਡੇ ਦੋਸ਼

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • DSGMC
  • Delhi Sikh Gurdwara Management Committee
  • Delhi Police
  • Paramjit Singh Sarna
  • Manjit Singh GK
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
  • ਦਿੱਲੀ ਪੁਲਸ
  • ਪਰਮਜੀਤ ਸਿੰਘ ਸਰਨਾ
  • ਮਨਜੀਤ ਸਿੰਘ ਜੀ ਕੇ

ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲੇ ਭਗਵੰਤ ਮਾਨ ਲਿਖ਼ਤੀ ਮੁਆਫ਼ੀ ਮੰਗਣ : ਹੰਸਰਾਜ ਹੰਸ

NEXT STORY

Stories You May Like

  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • advocate dhami expressed grief of sgpc member gurmail singh sangatpura
    ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
  • australia guru ghar  akal takht strict
    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
  • students fight reaches pm s residence rahul gandhi appeals
    ਰਾਹੁਲ ਗਾਂਧੀ ਨੇ ਮੰਗਿਆ PM ਦਾ ਅਸਤੀਫ਼ਾ, ਕਾਂਗਰਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਕੀਤਾ ਵਿਰੋਧ ਪ੍ਰਗਰਸ਼ਨ
  • advocate harjinder singh dhami statement
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • big breaking education minister dharmendra pradhan resigns
    Big Breaking: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp delegation governor
      ਭਾਜਪਾ ਨੇ ਬਰਨਾਲਾ ਮਾਮਲੇ 'ਚ DSP ਤੇ SHO ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ,...
    • kewal singh dhillon statement
      ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • ravneet bittu press confrence
      ਸੰਗਰੂਰ ਵਿਖੇ ਭਾਜਪਾ ਦਫਤਰ 'ਤੇ ਹੋਏ ਹਮਲੇ ਦੀ ਰਵਨੀਤ ਬਿੱਟੂ ਵੱਲੋਂ ਨਿਖੇਧੀ
    • punjab weather heavy raining yellow alert
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
    • drug smugler arrested
      ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +