Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    8:44:08 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • 2 ਸਿੱਖਾਂ ਦੇ ਕਤਲ ਮਾਮਲੇ ’ਚ ਸਰਨਾ ਭਰਾਵਾਂ ਨੇ ਪਾਕਿ ਹਾਈ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

PUNJAB News Punjabi(ਪੰਜਾਬ)

2 ਸਿੱਖਾਂ ਦੇ ਕਤਲ ਮਾਮਲੇ ’ਚ ਸਰਨਾ ਭਰਾਵਾਂ ਨੇ ਪਾਕਿ ਹਾਈ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

  • Updated: 17 May, 2022 01:42 AM
New Delhi
sarna brothers pak high commissioner demand letter murder of two sikhs
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ 'ਚ ਇਕ ਵਫ਼ਦ ਨੇ ਪਾਕਿਸਤਾਨ ਵਿੱਚ 2 ਸਿੱਖ ਨੌਜਵਾਨਾਂ ਦੇ ਕਤਲ ਦੇ ਮਾਮਲੇ 'ਚ ਰਾਜਧਾਨੀ ਦਿੱਲੀ 'ਚ ਪਾਕਿ ਹਾਈ ਕਮਿਸ਼ਨਰ ਆਫਤਾਬ ਹਸਨ ਖਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸਿੱਖਾਂ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ ਤੇ ਪਾਕਿਸਤਾਨ 'ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਪਾਕਿ ਹਾਈ ਕਮਿਸ਼ਨਰ ਨੇ ਮੰਗ-ਪੱਤਰ ਨੂੰ ਪੜ੍ਹਨ ਤੋਂ ਬਾਅਦ ਸਿੱਖ ਨੌਜਵਾਨਾਂ ਦੇ ਕਤਲ 'ਤੇ ਅਫਸੋਸ ਪ੍ਰਗਟ ਕੀਤਾ ਤੇ ਪੀੜਤ ਸਿੱਖ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿ ਸਰਕਾਰ ਕਾਤਲਾਂ ਦੀ ਗੰਭੀਰਤਾ ਨਾਲ ਭਾਲ ਕਰ ਰਹੀ ਹੈ ਤੇ ਉਮੀਦ ਹੈ ਕਿ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਵਫ਼ਦ ਨੂੰ ਭਰੋਸਾ ਜਤਾਇਆ ਕਿ ਸਿੱਖ ਭਾਈਚਾਰੇ ਦੀ ਸੁਰੱਖਿਆ ਦਾ ਹਰ ਪੱਖੋਂ ਧਿਆਨ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਪਾਕਿ ’ਚ 2 ਸਿੱਖਾਂ ਦੇ ਕਤਲ ਦੀ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ, ਕਹੀਆਂ ਇਹ ਗੱਲਾਂ

ਇਸ ਮੌਕੇ ਗੱਲਬਾਤ ਕਰਦਿਆਂ ਸਰਨਾ ਭਰਾਵਾਂ ਨੇ ਕਿਹਾ ਕਿ ਅਸੀਂ ਫੈਡਰਲ ਅਤੇ ਸੂਬਾਈ ਪੱਧਰ 'ਤੇ ਪਾਕਿਸਤਾਨ ਦੇ ਅਧਿਕਾਰੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ ਅਤੇ ਪੇਸ਼ਾਵਰ ਦੇ 2 ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਜੇਲਾਂ 'ਚ ਬੰਦ ਕਰਨ। ਉਨ੍ਹਾਂ ਕਿਹਾ ਕਿ ਜਦ ਤੱਕ ਕਾਤਲਾਂ ਨੂੰ ਸਖਤ ਸਜ਼ਾ ਨਹੀਂ ਦਿੱਤੀ ਜਾਂਦੀ, ਤਦ ਤੱਕ ਅਸੀਂ ਆਰਾਮ ਨਾਲ ਨਹੀਂ ਬੈਠਾਂਗੇ। ਉਨ੍ਹਾਂ ਕਿਹਾ ਕਿ ਇਹੋ-ਜਿਹਾ ਪ੍ਰਬੰਧ ਕੀਤਾ ਜਾਵੇ ਕਿ ਦੁਬਾਰਾ ਅਜਿਹੀ ਘਟਨਾ ਨਾ ਵਾਪਰੇ ਤੇ ਪੀੜਤ ਪਰਿਵਾਰਾਂ ਨੂੰ ਮਾਲੀ ਸਹਾਇਤਾ ਵੀ ਦਿੱਤੀ ਜਾਵੇ ਕਿਉਂਕਿ ਮਾਰੇ ਗਏ ਨੌਜਵਾਨ ਹੀ ਆਪਣੇ ਪਰਿਵਾਰਾਂ ਲਈ ਕਮਾਈ ਦਾ ਸਾਧਨ ਸਨ। ਦੱਸ ਦੇਈਏ ਕਿ ਬੀਤੇ ਦਿਨ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਅਣਪਛਾਤਿਆਂ ਨੇ 2 ਸਿੱਖ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਕਤਲ ਕੀਤੇ ਗਏ ਦੋਵੇਂ ਸਿੱਖਾਂ ਦੀ ਪਛਾਣ ਕੰਵਲਜੀਤ ਸਿੰਘ ਤੇ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪੇਸ਼ਾਵਰ ਦੇ ਰਹਿਣ ਵਾਲੇ ਸਨ।

ਇਹ ਵੀ ਪੜ੍ਹੋ : 23 ਕਿਸਾਨ ਜਥੇਬੰਦੀਆਂ 17 ਮਈ ਤੋਂ ਚੰਡੀਗੜ੍ਹ ਵਿਖੇ ਮੰਗਾਂ ਨੂੰ ਲੈ ਕੇ ਦੇਣਗੀਆਂ ਧਰਨਾ : ਜਗਜੀਤ ਡੱਲੇਵਾਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Sikh Youth
  • Murder
  • Sarna Brothers
  • Pak High Commissioner
  • Demand Letter
  • ਸਿੱਖ ਨੌਜਵਾਨ
  • ਕਤਲ
  • ਸਰਨਾ ਭਰਾ
  • ਪਾਕਿ ਹਾਈ ਕਮਿਸ਼ਨਰ
  • ਮੰਗ ਪੱਤਰ

ਟਰੈਵਲ ਏਜੰਟ ਤੋਂ ਦੁਖੀ ਹੋ ਕੇ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਦਵਾਈ, ਮੌਤ

NEXT STORY

Stories You May Like

  • invitation to dc and cp
    ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਡਿਪਟੀ ਕਮਿਸ਼ਨਰ ਤੇ ਪੁਲਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ
  • sukhbir singh badal
    ਆੜ੍ਹਤੀ ਐਸੋਸ਼ੀਏਸ਼ਨ ਨੇ ਸੁਖਬੀਰ ਬਾਦਲ ਨੂੰ ਦਿੱਤਾ ਮੰਗ ਪੱਤਰ, 2.5 ਫ਼ੀਸਦੀ ਕਮਿਸ਼ਨ ਪੂਰਾ ਦੇਣ ਦੀ ਮੰਗ
  • relief for azam and abdullah from high court in 2 pan card case
    2 ਪੈਨ ਕਾਰਡ ਮਾਮਲੇ ’ਚ ਆਜ਼ਮ ਤੇ ਅਬਦੁੱਲਾ ਨੂੰ ਹਾਈ ਕੋਰਟ ਤੋਂ ਰਾਹਤ, ਰਿਹਾਈ ਦਾ ਵੀ ਰਸਤਾ ਸਾਫ਼
  • sunil jakhar  governor  letter
    ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ
  • parvinder jhota case
    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ ਕਰ'ਤੀ ਵੱਡੀ ਮੰਗ
  • 2 parties  fight  one family  3 members  police
    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ ਲੜਾਈ, ਚੱਲੀਆਂ ਗੋਲੀਆਂ, ਇੱਕ ਪਰਿਵਾਰ ਦੇ 3 ਜੀਆਂ ਦਾ ਕਤਲ
  • 49 member delegation of pakistani sikhs paid obeisance at sri harmandir sahib
    ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ
  • prabhas returns as bhairava in   kalki 2898 ad 2
    ਭੈਰਵ ਦੇ ਰੂਪ 'ਚ ਪਰਤੇ ਪ੍ਰਭਾਸ, ਅਦਾਕਾਰ ਦੇ ਜਨਮਦਿਨ 'ਤੇ 'ਕਲਕੀ 2898 ਏਡੀ 2' ਦੇ ਨਿਰਮਾਤਾਵਾਂ ਨੇ ਦਿਖਾਈ ਝਲਕ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ ਦੇ ਤਬਾਦਲੇ
    • alliance  akali bjp  narendra modi
      ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM ਚਿਹਰਾ, ਮੋਦੀ ਕਰਨਗੇ ਵੱਡੀ...
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • punjab aqi air pollution
      ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਇਲਾਕਾ! 1100 ਤੋਂ ਟੱਪਿਆ AQI
    • 11 people from 3 gangs arrested in amritsar
      ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +