Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:06:53 AM

  • students albania

    ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ...

  • indonesia fuel crisis

    ਇਸ ਦੇਸ਼ 'ਚ ਪੈ ਗਿਆ 'ਤੇਲ ਦਾ ਸੋਕਾ' ! ਪੰਪਾਂ 'ਤੇ...

  • new revelation regarding phone calls in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ...

  • pm modi punjab cm bhagwant mann birthday

    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ, 10,000 ਤੋਂ ਵੱਧ ਸਰਪੰਚਾਂ ਨੂੰ ਹਲਫ਼ ਚੁਕਾਉਣਗੇ CM ਮਾਨ

PUNJAB News Punjabi(ਪੰਜਾਬ)

ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ, 10,000 ਤੋਂ ਵੱਧ ਸਰਪੰਚਾਂ ਨੂੰ ਹਲਫ਼ ਚੁਕਾਉਣਗੇ CM ਮਾਨ

  • Edited By Harpreet Singh,
  • Updated: 08 Nov, 2024 05:45 AM
Ludhiana-Khanna
sarpanch oath ceremony
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ/ਚੰਡੀਗੜ੍ਹ (ਗਣੇਸ਼)- ਸੂਬੇ ਵਿੱਚ ਲੋਕਤੰਤਰ ਦੇ ਜਸ਼ਨ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।

ਸੂਬਾ ਸਰਕਾਰ ਦੇ ਇਸ ਨਿਵੇਕਲੀ ਕਿਸਮ ਦੇ ਸਮਾਗਮ ਦੇ ਮੁੱਖ ਮਹਿਮਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ। ਇਹ ਸਮਾਗਮ ਕਰਵਾਉਣ ਦਾ ਉਪਰਾਲਾ ਹੇਠਲੇ ਪੱਧਰ 'ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਲੋਕਤੰਤਰ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13,147 ਗ੍ਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

PunjabKesari

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਅਤੇ ਇਹ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਹੋਈਆਂ ਸਨ ਤਾਂ ਕਿ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪਰਛਾਵੇਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। 

ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ ; BSP ਨੇ ਪਾਰਟੀ ਪ੍ਰਧਾਨ ਗੜ੍ਹੀ ਨੂੰ ਕੱਢਿਆ ਬਾਹਰ

ਸੂਬਾ ਸਰਕਾਰ ਨੇ ਵਡੇਰੇ ਜਨਤਕ ਹਿੱਤ ਵਿੱਚ ਪਾਰਟੀ ਦੇ ਚੋਣ ਨਿਸ਼ਾਨ ਉਤੇ ਪੰਚਾਇਤੀ ਚੋਣ ਲੜਨ ਉਤੇ ਪਾਬੰਦੀ ਲਾਉਣ ਦਾ ਇਤਿਹਾਸਕ ਫੈਸਲਾ ਲਿਆ ਸੀ। ਸੂਬਾ ਸਰਕਾਰ ਦੇ ਇਸ ਫੈਸਲੇ ਦਾ ਉਦੇਸ਼ ਪਿੰਡਾਂ ਦੇ ਧੜੇਬੰਦੀ ਨਾਲ ਪੈਦਾ ਹੁੰਦੇ ਕੁੜੱਤਣ ਵਾਲੇ ਮਾਹੌਲ ਨੂੰ ਖਤਮ ਕਰਨਾ ਸੀ ਤਾਂ ਕਿ ਪੇਂਡੂ ਇਲਾਕਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਨੇਕ ਕਾਰਜ ਰਾਹੀਂ ਸੂਬਾ ਸਰਕਾਰ ਨੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। 

ਪੰਚਾਇਤੀ ਚੋਣਾਂ ਮੌਕੇ ਇਕ ਹੋਰ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ ਤਾਂ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਦੀ ਅਪੀਲ ਨੂੰ ਵੱਡਾ ਹੁੰਗਾਰਾ ਦਿੰਦਿਆਂ ਸੂਬੇ ਵਿੱਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਵਿੱਚ 336 ਸਰਪੰਚ, ਗੁਰਦਾਸਪੁਰ ਵਿੱਚ 335 ਸਰਪੰਚ ਅਤੇ ਤਰਨ ਤਾਰਨ ਵਿੱਚ 334 ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।

PunjabKesari

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੀ ਸਫਲਤਾ ਲਈ ਢੁਕਵੇਂ ਇਤਜ਼ਾਮ ਕੀਤੇ ਗਏ ਹਨ ਕਿਉਂ ਜੋ ਇਸ ਸਮਾਗਮ ਵਿੱਚ ਸੂਬਾ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਚਾਇਤੀ ਨੁਮਾਇੰਦੇ ਤੇ ਹੋਰ ਲੋਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚ ਰਹੇ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ਉਤੇ ਪਹੁੰਚ ਸਕਣ। 

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਖੁੱਲ੍ਹੀਆਂ ਨਵੀਂਆਂ ਪਰਤਾਂ, 'ਫੌਜੀ' ਦੇ ਬਿਆਨ ਨਾਲ ਬਦਲ ਗਿਆ ਕੇਸ ਦਾ 'ਐਂਗਲ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • CM Mann
  • Sarpanch
  • Oath Ceremony
  • Bhagwant Mann
  • Panchayat Elections
  • Preparations

ਸੁਖਬੀਰ ਬਾਦਲ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ,ਸਰਕਾਰ ਨੇ ਪਰਾਲੀ ਸਾੜਨ 'ਤੇ ਜੁਰਮਾਨਾ ਕੀਤਾ ਦੁੱਗਣਾ, ਕੌਮਾਂਤਰੀ ਅਤੇ ਮਨੋਰੰਜਨ ਦੀਆਂ ਜਾਣੋ ਅੱਜ ਦੀਆਂ-10 ਖਬਰਾਂ

NEXT STORY

Stories You May Like

  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • punjabi virsa
    ਮੈਲਬੌਰਨ 'ਚ ਢੋਲ ਦੀ ਥਾਪ 'ਤੇ ਗੂੰਜੇਗਾ ਭੰਗੜਾ: 'ਪੰਜਾਬੀ ਵਿਰਸਾ 2026' ਦੀਆਂ ਤਿਆਰੀਆਂ ਮੁਕੰਮਲ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cm mann france
    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • fir on osd to cm punjab
    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ 'ਤੇ ਛਾਪੇਮਾਰੀ ਜਾਰੀ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +