helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, DEC 18, 2024
30 ਦਸੰਬਰ ਨੂੰ ਪੰਜਾਬ ਬੰਦ ਦੀ ਐਲਾਨ
ਹੁਣ ਤੱਕ 11 IPO ਦੇ ਐਲਾਨ ਨਾਲ ਦਸੰਬਰ ਲਿਸਟਿੰਗ ਲਈ...
ਪ੍ਰਿੰਕਲ ਗੋਲ਼ੀਕਾਂਡ ਵਿਚ ਨਵਾਂ ਮੋੜ! ਗੈਂਗਸਟਰ ਨੇ...
ਪੰਜਾਬ ਦੇ ਮੌਸਮ 'ਚ ਆ ਸਕਦੈ ਵੱਡਾ ਬਦਲਾਅ, ਸੂਬੇ ਦੇ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੂੰ ਕੇਂਦਰ ਸਰਕਾਰ ਨੇ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ, ਜਿਸ ਮੁਤਾਬਕ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ 13 ਨਵੰਬਰ ਨੂੰ ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ ਪਰ 'ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ' ਨੇ ਕੇਂਦਰ ਵੱਲੋਂ ਆਏ ਇਸ ਸੱਦੇ ਨੂੰ ਠੁਕਰਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਨੇ ਜਤਾਈ ਉਮੀਦ, ਗੱਲਬਾਤ ਮਗਰੋਂ ਬਹਾਲ ਹੋ ਸਕਣਗੀਆਂ ਰੁਕੀਆਂ ਰੇਲ ਸੇਵਾਵਾਂ
ਇਸ ਬਾਰੇ ਦੱਸਦਿਆਂ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ 13 ਨਵੰਬਰ ਦੀ ਬੈਠਕ 'ਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਨੇ ਤਰਕ ਦਿੰਦਿਆਂ ਕਿਹਾ ਕਿ ਕੇਂਦਰ ਦੇ ਸੱਦੇ 'ਚ ਲਿਖਿਆ ਹੈ ਕਿ ਪੰਜਾਬ 'ਚ ਅੰਦੋਲਨ ਚੱਲ ਰਿਹਾ ਸੀ, ਜਿਸ ਕਾਰਨ ਗੱਲਬਾਤ ਲਈ ਕਿਸਾਨਾਂ ਨੂੰ ਸੱਦਾ ਭੇਜਿਆ ਗਿਆ ਹੈ, ਜਦੋਂ ਕਿ 5 ਨਵੰਬਰ ਨੂੰ ਪੂਰੇ ਦੇਸ਼ ਭਰ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਵੱਡਾ ਅੰਦੋਲਨ ਵਿੱਢਿਆ ਸੀ।
ਇਹ ਵੀ ਪੜ੍ਹੋ : ਸੁਖਨਾ ਝੀਲ 'ਤੇ ਪੰਜਾਬ ਦੇ IAS ਦਾ ਚੰਡੀਗੜ੍ਹ ਦੇ ਇੰਸਪੈਕਟਰ ਨਾਲ ਪਿਆ ਪੰਗਾ, ਸੀਨੀਅਰ ਅਫ਼ਸਰਾਂ ਤੱਕ ਪੁੱਜੀ ਗੱਲ
ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਬਾਕੀ ਕਿਸਾਨ ਜੱਥੇਬੰਦੀਆਂ ਨੂੰ ਨਾ ਸੱਦ ਕੇ ਕੇਂਦਰ ਸਰਕਾਰ ਇਨ੍ਹਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਵਣ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਇਸ ਮਸਲੇ 'ਤੇ ਦੇਸ਼ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਨੂੰ ਸੱਦਿਆ ਜਾਣਾ ਚਾਹੀਦਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ੁਦ ਕਿਸਾਨਾਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : PSEB ਦਾ ਐਲਾਨ : ਸਿਲੇਬਸ ਤੋਂ ਬਾਅਦ ਹੁਣ ਬਦਲੇਗਾ 'ਪ੍ਰਸ਼ਨ ਪੱਤਰਾਂ' ਦਾ ਪੈਟਰਨ
ਉਨ੍ਹਾਂ ਨੇ ਕਿਹਾ ਕਿ ਅਸੀਂ ਮਾਲਗੱਡੀਆਂ ਚਲਾਉਣ ਤੋਂ ਇਨਕਾਰ ਨਹੀਂ ਕੀਤਾ ਸੀ ਪਰ ਕੇਂਦਰ ਨੇ ਮਾਲਗੱਡੀਆਂ ਰੋਕ ਕੇ ਪੰਜਾਬ ਦੇ ਕਾਰੋਬਾਰੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਇਨ੍ਹਾਂ ਸਾਰੇ ਕਾਰਨਾਂ ਕਰਕੇ ਹੀ ਉਹ ਕੇਂਦਰ ਦੇ ਮੰਤਰੀਆਂ ਦੀ ਮੀਟਿੰਗ 'ਚ ਸ਼ਾਮਲ ਨਹੀਂ ਹੋਣਗੇ।
ਪੰਜਾਬ ਭਾਜਪਾ ਨੇ ਜਤਾਈ ਉਮੀਦ, ਗੱਲਬਾਤ ਮਗਰੋਂ ਬਹਾਲ ਹੋ ਸਕਣਗੀਆਂ ਰੁਕੀਆਂ ਰੇਲ ਸੇਵਾਵਾਂ
Stories You May Like
ਨੋਟ ਛਾਪਣ ਦੀ ਮਸ਼ੀਨ ਬਣੀ 'ਪੁਸ਼ਪਾ 2', ਅੱਲੂ ਅਰਜੁਨ ਦੇ ਹਿੰਦੀ ਵਰਜਨ ਨੇ ਰਚਿਆ...
ਟਰੰਪ ਨੇ ਬਦਲਿਆ ਆਪਣਾ ਲੁੱਕ, ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਨਵਾਂ ਹੇਅਰ ਸਟਾਈਲ...
ਏਪੀ ਢਿੱਲੋਂ ਨੂੰ ਇਨ੍ਹਾਂ ਸ਼ਰਤਾਂ 'ਤੇ ਮਿਲੀ ਚੰਡੀਗੜ੍ਹ 'ਚ ਸ਼ੋਅ ਕਰਨ ਦੀ ਇਜਾਜ਼ਤ
ਪ੍ਰਸ਼ਾਸਨ ਨੇ ਦਿਲਜੀਤ ਦੇ ਚੰਡੀਗੜ੍ਹ ਸ਼ੋਅ ਸੰਬੰਧੀ ਪ੍ਰਬੰਧਕਾਂ ਨੂੰ ਭੇਜਿਆ ਨੋਟਿਸ,...
ਵਿਦਿਆਰਥੀਆਂ ਲਈ ਅਹਿਮ ਖ਼ਬਰ, 20 ਤੇ 21 ਦਸੰਬਰ ਦੀਆਂ ਪ੍ਰੀਖਿਆਵਾਂ ਮੁਲਤਵੀ
ਅਤੁਲ ਸੁਭਾਸ਼ ਨੂੰ ਇਕ ਰੈਸਟੋਰੈਂਟ ਨੇ ਅਣੋਖੇ ਤਰੀਕੇ ਨਾਲ ਦਿੱਤੀ ਸ਼ਰਧਾਂਜਲੀ, ਦੇਖੋ...
ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ, ਪੰਜਾਬ ਭਰ 'ਚ ਹੋ ਗਿਆ ਵੱਡਾ ਐਲਾਨ
ਮਸ਼ਹੂਰ ਅਦਾਕਾਰ ਨੂੰ ਹੋਇਆ ਕੈਂਸਰ, Video ਸਾਂਝੀ ਕਰ ਦੱਸਿਆ ਦਰਦ
ਸਿਪਾਹੀ ਤੋਂ ਪੁੱਛਗਿੱਛ ਕਰ ਰਹੀ ਸੀ ਪੁਲਸ, ਚਾਕੂ ਲੈ ਕੇ ਥਾਣੇ ਪੁੱਜ ਗਈ ਪ੍ਰੇਮਿਕਾ...
ਕੱਢ ਲਓ ਮੋਟੀਆਂ-ਮੋਟੀਆਂ ਜੈਕਟਾਂ, ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੀ...
ਮੁੜ ਦਹਿਲਿਆ ਪੰਜਾਬ, ਘਰ 'ਚ ਦਾਖ਼ਲ ਹੋ 'ਆਪ' ਵਰਕਰ 'ਤੇ ਚਲਾ ਦਿੱਤੀਆਂ ਗੋਲ਼ੀਆਂ
ਭਲਕੇ ਪੰਜਾਬ ਭਰ 'ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਵੱਡਾ ਐਲਾਨ
ਅਸਲਾ ਧਾਰਕਾਂ ਲਈ ਅਹਿਮ ਖ਼ਬਰ, 31 ਦਸੰਬਰ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ...
ਵੱਡੇ ਪੈਮਾਨੇ 'ਤੇ ਰੁਜ਼ਗਾਰ ਦਿੰਦੀਆਂ ਹਨ ਖਾਣੇ ਦਾ ਸਾਮਾਨ ਪਹੁੰਚਾਉਣ ਦੀਆਂ...
ਪਾਰਕਿੰਗ 'ਚ ਬੈਠ ਫੁੱਟ-ਫੁੱਟ ਰੋਇਆ ਨਵਾਜ਼ੂਦੀਨ ਸਿੱਦੀਕੀ, ਵਜ੍ਹਾ ਕਰੇਗੀ ਹੈਰਾਨ
‘ਬਨਵਾਸ’ ਦੀ ਕਹਾਣੀ ਪਰਿਵਾਰ ਨਾਲ ਦੇਖੀ ਜਾਣ ਵਾਲੀ ਕਿਉਂਕਿ ਇਹ ਹਰ ਇਨਸਾਨ ਦੀ ਕਹਾਣੀ...
ਪੰਜਾਬ 'ਚ ਵੱਡੀ ਵਾਰਦਾਤ, ਪਹਿਲਾਂ ਇਕੱਠੇ ਬੈਠ ਪੀਤੀ ਸ਼ਰਾਬ, ਫਿਰ ਕਰ 'ਤਾ ਵੱਡਾ...
ਮੁਕੇਸ਼ ਖੰਨਾ 'ਤੇ ਭੜਕੀ ਸੋਨਾਕਸ਼ੀ ਸਿਨਹਾ, ਸੁਣਾਈਆਂ ਖਰੀਆਂ- ਖਰੀਆਂ ਗੱਲਾਂ
Subscribe Now!