Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 20, 2026

    11:45:38 AM

  • canada peel police

    ਕੈਨੇਡਾ 'ਚ ਪੰਜਾਬੀਆਂ ਦਾ ਇਕ ਹੋਰ ਕਾਰਾ ! ਪੁਲਸ ਨੇ...

  • punjab weather update

    ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਪੜ੍ਹੋ ਅਗਲੇ 7...

  • h 1b visa

    H-1B ਵੀਜ਼ਾ ਪ੍ਰਣਾਲੀ ਬਦਲਣ ਦੀ ਤਿਆਰੀ ! ਭਾਰਤੀ...

  • amit shah s punjab visit schedule changed suddenly

    ਅਚਾਨਕ ਬਦਲਿਆ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁੰਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

PUNJAB News Punjabi(ਪੰਜਾਬ)

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁੰਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

  • Edited By Anmol Tagra,
  • Updated: 30 Aug, 2026 05:28 PM
Chandigarh
satnam singh sandhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਧਨਾਸ ਪਿੰਡ ਵਿਖੇ ਨੌਜਵਾਨਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੀ 137ਵੀਂ ਐਪੀਸੋਡ ਸੁਣੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਜ ਦਿੱਤਾ ਗਿਆ ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦਾ ਸੰਕਲਪ ਪੰਜਾਬ ਲਈ ਵਿਸ਼ੇਸ਼ ਅਹਿਮੀਅਤ ਰੱਖਦਾ ਹੈ ਅਤੇ ਪੰਜਾਬ ਨੂੰ ਇਸ ਕੌਮੀ ਸੰਕਲਪ ਦੀ ਅਗਵਾਈ ਕਰਨੀ ਚਾਹੀਦੀ ਹੈ।

ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ-ਲਹਿਰ ਬਣਾਉਣ ਦਾ ਰਾਹ ਵੀ ਦੱਸਿਆ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਪ੍ਰਭਾਵਸ਼ਾਲੀ ਨਾਅਰੇ ਘੜਨ, ਸੰਗੀਤਕਾਰਾਂ ਨੂੰ ਨਸ਼ਾ-ਮੁਕਤ ਜੀਵਨ ਦਾ ਸੁਨੇਹਾ ਦਿੰਦੇ ਗੀਤ ਰਚਣ, ਵਿਦਿਆਰਥੀਆਂ ਅਤੇ ਨਾਟਕ ਮੰਡਲੀਆਂ ਨੂੰ ਨਸ਼ਿਆਂ ਦੀ ਤਬਾਹੀ ਅਤੇ ਉਸ ਵਿੱਚੋਂ ਨਿਕਲਣ ਦਾ ਰਾਹ ਵਿਖਾਉਂਦੇ ਲਘੂ ਨਾਟਕ ਤਿਆਰ ਕਰਨ ਅਤੇ ਰਚਨਾਕਾਰਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿਚ ਜਾਗਰੂਕਤਾ ਪੈਦਾ ਕਰਨ ਵਾਲੀ ਸਮੱਗਰੀ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦਾ ਸਪਸ਼ਟ ਸੰਦੇਸ਼ ਸੀ ਕਿ ਨਸ਼ਾ ਇਕੱਲੇ ਵਿਅਕਤੀ ਨੂੰ ਨਹੀਂ, ਪੂਰੇ ਪਰਿਵਾਰ ਅਤੇ ਸਮਾਜ ਨੂੰ ਆਪਣੀ ਲਪੇਟ ਵਿਚ ਲੈਂਦਾ ਹੈ।

ਸੰਧੂ ਨੇ ਕਿਹਾ ਕਿ ਪੰਜਾਬ ਲਈ ਇਸ ਸੰਕਲਪ ਦੇ ਅਰਥ ਹੋਰ ਵੀ ਡੂੰਘੇ ਹਨ। ਪੰਜਾਬ ਦੀ ਲੜਾਈ ਸਿਰਫ਼ ਨਸ਼ੇ ਦੀ ਲਤ ਨਾਲ ਨਹੀਂ, ਸਗੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਰਾਹੀਂ ਪਲ ਰਹੇ ਨਾਰਕੋ-ਟੈਰਰ ਦੇ ਉਸ ਤੰਤਰ ਨਾਲ ਵੀ ਹੈ, ਜੋ ਸੂਬੇ ਦੀ ਨੌਜਵਾਨੀ, ਅਮਨ-ਚੈਨ ਅਤੇ ਸੁਰੱਖਿਆ ਨੂੰ ਖੋਖਲਾ ਕਰ ਰਿਹਾ ਹੈ। ਫਿਰੌਤੀਆਂ ਲਈ ਧਮਕੀਆਂ, ਜਬਰੀ ਵਸੂਲੀਆਂ, ਮਿੱਥ ਕੇ ਕੀਤੀਆਂ ਹੱਤਿਆਵਾਂ ਅਤੇ ਸੰਗਠਿਤ ਅਪਰਾਧ ਦੀਆਂ ਕਈ ਘਟਨਾਵਾਂ ਦੀਆਂ ਤੰਦਾਂ ਨਸ਼ਾ ਤਸਕਰੀ ਅਤੇ ਨਾਰਕੋ-ਟੈਰਰ ਦੇ ਜਾਲ ਨਾਲ ਜੁੜਦੀਆਂ ਹਨ।

ਸੰਧੂ ਨੇ ਕਿਹਾ ਕਿ ਨਸ਼ਾ-ਮੁਕਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਪੰਜਾਬ ਦੀ ਭੂਮਿਕਾ ਸਭ ਤੋਂ ਅਹਿਮ ਹੋ ਸਕਦੀ ਹੈ। ਪੰਜਾਬ ਨੂੰ ਸਿਰਫ਼ ਨਸ਼ਿਆਂ ਦੀ ਮਾਰ ਤੋਂ ਬਚਾਉਣਾ ਨਹੀਂ, ਨਸ਼ਾ ਤਸਕਰੀ ਅਤੇ ਨਾਰਕੋ-ਟੈਰਰ ਦੇ ਪੂਰੇ ਤੰਤਰ ਦੀਆਂ ਜੜ੍ਹਾਂ ਪੁੱਟਣੀਆਂ ਹਨ। ਦੇਸ਼ ਨੇ ਦ੍ਰਿੜ੍ਹ ਸਿਆਸੀ ਇੱਛਾ-ਸ਼ਕਤੀ ਅਤੇ ਫ਼ੈਸਲਾਕੁਨ ਕਾਰਵਾਈ ਨਾਲ ਨਕਸਲਵਾਦ ਨੂੰ ਨਿਰਣਾਇਕ ਢੰਗ ਨਾਲ ਪਿੱਛੇ ਧੱਕਿਆ ਹੈ; ਉਸੇ ਦ੍ਰਿੜ੍ਹਤਾ, ਸੰਕਲਪ ਅਤੇ ਸਮਰੱਥਾ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਾਰਕੋ-ਟੈਰਰ ਦੇ ਜਾਲ ਤੋਂ ਮੁਕਤ ਕਰਨ ਲਈ ਵਚਨਬੱਧ ਹੈ।

ਸੰਧੂ ਨੇ ਕਿਹਾ ਕਿ ਇਸ ਲੜਾਈ ਦਾ ਦੂਜਾ ਅਹਿਮ ਪੱਖ ਪੰਜਾਬ ਦੀ ਨੌਜਵਾਨੀ ਸਾਹਮਣੇ ਨਸ਼ੇ ਦੀ ਥਾਂ ਮੌਕਿਆਂ ਦਾ ਸੰਸਾਰ ਖੜ੍ਹਾ ਕਰਨਾ ਹੈ। ਸਿੱਖਿਆ, ਹੁਨਰ, ਖੇਡਾਂ, ਖੋਜ, ਰੁਜ਼ਗਾਰ ਅਤੇ ਉੱਦਮ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਪੰਜਾਬ ਦੀ ਤਰੱਕੀ ਦੀ ਤਾਕਤ ਬਣਾਉਣਾ ਪਵੇਗਾ। ਪੰਜਾਬ ਦੀ ਨੌਜਵਾਨੀ ਨੂੰ ਸਮੱਸਿਆ ਨਹੀਂ, ਪੰਜਾਬ ਦੇ ਪੁਨਰ-ਨਿਰਮਾਣ ਦੀ ਸਭ ਤੋਂ ਵੱਡੀ ਤਾਕਤ ਮੰਨਣਾ ਹੋਵੇਗਾ।

ਉਨ੍ਹਾਂ ਕਿਹਾ ਕਿ ‘ਮਨ ਕੀ ਬਾਤ’ ਦੀ ਅਸਲ ਤਾਕਤ ਚੰਗੀ ਸੋਚ ਨੂੰ ਲੋਕ-ਭਾਗੀਦਾਰੀ ਅਤੇ ਲੋਕ-ਭਾਗੀਦਾਰੀ ਨੂੰ ਲੋਕ-ਲਹਿਰ ਵਿੱਚ ਬਦਲਣ ਵਿੱਚ ਹੈ। ਪ੍ਰਧਾਨ ਮੰਤਰੀ ਦਾ ਅੱਜ ਦਾ ਸੱਦਾ ਪੰਜਾਬ ਦੇ ਹਰ ਪਿੰਡ, ਹਰ ਵਿਦਿਅਕ ਸੰਸਥਾ, ਹਰ ਖੇਡ ਮੈਦਾਨ ਅਤੇ ਹਰ ਨੌਜਵਾਨ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਨੌਜਵਾਨੀ, ਨਾਰਕੋ-ਟੈਰਰ ਤੋਂ ਮੁਕਤ ਪੰਜਾਬ ਅਤੇ ਨੌਜਵਾਨਾਂ ਲਈ ਮੌਕਿਆਂ ਨਾਲ ਭਰਪੂਰ ਭਵਿੱਖ—ਪ੍ਰਧਾਨ ਮੰਤਰੀ ਦੇ ਅੱਜ ਦੇ ਸੰਕਲਪ ਨੂੰ ਪੰਜਾਬ ਵਿੱਚ ਇਸੇ ਦ੍ਰਿੜ੍ਹ ਲੋਕ-ਲਹਿਰ ਵਿਚ ਬਦਲਣਾ ਹੋਵੇਗਾ।

  • Mann Ki Baat
  • PM Modi
  • Narendra Modi
  • Satnam Singh Sandhu

ਅੰਮ੍ਰਿਤਸਰ : ਹੋਟਲ 'ਚ ID ਮੰਗੀ ਤਾਂ ਮਾਲਕ 'ਤੇ ਕੀਤਾ ਹਮਲਾ, ਕੁੜੀਆਂ ਦੇ ਕਮਰੇ 'ਚ...

NEXT STORY

Stories You May Like

  • satnam singh sandhu
    ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ
  • sutlej bridge  bjp  satnam sandhu
    ਸਤਲੁਜ ਪੁਲ ਦੀ ਮੁਰੰਮਤ ਲਈ ਜੇ ਫੰਡ ਨਹੀਂ ਤਾਂ ਕੇਂਦਰ ਦੇਣ ਨੂੰ ਤਿਆਰ: ਸਤਨਾਮ ਸੰਧੂ
  • sanitation worker at de addiction center dies of heart attack
    ਤਰਨਤਾਰਨ; ਨਸ਼ਾ ਛੁਡਾਊ ਕੇਂਦਰ ਦੇ ਸਫਾਈ ਕਰਮਚਾਰੀ ਦੀ ਮੌਤ
  • police arrest 2 drug smugglers with heroin
    ਪੁਲਸ ਨੇ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ
  • leader malwinder singh chahal statement
    ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇਕ ਵੱਡੀ ਨਾਕਾਮੀ ਹੈ: ਮੰਮੂ ਚਾਹਲ
  • home minister amit shah  s visit to punjab is a new ray of hope for families
    ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ ਨਵੀਂ ਕਿਰਨ : ਕੇਵਲ ਸਿੰਘ ਢਿੱਲੋਂ
  • satnam singh dies after being struck by lightning
    ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ
  • assets worth seized in 5 drug smuggling cases in sonbhadra
    ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
Trending
Ek Nazar
arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

punjab kings powerhouse batter ranji trophy

ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਨੇ ਰਣਜੀ 'ਚ ਪਾਈ ਧੱਕ ! ਚੌਕਿਆਂ-ਛੱਕਿਆਂ ਦੀ...

fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajbir singh ghumman
      ਰਾਜਬੀਰ ਸਿੰਘ ਘੁੰਮਣ ਤੋਂ ਸੀ. ਬੀ. ਆਈ. ਨੇ 5 ਘੰਟੇ ਕੀਤੀ ਪੁੱਛਗਿੱਛ
    • amit shah will meet parvinder jhota s family today
      ਅੱਜ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਮਿਤ ਸ਼ਾਹ, ਦੁਪਹਿਰ 12 ਵਜੇ ਪੁੱਜਣਗੇ
    • punjab police sho arrested
      ਵੱਡੀ ਖ਼ਬਰ: ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ!
    • shots fired at a police official s home in mansa
      ਮਾਨਸਾ 'ਚ ਪੁਲਸ ਮੁਲਾਜ਼ਮ ਦੇ ਘਰ ਚੱਲੀਆਂ ਗੋਲੀਆਂ: ਪਿਓ-ਪੁੱਤ ਦੀ ਮੌਤ, ਮਾਂ ਤੇ...
    • parvinder jhota family presented 14 major demands to the administration
      ਪਰਵਿੰਦਰ ਝੋਟਾ ਦੇ ਪਰਿਵਾਰ ਨੇ ਪ੍ਰਸ਼ਾਸਨ ਅੱਗੇ ਰੱਖ 'ਤੀਆਂ 14 ਵੱਡੀਆਂ ਮੰਗਾਂ,...
    • meeting between parvinder jhota family
      ਪਰਵਿੰਦਰ ਝੋਟਾ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ
    • home minister amit shah  s visit to punjab is a new ray of hope for families
      ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ...
    • 3 individuals linked to a drug and arms smuggling network arrested
      ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ 3 ਵਿਅਕਤੀ ਗ੍ਰਿਫ਼ਤਾਰ; 10 ਪਿਸਤੌਲਾਂ,...
    • aap government should stop patronizing drug traffickers
      'ਆਪ' ਸਰਕਾਰ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਛੱਡੇ, ਨਸ਼ਾ ਸਮੱਗਲਰਾਂ ਖ਼ਿਲਾਫ਼ ਕਰੇ...
    • law and order is the responsibility of the state government
      ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +