Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    11:57:57 AM

  • sir  ludhiana voter  verification process

    ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ,...

  • road accident in punjab sultanpur lodhi   car explodes  two boys die

    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ...

  • cigarette alcohol not sell near schools  colleges

    ਸਕੂਲਾਂ-ਕਾਲਜਾਂ ਨੇੜੇ ਨਹੀਂ ਵਿਕੇਗੀ ਸਿਗਰਟ-ਸ਼ਰਾਬ !...

  • trump makes big claim about oil and gas

    ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਵਿਚਾਲੇ ਟਰੰਪ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਫ਼ਤਿਹਗੜ੍ਹ ਸਾਹਿਬ ਸੜਕੀ ਸੰਪਰਕ ਸਹੂਲਤ ਦਾ ਮੁੱਦਾ

PUNJAB News Punjabi(ਪੰਜਾਬ)

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਫ਼ਤਿਹਗੜ੍ਹ ਸਾਹਿਬ ਸੜਕੀ ਸੰਪਰਕ ਸਹੂਲਤ ਦਾ ਮੁੱਦਾ

  • Edited By Anmol Tagra,
  • Updated: 05 Aug, 2026 06:25 PM
New Delhi
satnam singh sandhu rajya sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਰਾਜ ਸਭਾ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਬੁੱਧਵਾਰ ਨੂੰ ਰਾਜ ਸਭਾ ਵਿਚ ਪ੍ਰਸ਼ਨ ਕਾਲ ਦੌਰਾਨ ਬਜਹੇੜੀ ਟੋਲ ਪਲਾਜ਼ਾ ’ਤੇ ਮੋਹਾਲੀ ਆਈ.ਟੀ. ਸਿਟੀ–ਕੁਰਾਲੀ ਐਕਸਪ੍ਰੈੱਸਵੇਅ ਉੱਤੇ ਐਂਟਰੀ-ਐਗਜ਼ਿਟ ਪੁਆਇੰਟ ਦੇ ਕੇ ਫਤਿਹਗੜ੍ਹ ਸਾਹਿਬ ਲਈ ਸੜਕੀ ਸੰਪਰਕ ਬਿਹਤਰ ਬਣਾਉਣ ਦਾ ਮੁੱਦਾ ਉਠਾਇਆ। ਐਕਸਪ੍ਰੈੱਸਵੇਅ ਉੱਤੇ ਐਂਟਰੀ-ਐਗਜ਼ਿਟ ਪੁਆਇੰਟ ਦੀ ਵਿਵਸਥਾ ਕਿਸਾਨਾਂ ਅਤੇ ਨੇੜਲੇ ਪਿੰਡਾਂ ਪੀਰ ਸੋਹਾਣਾ, ਸ਼ਕਰੁੱਲਾਪੁਰ (ਸਕਰੁਲਾਪੁਰ), ਰੋੜਾ, ਸੋਤਲ (ਸੋਦਲ), ਬਜਹੇੜੀ, ਘੜੰਗਾ ਅਤੇ ਬੱਟਾ ਸਮੇਤ ਦੇ ਸਥਾਨਕ ਵਸਨੀਕਾਂ ਦੀ ਅਹਿਮ ਮੰਗ ਹੈ ਅਤੇ ਇਹ ਸ੍ਰੀ ਫਤਿਹਗੜ੍ਹ ਸਾਹਿਬ ਦੇ ਇਤਿਹਾਸਕ ਤੀਰਥ ਨਗਰ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਵੀ ਲਾਭਦਾਇਕ ਸਿੱਧ ਹੋਵੇਗੀ।

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਬਜਹੇੜੀ ਟੋਲ ਪਲਾਜ਼ਾ ਦੇ ਨੇੜੇ ਪੈਂਦੇ 7 ਪਿੰਡਾਂ ਦੇ ਸਥਾਨਕ ਵਸਨੀਕਾਂ ਦੀ ਚਿੰਤਾ ਸਦਨ ਵਿੱਚ ਰੱਖੀ, ਜਿਨ੍ਹਾਂ ਨੂੰ ਨਵੇਂ ਬਣੇ ਮੋਹਾਲੀ ਆਈ.ਟੀ. ਸਿਟੀ–ਕੁਰਾਲੀ ਐਕਸਪ੍ਰੈੱਸਵੇਅ ਉੱਤੇ ਕੋਈ ਐਂਟਰੀ-ਐਗਜ਼ਿਟ ਪੁਆਇੰਟ ਨਾ ਹੋਣ ਕਾਰਨ ਨੇੜਲੇ ਸ਼ਹਿਰਾਂ ਖਰੜ, ਕੁਰਾਲੀ ਅਤੇ ਮੋਹਾਲੀ ਨਾਲ ਸਿੱਧੀ ਸੰਪਰਕ ਸਹੂਲਤ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਤਨਾਮ ਸਿੰਘ ਸੰਧੂ ਨੇ ਅੱਗੇ ਅਪੀਲ ਕੀਤੀ ਕਿ ਸਥਾਨਕ ਵਸਨੀਕਾਂ, ਖਾਸ ਕਰਕੇ ਉਨ੍ਹਾਂ ਕਿਸਾਨਾਂ ਦੀ ਸਹੂਲਤ ਲਈ, ਜਿਨ੍ਹਾਂ ਨੂੰ ਮੋਹਾਲੀ ਆਈ.ਟੀ. ਸਿਟੀ–ਕੁਰਾਲੀ ਐਕਸਪ੍ਰੈੱਸਵੇਅ ਰਾਹੀਂ ਸ਼ਹਿਰਾਂ ਨਾਲ ਸਿੱਧੇ ਸੰਪਰਕ ਦੀ ਲੋੜ ਹੈ, ਐਂਟਰੀ-ਐਗਜ਼ਿਟ ਪੁਆਇੰਟ ਜਾਂ ਸਰਵਿਸ ਰੋਡ ਦੇ ਨਿਰਮਾਣ ਲਈ ਤਕਨੀਕੀ ਸੰਭਾਵਨਾ ਅਧਿਐਨ (ਟੈਕਨੀਕਲ ਫੀਜ਼ੀਬਿਲਟੀ ਸਟੱਡੀ) ਕਰਵਾ ਕੇ ਇਸ ਮਾਮਲੇ ’ਤੇ ਵਿਚਾਰ ਕੀਤਾ ਜਾਵੇ। ਬਜਹੇੜੀ ਟੋਲ ਪਲਾਜ਼ਾ ਰਾਹੀਂ ਬਣਨ ਵਾਲੀ ਸੰਪਰਕ ਸੜਕ ਫਤਿਹਗੜ੍ਹ ਸਾਹਿਬ ਆਉਣ ਵਾਲੀ ਸੰਗਤ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਦੀ ਵੀ ਮਦਦ ਕਰੇਗੀ।

ਉਪਰਲੇ ਸਦਨ ਵਿੱਚ ਪੂਰਕ ਪ੍ਰਸ਼ਨ ਰਾਹੀਂ ਇਹ ਮਾਮਲਾ ਉਠਾਉਂਦਿਆਂ ਸੰਸਦ ਮੈਂਬਰ ਸਤਨਾਮ ਸੰਧੂ ਨੇ ਕਿਹਾ, “ਬਜਹੇੜੀ ਟੋਲ ਪਲਾਜ਼ਾ ਨੇੜੇ ਸਿੱਧੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਅਤੇ ਸੰਪਰਕ ਸੜਕ ਦੀ ਅਣਹੋਂਦ ਸ੍ਰੀ ਫਤਿਹਗੜ੍ਹ ਸਾਹਿਬ ਦੇ ਇਤਿਹਾਸਕ ਤੀਰਥ ਨਗਰ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ, ਜਿੱਥੇ ਹਰ ਸਾਲ 5 ਤੋਂ 10 ਲੱਖ ਸ਼ਰਧਾਲੂ ਪਹੁੰਚਦੇ ਹਨ, ਅਤੇ ਨਾਲ ਹੀ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਲਈ ਵੱਡੀ ਪਰੇਸ਼ਾਨੀ ਬਣ ਗਈ ਹੈ, ਜਿਨ੍ਹਾਂ ਨੂੰ ਮਜਬੂਰਨ ਕਿਤੇ ਵੱਧ ਲੰਮਾ ਰਸਤਾ ਤੈਅ ਕਰਨਾ ਪੈਂਦਾ ਹੈ।”

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਮਹੱਤਵ ਨੂੰ ਉਜਾਗਰ ਕਰਦਿਆਂ ਸੰਸਦ ਮੈਂਬਰ ਸਤਨਾਮ ਸੰਧੂ ਨੇ ਕਿਹਾ, “ਇਹ ਪਵਿੱਤਰ ਨਗਰ ਪੂਰੀ ਦੁਨੀਆ ਵਿੱਚ ਉਸ ਅਸਥਾਨ ਵਜੋਂ ਸਤਿਕਾਰਿਆ ਜਾਂਦਾ ਹੈ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ। ਹਰ ਸਾਲ ਪੰਜ ਲੱਖ ਤੋਂ ਦਸ ਲੱਖ ਸ਼ਰਧਾਲੂ ਸਾਲਾਨਾ ਸ਼ਹੀਦੀ ਸਭਾ (ਪਹਿਲਾਂ ਸ਼ਹੀਦੀ ਜੋੜ ਮੇਲਾ ਵਜੋਂ ਜਾਣੀ ਜਾਂਦੀ) ਵਿੱਚ ਸ਼ਾਮਲ ਹੁੰਦੇ ਹਨ, ਜੋ ਇਸ ਨੂੰ ਦੇਸ਼ ਦੇ ਸਭ ਤੋਂ ਵੱਡੇ ਸਿੱਖ ਧਾਰਮਿਕ ਇਕੱਠਾਂ ਵਿੱਚੋਂ ਇੱਕ ਬਣਾਉਂਦਾ ਹੈ।”

2,300 ਕਰੋੜ ਰੁਪਏ ਦੀ ਲਾਗਤ ਨਾਲ ਬਣੇ 30 ਕਿਲੋਮੀਟਰ ਲੰਬੇ ਮੋਹਾਲੀ ਆਈ.ਟੀ. ਸਿਟੀ–ਕੁਰਾਲੀ ਛੇ-ਮਾਰਗੀ ਗ੍ਰੀਨਫੀਲਡ ਐਕਸਪ੍ਰੈੱਸਵੇਅ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਸੰਸਦ ਮੈਂਬਰ ਸਤਨਾਮ ਸੰਧੂ ਨੇ ਕਿਹਾ, “ਇਸ ਪ੍ਰੋਜੈਕਟ ਨੇ ਸੰਪਰਕ ਸਹੂਲਤ ਵਿੱਚ ਕਾਫ਼ੀ ਸੁਧਾਰ ਕੀਤਾ ਹੈ ਅਤੇ ਮੋਹਾਲੀ-ਚੰਡੀਗੜ੍ਹ ਖੇਤਰ ਵਿੱਚ ਟ੍ਰੈਫਿਕ ਭੀੜ ਘਟਾਉਣ ਵਿੱਚ ਮਦਦ ਕੀਤੀ ਹੈ। ਪਰ ਸ੍ਰੀ ਫਤਿਹਗੜ੍ਹ ਸਾਹਿਬ ਵੱਲ ਜਾਣ ਵਾਲੀ ਸੜਕ ਬਜਹੇੜੀ ਟੋਲ ਪਲਾਜ਼ਾ ਦੇ ਹੇਠੋਂ ਲੰਘਦੀ ਹੈ, ਜਿੱਥੇ ਦਾਖਲੇ ਜਾਂ ਨਿਕਾਸ ਦੀ ਕੋਈ ਵਿਵਸਥਾ ਨਹੀਂ ਹੈ। ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਸ ਥਾਂ ’ਤੇ ਸੰਪਰਕ ਸੜਕ ਸਮੇਤ ਐਂਟਰੀ ਅਤੇ ਐਗਜ਼ਿਟ ਪੁਆਇੰਟ ਦੇਣ ਲਈ ਤਕਨੀਕੀ ਸੰਭਾਵਨਾ ਅਧਿਐਨ ਕਰਵਾਇਆ ਜਾਵੇ। ਹਰ ਸਾਲ 5 ਤੋਂ 10 ਲੱਖ ਸ਼ਰਧਾਲੂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀ ਫਤਿਹਗੜ੍ਹ ਸਾਹਿਬ ਦੇ ਇਤਿਹਾਸਕ ਤੀਰਥ ਨਗਰ ਪਹੁੰਚਦੇ ਹਨ, ਅਤੇ ਸਿੱਧੀ ਸੰਪਰਕ ਸਹੂਲਤ ਨਾ ਹੋਣ ਕਾਰਨ ਬਜਹੇੜੀ ਟੋਲ ਪਲਾਜ਼ਾ ’ਤੇ ਟ੍ਰੈਫਿਕ ਭੀੜ ਵੀ ਪੈਦਾ ਹੁੰਦੀ ਹੈ। ਐਂਟਰੀ ਅਤੇ ਐਗਜ਼ਿਟ ਸੰਪਰਕ ਸਹੂਲਤ ਮੁਹੱਈਆ ਕਰਵਾਉਣ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂ ਵਧੇਰੇ ਸੁਖਾਲੇ ਅਤੇ ਸੁਵਿਧਾਜਨਕ ਢੰਗ ਨਾਲ ਇਸ ਪਵਿੱਤਰ ਅਸਥਾਨ ’ਤੇ ਪਹੁੰਚ ਸਕਣਗੇ।”

ਰਾਜ ਸਭਾ ਵਿੱਚ ਇਸ ਮੁੱਦੇ ’ਤੇ ਜਵਾਬ ਦਿੰਦਿਆਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਉਹ ਖੁਦ ਇਸ ਮਾਮਲੇ ਦੀ ਪੜਤਾਲ ਕਰਨਗੇ। ਉਨ੍ਹਾਂ ਨੇ ਫੈਸਲਾ ਲੈਣ ਤੋਂ ਪਹਿਲਾਂ ਮੁੱਦੇ ਨੂੰ ਵਿਸਥਾਰ ਨਾਲ ਸਮਝਣ ਲਈ ਪ੍ਰਸ਼ਨ ਕਾਲ ਤੋਂ ਬਾਅਦ ਵਿਸਥਾਰਪੂਰਵਕ ਚਰਚਾ ਕਰਨ ਵਾਸਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮੀਟਿੰਗ ਲਈ ਸੱਦਾ ਦਿੱਤਾ। ਗਡਕਰੀ ਨੇ ਕਿਹਾ ਕਿ ਉਹ ਪ੍ਰਸ਼ਨ ਕਾਲ ਤੋਂ ਤੁਰੰਤ ਬਾਅਦ ਸਬੰਧਤ ਅਧਿਕਾਰੀਆਂ ਨੂੰ ਬੁਲਾ ਕੇ ਇਸ ਮੁੱਦੇ ਦਾ ਵਿਸਥਾਰ ਨਾਲ ਅਧਿਐਨ ਕਰਨਗੇ ਅਤੇ ਸਮੱਸਿਆ ਦੀ ਅਸਲ ਪ੍ਰਕਿਰਤੀ ਨੂੰ ਸਮਝਣਗੇ। ਉਨ੍ਹਾਂ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰਨ ਤੋਂ ਬਾਅਦ ਮੰਤਰਾਲਾ ਢੁਕਵਾਂ ਹੱਲ ਕੱਢਣ ਲਈ ਹਰ ਸੰਭਵ ਯਤਨ ਕਰੇਗਾ।
 

  • Punjab
  • Satnam Singh Sandhu
  • Rajya Sabha

ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ ਨਾਅਰੇ

NEXT STORY

Stories You May Like

  • mp sabnam sandhu raised the issue for sc st category
    MP ਸਭਨਾਮ ਸੰਧੂ ਨੇ ਸੰਸਦ 'ਚ ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ 'ਚ SC/ST ਵਰਗ ਲਈ ਕਰਜ਼ਿਆਂ ਦਾ ਮੁੱਦਾ ਚੁੱਕਿਆ
  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • mp sichewal security
    ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਪਸ ਕੀਤੀ ਸਰਕਾਰੀ ਸੁਰੱਖਿਆ
  • amritpal singh latter
    MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ ਹੋਣ ਲਈ ਮੰਗੀ ਇਜਾਜ਼ਤ
  • dnt communities under the leadership of pm modi satnam singh sandhu
    ਹੁਣ PM ਮੋਦੀ ਦੀ ਅਗਵਾਈ ਹੇਠ ਡੀਐੱਨਟੀ ਭਾਈਚਾਰਿਆਂ ਦੀ ਤਰੱਕੀ ਦਾ ਆ ਗਿਆ ਹੈ ਸਮਾਂ :  ਸਤਨਾਮ ਸਿੰਘ ਸੰਧੂ
  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • rajya sabha raghav chadha
    ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
Trending
Ek Nazar
daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • alarm bell for electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ...
    • punjab vidhan sabha proceedings begin
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਬਰਗਾੜੀ ਬੇਅਦਬੀ ਮਾਮਲੇ 'ਤੇ ਕਾਂਗਰਸ ਦਾ...
    • punjab employees pensioners dearness allowance
      ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ:...
    • pallavi wins canada world 2026 crown
      ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
    • big action by the agriculture department in gurdaspur
      ਗੁਰਦਾਸਪੁਰ 'ਚ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ, ਬਟਾਲਾ ਰੈਕ ਪੁਆਇੰਟ 'ਤੇ...
    • municipal corporation issues notices to several shopkeepers
      ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ,...
    • student raped on the pretext of marriage
      ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨਾਲ ਜਬਰ-ਜ਼ਨਾਹ, ਅਸ਼ਲੀਲ ਫੋਟੋਆਂ ਬਣਾ ਕੀਤਾ...
    • checking in gurdaspur
      ਬੰਬ ਦੀ ਧਮਕੀ ਦੇ ਮੱਦੇਨਜ਼ਰ ਹਾਈ ਅਲਰਟ ’ਤੇ ਹੋਈ ਗੁਰਦਾਸਪੁਰ ਪੁਲਸ
    • punjab boy fortune
      ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ ਡੇਢ ਕਰੋੜ ਰੁਪਏ!
    • gaushala electricity bills waived off
      ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +