Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    3:26:15 PM

  • pakistan supporting sudan civil war

    ਆਪਣੇ ਫ਼ਾਇਦੇ ਲਈ ਹਜ਼ਾਰਾਂ ਕਿਲੋਮੀਟਰ ਦੂਰ ਜੰਗ ਨੂੰ...

  • third accused in batala grenade attack arrested

    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ...

  • woman wins rs 11 crore

    ਸਫਾਈ ਕਰਮਚਾਰੀਆਂ ਨੇ ਜਿਤਾ'ਤੇ 11 ਕਰੋੜ ! ਹੈਰਾਨ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ : ਸਤਨਾਮ ਸਿੰਘ ਸੰਧੂ

PUNJAB News Punjabi(ਪੰਜਾਬ)

ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ : ਸਤਨਾਮ ਸਿੰਘ ਸੰਧੂ

  • Edited By Babita,
  • Updated: 18 Jul, 2026 11:19 AM
Chandigarh
satnam singh sandhu statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਸੂਬੇ ਦੇ ਵਿਕਾਸ ਦੇ ਇਤਿਹਾਸ 'ਚ ਇੱਕ ਨਵੇਂ ਅਧਿਆਏ ਅਤੇ ਨਵੇਂ ਦੌਰ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੀ ਤਕਦੀਰ ਬਦਲਣ ਦਾ ਮਨ ਬਣਾ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਇੱਕ ਨਿਰਣਾਇਕ ਸਿਆਸੀ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਜਲੰਧਰ ਕੈਂਟ ਵਿਖੇ 'ਅੰਮ੍ਰਿਤ ਭਾਰਤ ਸਟੇਸ਼ਨ ਸਕੀਮ' ਤਹਿਤ ਮੁੜ-ਵਿਕਸਿਤ ਕੀਤੇ ਗਏ ਰੇਲਵੇ ਸਟੇਸ਼ਨ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਦਾ ਪੰਜਾਬੀਆਂ ਦਾ ਪ੍ਰਭਾਵਸ਼ਾਲੀ ਇਕੱਠ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਪੰਜਾਬੀਆਂ ਦਾ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਵਿਜ਼ਨ ਵਿੱਚ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਦੀ ਇਹ ਫੇਰੀ ਸਿਰਫ਼ ਇੱਕ ਰੇਲਵੇ ਸਟੇਸ਼ਨ ਦਾ ਉਦਘਾਟਨ ਨਹੀਂ ਹੈ, ਸਗੋਂ ਇਹ ਹਰ ਪੰਜਾਬੀ ਲਈ ਵਿਕਾਸ, ਉਮੀਦ ਅਤੇ ਨਵੇਂ ਮੌਕਿਆਂ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੈ। 

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਬਣਾਏ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਸੰਪਰਕ (ਕਨੈਕਟੀਵਿਟੀ) ਨੂੰ ਮਜ਼ਬੂਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ 5470 ਕਰੋੜ ਰੁਪਏ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸੂਬੇ ਨੂੰ ਸਮਰਪਿਤ ਕੀਤੇ। ਸੰਧੂ ਨੇ ਕੇਂਦਰ ਸਰਕਾਰ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਨੇ ਪੰਜਾਬ 'ਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਰਿਕਾਰਡ ਨਿਵੇਸ਼ ਕੀਤਾ ਹੈ। ਵਰਤਮਾਨ ਸਮੇਂ 'ਚ ਸੂਬੇ ਅੰਦਰ 26,000 ਕਰੋੜ ਰੁਪਏ ਤੋਂ ਵੱਧ ਦੇ ਰੇਲਵੇ ਪ੍ਰਾਜੈਕਟਾਂ 'ਤੇ ਕੰਮ ਚੱਲ ਰਿਹਾ ਹੈ, ਜੋ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਕਰਨਗੇ, ਵਪਾਰ ਅਤੇ ਉਦਯੋਗ ਨੂੰ ਮਜ਼ਬੂਤੀ ਦੇਣਗੇ ਅਤੇ ਨੌਜਵਾਨਾਂ ਲਈ ਤਰੱਕੀ ਦੇ ਰਾਹ ਖੋਲ੍ਹਣਗੇ।

ਪੰਜਾਬ ਦੇ ਮੌਜੂਦਾ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੰਧੂ ਨੇ ਕਿਹਾ ਕਿ ਸੂਬਾ ਇਸ ਵੇਲੇ ਆਰਥਿਕ ਮੰਦਹਾਲੀ, ਵੱਧ ਰਹੇ ਕਰਜ਼ੇ ਅਤੇ ਨੌਜਵਾਨਾਂ 'ਚ ਨਿਰਾਸ਼ਾ ਦੇ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਅੱਜ ਪੰਜਾਬ ਦੀਆਂ ਮਾਵਾਂ ਆਪਣੇ ਪੁੱਤਾਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਲੱਖਾਂ ਨੌਜਵਾਨ ਮੌਤ ਦੇ ਮੂੰਹ 'ਚ ਪੈਰ ਰੱਖ ਕੇ ਰੁਜ਼ਗਾਰ ਦੀ ਭਾਲ 'ਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹਨ। ਸਾਡੀ ਖੇਤੀਬਾੜੀ ਸੰਕਟ 'ਚ ਹੈ, ਉਦਯੋਗ ਸੰਘਰਸ਼ ਕਰ ਰਹੇ ਹਨ ਅਤੇ ਸੂਬੇ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਰੁਪਏ ਤੋਂ ਪਾਰ ਹੋ ਚੁੱਕੀ ਹੈ। ਇਨ੍ਹਾਂ ਗੰਭੀਰ ਚੁਣੌਤੀਆਂ ਦੇ ਸਥਾਈ ਹੱਲ ਲਈ ਸੂਬੇ ਨੂੰ ਇੱਕ ਦੂਰਅੰਦੇਸ਼ ਅਤੇ ਦ੍ਰਿੜ ਅਗਵਾਈ ਦੀ ਲੋੜ ਹੈ।

ਸੰਧੂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਅਤੇ ਭਵਿੱਖ ਇਸੇ ਧਰਤੀ 'ਤੇ ਹੈ, ਉਨ੍ਹਾਂ ਨੂੰ ਆਪਣਾ ਵਤਨ ਛੱਡਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੂਬੇ 'ਚ 'ਡਬਲ-ਇੰਜਣ ਸਰਕਾਰ' ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਨਾਲ ਤਾਲਮੇਲ ਕਰਕੇ ਚੱਲਣ ਵਾਲੀ ਭਾਜਪਾ ਸਰਕਾਰ ਹੀ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਡਬਲ-ਇੰਜਣ ਮਾਡਲ ਨੇ ਦੇਸ਼ ਦੇ ਕਈ ਹੋਰ ਸੂਬਿਆਂ ਦੀ ਤਕਦੀਰ ਬਦਲੀ ਹੈ, ਉਵੇਂ ਹੀ ਪੰਜਾਬ ਵੀ ਕੇਂਦਰ ਅਤੇ ਸੂਬੇ ਦੇ ਸਾਂਝੇ ਸਹਿਯੋਗ ਨਾਲ ਤੇਜ਼ੀ ਨਾਲ ਤਰੱਕੀ, ਕੁਸ਼ਲ ਸ਼ਾਸਨ ਅਤੇ ਖੁਸ਼ਹਾਲੀ ਦੇ ਰਾਹ 'ਤੇ ਪਰਤ ਸਕਦਾ ਹੈ। ਅਖ਼ੀਰ 'ਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਟੁੱਟ ਵਿਸ਼ਵਾਸ ਪ੍ਰਗਟਾਉਂਦਿਆਂ ਸੰਧੂ ਨੇ ਕਿਹਾ ਕਿ ਪੰਜਾਬ ਅੱਜ ਇੱਕ ਇਤਿਹਾਸਕ ਮੋੜ 'ਤੇ ਖੜ੍ਹਾ ਹੈ ਅਤੇ ਅੱਜ ਤੋਂ ਸ਼ੁਰੂ ਹੋਇਆ ਇਹ ਸਫ਼ਰ ਪੰਜਾਬ ਨੂੰ ਮੁੜ ਇੱਕ ਖੁਸ਼ਹਾਲ, ਅਗਾਂਹਵਧੂ ਅਤੇ ਸ਼ਾਂਤਮਈ ਸੂਬਾ ਬਣਾ ਕੇ ਇਸਦੀ ਪੁਰਾਣੀ ਸ਼ਾਨ ਬਹਾਲ ਕਰੇਗਾ।

  • Satnam Singh Sandhu
  • Prime Minister Modi
  • Punjab visit
  • ਸਤਨਾਮ ਸਿੰਘ ਸੰਧੂ
  • ਪ੍ਰਧਾਨ ਮੰਤਰੀ ਮੋਦੀ
  • ਪੰਜਾਬ ਫੇਰੀ

ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ : ਨਰਿੰਦਰ ਮੋਦੀ

NEXT STORY

Stories You May Like

  • dnt communities under the leadership of pm modi satnam singh sandhu
    ਹੁਣ PM ਮੋਦੀ ਦੀ ਅਗਵਾਈ ਹੇਠ ਡੀਐੱਨਟੀ ਭਾਈਚਾਰਿਆਂ ਦੀ ਤਰੱਕੀ ਦਾ ਆ ਗਿਆ ਹੈ ਸਮਾਂ :  ਸਤਨਾਮ ਸਿੰਘ ਸੰਧੂ
  • satnam singh sandhu rajya sabha
    MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ ਮੁੱਦਾ
  • satnam singh sandhu rajya sabha
    MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਫ਼ਤਿਹਗੜ੍ਹ ਸਾਹਿਬ ਸੜਕੀ ਸੰਪਰਕ ਸਹੂਲਤ ਦਾ ਮੁੱਦਾ
  • kewal singh dhillon met pm modi
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • pm modi visit pakistan
    ਪ੍ਰਧਾਨ ਮੰਤਰੀ ਮੋਦੀ ਜਾਣਗੇ ਪਾਕਿਸਤਾਨ ! ਸੱਦਾ ਦੇਣ ਦੀ ਤਿਆਰੀ 'ਚ ਸ਼ਾਹਬਾਜ਼ ਸ਼ਰੀਫ
  • budhlada leaders meet with bjp punjab organization minister srinivaslu
    ਭਾਜਪਾ ਪੰਜਾਬ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਨਾਲ ਬੁਢਲਾਡਾ ਦੇ ਆਗੂਆਂ ਦੀ ਮੁਲਾਕਾਤ
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
Trending
Ek Nazar
ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prisoner who came for treatment at pgi from hoshiarpur jail escapes
      ਹੁਸ਼ਿਆਰਪੁਰ ਜੇਲ੍ਹ ਤੋਂ PGI ਇਲਾਜ ਲਈ ਆਇਆ ਕੈਦੀ ਫ਼ਰਾਰ
    • a big gift from the center to the people of punjab
      ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ...
    • boy taken into police custody goes missing under suspicious circumstances
      ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
    • dirty games were going on in the closed rooms of the hotel
      ਹੋਟਲ ਦੇ ਬੰਦ ਕਮਰਿਆਂ 'ਚ ਚੱਲ ਰਿਹਾ ਸੀ ਗੰਦਾ ਖੇਡ! ਪੁਲਸ ਦੀ ਰੇਡ ਨੇ ਖੋਲ੍ਹ...
    • accident case
      ਵੱਖ-ਵੱਖ ਹਾਦਸਿਆਂ ’ਚ ਚਾਰ ਜ਼ਖਮੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ...
    • air india flight from ludhiana to delhi immediately stopped
      ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ ਫਲਾਈਟ ਤੁਰੰਤ ਰੋਕੀ ਗਈ, ਪਾਇਲਟ ਨੇ...
    • red alert in punjab police force deployed blockade campaign
      ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
    • captain s big statement on rahul gandhi s praise
      'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ...
    • offices will be open on sundays too
      ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ! ਪੰਜਾਬੀਓ ਹੋ ਜਾਓ ALERT, 15 ਤਾਰੀਖ਼ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +