Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    12:50:05 PM

  • punjab youth swallows poisonous medicine inside police station

    ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ...

  • punjabis in canada

    ਹੁਣ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ

  • dharmendra pradhan  neet ug exam  computer based test

    NEET-UG ਪ੍ਰੀਖਿਆ 'ਚ ਵੱਡਾ ਅਪਡੇਟ, ਅਗਲੇ ਸਾਲ ਤੋਂ...

  • relief news for bank account holders

    ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਸਾਊਦੀ ਅਰਬ ਦੀ ਜੇਲ 'ਚ ਪੰਜਾਬੀ ਮੁੰਡਾ, 90 ਲੱਖ ਦੀ ਬਲੱਡ ਮਨੀ ਜਾਂ ਸਿਰ ਹੋਵੇਗਾ ਕਲਮ! (ਵੀਡੀਓ)

PUNJAB News Punjabi(ਪੰਜਾਬ)

ਸਾਊਦੀ ਅਰਬ ਦੀ ਜੇਲ 'ਚ ਪੰਜਾਬੀ ਮੁੰਡਾ, 90 ਲੱਖ ਦੀ ਬਲੱਡ ਮਨੀ ਜਾਂ ਸਿਰ ਹੋਵੇਗਾ ਕਲਮ! (ਵੀਡੀਓ)

  • Edited By Gurminder Singh,
  • Updated: 02 Dec, 2019 06:44 PM
Sri Muktsar Sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ, ਪਵਨ ਤਨੇਜਾ) : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮੱਲ੍ਹਣ ਦਾ ਨੌਜਵਾਨ ਬਲਵਿੰਦਰ ਸਿੰਘ ਸਾਊਦੀ ਅਰਬ ਦੇ ਅਲਹੇਰ ਦੀ ਜੇਲ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਜੇਕਰ ਬਲੱਡ ਮਨੀ ਨਾ ਭਰੀ ਗਈ ਤਾਂ ਪੰਜਾਬੀ ਨੌਜਵਾਨ ਦਾ ਸਿਰ ਕਲਮ ਕਰ ਦਿੱਤਾ ਜਾਵੇਗਾ। ਦਰਅਸਲ ਬਲਵਿੰਦਰ ਸਿੰਘ 11 ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਭਾਲ 'ਚ ਸਾਊਦੀ ਅਰਬ ਗਿਆ ਪਰ ਉਸ ਨੇ ਸ਼ਾਇਦ ਕਦੇ ਸੋਚਿਆ ਨਹੀਂ ਹੋਵੇਗਾ ਕਿ ਸੁਨਿਹਰੇ ਭਵਿੱਖ ਦਾ ਸੁਪਨਾ ਉਸ ਨੂੰ ਇਸ ਕਦਰ ਮਹਿੰਗਾ ਪਵੇਗਾ। ਇਕ ਕਤਲ ਕੇਸ 'ਚ ਕਰੀਬ 7 ਸਾਲਾਂ ਤੋਂ ਅਲਹੇਰ ਦੀ ਜੇਲ 'ਚ ਬੰਦ ਬਲਵਿੰਦਰ ਨੂੰ ਸਜਾਏ ਮੌਤ ਜਾਂ ਫਿਰ ਬਲੱਡ ਮਨੀ ਜੋ ਕਿ 90 ਲੱਖ ਰੁਪਏ ਦੇ ਕਰੀਬ ਬਣਦੀ ਹੈ, ਮੰਗੀ ਗਈ ਹੈ। ਦੂਜੇ ਪਾਸੇ ਬਲਵਿੰਦਰ ਦੀ ਵਿਧਵਾ ਮਾਂ ਲਈ ਇੰਨੀ ਵੱਡੀ ਰਕਮ ਇਕੱਠੀ ਕਰ ਸਕਣਾ ਸੰਭਵ ਨਹੀਂ ਹੈ। 

ਬਲਵਿੰਦਰ ਸਿੰਘ ਦਾ ਪਰਿਵਾਰ ਵੀ ਗਰੀਬੀ ਵਿਚ ਡੁੱਬਾ ਪਿਆ ਹੈ। ਪੁੱਤ ਨੂੰ ਮੁੜ ਮਿਲਣ ਲਈ ਤਰਸ ਰਹੀ ਬਿਮਾਰ ਅਤੇ ਇਕੱਲੀ ਮਾਂ ਦੇ ਪੱਲੇ ਲਾਚਾਰੀ ਤੋਂ ਸਿਵਾਏ ਕੁਝ ਨਹੀਂ ਹੈ। ਬਲਵਿੰਦਰ ਦੇ ਗਮ 'ਚ ਉਸਦੇ ਪਿਤਾ ਦਾ ਵੀ ਦਿਹਾਂਤ ਹੋ ਗਿਆ। ਇਕ ਵੱਡਾ ਭਰਾ ਡਰਾਈਵਰੀ ਕਰਦਾ ਹੈ, ਜਿਸ ਨਾਲ ਘਰ ਦਾ ਤੋਰੀ-ਫੁਲਕਾ ਚੱਲਦਾ ਹੈ। ਬਲਵਿੰਦਰ ਦੀ ਮਾਤਾ ਅਤੇ ਰਿਸ਼ਤੇਦਾਰਾਂ ਨੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਮਦਦ ਲਈ ਗੁਹਾਰ ਲਗਾਈ ਹੈ। 

ਉਧਰ ਬਲਵਿੰਦਰ ਸਿੰਘ ਨੇ ਫੋਨ 'ਤੇ ਗੱਲ ਕਰਦਿਆਂ ਦੱਸਿਆ ਕਿ ਕਿਵੇਂ ਉਹ ਕਤਲ ਕੇਸ 'ਚ ਫਸ ਗਿਆ। ਬਲਵਿੰਦਰ ਨੇ ਫੋਨ 'ਤੇ ਆਪਣੀ ਦਾਸਤਾਂ ਸੁਣਾਉਂਦਿਆਂ ਦੱਸਿਆ ਕਿ ਉਹ ਪੰਜਾਬੀ ਮੁੰਡੇ ਜਿਸ ਵਰਕਸ਼ਾਪ ਵਿਚ ਕੰਮ ਕਰਦੇ ਸਨ, ਉਥੇ ਮਿਸਰ ਦਾ ਇਕ ਵਿਅਕਤੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਇਕ ਦਿਨ ਉਸ ਨਾਲ ਪੰਜਾਬੀ ਮੁੰਡਿਆਂ ਦੀ ਲੜਾਈ ਹੋ ਗਈ ਤਾਂ ਉਸਨੇ ਬਲਵਿੰਦਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਬਲਵਿੰਦਰ ਸਿੰਘ ਅਤੇ ਉਸਦੇ ਸਾਥੀ ਨੇ ਬਚਾਅ ਕਰਦਿਆਂ ਉਸ ਵਿਅਕਤੀ 'ਤੇ ਸੋਟੀ ਨਾਲ ਵਾਰ ਕੀਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਇਸ ਦੌਰਾਨ ਉਨ੍ਹਾਂ ਕੰਪਨੀ ਮਾਲਕ ਨੂੰ ਬੁਲਾਇਆ ਅਤੇ ਉਕਤ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾ ਦਿੱਤਾ।

ਬਲਵਿੰਦਰ ਅਤੇ ਉਸਦੇ ਸਾਥੀ ਜਲੰਧਰ ਵਾਸੀ ਜਤਿੰਦਰ ਨੂੰ ਪੁਲਸ ਕੁੱਟਮਾਰ ਦੇ ਦੋਸ਼ 'ਚ ਜੇਲ 'ਚ ਲੈ ਗਈ ਅਤੇ ਕੁੱਟਮਾਰ ਦੋਵਾਂ ਨੂੰ ਪੰਜ ਸਾਲ ਜੇਲ 'ਚ ਰੱਖਿਆ ਗਿਆ। ਪੰਜ ਸਾਲ ਬਾਅਦ ਬਲਵਿੰਦਰ ਨੂੰ ਦੱਸਿਆ ਗਿਆ ਕਿ ਮਿਸਰ ਦੇ ਉਕਤ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਉਸ ਦੇ ਪਰਿਵਾਰ ਨਾਲ ਸਮਝੌਤਾ ਕੀਤਾ ਜਾਵੇ ਨਹੀਂ ਤਾਂ ਉਸ ਦਾ ਸਿਰ ਕਲਮ ਕਰ ਦਿੱਤਾ ਜਾਵੇਗਾ। ਬਲਵਿੰਦਰ ਅਨੁਸਾਰ ਮ੍ਰਿਤਕ ਵਿਅਕਤੀ ਦੇ ਵਾਰਸ ਕਰੀਬ 90 ਲੱਖ ਰੁਪਏ ਬਲੱਡ ਮਨੀ ਦੀ ਮੰਗ ਕਰ ਰਹੇ ਹਨ। ਜੇਕਰ ਉਹ ਉਚ ਅਦਾਲਤ ਵਿਚ ਵੀ ਅਪੀਲ ਕਰਦਾ ਹੈ ਤਾਂ ਵੀ ਵੱਧ ਤੋਂ ਵੱਧ ਦੋ ਮਹੀਨੇ ਦਾ ਸਮਾਂ ਮਿਲੇਗਾ। ਬਲਵਿੰਦਰ ਦਾ ਦੋਸ਼ ਹੈ ਕਿ ਭਾਰਤੀ ਅੰਬੈਸੀ 'ਚ ਵੀ ਉਸਦੀ ਕੋਈ ਸੁਣਵਾਈ ਨਹੀਂ ਹੋ ਰਹੀ।

  • Saudi Arabia
  • prison
  • blood money
  • ਸਾਊਦੀ ਅਰਬ
  • ਜੇਲ
  • ਬਲੱਡ ਮਨੀ

10 ਤੋਂ 12 ਨੌਜਵਾਨਾਂ ਨੇ ਬਾਜ਼ਾਰ 'ਚ ਸ਼ਰੇਆਮ ਕੀਤੀ ਗੁੰਡਾਗਰਦੀ, ਸੀ.ਸੀ.ਟੀ.ਵੀ. 'ਚ ਕੈਦ

NEXT STORY

Stories You May Like

  • indian youth  saudi arabia  killed  bangladeshi boy  police
    ਭਾਰਤੀ ਨੌਜਵਾਨ ਦਾ ਸਾਊਦੀ ਅਰਬ 'ਚ ਕਤਲ ! ਕਾਤਲ ਨੇ ਇੱਟਾਂ ਮਾਰ-ਮਾਰ ਦਿੱਤੀ ਦਰਦਨਾਕ ਮੌਤ
  • saudi arabia strikes on iran
    ਸਾਊਦੀ ਅਰਬ ਨੇ ਈਰਾਨ 'ਤੇ ਕੀਤੇ ਗੁਪਤ ਹਮਲੇ! MBS ਦਾ 'ਡਬਲ ਗੇਮ' ਆਇਆ ਸਾਹਮਣੇ
  • 90 sheep killed by lightning strike in ganderbal  jammu and kashmir
    ਗਾਂਦਰਬਲ ਦੇ ਉੱਚਾਈ ਵਾਲੇ ਇਲਾਕਿਆਂ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 90 ਭੇਡਾਂ ਦੀ ਮੌਤ
  • video of a young man  video of moga  drugs in punjab
    ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
  • punjabi origin man arrested in canada for  700 000 fraud
    ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • tragic death of young punjabi mechanic in fresno
    ਫਰਿਜ਼ਨੋ ਵਿਖੇ ਨੌਜਵਾਨ ਪੰਜਾਬੀ ਮਕੈਨਿਕ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big revelation10th class student had blasted outside the bsf headquarters
      ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
    • online challans to start soon in amritsar
      ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ ਪਹੁੰਚੇਗਾ ਚਲਾਨ
    • now making reels on social media may be a big deal
      ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ...
    • punjab petrol diesel prices
      ਪੰਜਾਬ 'ਚ ਪੈਟ੍ਰੋਲ-ਡੀਜ਼ਲ ਮਹਿੰਗਾ ਹੋਣ ਮਗਰੋਂ DRY ਹੋਣ ਲੱਗੇ ਪੰਪ! 100 ਰੁਪਏ...
    • ncrb report punjab
      ਸ਼ਰਮਨਾਕ! ਕਤਲ ਦੇ ਮਾਮਲਿਆਂ 'ਚ ਦੇਸ਼ ਭਰ 'ਚੋਂ ਦੂਜੇ ਨੰਬਰ 'ਤੇ ਪਹੁੰਚਿਆ ਪੰਜਾਬ...
    • woman attempts suicide by jumping into lake
      ਔਰਤ ਵਲੋਂ ਝੀਲ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
    • punjab employees salary
      ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਰੋਕੀ ਜਾਵੇਗੀ ਤਨਖ਼ਾਹ! ਦਰਜ...
    • very important news for lakhs of pensioners of punjab
      ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ...
    • orders to deposit licensed weapons in the police station or gun house
      ਚੋਣਾਂ ਦੇ ਮੱਦੇਨਜ਼ਰ ਲਾਇਸੈਂਸੀ ਅਸਲਾ ਥਾਣੇ ਜਾਂ ਗੰਨ ਹਾਊਸ ’ਚ ਜਮ੍ਹਾਂ ਕਰਵਾਉਣ ਦੇ...
    • daughter shoots father for stopping him from going to australia
      ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +