Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    2:00:18 PM

  • super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ...

  • relief material to flood affected nepal

    ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ...

  • special train will run between hazur sahib nanded amritsar from tomorrow

    ਯਾਤਰੀਆਂ ਲਈ Good News! ਹਜ਼ੂਰ ਸਾਹਿਬ...

  • huge commotion at amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਭਾਰੀ ਹੰਗਾਮਾ, SpiceJet...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • SBI ਦੇ ਕਰੋੜਾਂ ਖ਼ਾਤਾਧਾਰਕਾਂ ਲਈ ਰਾਹਤ: ਦੇਸ਼ ਵਿਆਪੀ ਹੜਤਾਲ ਟਲੀ, ਬੈਂਕਿੰਗ ਸੇਵਾਵਾਂ ਰਹਿਣਗੀਆਂ ਆਮ

BUSINESS News Punjabi(ਵਪਾਰ)

SBI ਦੇ ਕਰੋੜਾਂ ਖ਼ਾਤਾਧਾਰਕਾਂ ਲਈ ਰਾਹਤ: ਦੇਸ਼ ਵਿਆਪੀ ਹੜਤਾਲ ਟਲੀ, ਬੈਂਕਿੰਗ ਸੇਵਾਵਾਂ ਰਹਿਣਗੀਆਂ ਆਮ

  • Edited By Harinder Kaur,
  • Updated: 23 May, 2026 11:28 AM
Business
sbi nationwide strike postponed services will remain normal
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਸਟੇਟ ਬੈਂਕ ਆਫ਼ ਇੰਡੀਆ (SBI) ਦੇ ਕਰੋੜਾਂ ਗਾਹਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਬੈਂਕ ਪ੍ਰਬੰਧਨ ਅਤੇ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਵਿਚਾਲੇ ਹੋਈ 'ਸਕਾਰਾਤਮਕ ਗੱਲਬਾਤ' ਤੋਂ ਬਾਅਦ 25 ਅਤੇ 26 ਮਈ ਨੂੰ ਪ੍ਰਸਤਾਵਿਤ ਦੇਸ਼ ਵਿਆਪੀ ਹੜਤਾਲ ਨੂੰ ਟਾਲ ਦਿੱਤਾ ਗਿਆ ਹੈ। ਬੈਂਕ ਨੇ ਸਪੱਸ਼ਟ ਕੀਤਾ ਹੈ ਕਿ ਹੁਣ 25 ਅਤੇ 26 ਮਈ ਨੂੰ ਸਾਰੀਆਂ ਸ਼ਾਖਾਵਾਂ ਆਮ ਵਾਂਗ ਖੁੱਲ੍ਹਣਗੀਆਂ ਅਤੇ ਬੈਂਕਿੰਗ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ :  ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ ਹੁਕਮ

52 ਕਰੋੜ ਗਾਹਕਾਂ ਨੂੰ ਮਿਲੇਗੀ ਰਾਹਤ 

ਐੱਸ.ਬੀ.ਆਈ. ਨੇ ਆਪਣੇ 52 ਕਰੋੜ ਗਾਹਕਾਂ ਲਈ ਜਾਰੀ ਕੀਤੇ ਸਲਾਹ-ਮਸ਼ਵਰੇ ਵਿੱਚ ਦੱਸਿਆ ਕਿ ਆਲ ਇੰਡੀਆ ਐੱਸ.ਬੀ.ਆਈ. ਸਟਾਫ਼ ਫੈਡਰੇਸ਼ਨ (AISBISF) ਵੱਲੋਂ ਦਿੱਤਾ ਗਿਆ ਹੜਤਾਲ ਦਾ ਸੱਦਾ ਮੁਲਤਵੀ ਕਰ ਦਿੱਤਾ ਗਿਆ ਹੈ। ਜੇਕਰ ਇਹ ਹੜਤਾਲ ਹੁੰਦੀ ਤਾਂ ਗਾਹਕਾਂ ਨੂੰ ਲਗਾਤਾਰ ਪੰਜ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਸੀ, ਕਿਉਂਕਿ ਹੜਤਾਲ ਤੋਂ ਪਹਿਲਾਂ ਮਹੀਨੇ ਦਾ ਚੌਥਾ ਸ਼ਨੀਵਾਰ ਅਤੇ ਐਤਵਾਰ ਹੈ, ਅਤੇ 27 ਮਈ ਨੂੰ ਈਦ-ਉਲ-ਅਜ਼ਹਾ ਕਾਰਨ ਕਈ ਰਾਜਾਂ ਵਿੱਚ ਛੁੱਟੀ ਹੈ।

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ

AISBISF ਨੇ ਕਈ ਅਹਿਮ ਮੰਗਾਂ ਨੂੰ ਲੈ ਕੇ ਹੜਤਾਲ ਦਾ ਸੱਦਾ ਦਿੱਤਾ ਸੀ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਸ਼ਾਮਲ ਸਨ।

ਲੋੜੀਂਦੇ ਕਰਮਚਾਰੀਆਂ, ਮੈਸੇਂਜਰਾਂ ਅਤੇ ਹਥਿਆਰਬੰਦ ਗਾਰਡਾਂ ਦੀ ਭਰਤੀ।
ਸਥਾਈ ਨੌਕਰੀਆਂ ਵਿੱਚ ਆਊਟਸੋਰਸਿੰਗ ਨੂੰ ਰੋਕਣਾ।
ਕੈਰੀਅਰ ਪ੍ਰੋਗਰੈਸ਼ਨ ਸਕੀਮਾਂ ਦੀ ਸਮੀਖਿਆ ਅਤੇ ਪੈਨਸ਼ਨ ਨਾਲ ਸਬੰਧਤ ਮੁੱਦੇ।
ਮੈਡੀਕਲ ਸਹੂਲਤਾਂ ਵਿੱਚ ਸੁਧਾਰ ਅਤੇ ਕਰਮਚਾਰੀਆਂ 'ਤੇ ਵਧਦੇ ਕੰਮ ਦੇ ਬੋਝ ਨੂੰ ਘਟਾਉਣਾ।

ਇਹ ਵੀ ਪੜ੍ਹੋ :  ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ? ਵਿੱਤ ਮੰਤਰਾਲੇ ਨੇ ਦਿੱਤੀ ਪੂਰੀ ਜਾਣਕਾਰੀ

ਬੈਠਕ ਰਹੀ ਸਕਾਰਾਤਮਕ 

ਐੱਸ.ਬੀ.ਆਈ. ਸਟਾਫ਼ ਐਸੋਸੀਏਸ਼ਨ (ਬੰਗਾਲ ਸਰਕਲ) ਦੇ ਸਕੱਤਰ ਸੁਦੀਪ ਦੱਤਾ ਅਤੇ ਫੈਡਰੇਸ਼ਨ ਦੇ ਜਨਰਲ ਸਕੱਤਰ ਐੱਲ. ਚੰਦਰਸ਼ੇਖਰ ਨੇ ਦੱਸਿਆ ਕਿ ਮੁੰਬਈ ਵਿੱਚ ਬੈਂਕ ਪ੍ਰਬੰਧਨ ਨਾਲ ਹੋਈ ਬੈਠਕ ਬਹੁਤ ਸਕਾਰਾਤਮਕ ਰਹੀ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਫੈਡਰੇਸ਼ਨ ਦੀਆਂ ਕਈ ਮੰਗਾਂ 'ਤੇ ਸਹਿਮਤੀ ਬਣੀ ਹੈ ਅਤੇ ਪ੍ਰਗਤੀ ਨੂੰ ਦੇਖਦੇ ਹੋਏ ਹੀ ਹੜਤਾਲ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ :  ਦੁਨੀਆ ਨੂੰ ਚੱਕਰਾਂ 'ਚ ਪਾ ਕੇ Trump 90 ਦਿਨਾਂ 'ਚ ਕਮਾ ਗਏ 800 ਕਰੋੜ! ਮਚਿਆ ਹੜਕੰਪ
ਇਹ ਵੀ ਪੜ੍ਹੋ : ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ ਮੋਟੀ ਰਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • SBI
  • Strike
  • postponed
  • ਸਟੇਟ ਬੈਂਕ ਆਫ਼ ਇੰਡੀਆ
  • ਦੇਸ਼ ਵਿਆਪੀ ਹੜਤਾਲ
  • ਟਲੀ

ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ

NEXT STORY

Stories You May Like

    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • voting for jalandhar gymkhana club elections underway
      ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ
    • monsoon will be active again in punjab
      ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    • dead body found in vacant plot in jalandhar
      ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ...
    • jalandhar rural police in action mode  anti sabotage team
      ਜਲੰਧਰ ਦਿਹਾਤੀ ਪੁਲਸ ਐਕਸ਼ਨ ਮੋਡ 'ਚ, ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਸਾਬੋਟਾਜ ਟੀਮ...
    • industrialist cheated of rs 16 crore by posing as director of agi infra
      AGI ਇਨਫਰਾ ਦਾ ਡਾਇਰੈਕਟਰ ਦੱਸ ਕੇ ਵੱਡੀ ਵਾਰਦਾਤ: ਉਦਯੋਗਪਤੀ ਨਾਲ 16 ਕਰੋੜ ਦੀ...
    • akali bjp alliance assembly elections
      ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
    Trending
    Ek Nazar
    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਵਪਾਰ ਦੀਆਂ ਖਬਰਾਂ
      • deadline for these 4 important tasks including lpg cylinder is ending
        31 ਅਗਸਤ ਨੂੰ ਖ਼ਤਮ ਹੋ ਰਹੀ ਹੈ LPG ਸਿਲੰਡਰ ਸਮੇਤ ਇਨ੍ਹਾਂ 4 ਅਹਿਮ ਕੰਮਾਂ ਦੀ...
      • hing banned samples failed
        'ਹਿੰਗ' 'ਤੇ ਲੱਗੀ ਪਾਬੰਦੀ ! ਸੈਂਪਲ ਹੋ ਗਏ ਫੇਲ੍ਹ
      • invested with singapore  s earnings  department imposed fine of rs 1 84 crore
        ਸਿੰਗਾਪੁਰ ਦੀ ਕਮਾਈ ਨਾਲ ਕੀਤਾ ਨਿਵੇਸ਼, ਵਿਭਾਗ ਨੇ ਲਗਾਇਾ 1.84 ਕਰੋੜ ਦਾ...
      • trunk full of bank notes washed away due to flood water in nepal
        ਨੇਪਾਲ 'ਚ ਹੜ੍ਹ ਦੇ ਪਾਣੀ ਨਾਲ ਰੁੜ੍ਹ ਕੇ ਆਇਆ ਬੈਂਕ ਦਾ ਨੋਟਾਂ ਨਾਲ ਭਰਿਆ ਟਰੰਕ,...
      • owner of company at the age of 16  gives salary to father
        16 ਸਾਲ ਦੀ ਉਮਰ 'ਚ ਬਣੇ ਕੰਪਨੀ ਦੇ ਮਾਲਕ, ਪਿਤਾ ਨੂੰ ਦਿੰਦੇ ਹਨ 2 ਲੱਖ ਦੀ ਤਨਖ਼ਾਹ
      • preparations for budget 2027 28 begin  meetings will start in october
        ਬਜਟ 2027-28 ਦੀਆਂ ਤਿਆਰੀਆਂ ਸ਼ੁਰੂ, ਜਾਣੋ ਅਕਤੂਬਰ 'ਚ ਕਦੋਂ ਸ਼ੁਰੂ ਹੋਵੇਗਾ...
      • sugar prices soften  mills will get sales on pandarwada basis
        ਖੰਡ ਦੀਆਂ ਕੀਮਤਾਂ ’ਚ ਨਰਮੀ, ਸਤੰਬਰ ਤੋਂ ਮਿੱਲਾਂ ਨੂੰ ਪੰਦਰਵਾੜੇ ਦੇ ਹਿਸਾਬ ਨਾਲ...
      •   hdfc financial group    investors lost rs 4 38 lakh crore in   one year
        HDFC ਫਾਈਨਾਂਸ਼ੀਅਲ ਸਮੂਹ ’ਤੇ ਬਾਜ਼ਾਰ ਦੀ ਮਾਰ, ਇਕ ਸਾਲ ’ਚ ਨਿਵੇਸ਼ਕਾਂ ਦੇ 4.38...
      • the country  s industrial the pace of production slowed down
        ਦੇਸ਼ ਦੇ ‘ਉਦਯੋਗਿਕ ਉਤਪਾਦਨ’ ਦੀ ਰਫ਼ਤਾਰ ਪਈ ਮੱਠੀ, ਜੁਲਾਈ ’ਚ ਦਰਜ ਹੋਇਆ 6.7...
      • the news of 30  spoilage of 1 21 lakh tonnes of onion is false
        1.21 ਲੱਖ ਟਨ ਪਿਆਜ਼ ਦੇ 30% ਖ਼ਰਾਬ ਹੋਣ ਦੀ ਖ਼ਬਰ ਝੂਠੀ; ਅਫਵਾਹਾਂ ਤੇ ਸਰਕਾਰ ਨੇ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +