Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    7:04:13 AM

  • now these vehicles will not get petrol

    ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ!...

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰਿਹਾਇਸ਼ੀ ਕਾਲੋਨੀਆਂ ’ਚ ਵਪਾਰਕ ਸਰਗਰਮੀਆਂ ’ਤੇ SC ਦੀ ‘ਸਰਜੀਕਲ ਸਟ੍ਰਾਈਕ’, 15 ਮਈ ਤੱਕ ਮੰਗੀ ਰਿਪੋਰਟ

PUNJAB News Punjabi(ਪੰਜਾਬ)

ਰਿਹਾਇਸ਼ੀ ਕਾਲੋਨੀਆਂ ’ਚ ਵਪਾਰਕ ਸਰਗਰਮੀਆਂ ’ਤੇ SC ਦੀ ‘ਸਰਜੀਕਲ ਸਟ੍ਰਾਈਕ’, 15 ਮਈ ਤੱਕ ਮੰਗੀ ਰਿਪੋਰਟ

  • Edited By Sandeep Kumar,
  • Updated: 13 Apr, 2026 06:27 AM
Jalandhar
sc  s   surgical strike   on commercial activities in residential colonies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ) : ਸ਼ਹਿਰ ਦੀ ਸ਼ਾਇਦ ਹੀ ਕੋਈ ਅਜਿਹੀ ਰਿਹਾਇਸ਼ੀ ਕਾਲੋਨੀ ਬਚੀ ਹੋਵੇ, ਜਿੱਥੇ ਕਾਰੋਬਾਰੀ ਸਰਗਰਮੀਆਂ ਨਾ ਚੱਲ ਰਹੀਆਂ ਹੋਣ। ਘਰਾਂ ਨੂੰ ਦੁਕਾਨਾਂ, ਗੋਦਾਮਾਂ, ਦਫ਼ਤਰਾਂ ਅਤੇ ਛੋਟੇ-ਛੋਟੇ ਕਾਰੋਬਾਰੀ ਕੇਂਦਰਾਂ ਵਿਚ ਬਦਲਿਆ ਜਾ ਚੁੱਕਾ ਹੈ, ਜਿਸ ਨਾਲ ਕਾਲੋਨੀਆਂ ਦਾ ਅਸਲ ਸਰੂਪ ਪੂਰੀ ਤਰ੍ਹਾਂ ਬਦਲ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਇਲਾਕਿਆਂ ਵਿਚ ਇਸ ਤਰ੍ਹਾਂ ਦੇ ਕਾਰੋਬਾਰ ਨਾਲ ਜਿੱਥੇ ਟ੍ਰੈਫਿਕ ਜਾਮ ਦੀ ਸਮੱਸਿਆ ਵਧ ਰਹੀ ਹੈ, ਉੱਥੇ ਹੀ ਰੌਲੇ-ਰੱਪੇ ਅਤੇ ਭੀੜ-ਭੜੱਕੇ ਕਾਰਨ ਆਮ ਲੋਕਾਂ ਦਾ ਰਹਿਣਾ ਵੀ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਕਈ ਜਗ੍ਹਾ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਪਰਿਵਾਰਾਂ ਨੂੰ ਮਜਬੂਰੀ ਵਿਚ ਆਪਣੇ ਘਰ ਤੱਕ ਛੱਡਣੇ ਪੈ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਨਕਾਬਪੋਸ਼ਾਂ ਨੇ ਅੱਧੀ ਰਾਤ ਨੂੰ ਮਚਾਇਆ ਤਾਂਡਵ

ਸਭ ਤੋਂ ਵੱਡੀ ਗੱਲ ਇਹ ਹੈ ਕਿ ਨਗਰ ਨਿਗਮ ਦਾ ਬਿਲਡਿੰਗ ਵਿਭਾਗ ਇਸ ਪੂਰੇ ਮਾਮਲੇ ਵਿਚ ਪੂਰੀ ਤਰ੍ਹਾਂ ਅੱਖਾਂ ਬੰਦ ਕਰੀ ਬੈਠਾ ਹੈ। ਬਿਨਾਂ ਕਿਸੇ ਰੋਕ-ਟੋਕ ਦੇ ਗੈਰ-ਕਾਨੂੰਨੀ ਰੂਪ ਵਿਚ ਕਾਰੋਬਾਰੀ ਸਰਗਰਮੀਆਂ ਚੱਲ ਰਹੀਆਂ ਹਨ। ਦੋਸ਼ ਹਨ ਕਿ ਭਾਰੀ ਭ੍ਰਿਸ਼ਟਾਚਾਰ ਕਾਰਨ ਨਾ ਤਾਂ ਸ਼ਿਕਾਇਤਾਂ ’ਤੇ ਕੋਈ ਕਾਰਵਾਈ ਹੁੰਦੀ ਹੈ ਅਤੇ ਨਾ ਹੀ ਕਿਸੇ ਨੂੰ ਨਿਯਮਾਂ ਦੀ ਪਾਲਣਾ ਕਰਵਾਈ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਮਿਲੀਭੁਗਤ ਕਾਰਨ ਨਿੱਜੀ ਜੇਬਾਂ ਭਰੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਇਸੇ ਦੌਰਾਨ ਹੁਣ ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਰਿਹਾਇਸ਼ੀ ਇਲਾਕਿਆਂ ਵਿਚ ਚੱਲ ਰਹੀਆਂ ਗੈਰ-ਕਾਨੂੰਨੀ ਕਾਰੋਬਾਰੀ ਸਰਗਰਮੀਆਂ ’ਤੇ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਸਾਰੀਆਂ ਨਗਰ ਨਿਗਮਾਂ ਤੋਂ 15 ਮਈ 2026 ਤੱਕ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਇਸ ਤੋਂ ਬਾਅਦ ਗੈਰ-ਕਾਨੂੰਨੀ ਸਰਗਰਮੀਆਂ ’ਤੇ ਸਖ਼ਤ ਕਾਰਵਾਈ ਦੇ ਹੁਕਮ ਵੀ ਆ ਸਕਦੇ ਹਨ। ਸ਼ਹਿਰ ਵਿਚ ਇਸ ਫੈਸਲੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਲੋਕ ਉਮੀਦ ਜਤਾ ਰਹੇ ਹਨ ਕਿ ਹੁਣ ਸ਼ਾਇਦ ਰਿਹਾਇਸ਼ੀ ਕਾਲੋਨੀਆਂ ਨੂੰ ਫਿਰ ਤੋਂ ਸ਼ਾਂਤ ਅਤੇ ਰਹਿਣ ਯੋਗ ਬਣਾਇਆ ਜਾ ਸਕੇਗਾ।

ਦੂਜੇ ਪਾਸੇ, ਮੇਅਰ ਵਨੀਤ ਧੀਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਲਦ ਮੀਟਿੰਗ ਬੁਲਾਈ ਜਾਵੇਗੀ। ਪਹਿਲਾਂ ਸਥਿਤੀ ਦਾ ਸਰਵੇ ਕਰਵਾਇਆ ਜਾਵੇਗਾ, ਉਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਹੁਣ ਸਭ ਦੀ ਨਜ਼ਰ ਸੁਪਰੀਮ ਕੋਰਟ ਦੇ ਅਗਲੇ ਕਦਮ ’ਤੇ ਟਿਕੀ ਹੈ, ਕਿਉਂਕਿ ਜੇਕਰ ਸਖ਼ਤ ਹੁਕਮ ਆਉਂਦੇ ਹਨ ਤਾਂ ਜਲੰਧਰ ਵਿਚ ਵੱਡੇ ਪੱਧਰ ’ਤੇ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ ਦੀ ਦਰਦਨਾਕ ਮੌਤ

ਇਨ੍ਹਾਂ ਕਾਲੋਨੀਆਂ ਵਿਚ ਹਨ ਬਹੁਤ ਜ਼ਿਆਦਾ ਮਾਮਲੇ

ਸੈਂਟਰਲ ਟਾਊਨ, ਪੱਕਾ ਬਾਗ, ਚਰਨਜੀਤਪੁਰਾ, ਫਗਵਾੜਾ ਗੇਟ, ਚਹਾਰ ਬਾਗ, ਪ੍ਰੀਤ ਨਗਰ, ਓਲਡ ਜਵਾਹਰ ਨਗਰ, ਮਾਸਟਰ ਤਾਰਾ ਸਿੰਘ ਨਗਰ, ਮੋਤਾ ਸਿੰਘ ਨਗਰ, ਮਾਡਲ ਟਾਊਨ, ਮਿੱਠਾਪੁਰ, ਨਿਊ ਜਵਾਹਰ ਨਗਰ, ਲਾਜਪਤ ਨਗਰ, ਜੀ. ਟੀ. ਬੀ. ਨਗਰ, ਅਵਤਾਰ ਨਗਰ, ਗੁਜਰਾਲ ਨਗਰ, ਅਸ਼ੋਕ ਨਗਰ, ਵਿਜੇ ਨਗਰ, ਸ਼ਕਤੀ ਨਗਰ, ਆਦਰਸ਼ ਨਗਰ, ਜੇ. ਪੀ. ਨਗਰ, ਕ੍ਰਿਸ਼ਨਾ ਨਗਰ, ਹਰਬੰਸ ਨਗਰ, ਦਿਲਬਾਗ ਨਗਰ, ਗੋਬਿੰਦ ਨਗਰ, ਬਸਤੀ ਬਾਵਾ ਖੇਲ, ਬਿਕਰਮਪੁਰਾ, ਕਿਲਾ ਮੁਹੱਲਾ, ਮਹਿੰਦਰੂ ਮੁਹੱਲਾ, ਕੋਟ ਪਕਸ਼ੀਆਂ, ਅਰਬਨ ਅਸਟੇਟ, ਜੋਤੀ ਨਗਰ, ਡਿਫੈਂਸ ਕਾਲੋਨੀ, ਜਸਵੰਤ ਨਗਰ, ਗੋਲਡਨ ਐਵੇਨਿਊ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar
  • Residential colonies
  • Commercial activities
  • Supreme Court
  • Report sought
  • ਜਲੰਧਰ
  • ਰਿਹਾਇਸ਼ੀ ਕਾਲੋਨੀਆਂ
  • ਵਪਾਰਕ ਸਰਗਰਮੀਆਂ
  • ਸੁਪਰੀਮ ਕੋਰਟ
  • ਮੰਗੀ ਰਿਪੋਰਟ

ਤਰਨਤਾਰਨ ਦੇ ਪੁਲਸ ਸਾਂਝ ਕੇਂਦਰ ਬਣੇ ‘ਭ੍ਰਿਸ਼ਟਾਚਾਰ ਦਾ ਅੱਡਾ’? ਕਈ ਸਾਲਾਂ ਤੋਂ ਇੱਕੋ ਥਾਂ ਜੰਮੇ ਮੁਲਾਜ਼ਮਾਂ ’ਤੇ ਉੱਠੇ ਸਵਾਲ!

NEXT STORY

Stories You May Like

  • sc directs rbi to prepare level operational procedures
    SC ਨੇ RBI ਨੂੰ ਦਿੱਤੇ ਨਿਰਦੇਸ਼, ਕਿਹਾ-ਸਾਈਬਰ ਧੋਖਾਦੇਹੀ ਨਾਲ ਨਜਿੱਠਣ ਲਈ ਤਿਆਰ ਕਰੋ ‘ਪੱਧਰੀ ਸੰਚਾਲਨ ਪ੍ਰਕਿਰਿਆ’
  • august 15 high alert delhi drone ban
    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ ਉਡਾਉਣ ’ਤੇ ਰੋਕ
  • 15 day block at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ
  • truck  collision  sleeper bus  15 injured
    ਝਾਂਸੀ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਸਲੀਪਰ ਬੱਸ, 2 ਦੀ ਮੌਤ, 15 ਜ਼ਖਮੀ
  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • bulldozers run over unauthorized colonies
    ਪਿੰਡ ਸਤੀਏਵਾਲਾ ਅਤੇ ਮੱਲਵਾਲ 'ਚ ਅਣ-ਅਧਿਕਾਰਤ ਕਾਲੋਨੀਆਂ 'ਤੇ ਚੱਲਿਆ ਪੀਲਾ ਪੰਜਾ
  • congress mp met sc commission
    ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
  • 29 crore cash 10 biscuits  15 kg gold government driver
    29 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ ਸੋਨਾ! ਸਾਬਕਾ ਸਰਕਾਰੀ ਡਰਾਈਵਰ ਦੇ ਘਰ ਬੰਗਾਲ ਪੁਲਸ ਦੀ ਰੇਡ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +