Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:57:58 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਰਾਜਾ ਵੜਿੰਗ ਨੇ ਮੰਗਿਆ ਪੱਖ ਰੱਖਣ ਲਈ ਸਮਾਂ, ਬਾਜਵਾ ਨੂੰ ਵੀ ਨੋਟਿਸ ਜਾਰੀ, ਐੱਸ. ਸੀ. ਕਮਿਸ਼ਨ ਕਰ ਸਕਦੈ ਵੱਡੀ ਕਾਰਵਾਈ

PUNJAB News Punjabi(ਪੰਜਾਬ)

ਰਾਜਾ ਵੜਿੰਗ ਨੇ ਮੰਗਿਆ ਪੱਖ ਰੱਖਣ ਲਈ ਸਮਾਂ, ਬਾਜਵਾ ਨੂੰ ਵੀ ਨੋਟਿਸ ਜਾਰੀ, ਐੱਸ. ਸੀ. ਕਮਿਸ਼ਨ ਕਰ ਸਕਦੈ ਵੱਡੀ ਕਾਰਵਾਈ

  • Edited By Shivani Attri,
  • Updated: 17 Nov, 2025 12:00 PM
Kapurthala-Phagwara
sc commission will take major action against pratap bajwa and raja warring
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ- ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਫਗਵਾੜਾ ਦੇ ਚੱਕ ਹਕੀਮ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਇਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਐੱਸ. ਸੀ. ਕਮਿਸ਼ਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਨੂੰ ਸੋ ਮੋਟੋ ਸੰਮੰਨ ਜਾਰੀ ਕੀਤੇ ਹਨ। ਪ੍ਰਤਾਪ ਸਿੰਘ ਬਾਜਵਾ ਦੇ ਸੰਮਨ ਦੀ ਮਿਤੀ 19 ਨਵੰਬਰ ਹੈ, ਜਦਕਿ ਰਾਜਾ ਵੜਿੰਗ ਦੇ ਸੰਮਨ ਦੀ ਮਿਤੀ 20 ਨਵੰਬਰ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਕੰਮ ਹੈ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕੋਈ ਵੀ ਕੰਮ ਕਰਨ ਵਾਲੇ ਨੂੰ ਤਲਬ ਕਰ ਸਕਦਾ ਹੈ। ਰਾਜਾ ਵੜਿੰਗ ਦੇ ਵਕੀਲ ਆਪਣਾ ਪੱਖ ਰੱਖਣ ਲਈ ਸਮਾਂ ਮੰਗ ਰਹੇ ਹਨ।  ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਨੁਮਾਇੰਦਗੀ ਕਰ ਰਹੇ ਵਕੀਲ ਆਪਣਾ ਪੱਖ ਪੇਸ਼ ਕਰਨ ਲਈ ਹੋਰ ਸਮਾਂ ਮੰਗ ਰਹੇ ਹਨ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਸਮਾਂ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਨੂੰ 20 ਨਵੰਬਰ ਤੱਕ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਸਬੀਰ ਸਿੰਘ ਗੜ੍ਹੀ ਨੇ ਅੱਗੇ ਕਿਹਾ ਕਿ ਐੱਸ. ਐੱਸ. ਪੀ. ਕਪੂਰਥਲਾ ਤੋਂ ਰਾਜਾ ਵੜਿੰਗ ਦੇ ਮਾਮਲੇ ਵਿੱਚ ਕਾਰਵਾਈ ਕਰਨ ਦੀ ਉਮੀਦ ਹੈ ਅਤੇ ਉਨ੍ਹਾਂ ਤੋਂ ਵੀ 20 ਤਾਰੀਖ਼ ਤੱਕ ਰਿਪੋਰਟ ਵੀ ਪੇਸ਼ ਕਰਨੀ ਹੋਵੇਗੀ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਸੁਖਬੀਰ ਤੇ ਗੈਂਗਸਟਰਾਂ ਦੇ ਆਪਸੀ ਸੰਬੰਧਾਂ ਦੀ ਜਾਂਚ ਕਰਵਾਏ : ਅਮਨ ਅਰੋੜਾ 

PunjabKesari

ਉਨ੍ਹਾਂ ਦੱਸਿਆ ਕਿ ਪ੍ਰਤਾਪ ਬਾਜਵਾ ਨੂੰ ਲੈ ਕੇ ਸੋ ਮੋਟੋ ਨੋਟਿਸ ਇਸ ਲਈ ਭੇਜਿਆ ਗਿਆ ਹੈ ਕਿਉਂਕਿ ਉਨ੍ਹਾਂ ਨੇ ਭਾਈ ਜੀਵਨ ਸਿੰਘ ਦਾ ਅਪਮਾਨ ਕੀਤਾ ਸੀ। ਉਨ੍ਹਾਂ ਨੇ ਉਨ੍ਹਾਂ ਦੀ ਫੋਟੋ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਸੀ। ਉਨ੍ਹਾਂ ਖ਼ਿਲਾਫ਼ ਜੋ ਵੀ ਕਾਰਵਾਈ ਬਣਦੀ ਹੈ, ਉਹ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੂਸੁਚਿਤ ਭਾਈਚਾਰੇ ਵਿਰੁੱਧ ਬੋਲਣ ਵਾਲੇ ਕਿਸੇ ਵੀ ਆਗੂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਐੱਸ. ਸੀ. ਕਮਿਸ਼ਨ ਪੰਜਾਬ ਦੇ  ਅਨੂਸੁਚਿਤ ਭਾਈਚਾਰੇ ਨਾਲ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਕਰਨ ਵਾਲੇ ਵਿਅਕਤੀ ਨੂੰ ਮੁਆਫ਼ ਨਹੀਂ ਕਰੇਗਾ। ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਪੁਲਸ ਸਟੇਸ਼ਨ ਨੂੰ ਮਿਲੀ ਧਮਕੀ! ਵਧਾਈ ਗਈ ਸੁਰੱਖਿਆ, ਪੁਲਸ ਫੋਰਸ ਤਾਇਨਾਤ

ਜੇਕਰ ਪੁਲਸ ਰਿਪੋਰਟ ਤਸੱਲੀਬਖ਼ਸ਼ ਨਹੀਂ ਹੈ ਤਾਂ ਰੋਜ਼ਾਨਾ ਰਿਪੋਰਟ ਮੰਗੀ ਜਾਵੇਗੀ 
ਉਨ੍ਹਾਂ ਕਿਹਾ ਕਿ ਪੁਲਸ ਤੋਂ ਇਕ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਨੂੰ ਪਿਛਲੇ 10 ਦਿਨਾਂ ਵਿੱਚ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਕਿਹਾ ਜਾਵੇਗਾ। ਉਨ੍ਹਾਂ ਨੇ 10 ਨਵੰਬਰ ਨੂੰ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਸੀ। ਅਗਲੀ ਰਿਪੋਰਟ 20 ਨਵੰਬਰ ਨੂੰ ਦੇਣ ਦਾ ਹੁਕਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਬੂਟਾ ਸਿੰਘ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਜ਼ਰੂਰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪੁਲਸ ਕਾਰਵਾਈ ਤਸੱਲੀਬਖਸ਼ ਨਹੀਂ ਹੈ ਤਾਂ ਉਨ੍ਹਾਂ ਤੋਂ ਰੋਜ਼ਾਨਾ ਰਿਪੋਰਟ ਮੰਗੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ED ਦੀ ਵੱਡੀ ਕਾਰਵਾਈ! 4 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਬਰਾਮਦ ਕੀਤੀ ਲੱਖਾਂ ਦੀ ਨਕਦੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • SC Commission
  • major action
  • Pratap singh Bajwa
  • Raja Warring
  • ਰਾਜਾ ਵੜਿੰਗ
  • ਐੱਸ ਸੀ ਕਮਿਸ਼ਨ
  • ਵੱਡੀ ਕਾਰਵਾਈ
  • ਪ੍ਰਤਾਪ ਸਿੰਘ ਬਾਜਵਾ

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮੰਗ ਨਾ ਪੂਰੀ ਕਰਨ 'ਤੇ ਗੋਲੀਆਂ ਨਾਲ ਭੁੰਨ'ਤਾ ਵਿਅਕਤੀ

NEXT STORY

Stories You May Like

  • rbi  s new rules increase tension of google pay  paytm and phonepe
    RBI ਦੇ ਨਵੇਂ ਨਿਯਮਾਂ ਨੇ ਵਧਾਈ ਪੇਮੈਂਟ ਕੰਪਨੀਆਂ ਟੈਂਸ਼ਨ, Google Pay, Paytm ਤੇ PhonePe ਨੇ ਮੰਗਿਆ ਸਮਾਂ
  • snake  youth  human rights commission  notice  state
    ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਹੋਈ ਮੌਤ ! ਮਨੁੱਖੀ ਅਧਿਕਾਰ ਕਮਿਸ਼ਨ ਨੇ ਸਾਰੇ ਸੂਬਿਆਂ ਨੂੰ ਭੇਜਿਆ ਨੋਟਿਸ
  • sachin pilot raja warring punjab congress
    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
  • kolkata  919 hotels  guesthouses  closed  notice issued
    ਕੋਲਕਾਤਾ 'ਚ 919 ਹੋਟਲਾਂ ਤੇ ਗੈਸਟ ਹਾਊਸਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦੇ ਨੋਟਿਸ ਜਾਰੀ
  • notice issued
    KPK ਦੇ ਮੁੱਖ ਮੰਤਰੀ ਅਫਰੀਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ
  • atp notice action
    ਏ.ਟੀ.ਪੀ. ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਨਾਜਾਇਜ਼ ਉਸਾਰੀਆਂ ’ਤੇ ਤਾਬੜਤੋੜ ਕਾਰਵਾਈ
  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • raja warring met sachin pilot
    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +