Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    10:27:31 AM

  • bcci will hold a meeting today

    ਬੀ. ਸੀ. ਸੀ. ਆਈ. ਅੱਜ ਕਰੇਗਾ ਮੀਟਿੰਗ, ਜਾਣੋ ਕੀ ਹੈ...

  • cristiano ronaldo s sister alma aveiro meets kerala chief minister satish

    ਕ੍ਰਿਸਟੀਆਨੋ ਰੋਨਾਲਡੋ ਦੀ ਭੈਣ ਐਲਮਾ ਅਵੇਇਰੋ ਨੇ...

  • shots fired outside cp 67 mall in mohali

    ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ,...

  • eb 1 green cards

    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਜ਼ਿਲ੍ਹਾ ਸੰਗਰੂਰ ਦੀ ਹੱਦ ਅੰਦਰ ਖੂਹ ਤੇ ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

PUNJAB News Punjabi(ਪੰਜਾਬ)

ਜ਼ਿਲ੍ਹਾ ਸੰਗਰੂਰ ਦੀ ਹੱਦ ਅੰਦਰ ਖੂਹ ਤੇ ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

  • Edited By Harinder Kaur,
  • Updated: 19 Jul, 2020 01:13 PM
Sangrur
sc issues guidelines for drilling of wells within the limits of district sangrur
  • Share
    • Facebook
    • Tumblr
    • Linkedin
    • Twitter
  • Comment

ਸ਼ੇਰਪੁਰ(ਅਨੀਸ਼) — ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸੀ) ਨੰਬਰ 36 ਆਫ 2009 ਵਿਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਆਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਜ਼ਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾਂ ਵੱਖ-ਵੱਖ ਹੁਕਮਾਂ ਦਾ ਪਾਬੰਦ ਹੋਵੇਗਾ। ਜਿਨ੍ਹਾਂ ਵਿਚ ਖੂਹ /ਬੋਰ ਲਗਾਉਣ ਤੋਂ 15 ਦਿਨ ਪਹਿਲਾਂ ਜ਼ਮੀਨ/ਏਰੀਏ ਦਾ ਮਾਲਕ/ਸਬੰਧਤ ਵਿਅਕਤੀ ਜ਼ਿਲ੍ਹਾ ਮੈਜਿਸਟ੍ਰੇਟ ਸਬੰਧਤ ਉਪ ਮੰਡਲ ਮੈਜਿਸਟਰੇਟ, ਬੀ.ਡੀ.ਪੀ.ਓ/ਸਰਪੰਚ ਗ੍ਰਾਮ ਪੰਚਾਇਤ/ਈ.ਓ/ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚੋਂ ਕਿਸੇ ਇੱਕ ਅਧਿਕਾਰੀ ਜਿਸ ਨਾਲ ਵੀ ਸਬੰਧਤ ਹੋਵੇ ਨੂੰ ਲਿਖਤੀ ਤੌਰ 'ਤੇ ਸੂਚਿਤ ਕਰੇਗਾ। ਹੁਕਮਾਂ ਵਿਚ ਕਿਹਾ ਗਿਆ ਹੈ ਕਿ...

  • ਖੂਹ/ਬੋਰ ਪੁੱਟਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਡੀ.ਡੀ.ਪੀ.ਓ, ਸੰਗਰੂਰ ਪਾਸ ਆਪਣੀ ਰਜਿਸਟ੍ਰੇਸ਼ਨ ਕਰਾਉਣਗੀਆਂ।
  • ਖੂਹ/ਬੋਰ ਲਗਾਉਣ ਵਾਲੀ ਜਗ੍ਹਾ ਦੇ ਨਜ਼ਦੀਕ ਬੋਰ ਲਗਵਾਉਣ ਵਾਲਾ ਮਾਲਕ ਖੂਹ/ਬੋਰ ਲਗਾਉਣ ਵਾਲੀ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ 'ਤੇ ਲਿਖਵਾਏਗਾ।
  • ਖੂਹ/ਬੋਰ ਦੀ ਖੁਦਾਈ ਸਮੇਂ ਆਲੇ ਦੁਆਲੇ ਕੰਡਿਆਲੀ ਤਾਰ ਜਾਂ ਕੋਈ ਉੱਚਿਤ ਬੈਰੀਕੇਡ ਲਗਾਏਗਾ।
  • ਖੂਹ/ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ 'ਤੇ ਜ਼ਮੀਨ ਦੇ ਪੱਧਰ 'ਤੇ ਗਰਾਉਂਡ ਲੈਵਲ ਤੋਂ 0.30 ਮੀਟਰ ਥੱਲੇ ਸੀਮਿੰਟ ਅਤੇ ਕੰਕਰੀਟ ਦਾ ਨਿਸ਼ਚਿਤ ਪਲੇਟ ਫਾਰਮ ਬਣਵਾਏਗਾ।  
  • ਹੁਕਮਾਂ ਵਿਚ ਕਿਹਾ ਗਿਆ ਕਿ ਖੂਹ/ਬੋਰ ਦਾ ਢੱਕਣ ਸਟੀਲ ਪਲੇਟਸ ਨਾਲ ਵੈਲਡਿੰਗ ਕਰਦੇ ਹੋਏ ਜਾਂ ਕੈਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਕਰੇਗਾ।
  • ਪੰਪ ਦੀ ਮੁਰੰਮਤ ਦੀ ਸੂਰਤ ਵਿਚ ਖੂਹ/ਬੋਰ ਨੂੰ ਖੁੱਲ੍ਹਾ ਨਹੀਂ ਛੱਡਿਆ ਜਾਵੇਗਾ।
  • ਖੂਹ/ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆ/ਚੈਨਲ ਮਿੱਟੀ ਨਾਲ ਚੰਗੀ ਤਰ੍ਹਾਂ ਭਰ ਦੇਣਾ ਯਕੀਨੀ ਬਣਾਏਗਾ।
  • ਨਕਾਰਾ ਪਏ ਖੂਹ/ਬੋਰਾਂ ਨੂੰ ਚੀਕਨੀ ਮਿੱਟੀ/ਰੇਤ/ਵੱਟਾ ਰੋੜਾ/ਪੱਥਰ/ਕੰਕਰੀਟ ਵਗੈਰਾ ਨਾਲ ਤਲੇ ਤੋਂ ਲੈ ਕੇ ਉੱਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨਾ ਯਕੀਨੀ ਬਣਾਏਗਾ।
  • ਖੂਹ/ਬੋਰਾਂ ਦੀ ਖੁਦਾਈ ਦਾ ਕੰਮ ਮੁਕੰਮਲ ਹੋਣ 'ਤੇ ਜ਼ਮੀਨ ਦੀ ਸਥਿਤੀ ਖੂਹ/ਬੋਰ ਪੁੱਟਣ ਤੋਂ ਪਹਿਲਾਂ ਵਾਲੀ ਬਹਾਲ ਹੋਣੀ ਜ਼ਰੂਰੀ ਹੋਵੇਗੀ।  

ਉਨ੍ਹਾਂ ਕਿਹਾ ਕਿ ਡੀ.ਡੀ.ਪੀ.ਓ ਸੰਗਰੂਰ ਸਾਰੇ ਜ਼ਿਲ੍ਹੇ ਦੇ ਬੋਰ/ਖੂਹਾਂ ਦੀ ਸੂਚਨਾ ਬੀ.ਡੀ.ਪੀ.ਓਜ਼/ਸਰਪੰਚਾਂ/ਸਾਰੇ ਸਬੰਧਤ ਵਿਭਾਗਾਂ ਪਾਸੋਂ ਇਕੱਤਰ ਕਰਕੇ ਆਪਣੇ ਦਫ਼ਤਰ ਵਿਚ ਤਿਆਰ ਰੱਖਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਡੀ.ਡੀ.ਪੀ.ਓਜ਼/ਪੰਚਾਇਤ ਸਕੱਤਰ ਪਾਸ ਸ਼ਿਕਾਇਤ ਕਰ ਸਕਦਾ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਕੱਚੀਆਂ ਖੂਹੀਆਂ/ਟਿਊਬਵੈੱਲ ਲਗਾਉਣ ਲਈ ਟੋਏ ਪੁੱਟਣ ਸਮੇਂ ਅਤੇ ਪੁਰਾਣੇ ਬੋਰਵੈੱਲ ਨਾ ਢੱਕਣ ਕਾਰਨ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ।  ਜਿਸ ਕਾਰਨ ਜਨਤਾ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣਾ ਲੋਕ ਹਿੱਤ ਵਿਚ ਜ਼ਰੂਰੀ ਹੈ।

  • Supreme Court of India
  • Well
  • Bore
  • Directions
  • District Sangrur
  • ਸੁਪਰੀਮ ਕੋਰਟ ਆਫ ਇੰਡੀਆ
  • ਖੂਹ
  • ਬੋਰ
  • ਦਿਸ਼ਾ ਨਿਰਦੇਸ਼
  • ਜ਼ਿਲ੍ਹਾ ਸੰਗਰੂਰ

ਪੰਜਾਬ 'ਚ ਹੜ੍ਹਾਂ ਦੀ ਰੋਕਥਾਮ ਲਈ 50 ਕਰੋੜ ਖਰਚੇਗੀ ਸਰਕਾਰ

NEXT STORY

Stories You May Like

  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • slippers in the wrong direction are the cause of poverty
    ਗਲਤ ਦਿਸ਼ਾ 'ਚ ਰੱਖੀਆਂ ਚੱਪਲਾਂ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ ਨੁਕਸਾਨ
  • beggers rescue pathankot
    ਮੰਦਰਾਂ ਦੇ ਬਾਹਰ ਭੀਖ ਮੰਗਦੇ 7 ਬੱਚੇ ਰੈਸਕਿਊ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • arsenal vsaston villa
    ਆਰਸਨੈੱਲ ਨੇ ਐਸਟਨ ਵਿਲਾ ਨੂੰ 1-0 ਨਾਲ ਹਰਾਇਆ ! ਬਾਰਸੀਲੋਨਾ ਦੀ ਜੇਤੂ ਮੁਹਿੰਮ ਵੀ ਜਾਰੀ
  • heavy rains expected tomorrow imd issues alert in these states
    ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • stray dogs bite 5 people in machhiwara
      ਮਾਛੀਵਾੜਾ ’ਚ ਅਵਾਰਾ ਕੁੱਤਿਆਂ ਦਾ ਕਹਿਰ, 5 ਲੋਕਾਂ ਨੂੰ ਵੱਢਿਆ
    • punjab launches digital portal pehchan for identification of unclaimed bodies
      ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
    • bibi kaulan hospital celebrates first parkash diwas of guru granth sahib ji
      ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ...
    • young man dies tragically after tractor overturns
      ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
    • corruption game in tehsils punjab
      ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ...
    • satish poonia amritsar
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਤੀਰਥ ਨਤਮਸਤਕ ਹੋਏ ਭਾਜਪਾ...
    • sgpc nepal floods
      ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ...
    • 20 feet breach in the sirhind canal at chamkaur sahib
      ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +