Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    4:36:25 PM

  • canada pr opportunities

    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ...

  • gurdas maan cancelled the show scheduled to take place in amritsar

    ਗੁਰਦਾਸ ਮਾਨ ਦਾ ਅੰਮ੍ਰਿਤਸਰ ਸ਼ੋਅ ਕੈਂਸਲ ! ਝੋਟਾ ਦੇ...

  • government strictness regarding the sale of spoiled food and drinks fssai

    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ...

  • parvinder jhota s father makes a special appeal to amit shah

    ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ 3 ਦਿਨਾਂ ਅੰਦਰ ਮਿਲੇਗਾ ਆਪਣਾ ਹੱਕ, ਸਰਕਾਰ ਨੇ ਕੀਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ 3 ਦਿਨਾਂ ਅੰਦਰ ਮਿਲੇਗਾ ਆਪਣਾ ਹੱਕ, ਸਰਕਾਰ ਨੇ ਕੀਤਾ ਵੱਡਾ ਐਲਾਨ

  • Edited By Babita,
  • Updated: 16 Jan, 2021 03:29 PM
Chandigarh
sc students
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਕੇਂਦਰ ਸਰਕਾਰ ਵੱਲੋਂ ਸਾਲ 2017 'ਚ ਦਲਿਤ ਵਿਦਿਆਰਥੀਆਂ ਲਈ ਚੱਲ ਰਹੀ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਬੰਦ ਕਰ ਦਿੱਤੀ ਗਈ ਸੀ। ਇਸ ਕਾਰਨ ਨਿੱਜੀ ਕਾਲਜਾਂ/ਸੰਸਥਾਵਾਂ ਵੱਲੋਂ ਫੀਸ ਨਾ ਭਰ ਸਕਣ ਵਾਲੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਲਈਆਂ ਗਈਆਂ ਸਨ। ਹੁਣ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਸਬੰਧਿਤ ਸਾਰੀਆਂ ਸੰਸਥਾਵਾਂ ਨੂੰ ਤਿੰਨ ਦਿਨਾਂ ਅੰਦਰ ਵਿਦਿਆਰਥੀਆਂ ਨੂੰ ਡਿਗਰੀਆਂ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਅਸਲ 'ਚ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਬੰਦ ਹੋਣ ਕਾਰਨ ਸਾਲ 2017-18, 2018-19 ਤੇ 2019-20 ਬਾਬਤ ਪੈਂਡਿੰਗ ਪਏ ਮਾਮਲਿਆਂ ਸਬੰਧੀ ਫ਼ੈਸਲਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ 'ਚ ਮੰਤਰੀਆਂ ਦੇ ਸਮੂਹ ਦੀ ਇੱਕ ਉੱਚ ਤਾਕਤੀ ਕਮੇਟੀ ਬਣਾਈ ਗਈ ਸੀ।

ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਖੰਨਾ 'ਚ ਵਾਪਰਿਆ ਵੱਡਾ ਹਾਦਸਾ, ਤੇਜ਼ ਰਫ਼ਤਾਰ ਨੇ ਲਈਆਂ 2 ਕੀਮਤੀ ਜਾਨਾਂ

ਇਸ ਕਮੇਟੀ ਵੱਲੋਂ ਆਪਣੀ ਪਹਿਲੀ ਮੀਟਿੰਗ 'ਚ ਉਕਤ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੰਤਰੀਆਂ ਦੇ ਸਮੂਹ ਵੱਲੋਂ 19 ਜਨਵਰੀ, 2021 ਨੂੰ ਸਬੰਧਿਤ ਕਾਲਜਾਂ ਤੇ ਸੰਸਥਾਵਾਂ ਨੂੰ ਵੀ ਮੀਟਿੰਗ ਲਈ ਬੁਲਾਇਆ ਗਿਆ ਹੈ, ਜਿਸ 'ਚ ਉਨ੍ਹਾਂ ਦੇ ਪੈਂਡਿੰਗ ਮਸਲੇ ਵਿਚਾਰਨ ਅਤੇ ਉਨ੍ਹਾਂ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਸਕਾਰਾਤਮਕ ਰੁਖ ਅਪਣਾਉਂਦਿਆਂ ਖੁੱਲ੍ਹੇ ਮਨ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ 'ਚ ਇਸ ਗੱਲ ’ਤੇ ਵਿਚਾਰ ਕੀਤਾ ਜਾਵੇਗਾ ਕਿ ਤਿੰਨ ਸਾਲ ਦੀਆਂ ਦੇਣਦਾਰੀਆਂ ਕਿਸ ਪ੍ਰਕਿਰਿਆ ਅਤੇ ਪੜਾਵਾਂ 'ਚ ਦੇਣੀਆਂ ਹਨ। ਉਨ੍ਹਾਂ ਨਾਲ ਹੀ ਇਨ੍ਹਾਂ ਕਾਲਜਾਂ ਤੇ ਸੰਸਥਾਵਾਂ ਨੂੰ ਮੀਟਿੰਗ ਤੋਂ ਪਹਿਲਾਂ ਰੋਕੀਆਂ ਗਈਆਂ ਵਿਦਿਆਰਥੀਆਂ ਦੀਆਂ ਡਿਗਰੀਆਂ ਜਾਰੀ ਕਰ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲੀ ਬੱਚਿਆਂ ਲਈ ਬੰਦ ਹੋਈ ਇਹ ਸਹੂਲਤ, ਸਿਰਫ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ 'ਮਿਡ-ਡੇਅ-ਮੀਲ'

ਉਨ੍ਹਾਂ ਕਿਹਾ ਕਿ ਮਾਮਲੇ ਨਿਪਟਾਉਣ ਲਈ ਸੱਦੀ ਗਈ ਮੀਟਿੰਗ 'ਚ ਸ਼ਾਮਲ ਹੋਣ ਲਈ ਸੰਸਥਾਵਾਂ ਨੂੰ ਇਹ ਸ਼ਰਤ ਰੱਖੀ ਗਈ ਹੈ ਕਿ ਤਿੰਨ ਦਿਨਾਂ ਅੰਦਰ ਡਿਗਰੀਆਂ ਸੌਂਪੀਆਂ ਜਾਣ। ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ 2017 'ਚ ਦਲਿਤ ਵਿਰੋਧੀ ਫ਼ੈਸਲਾ ਲੈਂਦਿਆਂ ਐਸ. ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਬੰਦ ਕਰ ਦਿੱਤੀ ਗਈ ਸੀ, ਜਿਸ ਕਾਰਨ ਦਲਿਤ ਵਿਦਿਆਰਥੀਆਂ 'ਚ ਘਬਰਾਹਟ ਦਾ ਮਾਹੌਲ ਪੈਦਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਤਹਿਤ ਆਪਣਾ ਹਿੱਸਾ ਪਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ੀਸ ਨਾ ਜਮ੍ਹਾਂ ਹੋਣ ਕਾਰਨ ਵਿਦਿਆਰਥੀਆਂ ਦੀ ਡਿਗਰੀ ਰੋਕਣ ਅਤੇ ਕਾਲਜਾਂ ਵੱਲੋਂ ਵਿਦਿਆਰਥੀਆਂ ਤੋਂ ਹਲਫ਼ੀਆ ਬਿਆਨ ਜਾਂ ਹੋਰ ਲਿਖ਼ਤੀ ਦਸਤਾਵੇਜ਼ ਲੈਣ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹੈ, ਇਸ ਲਈ ਸੂਬਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਕੋਈ ਵੀ ਸੰਸਥਾ ਜਾਂ ਕਾਲਜ ਕਿਸੇ ਵੀ ਵਿਦਿਆਰਥੀ ਦੀ ਡਿਗਰੀ ਰੋਕਦੀ ਹੈ ਜਾਂ ਕਿਸੇ ਵਿਦਿਆਰਥੀ ਤੋਂ ਹਲਫ਼ੀਆ ਬਿਆਨ ਲੈਂਦੀ ਹੈ ਤਾਂ ਸੂਬਾ ਸਰਕਾਰ ਵੱਲੋਂ ਸਬੰਧਿਤ ਕਾਲਜ ਜਾਂ ਸੰਸਥਾ ਦੀ ਮਾਨਤਾ ਰੱਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ 'ਬਰਡ ਫਲੂ' ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਇਸ ਜ਼ਿਲ੍ਹੇ 'ਚ ਹੋਈ ਐਂਟਰੀ!

ਉਨ੍ਹਾਂ ਕਿਹਾ ਕਿ ਫ਼ੀਸਾਂ ਦਾ ਮਾਮਲਾ ਸਰਕਾਰ ਤੇ ਸੰਸਥਾਵਾਂ ਵਿਚਾਲੇ ਹੈ, ਜਿਸ ਦੇ ਚੱਲਦਿਆਂ ਸੂਬਾ ਸਰਕਾਰ ਕਿਸੇ ਵੀ ਦਲਿਤ ਵਿਦਿਆਰਥੀ ਦਾ ਨੁਕਸਾਨ ਨਹੀਂ ਹੋਣ ਦੇਵੇਗੀ। ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬਾ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਲਈ ਡਾ. ਬੀ. ਆਰ. ਅੰਬੇਦਕਰ ਐੱਸ. ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਹੁਣ ਕੇਂਦਰ ਸਰਕਾਰ ਵੱਲੋਂ 60-40 ਅਨੁਪਾਤ 'ਚ ਇਹ ਸਕੀਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਪੁਰਾਣੀ ਸਕੀਮ ਅਨੁਸਾਰ ਪੂਰੀ ਰਾਸ਼ੀ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਸੀ ਪਰ ਨਵੀਂ ਸਕੀਮ 'ਚ ਕੇਂਦਰ ਸਰਕਾਰ ਵੱਲੋਂ 60 ਫ਼ੀਸਦੀ ਰਾਸ਼ੀ ਦਿੱਤੀ ਜਾਵੇਗੀ, ਜਦੋਂ ਕਿ ਸੂਬਾ ਸਰਕਾਰ 40 ਫ਼ੀਸਦੀ ਹਿੱਸਾ ਪਾਵੇਗੀ। ਚੰਨੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਜ਼ੀਫ਼ਾ ਸਕੀਮ ਲਈ ਆਮਦਨ ਦੀ ਹੱਦ 2.5 ਲੱਖ ਰੁਪਏ ਮਿੱਥੀ ਹੈ, ਜਿਸ ਨੂੰ 4 ਲੱਖ ਰੁਪਏ ਤੱਕ ਵਧਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਤਰਕ ਹੈ ਕਿ ਆਮਦਨ ਹੱਦ ਵਧਾਉਣ ਨਾਲ ਵੱਧ ਤੋਂ ਵੱਧ ਵਿਦਿਆਰਥੀ ਇਸ ਸਕੀਮ ਤਹਿਤ ਕਵਰ ਹੋ ਸਕਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Government
  • SC Students
  • Educational Insitutions
  • ਪੰਜਾਬ ਸਰਕਾਰ
  • ਦਲਿਤ ਵਿਦਿਆਰਥੀ
  • ਵਿੱਦਿਅਕ ਅਦਾਰੇ
  • ਮਾਨਤਾ

ਜਲੰਧਰ ਦੀ ਇਸ ਮਾਰਕਿਟ ’ਚ ਚੱਲ ਰਿਹੈ ਧੜੱਲੇ ਨਾਲ ਇਹ ਗੰਦਾ ਧੰਦਾ

NEXT STORY

Stories You May Like

  • no new liquor shops open for 3 years
    ਸੂਬੇ 'ਚ ਅਗਲੇ 3 ਸਾਲਾਂ 'ਚ ਨਹੀਂ ਖੁੱਲ੍ਹੇਗਾ ਇਕ ਵੀ ਠੇਕਾ ! CM ਮੋਹਨ ਯਾਦਵ ਨੇ ਕੀਤਾ ਵੱਡਾ ਐਲਾਨ
  • punjab bandh update
    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ ਬੰਦ ਰਹੇਗੀ ਪੰਜਾਬੀ ਯੂਨੀਵਰਸਿਟੀ'
  • 8 grams of gold and a silk saree to be gifted at weddings
    ਵਿਆਹ 'ਚ ਮਿਲੇਗਾ 8 ਗ੍ਰਾਮ ਸੋਨਾ ਤੇ ਰੇਸ਼ਮੀ ਸਾੜੀ, ਇਸ ਸੂਬਾ ਸਰਕਾਰ ਨੇ ਕੀਤਾ ਐਲਾਨ
  • important news traveling in government buses
    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ
  • canada warns punjabi
    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • punjab bandh farmers union parvinder jhota
    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
  • man dead on road accident
    ਸੜਕ ਪਾਰ ਕਰ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
  • congress  s new initiative in jalandhar
    ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ...
  • elections in british columbia
    ਕੈਨੇਡਾ ਦੀਆਂ ਚੋਣਾਂ 'ਚ ਪੰਜਾਬੀਆਂ ਨੇ ਕਰਾਈ ਬੱਲੇ-ਬੱਲੇ, 6 ਪੰਜਾਬਣਾਂ ਬਣੀਆਂ...
  • the matter of removing illegal flex banners from unipoles
    ਯੂਨੀਪੋਲਜ਼ ਤੋਂ ਗੈਰ-ਕਾਨੂੰਨੀ ਫਲੈਕਸ ਹਟਾਉਣ ਲਈ ਕ੍ਰੀਏਟਿਵ ਕੰਪਨੀ ਨੂੰ ਹਾਈਕੋਰਟ...
  • charanjit singh channi receives punjab politics eminence award in dubai
    ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ
Trending
Ek Nazar
why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

punjab kings powerhouse batter ranji trophy

ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਨੇ ਰਣਜੀ 'ਚ ਪਾਈ ਧੱਕ ! ਚੌਕਿਆਂ-ਛੱਕਿਆਂ ਦੀ...

fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • teachers announce a holiday in punjab on october 21
      ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ...
    • one arrested with 30 bore pistol
      30 ਬੋਰ ਦੇ ਪਿਸਤੌਲ ਸਮੇਤ ਇਕ ਕਾਬੂ, ਪੁਲਸ ਨੇ ਕੀਤਾ ਮਾਮਲਾ ਦਰਜ
    • major incident outside a hotel in amritsar
      ਅੰਮ੍ਰਿਤਸਰ 'ਚ ਹੋਟਲ ਦੇ ਬਾਹਰ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • fake indian currency worth rs 4 lakh recovered once again in tarn taran
      ਤਰਨਤਾਰਨ 'ਚ ਇਕ ਵਾਰ ਫਿਰ ਬਰਾਮਦ ਹੋਈ 4 ਲੱਖ ਰੁਪਏ ਦੀ ਭਾਰਤੀ ਜਾਅਲੀ ਕਰੰਸੀ
    • new commissioner of ludhiana municipal corporation takes charge
      ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਨੇ ਸੰਭਾਲਿਆ ਚਾਰਜ
    • schedule for amit shah s punjab visit tomorrow released
      ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ...
    • parvinder jhota wife hospital
      ਹਸਪਤਾਲ 'ਚ ਪਤੀ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦੇਖਣ ਪਹੁੰਚੀ ਪਤਨੀ, ਲਗਾਏ ਜੈਕਾਰੇ
    • sachin pilot  incharge of punjab congress in tanda
      ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ...
    • harsimrat badal writes to amit shah
      ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ...
    • stir in punjab politics
      ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +