Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    1:00:42 PM

  • trucks collision

    Wrong Side ਤੋਂ ਆਏ ਟਰੱਕ ਨੇ ਵਿਛਾ'ਤੀਆਂ ਲਾਸ਼ਾਂ,...

  • canada scraps digital services tax on us tech firms

    ਟਰੰਪ ਅੱਗੇ ਝੁੱਕਿਆ Canada! ਅਮਰੀਕੀ ਕੰਪਨੀਆਂ 'ਤੇ...

  • paresh rawal confirms return to   hera pheri 3   after controversy

    'ਬਾਬੂ ਭਈਆ' ਦੀ ਹੋਵੇਗੀ 'ਹੇਰਾ ਫੇਰੀ 3' 'ਚ...

  • punjab village people police

    ਦਿਨ ਚੜ੍ਹਦੇ ਪੰਜਾਬ ਦੇ ਇਸ ਪਿੰਡ ਵਿਚ ਪੈ ਗਿਆ ਰੌਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗਰੀਬਾਂ ਲਈ ਚੌਲਾਂ ਦੀ ਵੰਡ 'ਚ 1.55 ਕਰੋੜ ਦਾ ਗ਼ਬਨ, ਰਾਈਸ ਮਿੱਲ ਦੇ ਮਾਲਕ ਸਣੇ ਦੋ ਟਰੱਕ ਡਰਾਈਵਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਗਰੀਬਾਂ ਲਈ ਚੌਲਾਂ ਦੀ ਵੰਡ 'ਚ 1.55 ਕਰੋੜ ਦਾ ਗ਼ਬਨ, ਰਾਈਸ ਮਿੱਲ ਦੇ ਮਾਲਕ ਸਣੇ ਦੋ ਟਰੱਕ ਡਰਾਈਵਰ ਗ੍ਰਿਫ਼ਤਾਰ

  • Edited By Rakesh,
  • Updated: 21 Jun, 2024 08:46 PM
Punjab
scam of rs 1 55 crore in distribution of rice for poor families exposed
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ- ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ  ਸਣੇ  ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਦੀ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਦੀ ਭੂਮਿਕਾ ਵੀ  ਵਿਚਾਰੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ‘ਭਾਰਤ ਬ੍ਰਾਂਡ’ ਸਕੀਮ ਤਹਿਤ ਰਾਸ਼ਟਰੀ ਸਹਿਕਾਰੀ ਖ਼ਪਤਕਾਰ ਫੈਡਰੇਸ਼ਨ ਆਫ ਇੰਡੀਆ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਲਗਭਗ 70,000 ਮੀਟ੍ਰਿਕ ਟਨ ਚੌਲ ਵੰਡੇ ਜਾ ਰਹੇ ਸਨ, ਜਿੰਨ੍ਹਾਂ ਦੀ ਕੀਮਤ ਲਗਭਗ 130 ਕਰੋੜ ਰੁਪਏ ਬਣਦੀ ਹੈ। ਇਨ੍ਹਾਂ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀ ਥੈਲਿਆਂ ਵਿੱਚ 18.50 ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੰਡੇ ਜਾਣੇ ਸੀ। ਬਠਿੰਡਾ ਜ਼ਿਲ੍ਹੇ ਵਿੱਚ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਹ ਚੌਲ ਲਾਭਪਾਤਰੀਆਂ ਨੂੰ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਫਰਮ ਨੂੰ ਦਿੱਤਾ ਗਿਆ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਵਿੱਚ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਚਨਾ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕਰ ਲਏ ਹਨ, ਜੋ ਫਤਿਆਬਾਦ ਦੇ ਕਸਬਾ ਹਮਜਾਪੁਰ ਭੇਜੇ ਜਾਣੇ ਸਨ ਪਰ ਟੈਂਡਰਰ ਫਰਮ ਨੇ ਚੌਲਾਂ ਨੂੰ ਅੱਗੇ ਚੌਲ-ਫ਼ਰੋਸ਼ਾਂ ਨੂੰ ਸਿੱਧੇ ਵੇਚਣ ਦੇ ਇਰਾਦੇ ਨਾਲ ਨਾ ਤਾਂ ਚੌਲਾਂ ਦੀ ਸਫਾਈ ਨਹੀਂ ਕੀਤੀ ਅਤੇ ਨਾ ਹੀ ਚੌਲ ਬੋਰੀਆਂ ਵਿੱਚ ਭਰੇ।

ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਫਰਮ ਗਰੀਬ ਲੋਕਾਂ ਲਈ ਰੱਖੇ ਸਰਕਾਰੀ ਸਟਾਕ ਨੂੰ 34 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਹਿੰਗੇ ਭਾਅ ਵੇਚ ਕੇ ਗਬਨ ਕਰਨਾ ਚਾਹੁੰਦੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਜੈ ਜਨੇਂਦਰ ਫਰਮ ਦੇ ਮਾਲਕਾਂ ਨੇ ਹਰੀਸ਼ ਕੁਮਾਰ ਨਾਮਕ ਦਲਾਲ ਅਤੇ ਭਾਰਤੀ ਖੁਰਾਕ ਨਿਗਮ ਦੇ ਅਣਪਛਾਤੇ ਅਧਿਕਾਰੀਆਂ ਰਾਹੀਂ ਇਸ ਗੋਦਾਮ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਨਾਲ ਮਿਲੀਭੁਗਤ ਕਰਕੇ ਗਲੋਬਲ ਵੇਅਰਹਾਊਸ (ਸੋਮਾ ਵੇਅਰਹਾਊਸ), ਮੌੜ ਮੰਡੀ ਤੋਂ ਚੌਲ ਹਾਸਲ ਕਰਕੇ ਰਿਸ਼ਵਤ ਦੇਣ ਤੋਂ ਬਾਅਦ ਇੰਨਾਂ ਚੌਲਾਂ ਦੀਆਂ ਬੋਰੀਆਂ ਨੂੰ ਅੰਜਨੀ ਰਾਈਸ ਮਿੱਲ, ਕੁੱਤੀਵਾਲ ਕਲਾਂ, ਮੌੜ ਮੰਡੀ ਵਿਖੇ ਭੇਜ ਦਿੱਤਾ ਅਤੇ ਇਸ ਤੋਂ ਬਾਅਦ ਚੌਲਾਂ ਦੀਆਂ ਬੋਰੀਆਂ ਨੂੰ ਇਨ੍ਹਾਂ ਟਰੱਕਾਂ ਰਾਹੀਂ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਲਿਜਾਇਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਅਤੇ ਉਕਤ ਫਰਮਾਂ ਦੇ ਮਾਲਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ  ਹੈ।

  • Scam
  • Rs 1.55 crore
  • distribution
  • rice
  • poor families
  • exposed

ਪਾਕਿ 'ਚ ਹਥਿਆਰਬੰਦ ਵਿਅਕਤੀਆਂ ਨੇ ਇਕ ਕਸਟਮ ਅਧਿਕਾਰੀ ਸਣੇ 10 ਲੋਕਾਂ ਨੂੰ ਕੀਤਾ ਅਗਵਾ

NEXT STORY

Stories You May Like

  • 3 people arrested along with truck for selling fake cement
    ਜਾਅਲੀ ਸੀਮੈਂਟ ਵੇਚਣ ਵਾਲੇ 3 ਵਿਅਕਤੀ ਟਰੱਕ ਸਣੇ ਗ੍ਰਿਫ਼ਤਾਰ
  • two arrested with 8 grams 600 milligrams of heroin
    ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
  • turck driver ludhiana
    ਦਾਣਾ ਮੰਡੀ 'ਚ ਟਰੱਕ ਡਰਾਈਵਰ ਦੀ ਭਿਆਨਕ ਮੌਤ!
  • punjab police takes major action
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ISI ਲਈ ਜਾਸੂਸੀ ਕਰਦੇ ਦੋ ਗ੍ਰਿਫ਼ਤਾਰ
  • india  pours record rice crop  ethanol
    ਭਾਰਤ ਨੇ ਰਿਕਾਰਡ ਚੌਲਾਂ ਦੀ ਫ਼ਸਲ ਨੂੰ ਈਥੇਨੌਲ 'ਚ ਬਦਲਿਆ
  • govt disburses  21 534 cr under pli schemes
    ਕੇਂਦਰ ਵੱਲੋਂ PLI ਯੋਜਨਾਵਾਂ ਤਹਿਤ 21,534 ਕਰੋੜ ਰੁਪਏ ਦੀ ਵੰਡ
  • 13 crores suddenly came in the employee  s account
    ਮੁਲਾਜ਼ਮ ਦੇ ਖ਼ਾਤੇ 'ਚ ਅਚਾਨਕ ਆਏ 13 ਕਰੋੜ, ਦੋ ਦੀ ਗਈ ਨੌਕਰੀ ਤੇ...
  • bki module exposed in punjab
    ਪੰਜਾਬ ਨੂੰ ਦਹਿਲਾਉਣ ਲਈ ਬੈਠੇ BKI ਮਾਡਿਊਲ ਦਾ ਪਰਦਾਫਾਸ਼, 3 ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ
  • transporter  s employees set fire to junk
    ਕੋਰੋਨਾ ਤੋਂ ਵੀ ਸਬਕ ਨਹੀਂ ਲੈਂਦੇ ਅਜਿਹੇ ਲੋਕ, ਕਬਾੜ ਨੂੰ ਲਾਈ ਟਰਾਂਸਪੋਰਟਰ ਦੇ...
  • hooliganism in front of central town gurdwara in broad daylight
    ਜਲੰਧਰ 'ਚ ਗੁਰਦਆਰੇ ਦੇ ਸਾਹਮਣੇ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ
  • 114 drug smugglers arrested on 120th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 120ਵੇਂ ਦਿਨ 114 ਨਸ਼ਾ ਸਮੱਗਲਰ ਗ੍ਰਿਫ਼ਤਾਰ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
Trending
Ek Nazar
eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਪੰਜਾਬ ਦੀਆਂ ਖਬਰਾਂ
    • punjab husband wife affair
      Punjab: ਇਸ਼ਕ 'ਚ ਅੰਨ੍ਹੇ ਦਿਓਰ-ਭਰਜਾਈ! ਕਰ ਗਏ ਅਜਿਹਾ ਕਾਂਡ ਜੋ ਕਿਸੇ ਨੇ ਨਹੀਂ ਸੀ...
    • driver dies of heart attack on moving motorcycle
      ਪੋਤਰੀਆਂ ਨੂੰ ਟਿਊਸ਼ਨ ਛੱਡ ਕੇ ਘਰ ਪਰਤ ਰਹੇ ਦਾਦੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ...
    • punjab new orders have come for plot owners
      Punjab : ਪਲਾਟਾਂ ਦੇ ਮਾਲਕਾਂ ਲਈ ਆ ਗਏ ਨਵੇਂ ਹੁਕਮ, ਲਾਜ਼ਮੀ ਕਰਨਾ ਪਵੇਗਾ ਆਹ ਕੰਮ...
    • 5 arrested with heroin and drugs
      ਹੈਰੋਇਨ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ 5 ਲੋਕ ਗ੍ਰਿਫ਼ਤਾਰ
    • gunfire during religious fair in punjab
      ਪੰਜਾਬ 'ਚ ਧਾਰਮਿਕ ਮੇਲੇ ਦੌਰਾਨ ਚੱਲੀਆਂ ਗੋਲੀਆਂ,  ਸਰਪੰਚ ਸਮੇਤ ਚਾਰ ਲੋਕ...
    • sikh heritage related to maharaja ranjit singh and other things jathedar gargajj
      ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਤੇ ਹੋਰ ਸਿੱਖ ਵਿਰਾਸਤ ਨੂੰ ਸੰਭਾਲਣਾ ਅਤਿ...
    • 114 drug smugglers arrested on 120th day of   war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 120ਵੇਂ ਦਿਨ 114 ਨਸ਼ਾ ਸਮੱਗਲਰ ਗ੍ਰਿਫ਼ਤਾਰ
    • big danger bell for punjab warning issued for low lying areas
      ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਨੀਵੇਂ ਇਲਾਕਿਆਂ ਲਈ ਜਾਰੀ ਹੋਈ ਚਿਤਾਵਨੀ, ਰਹੋ...
    • punjab cabinet reshuffle
      ਪੰਜਾਬ ਕੈਬਨਿਟ 'ਚ ਫੇਰਬਦਲ ਬਾਰੇ ਵੱਡੀ ਅਪਡੇਟ, 2 ਜੁਲਾਈ ਤੋਂ...
    • pm modi remembers parkash singh badal and longowal in mann ki baat
      PM ਮੋਦੀ ਨੇ 'ਮਨ ਕੀ ਬਾਤ' 'ਚ ਪ੍ਰਕਾਸ਼ ਸਿੰਘ ਬਾਦਲ ਤੇ ਹਰਚੰਦ ਸਿੰਘ ਲੌਂਗੋਵਾਲ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +