Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:58:32 PM

  • a star studded affair at the screening of the film prahaar

    ‘ਪ੍ਰਹਾਰ’ ਦੀ ਸਕ੍ਰੀਨਿੰਗ ’ਤੇ ਸਿਤਾਰਿਆਂ ਦਾ ਮੇਲਾ

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼ ਕੇਸ ਦਰਜ, ਜਾਇਦਾਦਾਂ ਹੋਣਗੀਆਂ ਅਟੈਚ

PUNJAB News Punjabi(ਪੰਜਾਬ)

ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼ ਕੇਸ ਦਰਜ, ਜਾਇਦਾਦਾਂ ਹੋਣਗੀਆਂ ਅਟੈਚ

  • Edited By Sandeep Kumar,
  • Updated: 01 Sep, 2026 09:07 AM
Jalandhar
scam worth crores in naugajja cooperative society
  • Share
    • Facebook
    • Tumblr
    • Linkedin
    • Twitter
  • Comment

ਕਿਸ਼ਨਗੜ੍ਹ (ਬੈਂਸ) : ਦੀ ਨੌਗੱਜਾ ਕੋ-ਆਪ ਐਗਰੀਕਲਚਰ ਬਹੁਮੰਤਵੀ ਸਰਵਿਸ ਸੋਸਾਇਟੀ ਲਿਮਟਿਡ, ਜੋ ਕਿ ਤਿੰਨ ਪਿੰਡਾਂ ਨੌਗੱਜਾ, ਕਾਲਾ ਬਾਹੀਆਂ ਤੇ ਮੰਡ ਮੌੜ ਦੀ ਸਾਂਝੀ ਸਹਿਕਾਰੀ ਸਭਾ ਹੈ। ਕਿਸਾਨ ਤੇ ਆਮ ਲੋਕ ਇਸ ਸੋਸਾਇਟੀ ’ਚ ਆਪਣੇ ਬੱਚਤ ਖਾਤਾ ਐੱਫ. ਡੀ., ਲਿਮਟਾਂ ਆਦਿ ਦਾ ਲੈਣ-ਦੇਣ ਪਿਛਲੇ ਲੰਮੇ ਸਮੇਂ ਤੋਂ ਕਰਦੇ ਆ ਰਹੇ ਸਨ। ਸਹਿਕਾਰੀ ਸਭਾ ’ਚ ਆਮ ਲੋਕਾਂ ਤੇ ਕਿਸਾਨਾਂ ਨੇ ਆਪਣੀਆਂ ਰਕਮਾਂ ਦੀਆਂ ਐੱਫ. ਡੀਆਂ ਬਣਾਈਆਂ ਹੋਈਆਂ ਸਨ। ਅਚਾਨਕ ਕਰੀਬ ਦੋ ਮਹੀਨੇ ਪਹਿਲਾਂ ਜਦੋਂ ਸਹਿਕਾਰੀ ਸਭਾ ਦਾ ਸਕੱਤਰ ਦਫਤਰ ਵਿਚੋਂ ਗੈਰ ਹਾਜ਼ਰ ਰਹਿਣ ਲੱਗਾ ਤਾਂ ਲੋਕਾਂ ਨੂੰ ਸ਼ੱਕ ਪੈਣ ’ਤੇ ਉਨ੍ਹਾਂ ਆਪਣੀਆਂ ਐੱਫ. ਡੀਜ਼ ਤੇ ਬੈਂਕ ਖਾਤੇ ਚੈੱਕ ਕਰਨੇ ਸ਼ੁਰੂ ਕਰ ਦਿੱਤੇ।

ਤਿੰਨਾਂ ਪਿੰਡਾਂ ਦੇ ਖਾਤਾ ਧਾਰਕ ਕਿਸਾਨਾਂ ਤੇ ਮੋਹਤਵਾਰਾਂ ਨੇ ਜਦੋਂ ਇਹ ਮਾਮਲਾ ਚੁੱਕਿਆ ਤਾਂ ਬਾਅਦ ’ਚ ਵਿਭਾਗ ਦੇ ਇੰਸਪੈਕਟਰ ਵੱਲੋਂ ਸਭਾ ਦੇ ਦਫਤਰ ’ਚ ਪਹੁੰਚ ਕੇ ਰਿਕਾਰਡ ਚੈੱਕ ਕਰਨਾ ਸ਼ੁਰੂ ਕੀਤਾ ਤਾਂ ਉਸ ’ਚ ਘਪਲਾ ਹੋਣ ਦੀ ਸ਼ੰਕਾ ਪਿਆ। ਪਿਛਲੇ ਦਿਨਾਂ ਤੋਂ ਵਿਭਾਗ ਦੀ ਚੱਲ ਰਹੀ ਜਾਂਚ ਉਪਰੰਤ ਕੁਝ ਖਾਤਾ ਧਾਰਕਾਂ ਦੀ ਸ਼ਿਕਾਇਤ ’ਤੇ ਸਹਿਕਾਰੀ ਸਭਾ ਦੇ ਸਕੱਤਰ ਰਣਜੀਤ ਸਿੰਘ, ਸੇਲਜਮੈਨ ਕੁਲਦੀਪ ਕੁਮਾਰ ਤੇ ਪ੍ਰਧਾਨ ਗੁਰਮੀਤ ਸਿੰਘ, ਵਾਈਸ ਪ੍ਰਧਾਨ ਨਿਰਮਲ ਸਿੰਘ ਆਦਿ ’ਤੇ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਲੋਕਾਂ ਦੇ ਪੈਸਿਆਂ ਦੀ ਅਦਾਇਗੀ ਕਰਨ ਲਈ ਦੋਸ਼ੀਆਂ ਦੀਆਂ ਜਾਇਦਾਦਾਂ ਅਟੈਚ ਕਰਨ ਦੀ ਤਿਆਰੀ ਕੀਤੀ ਜਾ ਰਹੀ। ਇਸ ਸਬੰਧੀ ਅੱਜ ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਸਭਾ ਨੌਗੱਜਾ ’ਚ ਆਮ ਇਜਲਾਸ ਸੱਦਿਆ ਗਿਆ ਸੀ, ਜਿਸ ’ਚ ਵਿਭਾਗ ਦੇ ਇੰਸਪੈਕਟਰ ਰੋਹਿਨ ਜੌਨ ਆਪਣੀ ਟੀਮ ਸਮੇਤ ਪੁੱਜੇ, ਜਿੱਥੇ ਭਾਰੀ ਗਿਣਤੀ ’ਚ ਤਿੰਨਾਂ ਪਿੰਡਾਂ ਦੇ ਖਾਤਾ ਧਾਰਕਾਂ ਵੱਲੋਂ ਆਪਣੀਆਂ ਬੈਂਕ ਕਾਪੀਆਂ ਤੇ ਐੱਫ. ਡੀਜ਼ ਲੈ ਕੇ ਪਹੁੰਚੇ, ਜਿਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ ਸਾਰੇ ਵੇਰਵੇ ਨੋਟ ਕਰਵਾਏ ਗਏ ਹਨ। ਇਸ ਮੌਕੇ ਪੰਜ ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਹਿਕਾਰੀ ਸਭਾ ਨੂੰ ਮੁੜ ਤੋਂ ਚਾਲੂ ਕੀਤਾ ਜਾ ਸਕੇ।

PunjabKesari

ਇਸ ਮੌਕੇ ਖਾਤਾ ਧਾਰਕ ਕੁਲਵੰਤ ਸਿੰਘ ਪੁੱਤਰ ਕਰਮ ਸਿੰਘ ਨਿਵਾਸੀ ਨੌਗੱਜਾ, ਜਿਸ ਦੀ 34 ਲੱਖ ਰੁਪਏ ਦੀ ਐੱਫ. ਡੀ., ਤ੍ਰਿਲੋਕ ਸਿੰਘ ਪੁੱਤਰ ਕਾਬਲ ਸਿੰਘ ਨਿਵਾਸੀ ਮੰਡ ਮੌੜ ਦੀ 29 ਲੱਖ ਰੁਪਏ ਦੀ ਐੱਫ. ਡੀ., ਸੁਖਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਨਿਵਾਸੀ ਮੰਡ ਮੌੜ ਦੇ 11 ਲੱਖ ਰੁਪਏ, ਅਵਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਜਿਸ ਦੀ ਇਕ ਕਰੋੜ 62 ਲੱਖ ਰੁਪਏ ਦੀ ਐੱਫ. ਡੀ., ਹਰਬੰਸ ਕੌਰ ਪਤਨੀ ਅਵਤਾਰ ਸਿੰਘ ਨਿਵਾਸੀ ਨੌਗੱਜਾ, ਜਿਸ ਦੀ ਇਕ ਕਰੋੜ 25 ਲੱਖ ਰੁਪਏ ਦੀ ਐੱਫ. ਡੀ., ਕੁਲਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਨਿਵਾਸੀ ਮੰਡ ਮੌੜ 5 ਲੱਖ ਰੁਪਏ, ਭਜਨ ਸਿੰਘ ਪੁੱਤਰ ਅਮਰ ਸਿੰਘ ਨਿਵਾਸੀ ਮੰਡ ਮੌੜ 12 ਲੱਖ ਰੁਪਏ, ਕੁਲਦੀਪ ਸਿੰਘ ਪੁੱਤਰ ਭਜਨ ਸਿੰਘ ਨਿਵਾਸੀ ਮੰਡ ਮੌੜ 2 ਲੱਖ, ਕਸ਼ਮੀਰ ਸਿੰਘ ਪੁੱਤਰ ਤੇਜਾ ਸਿੰਘ ਨਿਵਾਸੀ ਮੰਡ ਮੌੜ 2 ਲੱਖ ਰੁਪਏ, ਸਰਬਜੀਤ ਕੁਮਾਰ ਪੁੱਤਰ ਰਾਮ ਸ਼ਰਨ ਨੌਗੱਜਾ ਇਕ ਲੱਖ ਰੁਪਏ, ਰਘਵੀਰ ਸਿੰਘ ਪੁੱਤਰ ਸਾਧੂ ਸਿੰਘ ਨਿਵਾਸੀ ਨੌਗੱਜਾ 19 ਲੱਖ, ਗੁਰਦੁਆਰਾ ਰਾਮਗੜੀਆ ਸਾਹਿਬ ਨੌਗੱਜਾ ਦੇ 2 ਲੱਖ 65 ਹਜ਼ਾਰ ਰੁਪਏ, ਗੁਰਪਾਲ ਸਿੰਘ ਪੁੱਤਰ ਤਰਸੇਮ ਸਿੰਘ ਨਿਵਾਸੀ ਕਾਲਾ ਬਾਹੀਆਂ 10 ਲੱਖ ਰੁਪਏ ਆਦਿ ਤੋਂ ਇਲਾਵਾ ਹੋਰ ਵੀ ਖਾਤਾ ਧਾਰਕਾਂ ਦੀਆਂ ਐੱਫ. ਡੀਜ਼ ਤੇ ਬੱਚਤ ਖਾਤਿਆਂ ਦਾ ਵੇਰਵਾ ਹੈ।

ਇਹ ਵੀ ਪੜ੍ਹੋ : ਨਗਰ ਨਿਗਮ ਨੇ ਕਾਰਾਬਾਰਾ ਰੋਡ 'ਤੇ ਛੇ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ

ਮੌਕੇ ’ਤੇ ਹਾਜ਼ਰੀਨ ਵਿਚੋਂ ਕੁਝ ਵਿਅਕਤੀਆਂ ਨੇ ਦੱਸਿਆ ਕਿ ਕਰੀਬ ਲੋਕਾਂ ਦੀਆਂ 12 ਕਰੋੜ ਰੁਪਏ ਦੀਆਂ ਐੱਫ. ਡੀਜ਼ ਹਨ, ਜੋ ਉਨ੍ਹਾਂ ਨੇ ਸਹਿਕਾਰੀ ਸਭਾ ’ਚ ਪੈਸੇ ਜਮ੍ਹਾ ਕਰਵਾ ਕੇ ਬਣਵਾਈਆਂ ਹਨ ਅਤੇ ਪੰਜ ਕਰੋੜ ਦੇ ਕਰੀਬ ਸਹਿਕਾਰੀ ਸਭਾ ਦਾ ਕਿਸਾਨਾਂ ਵੱਲ ਲਿਮਟਾਂ ਦੇ ਰੂਪ ’ਚ ਵਿਆਜ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਠ ਕਰੋੜ ਰੁਪਏ ਤੋਂ ਵੱਧ ਦਾ ਗਬਨ ਹੋਣ ਦੀ ਸ਼ੰਕਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ 21 ਅਗਸਤ ਨੂੰ ਮਾਮਲਾ ਦਰਜ ਕੀਤਾ ਗਿਆ ਸੀ ਲੇਕਿਨ ਅਜੇ ਤੱਕ ਕੋਈ ਵੀ ਪੁਲਸ ਵੱਲੋਂ ਕਾਰਵਾਈ ਨਹੀਂ ਕੀਤੀ ਗਈ। ਇਸ ਸਾਰੇ ਮਾਮਲੇ ਸਬੰਧੀ ਜਦੋਂ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਰੋਹਨ ਜੌਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜ ਕਰੋੜ 78 ਲੱਖ ਰੁਪਏ ਦਾ ਗਬਨ ਸਾਹਮਣੇ ਆ ਚੁੱਕਾ ਹੈ ਤੇ ਜਾਂਚ ਚੱਲ ਰਹੀ ਹੈ ਤੇ ਗਵਨ ਦੀ ਰਕਮ ਹੋਰ ਵੀ ਵੱਧ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਦੀਆਂ ਜਾਇਦਾਦਾਂ ਨੂੰ ਵੀ ਅਟੈਚ ਕੀਤਾ ਜਾ ਰਿਹਾ ਹੈ, ਜਿਸ ਤੋਂ ਜਿਹੜੇ ਖਾਤਾ ਧਾਰਕਾਂ ਦਾ ਰਿਕਾਰਡ ਵਿਭਾਗ ਦੇ ਖਾਤੇ ਨਾਲ ਮੇਲ ਖਾ ਰਿਹਾ ਹੈ। ਉਨ੍ਹਾਂ ਨੂੰ ਇਕ ਇਕ ਪੈਸਾ ਵਾਪਸ ਕਰਾਉਣ ਲਈ ਉਹ ਯਤਨਸ਼ੀਲ ਹਨ। ਜਦੋਂ ਸਹਿਕਾਰੀ ਸਭਾ ਨੌਗੱਜਾ ਦੇ ਪ੍ਰਧਾਨ ਤੇ ਸਕੱਤਰ ਦਾ ਪੱਖ ਜਾਨਣ ਲਈ ਫੋਨ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਫੋਨ ਨਹੀਂ ਚੁੱਕਿਆ ਗਿਆ।

ਜਲੰਧਰ ਤੋਂ ਮਾਹੀ ਅਨੁਸਾਰ-ਇਸ ਮਾਮਲੇ ’ਚ ਥਾਣਾ ਕਰਤਾਰਪੁਰ ਦੇ ਇੰਚਾਰਜ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਚਾਰ ਦੋਸ਼ੀਆਂ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਖੇਤਰ ’ਚ ਕਾਨੂੰਨ-ਵਿਵਸਥਾ ਬਣਾਏ ਰੱਖਣ ਅਤੇ ਅਪਰਾਧ ’ਤੇ ਲਗਾਮ ਲਗਾਉਣ ਲਈ ਪੁਲਸ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਹੁਣ ਇਸ ਮਾਮਲੇ ਦੀ ਜਾਂਚ ਡਿਊਟੀ ਅਫ਼ਸਰ ਹਰਦੀਪ ਸਿੰਘ ਨੂੰ ਸੌਂਪੀ ਗਈ ਹੈ। ਹਰਦੀਪ ਸਿੰਘ ਦੀ ਅਗਵਾਈ ’ਚ ਪੁਲਸ ਦੀਆਂ ਵਿਸ਼ੇਸ਼ ਟੀਮਾਂ ਚਾਰੋਂ ਨਾਮਜ਼ਦ ਦੋਸ਼ੀਆਂ ਦੀ ਭਾਲ ’ਚ ਲਗਾਤਾਰ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Naugajja Cooperative Society
  • Scam worth crores
  • Investigation

ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਕੀਤੀ ਕਾਰਵਾਈ

NEXT STORY

Stories You May Like

  • two person after positive dope test report
    ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ 'ਤੇ 2 ਖ਼ਿਲਾਫ਼ ਕੇਸ ਦਰਜ
  • person injured in armed attack
    ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
  • action in khanna
    ਖੰਨਾ ਵਿਚ ਨਾਜਾਇਜ਼ ਕਾਲੋਨੀ ਖ਼ਿਲਾਫ਼ ਐਕਸ਼ਨ! ਔਰਤ ਸਮੇਤ 4 ਖ਼ਿਲਾਫ਼ ਕੇਸ ਦਰਜ
  • man commits suicide due to domestic dispute
    ਘਰੇਲੂ ਕਲੇਸ਼ ਦੇ ਚੱਲਦਿਆਂ ਵਿਅਕਤੀ ਨੇ ਖ਼ੁਦਕੁਸ਼ੀ, ਪਤਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ
  • srinagar properties attachment police
    ਸ਼੍ਰੀਨਗਰ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ, 13.43 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ
  • one person arrested for betting  case registered
    ਦੜਾ ਸੱਟਾ ਲਗਾਉਂਦੇ ਇਕ ਕਾਬੂ, ਕੇਸ ਦਰਜ
  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • 15 billion lawsuit filed against bob borrower files case
    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ ਨੇ ਠੋਕਿਆ ਕੇਸ, ਧੜੰਮ ਡਿੱਗੇ ਸ਼ੇਅਰ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • important announcement regarding parvinder jhota s post mortem and cremation
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
    • migrant worker who was beaten up dies during treatment
      ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ! ਟਰੱਕ ਦੇ ਅੰਦਰ ਫਸੇ ਚਾਲਕ ਨੇ ਤੋੜਿਆ ਦਮ
    • truck collides with a malgadi near dav college  driver flees
      DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +