Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:36:17 PM

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

  • big breaking education minister dharmendra pradhan resigns

    Big Breaking: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ...

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਝੋਨੇ ਦੀ ਖ਼ਰੀਦ 'ਚ ਕਰੋੜਾਂ ਦਾ ਘਪਲਾ! ਕੇਂਦਰ ਨੇ ਸੂਬਾ ਸਰਕਾਰ ਤੋਂ 13 ਤਾਰੀਖ਼ ਤੱਕ ਮੰਗੀ ਰਿਪੋਰਟ

PUNJAB News Punjabi(ਪੰਜਾਬ)

ਪੰਜਾਬ 'ਚ ਝੋਨੇ ਦੀ ਖ਼ਰੀਦ 'ਚ ਕਰੋੜਾਂ ਦਾ ਘਪਲਾ! ਕੇਂਦਰ ਨੇ ਸੂਬਾ ਸਰਕਾਰ ਤੋਂ 13 ਤਾਰੀਖ਼ ਤੱਕ ਮੰਗੀ ਰਿਪੋਰਟ

  • Edited By Babita,
  • Updated: 09 Feb, 2026 10:08 AM
Jalandhar
scam worth crores in paddy procurement in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਸ਼ੇਸ਼) : ਪੰਜਾਬ ’ਚ ਝੋਨੇ ਦੀ ਖ਼ਰੀਦ ਦੇ ਮਾਮਲੇ ’ਚ ਬਹੁ-ਕਰੋੜੀ ਘਪਲਾ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਇਸ ਮਾਮਲੇ ’ਚ ਪੰਜਾਬ ਦੀ ਮੌਜੂਦਾ ਆਮ ਆਦਮੀ ਸਰਕਾਰ ਘਿਰਦੀ ਨਜ਼ਰ ਆ ਰਹੀ ਹੈ। ਦਰਅਸਲ ਪੰਜਾਬ ’ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਵੱਡੇ ਘਪਲੇ ਦੇ ਦੋਸ਼ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਪੂਰੇ ਮਾਮਲੇ ਦੀ ਜਾਂਚ ਕਰ ਕੇ ਰਿਪੋਰਟ ਦੇਣ ਲਈ ਕਿਹਾ ਹੈ। ਦੋਸ਼ ਹੈ ਕਿ 2025-26 ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ’ਚ ਫਰਜ਼ੀ ਖ਼ਰੀਦ ਦੇ ਜ਼ਰੀਏ ਕਰੀਬ 6,000 ਕਰੋੜ ਰੁਪਏ ਤੋਂ 10,000 ਕਰੋੜ ਰੁਪਏ ਤੱਕ ਦੀ ਵੱਡੀ ‘ਖੇਡ’ ਹੋਈ।
ਸ਼ਿਕਾਇਤ ਤੋਂ ਬਾਅਦ ਹੋਇਆ ਪਰਦਾਫਾਸ਼
ਇਹ ਘਪਲਾ ਉਸ ਸਮੇਂ ਸਾਹਮਣੇ ਆਇਆ ਹੈ, ਜਦੋਂ ਇਸ ਦੀ ਇਕ ਸ਼ਿਕਾਇਤ ਕੇਂਦਰ ਦੇ ਕੋਲ ਪਹੁੰਚੀ ਹੈ। ਮਾਮਲੇ ਦੀ ਸ਼ਿਕਾਇਤ ਸੰਗਰੂਰ ਦੇ ਇਕ ਕਮੀਸ਼ਨ ਏਜੰਟ-ਕਮ-ਰਾਈਸ ਮਿੱਲ ਮਾਲਕ ਵੱਲੋਂ ਕੀਤੀ ਗਈ ਦੱਸੀ ਜਾ ਰਹੀ ਹੈ। ਦੋਸ਼ਾਂ ਮੁਤਾਬਕ ਮੰਡੀਆਂ ’ਚ ਕਮੀਸ਼ਨ ਏਜੰਟਾਂ ਨੇ ਕਿਸਾਨਾਂ ਦੇ ਨਾਂ ’ਤੇ ਫਰਜ਼ੀ ‘ਜੇ’ ਫਾਰਮ ਜਾਰੀ ਕੀਤੇ। ਇਨ੍ਹਾਂ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਭੁਗਤਾਨ ਕਿਸਾਨਾਂ ਦੇ ਖ਼ਾਤਿਆਂ ’ਚ ਦਿਖਾਇਆ ਗਿਆ ਪਰ ਅਸਲ ’ਚ ਪੈਸਾ ਕਿਸਾਨਾਂ, ਏਜੰਟਾਂ, ਰਾਈਸ ਮਿੱਲਰਾਂ ਅਤੇ ਖ਼ਰੀਦ ਏਜੰਸੀਆਂ ਨਾਲ ਜੁੜੇ ਕੁੱਝ ਕਰਮਚਾਰੀਆਂ ਦੇ ਵਿਚਾਲੇ ਵੰਡ ਲਿਆ ਗਿਆ। ਸ਼ਿਕਾਇਤ ’ਚ ਇਹ ਵੀ ਕਿਹਾ ਗਿਆ ਹੈ ਕਿ ਬਾਅਦ ’ਚ ਸਸਤਾ ਝੋਨਾ ਦੂਜੇ ਸੂਬਿਆਂ ਤੋਂ ਲਿਆਂਦਾ ਗਿਆ, ਜੋ ਘੱਟੋ-ਘੱਟ ਸਮਰਥਨ ਮੁੱਲ ਤੋਂ ਲਗਭਗ 600 ਰੁਪਏ ਪ੍ਰਤੀ ਕੁਇੰਟਲ ਘੱਟ ਦਰ ’ਤੇ ਖ਼ਰੀਦਿਆ ਗਿਆ ਸੀ। ਇਸ ਨੂੰ ਪੰਜਾਬ ’ਚ ਐੱਮ. ਐੱਸ. ਪੀ. ’ਤੇ ਖ਼ਰੀਦਿਆ ਗਿਆ ਵਿਖਾ ਕੇ ਪੂਰਾ ਭੁਗਤਾਨ ਉਠਾ ਲਿਆ ਗਿਆ।

ਇਹ ਵੀ ਪੜ੍ਹੋ : ਕਹਿਰ ਓ ਰੱਬਾ! ਪਲਾਂ 'ਚ ਹੀ ਉੱਜੜੀਆਂ ਖ਼ੁਸ਼ੀਆਂ, ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ
ਸ਼ਿਕਾਇਤ ’ਚ ਜਾਂਚ ਦੇ ਨਾਂ ’ਤੇ ਕਾਗਜ਼ੀ ਸਟਾਕ ਦਿਖਾਉਣ ਦਾ ਜ਼ਿਕਰ
ਇਹ ਵੀ ਪਤਾ ਲੱਗਾ ਹੈ ਕਿ ਕਥਿਤ ਤੌਰ ’ਤੇ ਪ੍ਰਕਿਰਿਆ ਅਜਿਹੀ ਚੱਲੀ ਕਿ ਏਜੰਟ ਨੇ ਗੇਟ ਪਾਸ ਜਾਰੀ ਕਰ ਕੇ ਝੋਨੇ ਨੂੰ ਰਾਈਸ ਮਿੱਲ ’ਚ ਟਰਾਂਸਫਰ ਵਿਖਾਇਆ। ਮਿੱਲਰ ਨੇ ਬਿਨਾਂ ਝੋਨਾ ਪ੍ਰਾਪਤ ਕੀਤੇ ਹੀ ਕਾਗਜ਼ਾਂ ’ਚ ਉਸ ਦੀ ਰਸੀਦ ਦਰਜ ਕਰ ਦਿੱਤੀ ਅਤੇ ਬਦਲੇ ’ਚ ਪੈਸੇ ਲੈ ਲਏ। ਸ਼ਿਕਾਇਤ ਅਨੁਸਾਰ ਏਜੰਟ ਨੂੰ 45 ਰੁਪਏ ਪ੍ਰਤੀ ਕੁਇੰਟਲ ਕਮੀਸ਼ਨ ਅਤੇ 55 ਰੁਪਏ ਪ੍ਰਤੀ ਕੁਇੰਟਲ ਮੰਡੀ ਖ਼ਰਚ ਮਿਲਿਆ। ਖ਼ਰੀਦ ਏਜੰਸੀ ਦੇ ਸਟਾਫ਼ ਅਤੇ ਮੰਡੀ ਬੋਰਡ ਕਰਮਚਾਰੀਆਂ ਨੂੰ ਵੀ ਪ੍ਰਤੀ ਕੁਇੰਟਲ ਵੱਖ-ਵੱਖ ਰਕਮ ਮਿਲਣ ਦਾ ਦੋਸ਼ ਹੈ। ਇੰਨਾ ਹੀ ਨਹੀਂ, ਕੁੱਝ ਮਿੱਲਰਾਂ ਅਤੇ ਏਜੰਟਾਂ ’ਤੇ ਯੂ. ਪੀ. ਅਤੇ ਬਿਹਾਰ ਤੋਂ ਝੋਨਾ ਲਿਆ ਕੇ ਸਟਾਕ ਦੀ ਕਮੀ ਪੂਰੀ ਕਰਨ ਅਤੇ ਟੈਕਸ ਤੇ ਲੇਵੀ ਤੋਂ ਬਚਣ ਦੇ ਵੀ ਦੋਸ਼ ਲੱਗੇ ਹਨ। ਪੰਜਾਬ ’ਚ ਵੈਸੇ ਝੋਨੇ ’ਤੇ ਐੱਮ. ਐੱਸ. ਪੀ. 2369 ਰੁਪਏ ਪ੍ਰਤੀ ਕੁਇੰਟਲ ਹੈ, ਜਦੋਂ ਕਿ ਇਸ ਮਾਮਲੇ ’ਚ ਜੋ ਹੁਣ ਤੱਕ ਦੀ ਜਾਣਕਾਰੀ ਸਾਹਮਣੇ ਆਈ ਹੈ ਉਸ ’ਚ ਦੂਜੇ ਸੂਬੇ ਤੋਂ ਲਗਭਗ 1700 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਖ਼ਰੀਦਿਆ ਗਿਆ। ਖ਼ਰੀਦ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਏਜੰਸੀਆਂ ਅਤੇ ਐੱਫ. ਸੀ. ਆਈ. ਦੇ ਫੀਲਡ ਸਟਾਫ਼ ਨੇ ਮੌਕੇ ਦੀ ਜਾਂਚ ਦੇ ਨਾਂ ’ਤੇ ਕਾਗਜ਼ੀ ਸਟਾਕ ਵਿਖਾਇਆ, ਜਦੋਂ ਕਿ ਅਸਲ ’ਚ ਗੋਦਾਮਾਂ ’ਚ ਝੋਨਾ ਮੌਜੂਦ ਨਹੀਂ ਸੀ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਇਸ ਦੇ ਲਈ ਹਰ ਰਾਈਸ ਮਿੱਲ ਤੋਂ 10,000 ਤੋਂ 30,000 ਰੁਪਏ ਤੱਕ ਵਸੂਲੇ ਗਏ। ਇਕ ਉਦਾਹਰਣ ਦਿੰਦੇ ਹੋਏ ਦੱਸਿਆ ਗਿਆ ਕਿ 290 ਕੁਇੰਟਲ ਦੀ ਇਕ ਫਰਜ਼ੀ ਖ਼ੇਪ ਨਾਲ ਹੀ ਰਾਈਸ ਮਿੱਲਰ ਨੂੰ ਲਗਭਗ 4 ਲੱਖ ਰੁਪਏ ਦਾ ਫ਼ਾਇਦਾ ਹੋ ਜਾਂਦਾ ਹੈ। ਪੂਰੇ ਸੀਜ਼ਨ ’ਚ ਲੱਖਾਂ ਟਨ ਝੋਨੇ ਦੀ ਖ਼ਰੀਦ ਨੂੰ ਵੇਖਦੇ ਹੋਏ ਘਪਲੇ ਦੀ ਰਕਮ ਬਹੁਤ ਵੱਡੀ ਹੋ ਸਕਦੀ ਹੈ।

ਇਹ ਵੀ ਪੜ੍ਹੋ : PROMOTION ਲਈ ਲਾਜ਼ਮੀ ਹੋਇਆ ਇਹ ਟੈਸਟ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਕੇਂਦਰ ਨੇ 13 ਫਰਵਰੀ ਤੱਕ ਰਿਪੋਰਟ ਦੇਣ ਲਈ ਕਿਹਾ
ਪਤਾ ਲੱਗਾ ਹੈ ਕਿ ਇਸ ਸਬੰਧ ’ਚ ਇਕ ਸ਼ਿਕਾਇਤ ਪ੍ਰਧਾਨ ਮੰਤਰੀ ਦੇ ਨਾਲ-ਨਾਲ ਕੇਂਦਰੀ ਵਿੱਤ ਮੰਤਰੀ, ਖੇਤੀਬਾੜੀ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਭੇਜੀ ਗਈ ਸੀ। ਇਸ ਤੋਂ ਬਾਅਦ ਕੇਂਦਰ ਦੇ ਮਾਲ ਵਿਭਾਗ, ਵਿੱਤ ਮੰਤਰਾਲਾ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਹੁਕਮ ਭੇਜੇ ਗਏ ਹਨ। ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਡੀ. ਐੱਫ. ਐੱਸ. ਸੀ. ਨੂੰ ਅਲਾਟਮੈਂਟ ਕਮੇਟੀਆਂ ਦੀ ਬੈਠਕ ਬੁਲਾ ਕੇ ਜਾਂਚ ਕਰਨ ਅਤੇ 13 ਫਰਵਰੀ ਤੱਕ ਰਿਪੋਰਟ ਭੇਜਣ ਲਈ ਕਿਹਾ ਹੈ। ਉੱਥੇ ਹੀ ਵਿਭਾਗ ਦੇ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਕਿਹਾ ਕਿ ਸ਼ਿਕਾਇਤ ਹੁਣ ਤੱਕ ਪ੍ਰਮਾਣਿਤ ਨਹੀਂ ਹੈ ਅਤੇ ਵਿਭਾਗ ਦੀ ਸਖ਼ਤ ਵਿਵਸਥਾ ਕਾਰਨ ਵੱਡੇ ਪੱਧਰ ’ਤੇ ਫਰਜ਼ੀ ਖ਼ਰੀਦ ਦੀ ਸੰਭਾਵਨਾ ਘੱਟ ਹੈ। ਫਿਰ ਵੀ ਸਾਰੀ ਖ਼ਰੀਦ ਦੀ ਜਾਂਚ ਕਰ ਕੇ ਵਿਸਥਾਰਤ ਰਿਪੋਰਟ ਕੇਂਦਰ ਨੂੰ ਭੇਜੀ ਜਾਵੇਗੀ।
ਇਸ ਲਈ ਖੜ੍ਹੇ ਹੋ ਰਹੇ ਸਵਾਲ
ਦੇਸ਼ ਦੇ ਕਈ ਹਿੱਸਿਆਂ ’ਚ ਇਸ ਵਾਰ ਭਾਰੀ ਮੀਂਹ ਪਿਆ, ਜਿਸ ਦਾ ਅਸਰ ਪੰਜਾਬ ’ਤੇ ਵੀ ਪਿਆ। ਪੰਜਾਬ ਦੇ ਬਹੁਤ ਸਾਰੇ ਇਲਾਕੇ ਪਾਣੀ ’ਚ ਡੁੱਬ ਗਏ, ਜਿਸ ਕਾਰਨ ਪੰਜਾਬ ’ਚ ਖੇਤਾਂ ’ਚ ਲੱਗੇ ਝੋਨੇ ਦੀ ਫ਼ਸਲ ਤਬਾਹ ਹੋਈ। ਕਈ ਥਾਵਾਂ ’ਤੇ ਪਾਣੀ ਜਮ੍ਹਾਂ ਰਿਹਾ, ਜਦੋਂ ਕਿ ਕਈ ਇਲਾਕਿਆਂ ’ਚ ਰੇਤ ਭਰ ਗਈ। ਇਸ ਕਾਰਨ ਪੰਜਾਬ ’ਚ ਝੋਨੇ ਦੀ ਫ਼ਸਲ ਘੱਟ ਹੋਈ ਪਰ ਸਰਕਾਰੀ ਕਿਤਾਬਾਂ ’ਚ ਝੋਨੇ ਦੀ ਫ਼ਸਲ ਦੀ ਆਮਦ ਜਿਸ ਤਰ੍ਹਾਂ ਨਾਲ ਵਿਖਾਈ ਗਈ, ਉਸ ਨਾਲ ਕਈ ਸਵਾਲ ਖੜ੍ਹੇ ਹੋ ਰਹੇ ਹਨ। ਸ਼ਿਕਾਇਤ ’ਚ ਵੀ ਇਸ ਗੱਲ ਦਾ ਜ਼ਿਕਰ ਹੈ ਕਿ ਪਿਛਲੇ ਸਾਲ ਹੜ੍ਹ ਅਤੇ ਵੱਧ ਨਮੀ ਕਾਰਨ ਪੈਦਾਵਾਰ ’ਤੇ ਅਸਰ ਪਿਆ ਸੀ, ਜਿਸ ਦਾ ਫ਼ਾਇਦਾ ਉਠਾ ਕੇ ਇਸ ਤਰ੍ਹਾਂ ਦੇ ਘਪਲਿਆਂ ਨੂੰ ਅੰਜਾਮ ਦਿੱਤਾ ਗਿਆ। ਹੁਣ ਵੇਖਣਾ ਹੋਵੇਗਾ ਕਿ ਜਾਂਚ ’ਚ ਕਿੰਨੀ ਸੱਚਾਈ ਸਾਹਮਣੇ ਆਉਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • Paddy procurement scam
  • Central Government
  • Rice Miller
  • Punjab Government
  • Investigation Report
  • ਪੰਜਾਬ
  • ਝੋਨਾ ਖ਼ਰੀਦ ਘਪਲਾ
  • ਕੇਂਦਰ ਸਰਕਾਰ
  • ਰਾਈਸ ਮਿੱਲਰ
  • ਪੰਜਾਬ ਸਰਕਾਰ
  • ਜਾਂਚ ਰਿਪੋਰਟ

ਗੋਲਡਨ ਬਡਸ ਸਕੂਲ ਵਲੋਂ ਖ਼ੂਨਦਾਨ ਕੈਂਪ ਲਗਾਉਣ ਸਬੰਧੀ ਜ਼ਰੂਰੀ ਮੀਟਿੰਗ

NEXT STORY

Stories You May Like

  • direct tax collection up 16 40  to rs 6 51 lakh crore till july 13
    ਡਾਇਰੈਕਟ ਟੈਕਸ ਕੁਲੈਕਸ਼ਨ 13 ਜੁਲਾਈ ਤੱਕ 16.40 ਫੀਸਦੀ ਵਧ ਕੇ 6.51 ਲੱਖ ਕਰੋੜ ਰੁਪਏ ’ਤੇ ਪਹੁੰਚੀ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • supreme court strict on asarams interim bail
    ਆਸਾਰਾਮ ਦੀ ਅੰਤਰਿਮ ਜ਼ਮਾਨਤ ’ਤੇ ਸੁਪਰੀਮ ਕੋਰਟ ਸਖ਼ਤ, ਰਾਜਸਥਾਨ ਸਰਕਾਰ ਤੋਂ ਮੰਗੀ ਸਿਹਤ ਰਿਪੋਰਟ
  • ayodhya  ram temple  supreme court
    ਅਯੁੱਧਿਆ ਰਾਮ ਮੰਦਰ ਮਾਮਲਾ: ਸੁਪਰੀਮ ਕੋਰਟ ਨੇ SIT ਤੋਂ ਮੰਗੀ ਹੁਣ ਤੱਕ ਦੀ ਜਾਂਚ ਰਿਪੋਰਟ, ਆਖੀ ਇਹ ਗੱਲ
  • heroin worth crores  punjab police  smuggler arrested
    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
  • human rights panel  faridkot hospital  dead body
    ਮਨੁੱਖੀ ਅਧਿਕਾਰ ਪੈਨਲ ਨੇ ਲਾਸ਼ ਹਸਪਤਾਲ ਤੋਂ ਬਾਹਰ ਰੱਖਣ ਦੇ ਮਾਮਲੇ 'ਚ ਮੰਗੀ ਰਿਪੋਰਟ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • sunil jakhar statement
    ਸੁਨੀਲ ਜਾਖੜ ਨੇ ਸੂਬਾ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਬੋਲੇ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • robbery at petrol pump at gunpoint
      ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ...
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +