Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:05:55 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਗੋਨਿਆਣਾ ਮੰਡੀ 'ਚ ਰਾਜਸਥਾਨੀ ਝੋਨੇ ਨੂੰ ਲੈ ਕੇ ਕਰੋੜਾਂ ਦਾ ਘਪਲਾ, ਕਿਸਾਨਾਂ ਨੇ ਕੀਤੀ ਜਾਂਚ ਦੀ ਮੰਗ

PUNJAB News Punjabi(ਪੰਜਾਬ)

ਗੋਨਿਆਣਾ ਮੰਡੀ 'ਚ ਰਾਜਸਥਾਨੀ ਝੋਨੇ ਨੂੰ ਲੈ ਕੇ ਕਰੋੜਾਂ ਦਾ ਘਪਲਾ, ਕਿਸਾਨਾਂ ਨੇ ਕੀਤੀ ਜਾਂਚ ਦੀ ਮੰਗ

  • Edited By Babita,
  • Updated: 04 Nov, 2025 04:02 PM
Bathinda-Mansa
scam worth crores of rupees regarding rajasthani paddy in goniana mandi
  • Share
    • Facebook
    • Tumblr
    • Linkedin
    • Twitter
  • Comment

ਗੋਨਿਆਣਾ ਮੰਡੀ (ਗੋਰਾ ਲਾਲ) : ਮਾਰਕੀਟ ਕਮੇਟੀ ਗੋਨਿਆਣਾ ਦੇ ਅਧੀਨ ਆਉਂਦੇ ਸੈਂਟਰਾਂ 'ਚ ਇਸ ਵਾਰ ਖ਼ਰੀਦ ਮੌਸਮ ਦੌਰਾਨ ਜੋ ਕੁੱਝ ਹੋਇਆ ਹੈ, ਉਸ ਨੇ ਸੂਬਾ ਭਰ ਦੇ ਕਿਸਾਨਾਂ ਅਤੇ ਆੜ੍ਹਤੀਆਂ 'ਚ ਚਰਚਾ ਦਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਪੂਰੇ ਪੰਜਾਬ 'ਚ ਜਿੱਥੇ ਇਸ ਵਾਰ ਝਾੜ ਸਿਰਫ਼ 60 ਮਣ ਪ੍ਰਤੀ ਏਕੜ ਦੇ ਆਸ-ਪਾਸ ਹੀ ਨਿਕਲਿਆ, ਉੱਥੇ ਗੋਨਿਆਣਾ ਮੰਡੀ ਦੇ ਅਧੀਨ ਆਉਂਦੇ ਸੈਂਟਰਾਂ 'ਚ ਤਕਰੀਬਨ 100 ਫ਼ੀਸਦੀ ਖ਼ਰੀਦ ਦਰਜ ਹੋਣਾ ਆਪਣੇ ਆਪ ਵਿੱਚ ਹੀ ਵੱਡਾ ਪ੍ਰਸ਼ਨ ਚਿੰਨ੍ਹ ਹੈ। ਜਦੋਂ ਪੈਦਾਵਾਰ ਘੱਟ ਨਿਕਲੀ, ਫਿਰ ਖ਼ਰੀਦ ਪੂਰੀ ਕਿਵੇਂ ਹੋ ਸਕਦੀ ਹੈ? ਇਸ ਦੇ ਪਿੱਛੇ ਚੱਲ ਰਿਹਾ ਧੰਦਾ ਹੌਲੀ-ਹੌਲੀ ਬੇਨਕਾਬ ਹੋ ਰਿਹਾ ਹੈ, ਜਿਸ ਦਾ ਮਾਸਟਰ ਮਾਈਂਡ ਇਲਾਕੇ ਦਾ ਹੀ ਇੱਕ ਵਿਅਕਤੀ ਦੱਸਿਆ ਜਾ ਰਿਹਾ ਹੈ, ਜਿਸ ਨੇ ਕੁੱਝ ਆੜ੍ਹਤੀਆਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਕਰੋੜਾਂ ਰੁਪਏ ਦੀ ਕਾਲੀ ਕਮਾਈ ਦਾ ਜਾਲ ਤਾਣਿਆ। ਇਹ ਸਾਰਾ ਖੇਡ ਰਾਜਸਥਾਨ ਤੋਂ ਆਏ ਘਟੀਆ ਗੁਣਵੱਤਾ ਵੱਧ ਮੈਚਿਓਰ ਵਾਲੇ ਝੋਨੇ ਨਾਲ ਖੇਡਿਆ ਗਿਆ, ਜੋ ਗੋਨਿਆਣਾ ਮੰਡੀ ਅਤੇ ਉਸ ਦੇ ਅਧੀਨ ਸੈਂਟਰਾਂ ਵਿੱਚ ਚੁੱਪਚਾਪ ਲਿਆਂਦਾ ਗਿਆ। ਮਾਰਕੀਟ ਕਮੇਟੀ ਨੇ ਕੁੱਝ ਸਥਾਨਾਂ ਤੋਂ ਗੈਰ-ਕਾਨੂੰਨੀ ਮਾਲ ਫੜ੍ਹਿਆ ਵੀ ਪਰ ਬਾਅਦ ਵਿੱਚ ਵੱਡੀ ਮਾਤਰਾ ਵਿਚ ਮਾਲ ਛੱਡ ਦਿੱਤਾ ਗਿਆ, ਜੋ ਸਿੱਧਾ ਸੰਕੇਤ ਕਰਦਾ ਹੈ ਕਿ ਮਾਮਲੇ ਵਿੱਚ ਉੱਚ ਪੱਧਰ ਤੱਕ ਮਿਲੀ-ਭੁਗਤ ਹੋ ਸਕਦੀ ਹੈ।

 ਮੰਡੀ ਦੇ ਜਾਣਕਾਰਾਂ ਮੁਤਾਬਕ ਇਹ ਕੰਮ ਕੋਈ ਇਕ ਦਿਨ ਦੀ ਕਹਾਣੀ ਨਹੀਂ, ਸਗੋਂ ਪੂਰੀ ਯੋਜਨਾ ਤਹਿਤ ਚੱਲਿਆ। ਕਈ ਆੜ੍ਹਤੀਆਂ ਨੇ ਰਾਜਸਥਾਨ ਤੋਂ ਘਟੀਆ ਕਿਸਮ ਦਾ ਝੋਨਾ ਮੰਗਵਾ ਕੇ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਧੋਖਾ ਕੀਤਾ। ਇਸ ਸਾਰੀ ਗਤੀਵਿਧੀ ਦਾ ਮੂਲ ਬਿੰਦੂ ਉਹ ਵਿਅਕਤੀ ਹੈ, ਜੋ ਆਪਣੇ ਆਪ ਨੂੰ 'ਸਿਸਟਮ ਦਾ ਖਿਡਾਰੀ' ਕਹਿੰਦਾ ਹੈ ਅਤੇ ਅਧਿਕਾਰੀਆਂ ਨਾਲ ਮਿਲ ਕੇ ਹਰ ਕੰਮ ਸੈੱਟ ਕਰਦਾ ਹੈ। ਸੂਤਰਾਂ ਦੇ ਅਨੁਸਾਰ ਇਹ ਵਿਅਕਤੀ ਕਈ ਸੈਲਰਾਂ ਤੇ ਸਰਕਾਰੀ ਅਫ਼ਸਰਾਂ ਨਾਲ ਗੂੜ੍ਹੀ ਮਿਲੀ-ਭੁਗਤ ਰੱਖਦਾ ਹੈ। ਉਸ ਨੇ ਰਾਜਸਥਾਨ ਤੋਂ ਟਰਾਲੀਆਂ ਭਰ ਝੋਨਾ ਮੰਗਵਾ ਕੇ ਗੋਨਿਆਣਾ ਮੰਡੀ ਤੇ ਨੇੜਲੇ ਸੈਂਟਰਾਂ ਵਿੱਚ ਸਰਕਾਰੀ ਖ਼ਰੀਦ ਵਜੋਂ ਖਪਾ ਦਿੱਤਾ। ਝੋਨਾ ਇੰਨਾ ਘਟੀਆ ਸੀ ਕਿ ਕਿਸੇ ਨੇ ਦੇਖਿਆ ਹੋਵੇ ਤਾਂ ਤੁਰੰਤ ਪਛਾਣ ਲਵੇ ਕਿ ਇਹ ਪੰਜਾਬੀ ਝੋਨਾ ਨਹੀਂ ਪਰ ਅਫ਼ਸਰਾਂ ਦੀ ਮਿਲੀ-ਭੁਗਤ ਦੇ ਕਾਰਨ ਇਹ ਝੋਨਾ ਬੇਰੋਕ-ਟੋਕ ਸੈਲਰਾਂ ਵਿੱਚ ਉਤਾਰਿਆ ਗਿਆ ਅਤੇ ਕਾਗਜ਼ਾਂ ’ਤੇ ਦਰਜ ਹੋ ਗਿਆ। ਜਿਵੇਂ ਇਹ ਸਥਾਨਕ ਕਿਸਾਨਾਂ ਦਾ ਹੀ ਮਾਲ ਹੋਵੇ।

 ਇਸ ਗੈਰ-ਕਾਨੂੰਨੀ ਵਪਾਰ ਵਿੱਚ ਕਈ ਆੜ੍ਹਤੀਏ, ਸੈਲਰ ਮਾਲਕ ਅਤੇ ਕੁੱਝ ਵੱਡੇ ਅਧਿਕਾਰੀ ਵੀ ਸ਼ਾਮਲ ਦੱਸੇ ਜਾ ਰਹੇ ਹਨ। ਪ੍ਰੈੱਸ ਮੀਡੀਆ ਰਾਹੀਂ ਕਿਸਾਨਾਂ ਅਤੇ ਆੜ੍ਹਤੀਆਂ ਨੇ ਖੁੱਲ੍ਹੀ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਤੋਂ ਨਹੀਂ, ਸਿੱਧੀ ਸੀ. ਬੀ. ਆਈ. ਤੋਂ ਕਰਾਈ ਜਾਵੇ ਤਾਂ ਜੋ ਸੱਚਾਈ ਪੂਰੀ ਤਰ੍ਹਾਂ ਸਾਹਮਣੇ ਆ ਸਕੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸੀ. ਬੀ. ਆਈ. ਦੀ ਜਾਂਚ ਹੋਈ ਤਾਂ ਕਰੋੜਾਂ ਰੁਪਏ ਦੇ ਘਪਲੇ ਅਤੇ ਅਫ਼ਸਰਾਂ ਦੀਆਂ ਕਾਲੀਆਂ ਕਮਾਈਆਂ ਸਭ ਦੇ ਸਾਹਮਣੇ ਆ ਜਾਣਗੀਆਂ। 

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਦਾ ਵਧੀਆ ਝੋਨਾ ਮੰਡੀ ਵਿੱਚ ਰੁਲਦਾ ਰਿਹਾ, ਉਦੋਂ ਦੂਸਰੇ ਪਾਸੇ ਰਾਜਸਥਾਨ ਦਾ ਘਟੀਆ ਮਾਲ ਸੈਲਰਾਂ ਵਿੱਚ ਉਤਾਰਿਆ ਗਿਆ ਅਤੇ ਉਹ ਵੀ ਉੱਚ ਦਰਾਂ ’ਤੇ। ਇਸ ਨਾਲ ਨਾ ਸਿਰਫ਼ ਸਰਕਾਰ ਨੂੰ ਨੁਕਸਾਨ ਪਹੁੰਚਿਆ, ਸਗੋਂ ਪੰਜਾਬੀ ਕਿਸਾਨ ਦੀ ਮਿਹਨਤ ਦਾ ਮਜ਼ਾਕ ਬਣਾਇਆ ਗਿਆ।

 
 

  • Goniana market
  • paddy
  • scam
  • farmers
  • ਗੋਨਿਆਣਾ ਮੰਡੀ
  • ਝੋਨਾ
  • ਘਪਲਾ
  • ਕਿਸਾਨ

ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਵਿਦਿਆਰਥੀਆਂ ਦਾ ਭਵਿੱਖ ਰੁਸ਼ਨਾ ਰਹੀ ਮਾਨ ਸਰਕਾਰ

NEXT STORY

Stories You May Like

  • demand   prompt and impartial   investigation into rawalpindi unrest
    HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ ਕੀਤੀ ਮੰਗ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • jammu kashmir  state  demand  delhi
    ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਨੈਸ਼ਨਲ ਕਾਨਫਰੰਸ ਦਾ ਪ੍ਰਦਰਸ਼ਨ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • mallikarjun kharge  rahul gandhi  letter  narendra modi  ram temple
    ਖੜਗੇ ਤੇ ਰਾਹੁਲ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ ! ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • bullet train project clashes between farmers and police telangana
    ਬੁਲੇਟ ਟ੍ਰੇਨ ਪ੍ਰਾਜੈਕਟ : ਤੇਲੰਗਾਨਾ ’ਚ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਕਿਸਾਨਾਂ ਤੇ ਪੁਲਸ ’ਚ ਝੜਪ
  • in gurdaspur fraud of crores in the name of jobs abroad and in the army
    ਗੁਰਦਾਸਪੁਰ 'ਚ ਠੱਗੀ ਦਾ ਗੜ੍ਹ: ਵਿਦੇਸ਼ ਤੇ ਨੌਕਰੀ ਦੇ ਸੁਫਨੇ ਦਿਖਾ ਕੇ ਠੱਗੇ ਕਰੋੜਾਂ ਰੁੁਪਏ, ਕਈ ਮਾਮਲੇ ਦਰਜ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +