Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:54:59 PM

  • luck  lottery  patiala

    ਪੰਜਾਬ 'ਚ ਗਊਆਂ ਦੀ ਸੇਵਾ ਕਰਨ ਵਾਲੀ ਦੀ ਬਦਲੀ...

  • accident case

    ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਸੂਬਾ ਸਰਕਾਰ ਨੇ ਦਿੱਤੀ ਮਨਜ਼ੂਰੀ

PUNJAB News Punjabi(ਪੰਜਾਬ)

ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਸੂਬਾ ਸਰਕਾਰ ਨੇ ਦਿੱਤੀ ਮਨਜ਼ੂਰੀ

  • Edited By Gurminder Singh,
  • Updated: 01 Jul, 2024 04:34 PM
Chandigarh
scheduled caste  state government  projects
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 'ਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ। ਇਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵਿਆਖਿਆ ਕੀਤੀ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ਕਰਨ ਲਈ ਸੀਮਾ ਨਿਰਧਾਰਤ ਕੀਤੀ ਸੀ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਬਠਿੰਡਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.69 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋਂ ਪਿਛਲੇ ਵਿੱਤੀ ਸਾਲ ਦੌਰਾਨ 0.84 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.85 ਕਰੋੜ ਨੂੰ ਇਸ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਦੇ ਬਾਗੀ ਧੜੇ ਨੇ ਕੀਤਾ ਵੱਡਾ ਧਮਾਕਾ, ਸੁਖਬੀਰ ਬਾਦਲ ਤੋਂ ਹੋਈਆਂ ਚਾਰ ਵੱਡੀਆਂ ਗ਼ਲਤੀਆਂ ਕਬੂਲੀਆਂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 0.61 ਕਰੋੜ ਵਿਚੋਂ ਪਿਛਲੇ ਵਿੱਤੀ ਸਾਲ ਦੌਰਾਨ 0.16 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.45 ਕਰੋੜ ਨੂੰ ਚਾਲੂ ਵਿੱਤੀ ਸਾਲ ਵਿਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.29 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋਂ ਪਿਛਲੇ ਵਿੱਤੀ ਸਾਲ ਦੌਰਾਨ 0.20 ਕਰੋੜ ਰੁਪਏ ਖਰਚਾ ਕੀਤੇ ਗਏ ਅਤੇ ਬਕਾਇਆ ਰਾਸ਼ੀ 1.09 ਕਰੋੜ ਨੂੰ ਇਸ ਸਾਲ ਵਿਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ 'ਤੇ ਲੁਧਿਆਣਾ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 2.30 ਕਰੋੜ ਰੁਪਏ ਵਿੱਚੋਂ ਪਿਛਲੇ ਵਿੱਤੀ ਸਾਲ ਦੌਰਾਨ ਸਿਰਫ 0.66 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 1.64 ਕਰੋੜ ਨੂੰ ਸਾਲ 2024-25 ਵਿਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੋਗਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.32 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋਂ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.34 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.98 ਕਰੋੜ ਨੂੰ ਇਸ ਵਿੱਤੀ ਵਰ੍ਹੇ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਖਿਮਾ ਯਾਚਨਾ ਲਈ ਅਕਾਲ ਤਖ਼ਤ ਸਾਹਿਬ ਪੁੱਜਾ ਅਕਾਲੀ ਦਲ ਦਾ ਬਾਗੀ ਧੜਾ, ਚੰਦੂਮਾਜਰਾ ਨੇ ਆਖੀ ਵੱਡੀ ਗੱਲ

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਰਾਜ ਪੱਧਰੀ ਪ੍ਰੋਜੈਕਟਾਂ ਲਈ 8.28 ਕਰੋੜ ਰੁਪਏ ਵਿੱਚੋਂ 5.59 ਕਰੋੜ ਦਾ ਖਰਚਾ ਹੋਇਆ ਅਤੇ 2.69 ਬਕਾਇਆ ਰਾਸ਼ੀ ਨੂੰ ਖਰਚ ਕਰਨ ਦੀ ਪ੍ਰਵਾਨਗੀ ਚਾਲੂ ਵਿੱਤੀ ਸਾਲ ਦੌਰਾਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਲਾਭਪਾਤਰੀਆਂ ਦਾ ਵੇਰਵਾ ਵੈਬ ਪੋਰਟਲ pmajay.dosje.gov.in  'ਤੇ ਜਿਲਾ ਪੱਧਰੀ ਲਾਗੂਕਰਤਾ ਏਜੰਸੀ ਵੱਲੋਂ ਅੱਪਲੋਡ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਖਰਚੇ ਦੀ ਨਿਰਧਾਰਤ ਸੀਮਾ ਸਬੰਧੀ ਲੋੜੀਂਦਾ ਪੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤਾਂ ਨੂੰ ਪ੍ਰੋਜੈਕਟ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੌਰਾਨ ਕਿਸੇ ਤਰ੍ਹਾਂ ਦੀ ਵੀ ਬੇਨਿਯਮੀ ਪਾਈ ਗਈ ਤਾਂ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

 

  • Scheduled Caste
  • State Government
  • Projects
  • ਅਨੁਸੂਚਿਤ ਜਾਤੀ
  • ਸੂਬਾ ਸਰਕਾਰ
  • ਪ੍ਰੋਜੈਕਟਾਂ

ਤੇਜ਼ ਰਫਤਾਰ ਕਾਰ ਨੇ ਗੱਡੀ ਨੂੰ ਮਾਰੀ ਟੱਕਰ, ਮਾਮਲਾ ਦਰਜ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • relieving news regarding the release of poor prisoners
    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ ਆਵਾਜਾਈ ਲਈ ਮੁੜ ਖੁੱਲ੍ਹਿਆ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • punjab police sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • cbi action in chandigarh
      ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • mad sandhu social media influencer
      ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
    • major incident in punjab pastor
      ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +