Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:37:41 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • harsimrat kaur badal visited parvinder jhota s home to share in the grief

    ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ...

  • punjab police  s instagram account shows arrested accused injured

    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ...

  • openai sued

    Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗ਼ਲਤ ਢੰਗ ਨਾਲ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਉਣ ਵਾਲੇ ਸਾਵਧਾਨ, ਸਰਕਾਰ ਕਰਨ ਜਾ ਰਹੀ ਕਾਰਵਾਈ

PUNJAB News Punjabi(ਪੰਜਾਬ)

ਗ਼ਲਤ ਢੰਗ ਨਾਲ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਉਣ ਵਾਲੇ ਸਾਵਧਾਨ, ਸਰਕਾਰ ਕਰਨ ਜਾ ਰਹੀ ਕਾਰਵਾਈ

  • Edited By Gurminder Singh,
  • Updated: 21 Jul, 2020 09:14 PM
Chandigarh
scheduled caste certificate sadhu singh dharamsot
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਗ਼ਲਤ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਵੱਖ-ਵੱਖ ਲਾਭ ਲੈਣ ਵਾਲੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਰਟੀਫਿਕੇਟ ਬਣਾਉਣ 'ਤੇ ਜਾਂਚ ਕਰਨ ਵਾਲੇ ਮੁਲਾਜ਼ਮ/ਅਧਿਕਾਰੀ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਧਰਮਸੋਤ ਨੇ ਕਿਹਾ ਕਿ ਵਿਭਾਗ ਨੂੰ ਪ੍ਰਾਪਤ ਕਈ ਸ਼ਿਕਾਇਤਾਂ ਅਨੁਸਾਰ ਕਈ ਗ਼ੈਰ ਅਨੁਸੂਚਿਤ ਜਾਤੀ ਲੋਕਾਂ ਵੱਲੋਂ ਗ਼ਲਤ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਦਾਖ਼ਲੇ ਲਏ ਹੋਏ ਹਨ ਅਤੇ ਨੌਕਰੀਆਂ ਵੀ ਹਾਂਸਲ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ ਅਤੇ ਸਾਹਮਣੇ ਆਉਣ ਵਾਲੇ ਮੁਲਜ਼ਮਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਥਾਣਾ ਲਹਿਰਾ 'ਤੇ ਕੋਰੋਨਾ ਦਾ ਹਮਲਾ, ਡੀ. ਐੱਸ. ਪੀ. ਸਣੇ 25 ਮੁਲਾਜ਼ਮ ਆਏ ਪਾਜ਼ੇਟਿਵ

PunjabKesari

ਧਰਮਸੋਤ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਕਈ ਲਾਭ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੇ ਸਮਾਜਿਕ ਤੌਰ 'ਤੇ ਬਰਾਬਰਤਾ ਦਿੱਤੀ ਜਾ ਸਕੇ। ਇਸੇ ਮਕਸਦ ਲਈ ਉਨ੍ਹਾਂ ਨੂੰ ਪੜ੍ਹਾਈ ਅਤੇ ਸਰਕਾਰੀ ਨੌਕਰੀਆਂ 'ਚ ਰਾਖਵਾਂਕਰਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ਼ੈਰ-ਅਨੁਸੂਚਿਤ ਜਾਤੀ ਲੋਕਾਂ ਵੱਲੋਂ ਗ਼ੈਰ ਕਾਨੂੰਨੀ ਢੰਗ ਨਾਲ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਉਣੇ ਕਾਨੂੰਨੀ ਅਪਰਾਧ ਹੈ। ਉਨ੍ਹਾਂ ਕਿਹਾ ਕਿ ਐੱਸ.ਸੀ. ਸਰਟੀਫਿਕੇਟ ਦਾ ਲਾਭ ਸਿਰਫ਼ ਹੱਕਦਾਰ ਵਿਅਕਤੀ ਹੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਗ਼ਲਤ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਸਬੰਧੀ ਜੋ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਉਨ੍ਹਾਂ ਦੀ ਪੜਤਾਲ ਲਈ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਜਲਦੀ ਹੀ ਪੜਤਾਲ ਉਪਰੰਤ ਇਨ੍ਹਾਂ ਨੂੰ ਰੱਦ ਕਰਦੇ ਹੋਏ ਮੁਲਜ਼ਮ ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਕਿ ਕਿਹੜੇ-ਕਿਹੜੇ ਵਿਅਕਤੀਆਂ ਨੇ ਗ਼ਲਤ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਰੀ ਕਰਵਾਏ ਹਨ, ਲਈ ਵੀ ਅਧਿਕਾਰੀਆਂ ਦੀ ਡਿਊਟੀ ਪੜਤਾਲ ਕਰਨ ਲਈ ਲਗਾਈ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਏ 12ਵੀਂ ਦੇ ਨਤੀਜਿਆਂ 'ਤੇ ਸਿੱਖਿਆ ਮੰਤਰੀ ਦਾ ਪਹਿਲਾ ਬਿਆਨ

ਕੈਬਨਿਟ ਮੰਤਰੀ ਨੇ ਅਪੀਲ ਕੀਤੀ ਕਿ ਜਿਹੜੇ ਗ਼ੈਰ-ਅਨੂਸੂਚਿਤ ਜਾਤੀ ਵਿਅਕਤੀਆਂ ਨੇ ਗ਼ਲਤ ਸਰਟੀਫਿਕੇਟ ਬਣਵਾਏ ਹਨ, ਉਹ ਸਵੈ-ਇੱਛਕ ਤੌਰ 'ਤੇ ਆਪਣੇ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਰੀ ਕਰਨ ਵਾਲੀ ਅਥਾਰਿਟੀ ਕੋਲ ਜਮ੍ਹਾਂ ਕਰਵਾ ਦੇਣ ਅਤੇ ਇਸ ਸਬੰਧ ਵਿਚ ਜ਼ਿਲ੍ਹੇ ਦੇ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਲਿਖਤੀ ਤੌਰ 'ਤੇ ਸੂਚਿਤ ਕਰ ਦੇਣ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਪ੍ਰਤੀ ਸਰਕਾਰ ਵੱਲੋਂ ਨਰਮੀ ਵਾਲਾ ਵਤੀਰਾ ਅਪਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਵੱਲੋਂ ਬਾਅਦ ਵਿਚ ਕੋਈ ਗ਼ਲਤ ਅਨੁਸੂਚਿਤ ਜਾਤੀ ਸਰਟੀਫਿਕੇਟ ਪਾਇਆ ਜਾਂਦਾ ਹੈ ਤਾਂ ਉਸਨੂੰ ਰੱਦ ਕਰਨ ਦੇ ਨਾਲ-ਨਾਲ ਜਾਰੀ ਕਰਵਾਉਣ ਵਾਲੇ ਵਿਅਕਤੀ ਦੇ ਵਿਰੁੱਧ ਭਾਰਤੀ ਦੰਡ ਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਪਰਾਧਿਕ ਮਾਮਲੇ ਦਰਜ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਕਿਸਾਨਾਂ ਦੇ ਪ੍ਰਦਰਸ਼ਨ ''ਤੇ ਭਾਜਪਾ ਦਾ ਬਿਆਨ, ਕਿਹਾ ਕਾਂਗਰਸ ਕਰ ਰਹੀ ਗੁਮਰਾਹ

  • Scheduled Caste Certificate
  • Sadhu Singh Dharamsot
  • ਅਨੁਸੂਚਿਤ ਜਾਤੀ ਸਰਟੀਫਿਕੇਟ
  • ਸਾਧੂ ਸਿੰਘ ਧਰਮਸੋਤ

ਪੰਜਾਬ 'ਚ ਕੋਰੋਨਾ ਆਫ਼ਤ ਦੌਰਾਨ 2 ਆਨਲਾਈਨ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਸ਼ੁਰੂਆਤ

NEXT STORY

Stories You May Like

  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • sc st act
    ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਨਿਆਂ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨਾ
  • 4 arrested for attempted robbery involving gunfire at a textile merchant
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ 4 ਗ੍ਰਿਫਤਾਰ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • this company is soon going to start the sale of a powerful phone
    ਇਹ ਕੰਪਨੀ ਜਲਦ ਸ਼ੁਰੂ ਕਰਨ ਜਾ ਰਹੀ ਧਾਕੜ ਫੋਨ ਦੀ ਸੇਲ ! ਕੀਮਤ ਜਾਣ ਉਡਣਗੇ ਹੋਸ਼
  • mr  faisu got married in mecca and medina
    ਕਰੋੜਾਂ ਦਿਲਾਂ 'ਤੇ ਰਾਜ਼ ਕਰਨ ਵਾਲੇ Mr.Faisu ਨੇ ਮਦੀਨਾ ਜਾ ਕਰਵਾਇਆ ਵਿਆਹ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • dussehra will not be celebrated in mansa this year
      ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +