Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    3:51:56 PM

  • cricketer demise

    ਭਾਰਤ-ਇੰਗਲੈਂਡ ਟੈਸਟ ਸੀਰੀਜ਼ ਵਿਚਾਲੇ ਧਾਕੜ ਖਿਡਾਰੀ...

  • clash between nihang and police on kharar highway

    ਖਰੜ ਹਾਈਵੇਅ 'ਤੇ ਨਿਹੰਗ ਤੇ ਪੁਲਸ ਵਿਚਾਲੇ ਝੜਪ,...

  • heavy rain for next 3 hours in punjab

    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ...

  • stampede in lord jagannath s rath yatra

    Breaking: ਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ ਉਪਰਾਲੇ

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ ਉਪਰਾਲੇ

  • Edited By Shivani Attri,
  • Updated: 29 Jun, 2025 11:25 AM
Jalandhar
scheduled students of punjab will get benefits
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿੱਤੀ ਸਾਲ 2025-26 ਦੌਰਾਨ 245 ਕਰੋੜ ਰੁਪਏ ਦੇ ਬਜਟ ਪ੍ਰਬੰਧ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਹ ਵੀ ਪੜ੍ਹੋ: ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 2 ਲੱਖ 70 ਹਜ਼ਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਹੈ।  ਇਹ ਟੀਚਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਲਿਜਾਣ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਦੌਰਾਨ ਵੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 2 ਲੱਖ 36 ਹਜ਼ਾਰ 575 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਸੀ ਅਤੇ ਸੂਬਾ ਸਰਕਾਰ ਦੇ ਹਿੱਸੇ ਵਜੋਂ 266.57 ਕਰੋੜ ਰੁਪਏ ਦੀ ਰਾਸ਼ੀ ਅਦਾ ਕੀਤੀ ਗਈ ਸੀ।

ਇਹ ਵੀ ਪੜ੍ਹੋ: ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ ਜਾਣਕਾਰੀ ਆਈ ਸਾਹਮਣੇ

ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਪਾਸੋਂ ਆਨਲਾਈਨ ਐਪਲੀਕੇਸ਼ਨਾਂ ਪ੍ਰਾਪਤ ਕਰਨ ਲਈ ਜਲਦ ਹੀ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਹਰ ਉਸ ਯੋਗ ਵਿਦਿਆਰਥੀ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ, ਜਿਸ ਨੂੰ ਇਸ ਸਕੀਮ ਦੀ ਅਸਲ ਜ਼ਰੂਰਤ ਹੈ।

ਇਹ ਧਿਆਨਦੇਣ ਯੋਗ ਹੈ ਕਿ ਸਰਕਾਰ ਨੂੰ ਟੈਂਡਰ ਦੌਰਾਨ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਹਿਲੇ ਪੜਾਅ ’ਚ, ਸਿਰਫ਼ 40 ਫ਼ੀਸਦੀ ਸਮੂਹਾਂ ਨੇ ਟੈਂਡਰ ਕੀਤੇ ਹਨ। ਉਸ ਤੋਂ ਬਾਅਦ ਸਰਕਾਰ ਨੇ 3 ਵਾਰ ਟੈਂਡਰਾਂ ਨੂੰ ਸੋਧਿਆ ਅਤੇ ਉਨ੍ਹਾਂ ਨੂੰ ਵੇਚ ਦਿੱਤਾ। ਇਸ ਵਾਰ ਸਰਕਾਰ ਨੇ ਪੰਜਾਬ ’ਚ ਸਮੂਹਾਂ ਦੀ ਗਿਣਤੀ ਵੀ ਘਟਾ ਦਿੱਤੀ ਹੈ। ਪਹਿਲਾਂ ਪੂਰੇ ਪੰਜਾਬ ’ਚ 277 ਸਮੂਹ ਸਨ, ਜੋ ਘਟਾ ਕੇ ਲਗਭਗ 207 ਕਰ ਦਿੱਤੇ ਗਏ ਸਨ। ਇਸੇ ਤਰ੍ਹਾਂ, ਲੁਧਿਆਣਾ ’ਚ ਸਮੂਹਾਂ ਦੀ ਗਿਣਤੀ ਵੀ ਘਟਾ ਕੇ 44 ਕਰ ਦਿੱਤੀ ਗਈ ਸੀ। ਇਸ ਵਾਰ ਸਰਕਾਰ ਨੇ ਐਕਸਾਈਜ਼ ਡਿਊਟੀ ਵਧਾ ਕੇ ਲਗਭਗ 1300 ਕਰੋੜ ਰੁਪਏ ਕਰ ਦਿੱਤੀ ਹੈ। ਕਾਰੋਬਾਰੀਆਂ ਦਾ ਮੰਨਣਾ ਹੈ ਕਿ ਸਰਕਾਰ ਆਪਣੇ ਮਾਲੀਏ ਵੱਲ ਧਿਆਨ ਦੇ ਰਹੀ ਹੈ ਪਰ ਉਨ੍ਹਾਂ ਦੇ ਕਾਰੋਬਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Scheduled students
  • Punjab
  • ਵਿਦਿਆਰਥੀ
  • ਵੱਡੇ ਉਪਰਾਲੇ 
  • ਅਨੁਸੂਚਿਤ ਜਾਤੀ

ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, CM ਮਾਨ ਨੇ ਟਵੀਟ ਕਰਕੇ ਦਿੱਤੀ ਖ਼ੁਸ਼ਖ਼ਬਰੀ

NEXT STORY

Stories You May Like

  • punjab government  officers  employees
    ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
  • good news for punjab farmers
    ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ੀ ਭਰੀ ਖ਼ਬਰ, ਫ਼ਸਲਾਂ ਨੂੰ ਲੈ ਕੇ ਮਾਨ ਸਰਕਾਰ ਨੇ ਜਾਰੀ ਕਰ 'ਤੇ ਵੱਡੇ ਹੁਕਮ
  • 7 cities will be made smart cities
    ਸੂਬਾ ਸਰਕਾਰ ਦਾ ਵੱਡਾ ਫੈਸਲਾ ! ਇਨ੍ਹਾਂ 7 ਸ਼ਹਿਰਾਂ ਨੂੰ ਬਣਾਇਆ ਜਾਵੇਗਾ ਸਮਾਰਟ ਸਿਟੀ
  • punjab government formed committee of ministers
    ਪੰਜਾਬ ਸਰਕਾਰ ਨੇ ਇਨ੍ਹਾਂ ਮੰਤਰੀਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ!
  • good news for these families in punjab
    ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
  • punjab government  s big decision regarding industrial plots
    ਪੰਜਾਬ ਸਰਕਾਰ ਦਾ ਉਦਯੋਗਿਕ ਪਲਾਟਾਂ ਨੂੰ ਲੈ ਕੇ ਵੱਡਾ ਫ਼ੈਸਲਾ, ਪੜ੍ਹੋ ਕੈਬਨਿਟ ਦੇ ਫ਼ੈਸਲੇ (ਵੀਡੀਓ)
  • important news for pregnant women
    ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ
  • the punjab government has released crores of rupees
    ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਪੰਜਾਬ ਦੀਆਂ ਖਬਰਾਂ
    • communication between 7 villages in punjab has been cut off
      ਪੰਜਾਬ ਦੇ 7 ਪਿੰਡਾਂ ਦਾ ਟੁੱਟਿਆ ਸੰਪਰਕ, ਸੁਣੋ ਲੋਕਾਂ ਦੀ ਦਰਦਨਾਕ ਹਕੀਕਤ
    • youth dies due to drug addiction
      ਚਿੱਟੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
    • big scam in bathinda civil hospital
      ਬਠਿੰਡਾ ਸਿਵਲ ਹਸਪਤਾਲ 'ਚ ਵੱਡਾ ਘਪਲਾ, ਬੰਦ ਪਈਆਂ ਐਂਬੂਲੈਂਸਾਂ 'ਚ ਪਾਇਆ 30 ਲੱਖ...
    • new zeland work visa
      New zeland ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਸਿੱਧਾ ਮਿਲੇਗਾ ਵਰਕ ਪਰਮਿਟ
    • big accident in punjab
      ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
    • lineman dies due to electric shock
      Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ...
    • a breach has occurred in this canal
      ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
    • cobra snake enters adc s official residence
      ADC ਦੀ ਸਰਕਾਰੀ ਰਿਹਾਇਸ਼ ’ਚ ਵੜਿਆ ਕੋਬਰਾ ਸੱਪ, ਅਧਿਕਾਰੀਆਂ ਨੂੰ ਪੈ ਗਈਆਂ ਭਾਜੜਾਂ
    • kunwar vijay pratap singh was expelled from the party
      ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ ਬਾਹਰ, ਮਾਨ ਸਰਕਾਰ ਦਾ ਵੱਡਾ...
    • fir case
      ਨਕਲੀ ਹਾਰਪਿਕ ਤੇ ਡੈਟੋਲ ਵੇਚਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +