Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    8:30:52 PM

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

  • major statement by amarjit chawla after being excommunicated from the panth

    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੋਣਹਾਰ ਵਿਦਿਆਰਥੀਆਂ ਨੂੰ ਮਿਲੇਗੀ ਸਕਾਲਰਸ਼ਿਪ, ਇੰਝ ਕਰੋ ਅਪਲਾਈ

PUNJAB News Punjabi(ਪੰਜਾਬ)

ਹੋਣਹਾਰ ਵਿਦਿਆਰਥੀਆਂ ਨੂੰ ਮਿਲੇਗੀ ਸਕਾਲਰਸ਼ਿਪ, ਇੰਝ ਕਰੋ ਅਪਲਾਈ

  • Updated: 12 Oct, 2019 01:03 PM
Jalandhar
scholarships
  • Share
    • Facebook
    • Tumblr
    • Linkedin
    • Twitter
  • Comment

ਜਲੰਧਰ —ਹੋਣਹਾਰ ਵਿਦਿਆਰਥੀਆਂ ਦੇ ਭਵਿੱਖ 'ਚ ਸਿੱਖਿਆ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਬਡੀ ਫਾਰ ਸਟੱਡੀ ਵਲੋਂ 'ਜਗਬਾਣੀ' ਦੇ ਸਹਿਯੋਗ ਨਾਲ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਪਰਿਵਾਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਕਈ ਹੋਣਹਾਰ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ। ਅਜਿਹੇ ਵਿਦਿਆਰਥੀਆਂ ਨੂੰ ਹੱਲਾ-ਸ਼੍ਰੇਰੀ ਦੇਣ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਬਡੀ ਫਾਰ ਸਟੱਡੀ ਵਲੋਂ ਬਹੁਤ ਸਾਰੇ ਕੋਰਸ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਦਾ ਉਕਤ ਵਿਦਿਆਰਥੀ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਇਨ੍ਹਾਂ ਕੋਰਸਾਂ ਦੇ ਤਹਿਤ ਵਿਦਿਆਰਥੀਆਂ ਨੂੰ ਵਜੀਫੇ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਪੜ੍ਹਾਈ 'ਚ ਆਉਣ ਵਾਲੇ ਖਰਚ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆ ਸਕੇ।

1.  
ਪੱਧਰ: ਮੈਰਿਟ ਕਮ ਮੀਨ ਬੇਸਡ
ਸਕਾਲਰਸ਼ਿਪ: ਐੱਸਟੀਐੱਫਸੀ ਮੈਰੀਟੋਰੀਅਸ ਸਕਾਲਰਸ਼ਿਪ ਪ੍ਰੋਗਰਾਮ
ਬਿਓਰਾ: ਸ਼੍ਰੀਰਾਮ ਟਰਾਂਸਪੋਰਟ ਫਾਈਨਾਂਸ ਕੰਪਨੀ ਲਿਮਟਿਡ ਵੱਲੋਂ ਦੇਸ਼ ਦੇ ਵਿੱਤੀ ਤੌਰ 'ਤੇ ਕਮਜ਼ੋਰ ਕਮਰਸ਼ੀਅਲ ਟਰਾਂਸਪੋਰਟ ਡਰਾਈਵਰ ਪਰਿਵਾਰਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਹ ਸਕਾਲਰਸ਼ਿਪ ਮੁਹੱਈਆ ਕਰਵਾਈ ਜਾ ਰਹੀ ਹੈ। 10ਵੀਂ ਅਤੇ 12ਵੀਂ ਜਮਾਤ ਤੋਂ ਬਾਅਦ ਪ੍ਰੋਫੈਸ਼ਨਲ ਡਿਗਰੀ, ਕੋਰਸ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਸ ਸਕਾਲਰਸ਼ਿਪ ਵਾਸਤੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਯੋਗਤਾ: ਮੌਜੂਦਾ ਸਮੇਂ ਡਿਪਲੋਮਾ, ਆਈਟੀਆਈ, ਪੌਲੀਟੈਕਨਿਕ ਕੋਰਸ ਕਰਨ ਵਾਲੇ ਅਤੇ 10ਵੀਂ ਤੇ 12ਵੀਂ ਕਲਾਸ ਵਿਚ ਘੱਟੋ ਘੱਟ 60 ਫ਼ੀਸਦੀ ਜਾਂ ਇਸ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ, ਜਦੋ ਅਜੇ ਤਿੰਨ ਜਾਂ ਚਾਰ ਸਾਲਾ ਗ੍ਰੈਜੂਏਸ਼ਨ, ਇੰਜੀਨੀਅਰਿੰਗ ਡਿਗਰੀ ਪ੍ਰੋਗਰਾਮ ਦੇ ਵਿਦਿਆਰਥੀ ਹੋਣ। ਵਿਦਿਆਰਥੀ ਦੇ ਮਾਪੇ ਕਮਰਸ਼ੀਅਲ ਟਰਾਂਸਪੋਰਟ ਡਰਾਈਵਰ ਹੋਣ ਅਤੇ ਉਨ੍ਹਾਂ ਦੀ ਪਰਿਵਾਰਕ ਆਮਦਨ 4 ਲੱਖ ਰੁਪਏ ਸਾਲਾਨਾ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।
ਵਜ਼ੀਫ਼ਾ/ਲਾਭ: ਵੱਧ ਤੋਂ ਵੱਧ ਤਿੰਨ ਸਾਲ ਦੇ ਆਈਟੀਆਈ, ਪੌਲੀਟੈਕਨਿਕ, ਡਿਪਲੋਮਾ ਦੇ ਵਿਦਿਆਰਥੀਆਂ ਨੂੰ 15,000 ਰੁਪਏ ਹਰ ਸਾਲ ਅਤੇ ਤਿੰਨ ਤੋਂ ਚਾਰ ਸਾਲ ਤਕ ਦੇ ਗ੍ਰੈਜੂਏਸ਼ਨ, ਇੰਜੀਨੀਅਰਿੰਗ ਡਿਗਰੀ ਪ੍ਰੋਗਰਾਮ ਦੇ ਵਿਦਿਆਰਥੀਆਂ ਨੂੰ 30,000 ਤੋਂ 35,000 ਰੁਪਏ ਤਕ ਦੀ ਰਕਮ ਹਰ ਸਾਲ ਪ੍ਰਾਪਤ ਹੋਵੇਗੀ।
ਆਖ਼ਰੀ ਤਰੀਕ: 31 ਅਕਤੂਬਰ, 2019
ਕਿਵੇਂ ਕਰੀਏ ਅਪਲਾਈ: ਚਾਹਵਾਨ ਵਿਦਿਆਰਥੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ

http://www.b4s.in/bani/SIMT1

 

 

2.  
ਪੱਧਰ: ਖੋਜ ਪੱਧਰ
ਸਕਾਲਰਸ਼ਿਪ: ਬੈਚਲਰ ਆਫ ਅਰਟਸ ਇੰਟਰਨੈਸ਼ਨਲ ਸਕਾਲਰਸ਼ਿਪ, ਯੂਨੀਵਰਸਿਟੀ ਆਫ ਮੈਲਬੋਰਨ 2019
ਬਿਓਰਾ: ਹੋਣਹਾਰ ਭਾਰਤੀ ਵਿਦਿਆਰਥੀਆਂ ਪਾਸੋਂ ਆਸਟ੍ਰੇਲੀਆ ਸਥਿਤ ਮੈਲਬੋਰਨ ਯੂਨੀਵਰਸਿਟੀ ਵਿਚ ਇਤਿਹਾਸ, ਫਿਲਾਸਫ਼ੀ, ਪੁਲਿਟੀਕਲ ਸਾਇੰਸ, ਸੋਸ਼ਲ ਸਟੱਡੀ, ਲੈਂਗੁਏਜ਼, ਲਿਟਰੇਚਰ ਅਤੇ ਕਲਚਰਲ ਸਟੱਡੀ ਵਿਚ ਬੈਚਲਰ ਆਰਟ ਦੇ ਪਹਿਲੇ ਸਾਲ ਵਿਚ ਦਾਖ਼ਲਾ ਲੈ ਚੁੱਕੇ ਵਿਦਿਆਰਥੀਆਂ ਪਾਸੋਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੇ ਉਦੇਸ਼ ਨਾਲ ਉਕਤ ਸਕਾਲਰਸ਼ਿਪ ਵਾਸਤੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਯੋਗਤਾ: ਮੂਲ ਰੂਪ ਵਿਚ ਭਾਰਤ ਦੇ ਰਹਿਣ ਵਾਲੇ ਵਿਦਿਆਰਥੀ, ਜੋ 30 ਅਕਤੂਬਰ ਤੋਂ ਪਹਿਲਾਂ ਉਕਤ ਵਿਸ਼ਿਆਂ ਵਿਚ ਦਾਖ਼ਲੇ ਲਈ ਅਪਲਾਈ ਕਰ ਚੁੱਕੇ ਹਨ, ਉਹ ਇਸ ਸਕਾਲਰਸ਼ਿਪ ਪ੍ਰੋਗਰਾਮ ਲਈ ਅਪਲਾਈ ਕਰਨ ਦੇ ਯੋਗ ਹਨ।
ਵਜ਼ੀਫ਼ਾ/ਲਾਭ: ਚੁਣੇ ਗਏ 23 ਕੌਮਾਂਤਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੋਰਸ ਦੇ ਆਧਾਰ 'ਤੇ 25 ਫ਼ੀਸਦੀ ਜਾਂ 50 ਫ਼ੀਸਦੀ ਫੀਸ ਦੀ ਛੂਟ ਪ੍ਰਾਪਤ ਹੋਵੇਗੀ ਜਾਂ 5,000 ਆਸਟ੍ਰੇਲੀਅਨ ਡਾਲਰ ਦੀ ਬਰਸਰੀ ਪ੍ਰਾਪਤ ਹੋਵੇਗੀ।
ਆਖ਼ਰੀ ਤਰੀਕ: 30 ਅਕਤੂਬਰ, 2019
ਕਿਵੇਂ ਕਰੀਏ ਅਪਲਾਈ: ਬੈਚਲਰ ਆਫ ਆਰਟ ਪ੍ਰੋਗਰਾਮ ਵਿਚ ਦਾਖ਼ਲੇ ਦੇ ਜ਼ਰੀਏ ਅਪਲਾਈ ਕੀਤਾ ਜਾ ਸਕਦਾ ਹੈ।
ਅਪਲਾਈ ਕਰਨ ਲਈ ਲਿੰਕ http://www.b4s.in/bani/BAI1

 

3.  
ਪੱਧਰ: ਰਾਸ਼ਟਰੀ ਪੱਧਰ
ਸਕਾਲਰਸ਼ਿਪ: ਸੀਐੱਸਐੱਸ ਸਕਾਲਰਸ਼ਿਪ ਫਾਰ ਕਾਲਜ ਐਂਡ ਯੂਨੀਵਰਸਿਟੀ ਸਟੂਡੈਂਟਸ 2019-20
ਬਿਓਰਾ: ਮਨੁੱਖੀ ਵਸੀਲੇ ਵਿਕਾਸ ਮੰਤਰਾਲਾ, ਭਾਰਤ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ ਹੋਣਹਾਰ ਪਰ ਵਿੱਤੀ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਮੈਡੀਕਲ, ਇੰਜੀਨੀਅਰਿੰਗ ਵਿਸ਼ਿਆਂ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। 12ਵੀਂ ਪਾਸ ਵਿਦਿਆਰਥੀ, ਜਿਨ੍ਹਾਂ ਨੇ ਏਆਈਸੀਟੀਈ, ਡੈਂਟਲ ਕੌਂਸਲ ਆਫ ਇੰਡੀਆ, ਮੈਡੀਕਲ ਕੌਂਸਲ ਆਫ ਇੰਡੀਆ ਜਾਂ ਕਿਸੇ ਹੋਰ ਰੈਗੂਲੇਟਰੀ ਅਥਾਰਿਟੀ ਤੋਂ ਮਾਨਤਾ ਪ੍ਰਾਪਤ ਸੰਸਥਾ ਵਿਚ ਦਾਖ਼ਲਾ ਲਿਆ ਹੋਵੇ, ਉਨ੍ਹਾਂ ਪਾਸੋਂ ਉਕਤ ਸਕਾਲਰਸ਼ਿਪ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਯੋਗਤਾ: 12ਵੀਂ ਵਿਚ 80 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ, ਜਿਨ੍ਹਾਂ ਦੀ ਪਰਿਵਾਰਕ ਆਮਦਨ 8 ਲੱਖ ਰੁਪਏ ਸਾਲਾਨਾ ਤੋਂ ਜ਼ਿਆਦਾ ਨਾ ਹੋਵੇ ਅਤੇ ਵਿਦਿਆਰਥੀ ਕੋਈ ਹੋਰ ਸਕਾਲਰਸ਼ਿਪ ਪ੍ਰਾਪਤ ਨਾ ਕਰ ਰਿਹਾ ਹੋਵੇ, ਉਹ ਅਪਲਾਈ ਕਰ ਸਕਦੇ ਹਨ। ਡਿਸਟੈਂਸ ਲਰਨਿੰਗ ਜਾਂ ਕੋਰਸਪਾਂਡੈਂਟ ਜ਼ਰੀਏ ਡਿਗਰੀ ਕਰ ਰਹੇ ਵਿਦਿਆਰਥੀ ਇਸ ਸਕਾਲਰਸ਼ਿਪ ਲਈ ਅਪਲਾਈ ਕਰਨ ਦੇ ਯੋਗ ਨਹੀਂ ਹਨ।
ਵਜ਼ੀਫ਼ਾ/ਲਾਭ: ਗ੍ਰੈਜੂਏਸ਼ਨ ਦੇ ਪਹਿਲੇ ਤਿੰਨ ਸਾਲਾਂ ਲਈ 10,000 ਰੁਪਏ ਹਰ ਵਰ੍ਹੇ, ਚੌਥੇ ਅਤੇ ਪੰਜਵੇਂ ਵਰ੍ਹੇ ਜਾਂ ਪੋਸਟ ਗ੍ਰੈਜੂਏਸ਼ਨ ਲਈ 20,000 ਰੁਪਏ ਹਰ ਸਾਲ ਪ੍ਰਾਪਤ ਹੋਣਗੇ।।
ਆਖ਼ਰੀ ਤਰੀਕ: 31 ਅਕਤੂਬਰ, 2019
ਕਿਵੇਂ ਕਰੀਏ ਅਪਲਾਈ: ਚਾਹਵਾਨ ਵਿਦਿਆਰਥੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/bani/CSS11

 

4.  
ਪੱਧਰ: ਮੈਰਿਟ ਕਮ ਮੀਨ ਬੇਸਡ
ਸਕਾਲਰਸ਼ਿਪ: ਪ੍ਰਾਈਮ ਮਨਿਸਟਰ ਸਕਾਲਰਸ਼ਿਪ ਸਕੀਮ ਫਾਰ ਆਰਪੀਐੱਫ/ਆਰਪੀਐੱਸਐੱਫ 2019-20
ਬਿਓਰਾ: ਭਾਰਤ ਸਰਕਾਰ ਦੇ ਰੇਲ ਮੰਤਰਾਲੇ ਵੱਲੋਂ ਦੇਸ਼ ਦੇ ਸਾਬਕਾ ਸੈਨਿਕਾਂ/ਆਰਪੀਐੱਫ/ਆਰਪੀਐੱਸਐੱਫ਼ ਕਰਮਚਾਰੀਆਂ ਦੇ ਬੱਚਿਆਂ ਜਾਂ ਉਨ੍ਹਾਂ ਦੀਆਂ ਵਿਧਵਾਵਾਂ ਪਾਸੋਂ, ਜੋ ਬੀਈ, ਬੀਟੈੱਕ, ਐੱਮਬੀਬੀਐੱਸ, ਐੱਮਸੀਏ, ਬੀਸੀਏ, ਬੀ-ਫਾਰਮਾ, ਬੀਐੱਡ ਵਰਗੇ ਟੈਕਨੀਕਲ ਜਾਂ ਪ੍ਰੋਫੈਸ਼ਨਲ ਡਿਗਰੀ ਕੋਰਸ ਦੀ ਪੜ੍ਹਾਈ ਸਰਕਾਰੀ ਅਥਾਰਿਟੀ, ਜਿਵੇਂ ਏਆਈਸੀਟੀਈ, ਐੱਮਸੀਆਈ, ਯੂਜੀਸੀ, ਐੱਨਸੀਟੀਈ ਆਦਿ ਤੋਂ ਮਾਨਤਾ ਪ੍ਰਾਪਤ ਸੰਸਥਾਵਾਂ ਤੋਂ ਕਰ ਰਹੇ ਹਨ, ਉਨ੍ਹਾਂ ਪਾਸੋਂ ਇਸ ਸਕਾਲਰਸ਼ਿਪ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਯੋਗਤਾ: ਆਰਪੀਐੱਫ/ਆਰਪੀਐੱਸਐੱਫ ਦੇ ਅਫਸਰ ਰੈਂਕ ਤੋਂ ਹੇਠਲੇ ਸਾਬਕਾ ਸੈਨਿਕਾਂ ਦੇ ਬੱਚੇ/ਵਿਧਵਾ, ਜਿਨ੍ਹਾਂ ਨੇ ਘੱਟੋ ਘੱਟ ਵਿੱਦਿਅਕ ਯੋਗਤਾ, ਜਿਵੇਂ 12ਵੀਂ ਕਲਾਸ, ਡਿਪਲੋਮਾਂ ਜਾਂ ਗ੍ਰੈਜੂਏਸ਼ਨ ਵਿਚ ਘੱਟੋ ਘੱਟ 60 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣ ਅਤੇ ਕਿਸੇ ਮਾਨਤਾ ਪ੍ਰਾਪਤ ਕਾਲਜ/ਯੂਨੀਵਰਸਿਟੀ ਤੋਂ ਟੈਕਨੀਕਲ ਜਾਂ ਪ੍ਰੋਫੈਸ਼ਨਲ ਕੋਰਸ ਵਿਚ ਦਾਖ਼ਲਾ ਲੈ ਚੁੱਕੇ ਹੋਣ।
ਵਜ਼ੀਫ਼ਾ/ਲਾਭ: ਪੁਰਸ਼ ਵਿਦਿਆਰਥੀਆਂ ਨੂੰ ਹਰ ਮਹੀਨੇ 2,000 ਰੁਪਏ ਅਤੇ ਵਿਦਆਰਥਣਾਂ (ਮਹਿਲਾਵਾਂ) ਨੂੰ ਹਰ ਮਹੀਨੇ 2,250 ਰੁਪਏ ਪ੍ਰਾਪਤ ਹੋਣਗੇ।
ਆਖ਼ਰੀ ਤਰੀਕ: 31 ਅਕਤੂਬਰ, 2019
ਕਿਵੇਂ ਕਰੀਏ ਅਪਲਾਈ: ਚਾਹਵਾਨ ਵਿਦਿਆਰਥੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/bani/PMS5

  • Scholarships
  • students
  • apply
  • ਸਕਲਾਰਸ਼ਿਪ
  • ਵਿਦਿਆਰਥੀਆਂ
  • ਅਪਲਾਈ

ਹਾਈ ਅਲਰਟ 'ਤੇ ਗੁਰਦਾਸਪੁਰ, ਦੂਜੇ ਦਿਨ ਵੀ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਜਾਰੀ

NEXT STORY

Stories You May Like

  • post department job 10th pass candidate apply
    ਡਾਕ ਵਿਭਾਗ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • state bank of india  recruitment  job  candidate  apply
    ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
  • bihar  neeraj kumar singh  scholarship  usa  phd
    ਬਿਹਾਰ ਦੇ ਨੀਰਜ ਨੂੰ ਮਿਲੀ 2.6 ਕਰੋੜ ਦੀ ਸਕਾਲਰਸ਼ਿਪ ! ਅਮਰੀਕਾ 'ਚ ਸ਼ੁਰੂ ਕੀਤੀ PHD
  • post department  recruitment  10th pass  apply
    ਡਾਕ ਵਿਭਾਗ 'ਚ 10ਵੀਂ ਪਾਸ ਲਈ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • school students chicken biryani
    ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ ਬਿਰਿਆਨੀ; ਵਿਜੇ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ
  • afghan medical students in pakistan face threat of deportation
    ਪਾਕਿਸਤਾਨ 'ਚ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ
  • good news for iphone users
    iPhone ਯੂਜ਼ਰਾਂ ਲਈ ਖੁਸ਼ਖਬਰੀ ! ਅੱਜ ਰਿਲੀਜ਼ ਹੋਵੇਗਾ iOS 27 ਅਪਡੇਟ, ਇੰਝ ਕਰੋ ਡਾਊਨਲੋਡ
  • 6th class 3 language policy cbse
    '6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 3 ਭਾਸ਼ਾਈ ਨੀਤੀ ਤੋਂ ਮਿਲੇ ਛੋਟ', ਸੁਪਰੀਮ ਕੋਰਟ ਵਲੋਂ CBSE ਨੂੰ ਨਿਰਦੇਸ਼ ਜਾਰੀ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • clash in dirba
      ਪਿੰਡ ਰੋਗਲਾ ਵਿਖੇ ਕੁੱਟਮਾਰ ਮਗਰੋਂ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਕ ਗ੍ਰਿਫ਼ਤਾਰ
    • giani harpreet singh press conference
      ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖ਼ੁਲਾਸੇ
    • major encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
    • youth mu rdered over suspicion
      ਪੰਜਾਬ: ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • pension arrears employee
      ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
    • cyber fraudster cash fire home
      ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +