Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    3:49:44 PM

  • pak china nuclear submarines gwadar

    US ਰਿਪੋਰਟ 'ਚ ਵੱਡਾ ਖੁਲਾਸਾ! Pak ਨੇ ਗਵਾਦਰ ਬਦਲੇ...

  • fuel prices

    ਹੁਣ ਫਟੇਗਾ 'ਫਿਊਲ ਬੰਬ' ! ਅਸਮਾਨੀਂ ਪੁੱਜ ਜਾਣਗੀਆਂ...

  • boi has increased interest rates

    ਹੁਣ BOI ਦੇ ਖ਼ਾਤਾਧਾਰਕਾਂ ਨੂੰ ਮਿਲੇਗਾ ਪਹਿਲਾਂ...

  • section 144 imposed

    ਧਾਰਾ 144 ਹੋਈ ਲਾਗੂ! ਬਲੋਚਿਸਤਾਨ 'ਚ ਸੁਰੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸਕੂਲ ਦੀ ਮਾਨਤਾ ਕੀਤੀ ਰੱਦ ਅਤੇ ਚਾਰ ਸਕੂਲਾਂ ਵਿਰੁੱਧ ਕਾਰਵਾਈ ਜਲਦੀ: ਸਿੰਗਲਾ

PUNJAB News Punjabi(ਪੰਜਾਬ)

ਸਕੂਲ ਦੀ ਮਾਨਤਾ ਕੀਤੀ ਰੱਦ ਅਤੇ ਚਾਰ ਸਕੂਲਾਂ ਵਿਰੁੱਧ ਕਾਰਵਾਈ ਜਲਦੀ: ਸਿੰਗਲਾ

  • Updated: 24 Mar, 2020 11:59 AM
Sangrur
school  covid 19  vijay inder singla  sangrur
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, ਸੰਗਰੂਰ (ਬੇਦੀ): ਕੋਵਿਡ -19 ਦੇ ਫੈਲਾਅ ਦੌਰਾਨ ਸਕੂਲਾਂ ਵੱਲੋਂ ਨਿਯਮਾਂ ਦੀ ਉਲੰਘਣਾ ਦੀਆਂ ਖਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ, ਪੰਜਾਬ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 5 ਸਕੂਲਾਂ ਖਿਲਾਫ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸਰਕਾਰ ਨੇ ਇਸ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਸੂਬੇ ਭਰ ਦੇ ਸਕੂਲਾਂ ਵਿਚਲੀਆਂ ਸਾਰੀਆਂ ਗਤੀਵਿਧੀਆਂ 'ਤੇ ਰੋਕ ਲਗਾ ਦਿੱਤੀ ਹੈ ਅਤੇ ਸਕੂਲਾਂ ਦੇ ਸਟਾਫ ਨੂੰ ਵੀ ਰੀਲੀਵਡ ਕਰ ਦਿੱਤਾ ਹੈ ਪਰ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਕੁਝ ਸਕੂਲ ਇਨ੍ਹਾਂ ਨਿਰਦੇਸ਼ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੂਰੀ ਪੜ੍ਹਤਾਲ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੂੰ ਦੋਸ਼ੀ ਪਾਇਆ ਗਿਆ ਹੈ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਸਕੂਲਾਂ ਦੀ ਮਾਨਤਾ ਜਾਂ ਐਨ.ਓ.ਸੀ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ (ਤਰਨ ਤਾਰਨ) ਦੀ ਮਾਨਤਾ 1 ਅਪ੍ਰੈਲ, 2020 ਤੋਂ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਗਰੂਰ, ਬਰਨਾਲਾ, ਜਲੰਧਰ ਅਤੇ ਤਰਨਤਾਰਨ ਦੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ
ਉਲੰਘਣਾ ਕਰਨ ਵਾਲੇ ਚਾਰ ਸਕੂਲ ਬੰਦ ਕਰਨ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਅਤੇ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ, ਮਾਤਾ ਗੁਜਰੀ ਸਕੂਲ ਧਨੌਲਾ (ਬਰਨਾਲਾ) ਅਤੇ ਆਰਮੀ ਪਬਲਿਕ ਸਕੂਲ, ਜਲੰਧਰ ਨੂੰ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਕੈਬਨਿਟ ਮੰਤਰੀ ਨੇ ਸਾਰੇ ਸਕੂਲ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਵਿਦਿਆਰਥੀਆਂ ਵੱਲੋਂ 31 ਮਾਰਚ ਤੱਕ ਜਮ੍ਹਾਂ ਕਰਵਾਈ ਜਾਣ ਵਾਲੀ ਫੀਸ 'ਤੇ ਕੋਈ ਵੀ ਲੇਟ ਫੀਸ ਚਾਰਜ ਨਾ ਲਗਾਉਣ। ਉਹਨਾਂ ਅੱਗੇ ਕਿਹਾ ਕਿ ਮਾਪੇ ਸਕੂਲ ਪ੍ਰਬੰਧਕਾਂ ਨੂੰ ਫੀਸਾਂ ਜਾਂ ਹੋਰ ਵਾਧੂ ਚਾਰਜ ਨਹੀਂ ਦੇ ਸਕਣਗੇ ਕਿਉਂਕਿ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ ਜਿਸ ਨੇ ਲੋਕਾਂ ਦੀਆਂ ਲਗਭਗ ਸਾਰੀਆਂ ਗਤੀਵਿਧੀਆਂ ਨੂੰ ਘਟਾ ਦਿੱਤਾ ਹੈ। ਉਨ੍ਹਾਂ ਸਕੂਲ ਅਧਿਕਾਰੀਆਂ ਨੂੰ ਕਿਹਾ ਕਿ ਮਾਪਿਆਂ ਲਈ ਬਕਾਏ ਦੀ ਅਦਾਇਗੀ ਲਈ ਆਖਰੀ ਮਿਤੀ ਵਿੱਚ ਵਾਧਾ ਕਰ ਦੇਣ। ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫੈਲੇ ਕੋਰੋਨਾਵਾਇਰਸ ਦੇ ਖ਼ਤਰੇ ਨੂੰ ਰੋਕਣ ਲਈ ਹਰ ਸੰਭਵ ਕਦਮ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਨੂੰ ਉੱਚ ਚੇਤਾਵਨੀ ਦਿੱਤੀ ਗਈ ਹੈ ਅਤੇ ਸਮਾਜਕ ਦੂਰੀ ਬਣਾਈ ਰੱਖਣ ਲਈ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ।

  • School
  • Covid-19
  • Vijay Inder Singla
  • Sangrur
  • ਸਕੂਲ
  • ਕੋਵਿਡ -19
  • ਵਿਜੇ ਇੰਦਰ ਸਿੰਗਲਾ
  • ਸੰਗਰੂਰ

'ਕੋਰੋਨਾ ਵਾਇਰਸ' : ਮੋਹਾਲੀ 'ਚ ਕਰਫਿਊ ਦੌਰਾਨ ਵੀ ਖੁੱਲ੍ਹੀਆਂ ਦੁਕਾਨਾਂ, 4 ਦੁਕਾਨਦਾਰਾਂ ਖਿਲਾਫ ਕੇਸ ਦਰਜ

NEXT STORY

Stories You May Like

  • thane  road accident  suv  four people
    ਠਾਣੇ: ਸੜਕ ਹਾਦਸੇ 'ਚ SUV ਸਵਾਰ ਚਾਰ ਲੋਕਾਂ ਦੀ ਮੌਤ, ਬੱਸ ਡਰਾਈਵਰ ਵਿਰੁੱਧ FIR ਦਰਜ
  • four children buried alive as school roof collapses in pak
    ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ ਮੌਤ, ਲਹਿੰਦੇ ਪੰਜਾਬ 'ਚ ਦਰਦਨਾਕ ਹਾਦਸਾ
  • private schools dominate 10th class merit
    ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ ਪਿੱਛੇ
  • canada  khalistani  public report  national security
    ਇਨਕਾਰ ਤੋਂ ਮਾਨਤਾ ਤੱਕ : ਕੈਨੇਡਾ ਅਤੇ ਖਾਲਿਸਤਾਨੀ ਖਤਰਾ ​
  • mea says canada urged to act against   anti india extremist elements
    ਭਾਰਤ ਦੀ ਕੈਨੇਡਾ ਨੂੰ ਦੋ-ਟੁੱਕ: ‘ਭਾਰਤ ਵਿਰੋਧੀ ਕੱਟੜਪੰਥੀਆਂ’ ਵਿਰੁੱਧ ਕਰੋ ਸਖ਼ਤ ਕਾਰਵਾਈ
  • the state of education is the same in   private and government schools
    'ਭਾਰਤ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ’ਚ’ ਸਿੱਖਿਆ ਦੀ ਸਥਿਤੀ ਇਕੋ ਜਿਹੀ!
  • big action by nepal government
    ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਨਿਯੁਕਤੀਆਂ ਕੀਤੀਆਂ ਰੱਦ
  • school college  health department  tobacco vendor
    ਸਕੂਲਾਂ-ਕਾਲਜਾਂ ਨੇੜੇ ਤੰਬਾਕੂ ਵੇਚਣ ਵਾਲਿਆਂ ’ਤੇ ਸਿਹਤ ਵਿਭਾਗ ਦੀ ਕਾਰਵਾਈ
  • clouds of war are looming again  important news for lpg consumers
    ਜੰਗ ਦੇ ਬੱਦਲ ਫਿਰ ਮੰਡਰਾਉਣ ਲੱਗੇ! LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
Trending
Ek Nazar
pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • powercom department punjab employees
      ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ, ਮੁਲਾਜ਼ਮਾਂ ਵਿਚ ਮਚੀ ਹਾਹਾਕਾਰ
    • amritsar police arrests accused with 4 pistols and heroin
      ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ,...
    • big news limit imposed on petrol and diesel in chandigarh
      ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ ਲੱਗੀ ਲਿਮਟ! ਪੰਪਾਂ 'ਤੇ ਲਾਏ ਗਏ...
    • youth dies after returning from election campaign due to deteriorating health
      ਚੋਣ ਪ੍ਰਚਾਰ ਤੋਂ ਪਰਤੇ ਨੌਜਵਾਨ ਦੀ ਸਿਹਤ ਵਿਗੜਣ ਕਾਰਨ ਮੌਤ
    • kapurthala police prepares action plan for municipal corporation elections
      ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ...
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • yellow alert of heat wave for 4 days
      ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ...
    • woman arrived with a stick to stop jagrata  then the police took major action
      ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
    • amritpal singh appointed as chief information officer at sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +