ਤਲਵੰਡੀ ਸਾਬੋ (ਮੁਨੇਸ਼) - ਇੱਥੋਂ ਦੇ ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ 'ਚ 15 ਅਗਸਤ ਦੇ ਮੌਕੇ 'ਤੇ ਸ੍ਰੀ ਵਰਿੰਦਰ ਸਿੰਘ ਐੱਸ. ਡੀ. ਐੱਮ. ਤਲਵੰਡੀ ਸਾਬੋ ਨੇ ਝੰਡਾ ਲਹਿਰਾ ਕੇ ਪਰੇਡ ਨੂੰ ਸਲਾਮੀ ਦਿੱਤੀ।

ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ 15 ਅਗਸਤ ਦੀ ਵਧਾਈ ਦਿੰਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਇਲਾਕੇ ਦਾ ਨਾਮ ਰੋਸ਼ਨ ਕਰਨ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ ਅਤੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਆਜ਼ਾਦੀ ਦਿਵਸ ਮੌਕੇ ਚੰਡੀਗੜ੍ਹ 'ਚ ਵਾਪਰੀ ਸ਼ਰਮਨਾਕ ਘਟਨਾ, ਪਰੇਡ ਤੋਂ ਵਾਪਸ ਆ ਰਹੀ 8ਵੀਂ ਕਲਾਸ ਦੀ ਬੱਚੀ ਨਾਲ ਰੇਪ
NEXT STORY