Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 30, 2026

    12:38:36 AM

  • balochistan  mine workers

    Balochistan 'ਚ ਖ਼ੂਨੀ ਵਾਰਦਾਤ, ਹਮਲਾਵਰਾਂ ਨੇ 11...

  • administrative reshuffle in punjab 3 ias officers transferred

    ਵੱਡੀ ਖ਼ਬਰ : ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ ! 3...

  • raja warring statement

    ਕੈਪਟਨ ਦੀਆਂ ਸ਼ਾਹੀ ਆਦਤਾਂ ਕਾਰਨ ਪੰਜਾਬ 'ਚ ਕਾਂਗਰਸ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਡਿਊਟੀ ਦੌਰਾਨ ਹੋਈ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਬੱਚੇ ਤੇ ਸਵਾਰੀਆਂ ਨਾਲ ਭਰੀ ਸਕੂਲ ਬੱਸ ਪਲਟੀ

PUNJAB News Punjabi(ਪੰਜਾਬ)

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਬੱਚੇ ਤੇ ਸਵਾਰੀਆਂ ਨਾਲ ਭਰੀ ਸਕੂਲ ਬੱਸ ਪਲਟੀ

  • Edited By Shivani Attri,
  • Updated: 21 Nov, 2024 05:26 PM
Roopnagar-Nawanshahr
school bus overturned on punjab national highway
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਵੈੱਬ ਡੈਸਕ, ਮਨੋਰੰਜਨ)- ਨਵਾਂਸ਼ਹਿਰ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਨਵਾਂਸ਼ਹਿਰ ਕੋਲ ਮਹਿੰਦੀਪੁਰ ਨੇੜੇ ਨੈਸ਼ਨਲ ਹਾਈਵੇਅ 'ਤੇ ਬੱਸ ਪਲਟਣ ਕਾਰਨ ਹਾਦਸਾ ਵਾਪਰ ਗਿਆ। ਦਰਅਸਲ ਇਕ ਸਕੂਲ ਬੱਸ ਨੂੰ ਪਿੱਛੇ ਤੋਂ ਦੂਜੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਰਕੇ ਟਰੱਕ ਅੱਗੇ ਜਾ ਰਹੀ ਉਕਤ ਸਕੂਲ ਦੀ ਬੱਸ ਸੜਕ ਵਿਚਕਾਰ ਪਲਟ ਗਈ।

PunjabKesari

ਦੱਸ ਦੇਈਏ ਕਿ ਹਾਦਸੇ ਦਾ ਸ਼ਿਕਾਰ ਹੋਈ ਸਕੂਲੀ ਬੱਸ ਵਿਚ ਸਕੂਲ ਦੇ ਬੱਚੇ ਨਹੀਂ ਸਨ, ਜਦਕਿ ਕਈ ਅਧਿਆਪਕ ਸਵਾਰ ਸਨ। ਬੱਸ ਵਿਚ ਕਰੀਬ 30 ਸਵਾਰੀਆਂ ਸ਼ਾਮਲ, ਜਿਨ੍ਹਾਂ ਵਿਚ ਕਈ ਬੱਚੇ ਵੀ ਮੌਜੂਦ ਸਨ। ਬੱਸ ਵਿਚ ਸਵਾਰ ਹੋ ਕੇ ਸਵਾਰੀਆਂ ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਿਸੇ ਸਮਾਗਮ ਵਿਚ ਜਾ ਰਹੀਆਂ ਸਨ। ਡਰਾਈਵਰ ਸਮੇਤ ਕੁੱਲ 14 ਅਧਿਆਪਕ ਜ਼ਖ਼ਮੀ ਹੋਏ ਸਨ। 13 ਅਧਿਆਪਕਾਂ ਨੂੰ ਮੁੱਢਲੀ ਸਹਾਇਤਾ ਦੇਣ ਤੋ ਬਾਅਦ ਛੁੱਟੀ ਦੇ ਦਿੱਤੀ ਗਈ। ਜਦਕਿ ਇਕ ਅਧਿਆਪਕ ਦੀ ਬਾਂਹ ਟੁੱਟ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਬੱਸ ਸੜਕ 'ਤੇ ਹੀ ਪਲਟ ਕੇ ਚਕਨਾਚੂਰ ਹੋ ਗਈ। ਪੁਲਸ ਨੇ ਦੋਵੇਂ ਬੱਸਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਮਰਨ ਤੋਂ ਬਾਅਦ ਵੀ ਨਹੀਂ ਮਿੱਟਦੇ ਸਮੋਕਿੰਗ ਦੇ ਨਿਸ਼ਾਨ, ਹੈਰਾਨ ਕਰੇਗੀ ਪੂਰੀ ਰਿਪੋਰਟ

PunjabKesari

ਜਾਣਕਾਰੀ ਦੇ ਅਨੁਸਾਰ ਵੀਰਵਾਰ ਸਵੇਰ 11 ਵਜੇ ਦੇ ਕਰੀਬ ਬੰਗਾ ਸਾਈਡ ਤੋਂ ਤਰਤਾਰਨ ਤੋਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਸਲ ਉਤਾੜ ਦੀ ਦੋ ਬੱਸਾਂ ਅਧਿਆਪਕਾਂ ਨੂੰ ਲੈ ਕੇ ਕਾਨਫ਼ਰੰਸ ਲਈ ਸ਼੍ਰੀ ਆਨੰਦਪੁਰ ਸਾਹਿਬ ਜਾ ਰਹੀ ਸੀ। ਜਿਵੇ ਹੀ ਨਵਾਂਸ਼ਹਿਰ ਦੇ ਮਹਿੰਦੀਪੁਰ ਬਾਈਪਾਸ ਕੋਲ ਪਹੁੰਚੀ ਤਾਂ ਅੱਗੇ ਜਾਂਦੀ ਬੱਸ ਨੇ ਬ੍ਰੇਕ ਲਗਾ ਕੇ ਗੜ੍ਹਸ਼ੰਕਰ ਵੱਲ ਮੁੜਨਾ ਚਾਹਿਆ ਤਾਂ ਪਿੱਛੇ ਤੋਂ ਆਉਂਦੀ ਦੂਜੀ ਬੱਸ ਦੀ ਉਸ ਨਾਲ ਭਿਆਨਕ ਟੱਕਰ ਹੋ ਗਈ। ਟਕਰਾਉਣ ਦੇ ਬਾਅਦ ਬਸ ਸੜਕ 'ਤੇ ਪਲਟ ਗਈ। ਜਿਸ ਨਾਲ ਬੱਸ ਵਿੱਚ ਸਵਾਰ 14ਦੇ ਕਰੀਬ ਅਧਿਆਪਕ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਭਰਤੀ ਕਰਵਾਇਆ ਗਿਆ। 

ਦੱਸਿਆ ਜਾਦਾ ਹੈ ਕਿ ਇਸ ਬੱਸ ਦਾ ਡਰਾਈਵਰ ਵੀ ਜ਼ਖ਼ਮੀ ਹੋ ਗਿਆ ਪਰ ਜ਼ਖ਼ਮੀ ਹੁੰਦੇ ਹੋਏ ਵੀ ਉਸ ਨੇ ਸਟੇਰਿੰਗ ਨਹੀਂ ਛੱਡਿਆ। ਜੇਕਰ ਉਸ ਦੇ ਹੱਥ ਵਿੱਚੋ ਸਟੇਰਿੰਗ ਛੁੱਟ ਜਾਂਦਾ ਤਾਂ ਬੱਸ ਪੁੱਲ ਦੇ ਥੱਲੇ ਡਿੱਗ ਸਕਦੀ ਸੀ। ਜਿਸ ਨਾਲ ਵੱਡਾ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਨਵਾਂਸ਼ਹਿਰ ਰਾਜ ਕੁਮਾਰ, ਐੱਸ. ਐੱਚ. ਓ. ਮਹਿੰਦਰ ਸਿੰਘ ਭਾਰੀ ਪੁਲਸ ਬੱਲ ਦੇ ਨਾਲ ਮੌਕੇ 'ਤੇ ਪਹੁੰਚ ਗਏ, ਜਿੰਨਾ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਪਹੁੰਚਾਇਆ। ਜ਼ਖ਼ਮੀਆਂ ਵਿਚ ਅਧਿਆਪਕ ਅਮਨਦੀਪ ਕੌਰ, ਸਰਬਜੀਤ ਕੌਰ, ਦਿਵਿਆ, ਮੰਜੂ, ਡਰਾਈਵਰ, ਬਲਦੇਵ ਸਿੰਘ, ਵਿਕਾਸਦੀਪ, ਅਰਸ਼ਪ੍ਰੀਤ ਕੌਰ, ਰਮਨਦੀਪ ਕੌਰ, ਜਸਵਿੰਦਰ ਕੌਰ, ਸ਼ੁਭਪ੍ਰੀਤ ਕੌਰ, ਰਮਨਦੀਪ ਕੌਰ, ਰਮਨਦੀਪ ਕੌਰ, ਸੁਮਨ ਸੋਨੀ ਸ਼ਾਮਲ ਹਨ। 

ਇਹ ਵੀ ਪੜ੍ਹੋ- ਘਰੇਲੂ ਝਗੜੇ ਨੇ ਤਬਾਹ ਕਰ 'ਤਾ ਹੱਸਦਾ-ਵੱਸਦਾ ਪਰਿਵਾਰ, ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab
  • National Highway
  • School bus
  • overturned
  • nawanshahr
  • ਨੈਸ਼ਨਲ ਹਾਈਵੇਅ
  • ਵੱਡਾ ਹਾਦਸਾ
  • ਸਕੂਲ ਬੱਸ
  • ਮਹਿੰਦੀਪੁਰ

ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ

NEXT STORY

Stories You May Like

  • accident in ludhiana
    ਹਾਈਵੇਅ 'ਤੇ ਬੇਕਾਬੂ ਹੋਈ ਇਨੋਵਾ ਕਾਰ! ਵੱਡਾ ਹਾਦਸਾ ਟਲ਼ਿਆ
  • major accident in punjab overloaded tipper truck overturns onto a swift car
    ਪੰਜਾਬ 'ਚ ਵੱਡਾ ਹਾਦਸਾ! ਸਵਿੱਫਟ ਕਾਰ 'ਤੇ ਪਲਟਿਆ ਓਵਰਲੋਡ ਟਿੱਪਰ, 3 ਲੋਕਾਂ ਦੀ ਮੌਤ
  • migrant robbers held a tailor hostage and looted goods worth lakhs
    ਪੰਜਾਬ 'ਚ ਪ੍ਰਵਾਸੀ ਲੁਟੇਰਿਆਂ ਦੀ ਦਹਿਸ਼ਤ! ਹਾਈਵੇਅ 'ਤੇ ਦਰਜੀ ਨੂੰ ਬੰਧਕ ਬਣਾ ਕੇ ਕਰ ਗਏ ਵੱਡਾ ਕਾਂਡ
  • accident case
    ਬੇਕਾਬੂ ਵਾਹਨ ਆਪਸ 'ਚ ਟਕਰਾਏ, ਸਵਾਰੀਆਂ ਵਾਲ-ਵਾਲ ਬਚੀਆ
  • dense fog  sugarcane trolley  roadways bus
    UP: ਸੰਘਣੀ ਧੁੰਦ ਦੌਰਾਨ ਗੰਨੇ ਨਾਲ ਭਰੀ ਟਰਾਲੀ 'ਚ ਵੱਜੀ ਰੋਡਵੇਜ਼ ਬੱਸ, 4 ਲੋਕਾਂ ਦੀ ਮੌਤ, 10 ਜ਼ਖਮੀ
  • horrific collision between two cars on the pathankot jammu highway
    ਪਠਾਨਕੋਟ-ਜੰਮੂ ਹਾਈਵੇਅ ’ਤੇ ਦੋ ਕਾਰਾਂ ਦੀ ਭਿਆਨਕ ਟੱਕਰ, ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ
  • long traffic jam on jalandhar highway
    ਜਲੰਧਰ ਹਾਈਵੇਅ 'ਤੇ ਲੱਗਾ ਲੰਮਾ ਜਾਮ! ਤੇਜ਼ ਰਫ਼ਤਾਰ ਟਿੱਪਰ ਨੇ ਦੋ ਪਿਕਅੱਪ ਗੱਡੀਆਂ ਨੂੰ ਮਾਰੀ ਟੱਕਰ
  • flight takes off from nh
    ਭਾਰਤ ਦੀਆਂ ਸੜਕਾਂ ਤੋਂ ਉੱਡਣ ਲੱਗੇ ਜਹਾਜ਼ ! ਅੰਮ੍ਰਿਤਸਰ-ਜਾਮਨਗਰ ਨੈਸ਼ਨਲ ਹਾਈਵੇ ਤੋਂ 4 ਪਲੇਨਾਂ ਨੇ ਭਰੀ ਉਡਾਣ
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • three robberies arrested in jalandhar
    ਜਲੰਧਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਪਛਾਣ ਲੁਕਾਉਣ ਲਈ...
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਪੰਜਾਬ ਦੀਆਂ ਖਬਰਾਂ
    • hooliganism in moga youths attack a salon
      ਪੰਜਾਬ: ਸੈਲੂਨ 'ਤੇ ਕਰੀਬ 20 ਨੌਜਵਾਨਾਂ ਨੇ ਕੀਤਾ ਹਮਲਾ! ਜਾਨ ਬਚਾਉਣ ਲਈ...
    • dgp punjab statement
      ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
    • punjabi truck driver dies in america
      ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ...
    • new stir in punjab congress
      ਪੰਜਾਬ ਕਾਂਗਰਸ 'ਚ ਨਵੀਂ ਹਲਚਲ, 'ਇਕ ਪਰਿਵਾਰ, ਇਕ ਟਿਕਟ' 'ਤੇ ਛਿੜਿਆ ਸਿਆਸੀ...
    • aap party mla dr charanjit singh channi joins the akali dal
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ...
    • bathinda robbery story exposed
      ਬਠਿੰਡਾ ਵਿਚ 43 ਲੱਖ ਦੀ ਲੁੱਟ ਦਾ ਡਰਾਮਾ ਬੇਨਕਾਬ! ਮੁਨਸ਼ੀ ਨੇ ਹੀ ਰਚੀ ਸੀ ਪੂਰੀ...
    • rajwinder singh sidhu
      ਕਾਂਗਰਸ ਨੇ ਰਾਜਵਿੰਦਰ ਸਿੰਘ ਸਿੱਧੂ ਨੂੰ ਸੌਂਪੀ ਪੰਜਾਬ ਐੱਨ. ਐੱਸ. ਯੂ. ਆਈ. ਦੀ...
    • three robberies arrested in jalandhar
      ਜਲੰਧਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਪਛਾਣ ਲੁਕਾਉਣ ਲਈ...
    • dowry case in nawansher
      ਦਾਜ 'ਚ ਨਹੀਂ ਲਿਆਂਦਾ ਕੋਈ ਵਾਹਨ, ਵਿਆਹੁਤਾ ਤੋਂ ਸਹੁਰਿਆਂ ਨੇ ਮੰਗੇ ਪੈਸੇ, ਪੁਲਸ...
    • shiromani committee meeting
      ਵਾਰਾਨਸੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਵਫ਼ਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +