Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    1:03:09 AM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਵਿਉਂਤਬੰਦੀ ਬਣਾਉਣ : ਮੀਤ ਹੇਅਰ

PUNJAB News Punjabi(ਪੰਜਾਬ)

ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਵਿਉਂਤਬੰਦੀ ਬਣਾਉਣ : ਮੀਤ ਹੇਅਰ

  • Edited By Gurminder Singh,
  • Updated: 24 May, 2022 05:03 PM
Chandigarh
school education  meet hair  principal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਿੱਖਿਆ ਦੀ ਕ੍ਰਾਂਤੀ ਲਿਆਉਣ ਲਈ ਅਧਿਆਪਕ ਵਰਗ ਦਾ ਵਡਮੁੱਲਾ ਯੋਗਦਾਨ ਹੋਵੇਗਾ। ਸਰਕਾਰੀ ਸਕੂਲਾਂ ਵਿਚ ਮੈਰਿਟ ਨਾਲ ਚੁਣੇ ਹੋਏ ਅਧਿਆਪਕ ਭਰਤੀ ਹੁੰਦੇ ਹਨ ਅਤੇ ਉਹ ਆਪਣੀ ਬਿਹਤਰ ਪੜ੍ਹਾਉਣ ਦੀਆਂ ਤਕਨੀਕਾਂ ਨਾਲ ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾ ਸਕਦੇ ਹਨ। ਸਕੂਲ ਮੁਖੀ ਆਪਣੇ ਸਟਾਫ਼ ਦੀ ਸਹਾਇਤਾ ਨਾਲ ਵਧੀਆ ਵਿਉਂਤਬੰਦੀ ਕਰਕੇ ਬੱਚਿਆਂ ਵਿਚ ਆਤਮ-ਵਿਸ਼ਵਾਸ ਵਧਾ ਕੇ ਗੁਣਾਤਮਕ ਸਿੱਖਿਆ ਪ੍ਰਦਾਨ ਕਰ ਸਕਦੇ ਹਨ। ਇਹ ਗੱਲ ਅੱਜ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਕੂਲ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ), ਡਾਈਟ ਪ੍ਰਿੰਸੀਪਲਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਅਤੇ ਇੰਚਾਰਜਾਂ ਨਾਲ ਸਿੱਖਿਆ ਸੁਧਾਰਾਂ ਸਬੰਧੀ ਪਲੇਠੀ ਮੀਟਿੰਗ ਦੌਰਾਨ ਕਹੀ। ਸਿੱਖਿਆ ਮੰਤਰੀ ਨੇ ਸਮੂਹ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰਾਂ ਲਈ ਸੁਝਾਅ ਮੰਗੇ ਗਏ ਹਨ ਅਤੇ ਉਹ ਇਕ ਵਾਰ ਫਿਰ ਯਾਦ ਕਰਵਾਉਂਦੇ ਹਨ ਕਿ ਇਹ ਸੁਝਾਅ ਸਕੂਲ ਮੁਖੀ ਆਪਣੇ ਸਕੂਲ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ ਰਾਏ-ਮਸ਼ਵਰਾ ਕਰਕੇ ਦੇਣ।

ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਉਹ ਸਰਕਾਰੀ ਸਕੂਲਾਂ ਵਿਚ ਲਗਾਤਾਰ ਦੌਰੇ ’ਤੇ ਜਾ ਰਹੇ ਹਨ ਅਤੇ ਉਨ੍ਹਾਂ ਨੇ ਦਿੱਲੀ ਦੇ ਸਕੂਲਾਂ ਵਿਚ ਵੀ ਆਪਣੀ ਟੀਮ ਨਾਲ ਦੌਰਾ ਕੀਤਾ ਹੈ। ਉਨ੍ਹਾਂ ਦਿੱਲੀ ਦੇ ਵਧੀਆ ਕੰਮਾਂ ਨੂੰ ਵੀ ਸਾਂਝਾ ਕੀਤਾ। ਉਨ੍ਹਾਂ ਪੰਜਾਬ ਦੇ ਸਕੂਲਾਂ ਵਿਚ ਦੌਰਿਆਂ ਦੌਰਾਨ ਚੰਗੇ ਤਜ਼ਰਬਿਆਂ ਦੀ ਤਾਰੀਫ਼ ਕੀਤੀ ਅਤੇ ਨਾਲ ਇਹ ਵੀ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਗੁਣਾਤਮਿਕ ਸਿੱਖਿਆ ਲਈ ਹੋਰ ਕੀਤੇ ਜਾ ਸਕਣ ਵਾਲੇ ਉਪਰਲਿਆਂ ਦੀ ਲੋੜ ਨੂੰ ਵੀ ਦਰਕਿਨਾਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਸਕੂਲਾਂ ਵਿਚ ਬੱਚਿਆਂ ਦਾ ਸਿੱਖਣ ਪੱਧਰ ਪਤਾ ਲਗਾਉਣ ਲਈ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੀ ਬੇਸ ਲਾਈਨ ਜਾਂਚ ਇਮਾਨਦਾਰੀ ਨਾਲ ਰਿਕਾਰਡ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬੇਸ ਲਾਈਨ ਜਾਂਚ ਦੀ ਵਿਭਾਗ ਵੱਲੋਂ ਫੀਡਬੈਕ ਲੈਣ ਲਈ ਵਿਸ਼ੇਸ਼ ਟੀਮਾਂ ਗਠਨ ਕਰਕੇ ਸਮੀਖਿਆ ਕਰਵਾਈ ਜਾਵੇਗੀ। ਮੀਤ ਹੇਅਰ ਨੇ ਮੀਟਿੰਗ ਦੌਰਾਨ ਇਹ ਗੱਲ ਵੀ ਦੁਹਰਾਈ ਕਿ ਪੰਜਾਬ ਸਰਕਾਰ ਦੀ ਭਵਿੱਖੀ ਯੋਜਨਾ ਹੈ ਕਿ ਅਧਿਆਪਕਾਂ ਤੋਂ ਕਿਸੇ ਕਿਸਮ ਦਾ ਨਾਨ-ਟੀਚਿੰਗ ਕੰਮ ਨਹੀਂ ਲਿਆ ਜਾਵੇਗਾ। ਸਿੱਖਿਆ ਮੰਤਰੀ ਨੇ ਪਿਛਲੇ ਦਿਨੀਂ ਸਿੱਖਿਆ ਵਿਭਾਗ ਦੀ ਵੈੱਬਸਾਈਟ ‘ਤੇ ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਮੰਗੇ ਗਏ ਸਨ, ਉਸ ਵਿਚ ਕੁਝ ਸਕੂਲ ਮੁਖੀਆਂ ਦੇ ਪ੍ਰਾਪਤ ਹੋਏ ਸੁਝਾਵਾਂ ਨੂੰ ਵੀ ਪੜ੍ਹਿਆ ਅਤੇ ਮੁਖੀਆਂ ਵੱਲੋਂ ਪੋਰਟਲ ਦੇ ਦਿੱਤੇ ਜਾ ਰਹੇ ਚੰਗੇ ਜਵਾਬਾਂ ਦੀ ਵੀ ਸਰਾਹਨਾ ਕੀਤੀ।

ਉਨ੍ਹਾਂ ਕਿਹਾ ਕਿ ਉਹ ਸਾਰੇ ਸੁਝਾਵਾਂ ਨੂੰ ਨਿਜੀ ਤੌਰ ‘ਤੇ ਵੀ ਪੜ੍ਹ ਰਹੇ ਹਨ ਅਤੇ ਇਨ੍ਹਾਂ ‘ਤੇ ਵਿਚਾਰ ਕਰਕੇ ਹੀ ਨਵੀ ਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਵੈਬਸਾਈਟ ‘ਤੇ ਮੰਗੇ ਗਏ ਸੁਝਾਵਾਂ ਦੀ ਮਿਤੀ ਵਿੱਚ 30 ਮਈ 2022 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਕੁਲਜੀਤ ਪਾਲ ਸਿੰਘ ਨੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਸਿੱਖਿਆ ਮੰਤਰੀ ਮੀਤ ਹੇਅਰ ਦਾ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪੁੱਜਣ ਉੱਤੇ ਸਵਾਗਤ ਕੀਤਾ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗ ਰਾਜ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ, ਡਿਪਟੀ ਐੱਸ.ਪੀ.ਡੀ. ਗੁਰਜੀਤ ਸਿੰਘ, ਡਿਪਟੀ ਡਾਇਰੈਕਟਰ ਗੁਰਜੋਤ ਸਿੰਘ, ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ, ਡਾ. ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।

  • School Education
  • Meet Hair
  • Principal
  • ਸਕੂਲੀ ਸਿੱਖਿਆ
  • ਮੀਤ ਹੇਅਰ
  • ਪ੍ਰਿੰਸੀਪਲ

ਪੰਜਾਬ ’ਚ ਮੀਂਹ ਨਾਲ 13 ਡਿਗਰੀ ਡਿੱਗਾ ਪਾਰਾ, ਹਿਮਾਚਲ ਅਤੇ ਉੱਤਰਖੰਡ 'ਚ ਹੋਈ ਬਰਫ਼ਬਾਰੀ

NEXT STORY

Stories You May Like

  • supreme court  school education secretary  notice
    ਸਿੱਖਿਆ ਸੰਸਥਾਵਾਂ ਦੀ ਰੈਗੂਲੇਸ਼ਨ : ਸੁਪਰੀਮ ਕੋਰਟ ਦਾ ਸਕੂਲ ਸਿੱਖਿਆ ਸਕੱਤਰ ਨੂੰ ਨੋਟਿਸ
  • eu chief ursula von der leyen
    ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ ਮੈਂਬਰ ਬਣਾਉਣ ਦੀ ਇੱਛਾ ਪ੍ਰਗਟਾਈ
  • school buses inspected under safe school vehicle policy challans issued
    ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ
  • davis cup 2026  india and south korea to face off
    ਡੇਵਿਸ ਕੱਪ 2026: 'ਫਾਈਨਲ 8' 'ਚ ਜਗ੍ਹਾ ਬਣਾਉਣ ਲਈ ਭਾਰਤ ਅਤੇ ਦੱਖਣੀ ਕੋਰੀਆ ਆਹਮੋ-ਸਾਹਮਣੇ
  • school  student  internet  study
    ਸਕੂਲੀ ਵਿਦਿਆਰਥੀਆਂ 'ਚ ਵਧ ਰਿਹਾ ਨਸ਼ੇ ਦਾ 'ਕੋਹੜ' ! ਇੰਟਰਨੈੱਟ ਨੇ ਹੋਰ ਵਧਾਈ ਚਿੰਤਾ
  • ats apprehended an al qaeda terrorist from azamgarh
    ATS ਨੇ ਅਲਕਾਇਦਾ ਦੇ ਅੱਤਵਾਦੀ ਨੂੰ ਆਜ਼ਮਗੜ੍ਹ ਤੋਂ ਕੀਤਾ ਕਾਬੂ, ਨੌਜਵਾਨਾਂ ਨੂੰ ਮੁਜਾਹਿਦ ਬਣਾਉਣ ਲਈ ਕਰ ਰਿਹਾ ਸੀ ਕੰਮ
  • hormuz strait iran
    ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ
  • the government of india has prepared a roadmap
    ਭਾਰਤ ਸਰਕਾਰ ਨੇ ਵਰ੍ਹੇ 2029 ਤੱਕ ਨਸ਼ਾ ਮੁਕਤ ਭਾਰਤ ਬਣਾਉਣ ਦੇ ਲਈ ਰੋਡਮੈਪ ਕੀਤਾ ਤਿਆਰ
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • clash in dirba
      ਪਿੰਡ ਰੋਗਲਾ ਵਿਖੇ ਕੁੱਟਮਾਰ ਮਗਰੋਂ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +