Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    11:00:12 PM

  • t20 world cup 2026

    ਭਾਰਤ ਦੀ T20 World Cup 'ਚ ਜੇਤੂ ਸ਼ੁਰੂਆਤ, USA...

  • two senior ias officers of punjab suspended

    ਪੰਜਾਬ ਦੇ ਦੋ ਸੀਨੀਅਰ IAS ਅਫ਼ਸਰ ਸਸਪੈਂਡ, ਇਨ੍ਹਾਂ...

  • roshan healthcare ayurvedic treatment

    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

  • big news encounter of the shooter who killed lucky oberoi

    ਵੱਡੀ ਖਬਰ : ਲੱਕੀ ਓਬਰਾਏ ਦਾ ਕਤਲ ਕਰਨ ਵਾਲੇ ਸ਼ੂਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ : ਹਰਜੋਤ ਬੈਂਸ

PUNJAB News Punjabi(ਪੰਜਾਬ)

ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ : ਹਰਜੋਤ ਬੈਂਸ

  • Updated: 16 Aug, 2022 08:28 PM
Chandigarh
school education department  department write new destiny punjab  harjot bains
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ। ਇਹ ਪ੍ਰਗਟਾਵਾ ਅੱਜ ਇੱਥੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ 5 ਮਹੀਨਿਆਂ ਦੇ ਕਾਰਜਕਾਲ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ’ਚ ਜਲਦ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਸਦਕਾ ਵੱਡੇ ਪੱਧਰ ਉਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ’ਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਦੇ 19123 ਸਕੂਲਾਂ ਦਾ ਇਕ ਡਿਟੇਲਡ ਸਰਵੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਕੂਲਾਂ ਦੀ ਸਹੀ ਸਥਿਤੀ ਬਾਰੇ ਸਰਕਾਰ ਨੂੰ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸੂਬੇ ’ਚ 100 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ : ਬਿਲਕਿਸ ਬਾਨੋ ਦੇ ਜਬਰ-ਜ਼ਿਨਾਹੀਆਂ ਨੂੰ ਰਿਹਾਅ ਕਰ ਆਪਣੀ ਹੀ ਨੀਤੀ ਕਿਉਂ ਭੁੱਲੀ ਸਰਕਾਰ? ਫ਼ੈਸਲੇ ’ਤੇ ਉੱਠੇ ਸਵਾਲ

ਬੈਂਸ ਨੇ ਦੱਸਿਆ ਕਿ ਸੂਬੇ ’ਚ ਪਹਿਲੀ ਵਾਰ ਕ੍ਰੈਸ਼ਰ ਇੰਡਸਟਰੀ ਲਈ ਪਾਲਿਸੀ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਰੇਤ ਦੇ ਨਾਲ ਹੀ ਬੱਜਰੀ ਦੀ ਕੀਮਤ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ ਪਹਿਲੀ ਵਾਰ ਖਣਨ ਖੇਤਰਾਂ ਦਾ ਡੀ. ਐੱਸ. ਆਰ. ਸਰਵੇ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 19 ਮਾਰਚ 2022 ਤੋਂ ਲੈ ਕੇ ਅੱਜ ਤੱਕ 328 ਪਰਚੇ ਦਰਜ ਕੀਤੇ ਗਏ ਹਨ ਅਤੇ 15 ਅਪ੍ਰੈਲ 2022 ਤੋਂ ਲੈ ਕੇ ਅੱਜ ਤੱਕ 298 ਗੱਡੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 3 ਕਰੈਸ਼ਰ ਸੀਲ ਕੀਤੇ ਗਏ ਹਨ ਅਤੇ 89 ਆਰ ਨੋਟਿਸ ਜਾਰੀ ਕੀਤਾ ਗਿਆ ਹੈ। ਬੈਂਸ ਨੇ ਕਿਹਾ ਹੈ ਕਿ ਅਸੀਂ ਸਿਰਫ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਹੀ ਸ਼ਿਕੰਜਾ ਨਹੀਂ ਕੱਸਿਆ ਸਗੋਂ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 5 ਅਧਿਕਾਰੀ ਅਤੇ ਕਰਮਚਾਰੀ ਮੁਅੱਤਲ ਕੀਤੇ ਗਏ ਹਨ, ਜਦਕਿ 21 ਨੂੰ ਚਾਰਜਸ਼ੀਟ ਅਤੇ ਸ਼ੋਅਕਾਜ਼ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : HC ’ਚ ਜੱਜਾਂ ਦੀਆਂ ਨਵੀਆਂ ਨਿਯੁਕਤੀਆਂ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਈ ਹੈਰਾਨੀ, PMO ਨੂੰ ਕੀਤੀ ਇਹ ਅਪੀਲ

ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਨਵੇਂ ਸਿੰਚਾਈ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਹਰ ਖੇਤਰ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ’ਚ ਤੇਜ਼ੀ ਲਿਆਂਦੀ ਗਈ ਹੈ ਅਤੇ ਇਹ ਪ੍ਰੋਜੈਕਟ ਅਗਲੇ ਡੇਢ ਸਾਲ ’ਚ ਮੁਕੰਮਲ ਹੋ ਜਾਵੇਗਾ, ਜਿਸ ਨਾਲ ਨਾ ਸਿਰਫ ਪੰਜਾਬ ਦੇ ਲੋਕਾਂ ਨੂੰ ਹੋਰ ਸੁਚਾਰੂ ਬਿਜਲੀ ਸਪਲਾਈ ਮਿਲੇਗੀ ਸਗੋਂ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਵੀ ਰੁਕੇਗਾ ਅਤੇ ਪੰਜਾਬ ਦੇ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ’ਚ ਪਹਿਲੀ ਵਾਰ ਡ੍ਰੇਨਜ਼ ਦੀ ਅਸਲ ਮਾਇਨਿਆਂ ’ਚ ਸਹੀ ਤਰੀਕੇ ਨਾਲ ਸਫ਼ਾਈ ਕੀਤੀ ਗਈ ਹੈ, ਇਸ ਤੋਂ ਇਲਾਵਾ ਜ਼ਮੀਨ ਹੇਠਲੇ ਪਾਣੀ ਨੂੰ ਵੀ ਬਚਾਉਣ ਲਈ  ਉਪਰਾਲੇ ਕੀਤੇ ਜਾ ਰਹੇ ਹਨ। ਜੇਲ੍ਹ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਅੱਜ ਤੱਕ ਪੰਜਾਬ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ’ਚੋਂ 2829 ਮੋਬਾਇਲ ਅਤੇ 1544 ਸਿਮ ਜ਼ਬਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਸਬੰਧੀ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਇਨ੍ਹਾਂ ਮਾਮਲਿਆਂ ’ਚ ਕਈ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵੀ ਅਮਲ ’ਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਹੁਣ ਜਿਸ ਵੀ ਕੈਦੀ ਕੋਲੋਂ ਮੋਬਾਇਲ ਫੋਨ ਮਿਲੇਗਾ, ਉਸ ਦਾ ਜ਼ਿਲ੍ਹਾ ਪੁਲਸ ਵੱਲੋਂ ਰਿਮਾਂਡ ਲਿਆ ਜਾਵੇਗਾ। ਬੈਂਸ ਨੇ ਕਿਹਾ ਕਿ ਜੇਲ੍ਹਾਂ ’ਚ ਮੋਬਾਇਲ ਸਿਗਨਲ ਨੂੰ ਜਾਮ ਕਰਨ ਲਈ ਜੈਮਰ ਲਗਾਏ ਜਾਣ ਲਈ ਦੇਸ਼ ਦੀਆਂ ਨਾਮੀ ਸਰਕਾਰੀ ਕੰਪਨੀਆਂ, ਜਿਨ੍ਹਾਂ ’ਚ ਬੀ. ਐੱਸ. ਐੱਨ. ਐੱਲ., ਬੀ. ਈ. ਸੀ. ਆਈ. ਐੱਲ., ਈ. ਸੀ. ਆਈ. ਐੱਲ. ਅਤੇ ਬੀ. ਈ. ਐੱਲ. ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 26000 ਕੈਦੀਆਂ ਦਾ ਡਰੱਗਜ਼ ਸਰਵੇ ਕਰਵਾਇਆ ਜਾ ਚੁੱਕਾ ਹੈ, ਜਿਨ੍ਹਾਂ ’ਚੋਂ 2600 ਦੇ ਕਰੀਬ ਨਸ਼ਾ ਪੀੜਤ ਕੈਦੀਆਂ ਨੇ ਪੀਅਰ ਸਪੋਰਟ ’ਚ ਨਾਂ ਦਰਜ ਕਰਵਾਇਆ ਹੈ। 

  • Department of School Education Punjab
  • Harjot Bains
  • Punjab
  • Youth
  • ਸਕੂਲ ਸਿੱਖਿਆ ਵਿਭਾਗ ਪੰਜਾਬ
  • ਹਰਜੋਤ ਬੈਂਸ
  • ਪੰਜਾਬ
  • ਨੌਜਵਾਨ

ਸਕੂਲੀ ਬੱਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਕੀਤਾ ਹਮਲਾ, ਵਾਲ-ਵਾਲ ਬਚੇ ਕਰੀਬ 34 ਬੱਚੇ

NEXT STORY

Stories You May Like

  • datesheet for 9th and 11th exams released
    ਚੰਡੀਗੜ੍ਹ ਸਿੱਖਿਆ ਵਿਭਾਗ ਵਲੋਂ 9ਵੀਂ ਤੇ 11ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ
  • primary and cadre teachers will take 12th practical
    ਸਿੱਖਿਆ ਵਿਭਾਗ ਦਾ ਤੁਗਲਕੀ ਫਰਮਾਨ: ਪ੍ਰਾਇਮਰੀ ਤੇ ਮਾਸਟਰ ਕੇਡਰ ਦੇ ਅਧਿਆਪਕ ਲੈਣਗੇ 12ਵੀਂ ਦੇ ਪ੍ਰੈਕਟੀਕਲ
  • rain and storm warning
    ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਭਵਿੱਖਬਾਣੀ
  • imd big forecast for these states including punjab
    7 ਤਰੀਕ ਤੱਕ ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੜ੍ਹੋ ਅਪਡੇਟ
  • meteorological department  rain in punjab
    ਪੰਜਾਬ ਵਿਚ ਬਦਲ ਜਾਵੇਗਾ ਮੌਸਮ, ਚਾਰ ਦਿਨ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦੀ ਵੱਡੀ ਅਪਡੇਟ
  • big weather forecast from the meteorological department in punjab
    ਪੰਜਾਬ 'ਚ 7 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੜ੍ਹੋ ਤਾਜ਼ਾ ਅਪਡੇਟ
  • alert across punjab on february 1
    1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • important 24 hours in punjab alert issued
    ਪੰਜਾਬ 'ਚ 24 ਘੰਟੇ ਅਹਿਮ! Alert ਹੋ ਗਿਆ ਜਾਰੀ, 30 ਜਨਵਰੀ ਤੱਕ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • big news encounter of the shooter who killed lucky oberoi
    ਵੱਡੀ ਖਬਰ : ਲੱਕੀ ਓਬਰਾਏ ਦਾ ਕਤਲ ਕਰਨ ਵਾਲੇ ਸ਼ੂਟਰ ਦਾ Encounter, ਪਿਸਤੌਲ ਬਰਾਮਦ
  • protest against aap leader deepak bali
    ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
  • aap leader lucky oberoi cremation jalandhar
    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
  • aap leader lucky oberoi cremation jalandhar
    ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ...
Trending
Ek Nazar
icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new cctv footage lucky oberoi murder case big secrets revealed
      ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
    • lucky oberoi murder jalandhar
      ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
    • vande bharat express will stop at jalandhar cantt station from april 2
      ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
    • aap leader lucky oberoi cremation jalandhar
      'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
    • shiromani akali dal bikram majithia
      ਪੰਜਾਬ 'ਚ ਲਾਅ ਐਂਡ ਆਰਡਰ ਨਹੀਂ, CM ਜਾਪਾਨ ਜਾਵੇ ਜਾਂ ਨੀਦਰਲੈਂਡ ਰਿਜ਼ਲਟ ਜ਼ੀਰੋ...
    • aap leader lucky oberoi cremation jalandhar
      ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ...
    • sukhbir demands resegnation of bhagwant mann
      ਪੰਜਾਬ 'ਚ 24 ਘੰਟਿਆਂ ਅੰਦਰ 2 ਵੱਡੇ ਕਤਲ ਕਾਂਡ, ਅਸਤੀਫ਼ਾ ਦੇਵੇ ਭਗਵੰਤ ਮਾਨ:...
    • no entry for aap
      'ਪਿੰਡਾਂ 'ਚ 'ਆਪ' ਆਗੂਆਂ ਦੀ No Entry...!' ਕਿਸਾਨਾਂ ਨੇ ਕਰ'ਤਾ ਵੱਡਾ...
    • sheetal angural spoke on lucky oberoi s murder law and order has failed
      ਲੱਕੀ ਓਬਰਾਏ ਦੇ ਕਤਲ 'ਤੇ ਬੋਲੇ ਸ਼ੀਤਲ ਅੰਗੁਰਾਲ, ਕਾਨੂੰਨ ਵਿਵਸਥਾ ਫੇਲ੍ਹ, CM ਮਾਨ...
    • businessman mukhtar singh furious at punjab police
      ਪੰਜਾਬ ਪੁਲਸ 'ਤੇ ਭੜਕਿਆ ਕਾਰੋਬਾਰੀ ਮੁਖਤਾਰ ਸਿੰਘ, ਕਿਹਾ-"ਹੁਣ ਪੰਜਾਬ 'ਚ ਰਹਿਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +