Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    3:11:13 AM

  • nigeria air force   misfire   on market

    OMG! ਗਲਤੀ ਨਾਲ ਭਰੇ ਬਾਜ਼ਾਰ 'ਤੇ ਕਰ'ਤੀ...

  • mi vs rcb ipl 2026

    ਵਾਨਖੇੜੇ 'ਚ RCB ਦੀ ਧਮਾਕੇਦਾਰ ਜਿੱਤ, MI ਨੂੰ 18...

  • road accident in machhiwara

    ਦਰਦਨਾਕ ਹਾਦਸਾ! ਕੰਬਾਈਨ ਨਾਲ ਟੱਕਰ ਮਗਰੋਂ ਨੌਜਵਾਨ...

  • a moving bmw caught fire

    ਚਲਦੀ BMW ਨੂੰ ਲੱਗੀ ਭਿਆਨਕ ਅੱਗ, ਧਮਾਕਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ਼ ਐਮੀਨੈਂਸ’

PUNJAB News Punjabi(ਪੰਜਾਬ)

ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ਼ ਐਮੀਨੈਂਸ’

  • Edited By Anuradha,
  • Updated: 13 Sep, 2023 06:31 PM
Amritsar
school of eminence will change the fate of children
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਵਿਦਿਆਰਥੀਆਂ ਨੂੰ ਆਪਣੇ ਜੀਵਨ ’ਚ ਬੁਲੰਦੀ ’ਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾਂ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ ’ਚ ਅੱਜ ਸਿੱਖਿਆ ਦੇ ਖੇਤਰ ’ਚ ਨਵੀਂ ਕ੍ਰਾਂਤੀ ਦਾ ਆਗਾਜ਼ ਹੋ ਚੁੱਕਾ ਹੈ ਅਤੇ ਇਹ ਸਕੂਲ ਯਕੀਨਨ ਤੌਰ ਉਤੇ ਮੀਲ ਪੱਥਰ ਸਾਬਤ ਹੋਣਗੇ।” ਮੁੱਖ ਮੰਤਰੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਕ ਯਾਦਗਾਰੀ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਖਾਸ ਤੌਰ ’ਤੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਸਕੂਲਾਂ ’ਚੋਂ ਤਾਲੀਮ ਹਾਸਲ ਕਰਨ ਵਾਲੇ ਵਿਦਿਆਰਥੀ ਹਰੇਕ ਖੇਤਰ ’ਚ ਵੱਡੀ ਪ੍ਰਾਪਤੀਆਂ ਕਰਨਗੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਇਹ ਸਕੂਲ ਸਾਡੇ ਵਿਦਿਆਰਥੀਆਂ ਦੀ ਤਕਦੀਰ ਬਦਲ ਦੇਣਗੇ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ ਗਰੀਬ ਵਿਦਿਆਰਥੀਆਂ ਦੀ ਭਲਾਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ‘ਆਧੁਨਿਕ ਯੁੱਗ ਦੇ ਮੰਦਰ’ ਹੋਣਗੇ ਜੋ ਵਿਦਿਆਰਥੀਆਂ ਦੇ ਜੀਵਨ ’ਚ ਗੁਣਾਤਮਕ ਤਬਦੀਲੀ ਲਿਆਉਣਗੇ।

ਇਹ ਵੀ ਪੜ੍ਹੋ : ਸਕਾਲਰਸ਼ਿਪ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ

ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਕੂਲਾਂ ਦੇ ਕਲਾਸ ਰੂਮਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਸਰਕਾਰ ਦੇ ਇਸ ਦੂਰਅੰਦੇਸ਼ ਕਦਮ ਲਈ ਦੋਵਾਂ ਮੁੱਖ ਮੰਤਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ 11ਵੀਂ ਕਲਾਸ ਦੀ ਵਿਦਿਆਰਥਣ ਦੀਕਸ਼ਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਪ੍ਰਾਈਵੇਟ ਸਕੂਲ ’ਚ ਪੜ੍ਹਦੀ ਸੀ। ਉਸ ਵਿਦਿਆਰਥਣ ਨੇ ਕਿਹਾ ਕਿ ਇਸ ਸਕੂਲ ’ਚ ਮੌਜੂਦ ਸਹੂਲਤਾਂ ਇਨ੍ਹਾਂ ਪ੍ਰਾਈਵੇਟ ਸਕੂਲਾਂ ’ਚ ਵੀ ਮੌਜੂਦ ਨਹੀਂ ਹਨ। ਉਸ ਨੇ ਇਸ ਸਕੂਲ ਦੀ ਸਥਾਪਨਾ ਲਈ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਇਕ ਹੋਰ ਵਿਦਿਆਰਥਣ ਕਿਰਨਦੀਪ ਕੌਰ ਜਿਸ ਨੇ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਇਸ ਸਕੂਲ ’ਚ ਦਾਖਲਾ ਲਿਆ, ਨੇ ਕਿਹਾ ਕਿ ਉਹ ਸਰਹੱਦ ਇਲਾਕੇ ਦੇ ਇਕ ਪਿੰਡ ਦੀ ਵਸਨੀਕ ਹੈ ਅਤੇ ਉਸ ਦੀ ਇੱਛਾ ਡਾਕਟਰ ਬਣਨ ਦੀ ਹੈ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਇਸ ਇੱਛਾ ਦਾ ਪੂਰਾ ਹੋ ਜਾਣਾ ਔਖਾ ਜਾਪਦਾ ਸੀ ਪਰ ਹੁਣ ਉਸ ਨੂੰ ਵਿਸ਼ਵਾਸ ਹੋ ਚੁੱਕਾ ਹੈ ਕਿ ਇਸ ਸਕੂਲ ਸਦਕਾ ਉਸ ਦਾ ਸੁਪਨਾ ਛੇਤੀ ਸਾਕਾਰ ਹੋਵੇਗਾ। ਉਨ੍ਹਾਂ ਨੇ ਇਸ ਨੇਕ ਉਪਰਾਲੇ ਲਈ ਦੋਵਾਂ ਮੁੱਖ ਮੰਤਰੀਆਂ ਦਾ ਧੰਨਵਾਦ ਕੀਤਾ ਜੋ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨਗੇ।

PunjabKesari

ਦੋ ਹੋਰ ਵਿਦਿਆਰਥਣਾਂ ਆਰੀਅਨ ਅਤੇ ਸਾਨੀਆ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਤਿ ਆਧੁਨਿਕ ਕਲਾਸ ਰੂਮ ਅਤੇ ਲੈਬਾਰਟਰੀਆਂ ਵਾਲਾ ਸਕੂਲ ਉਨ੍ਹਾਂ ਦੇ ਸੁਪਨਿਆਂ ਦਾ ਸਕੂਲ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਡਿਜੀਟਲ ਪੜ੍ਹਾਈ ਅਤੇ ਅਤਿ ਆਧਿਨਕ ਬੁਨਿਆਦੀ ਢਾਂਚੇ ਨਾਲ ਉਹ ਆਪਣੇ ਜੀਵਨ ਵਿੱਚ ਨਵੀਆਂ ਮੰਜ਼ਲ ਛੂਹਣਗੇ। ਦੋਵਾਂ ਮੁੱਖ ਮੰਤਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਵਿਸਥਾਰ ’ਚ ਗੱਲਬਾਤ ਕੀਤੀ, ਜਿਨ੍ਹਾਂ ਨੇ ਦੂਰਅੰਦੇਸ਼ੀ ਵਾਲੇ ਇਸ ਫੈਸਲੇ ਲਈ ਦੋਵਾਂ ਆਗੂਆਂ ਦੀ ਸ਼ਲਾਘਾ ਕੀਤੀ। ਇਕ ਸਰਹੱਦੀ ਪਿੰਡ ਨਾਲ ਸਬੰਧਤ ਅਮਰ ਪਾਲ ਤੇ ਤ੍ਰਿਪਤਾ ਰਾਣੀ ਨੇ ਦੋਵਾਂ ਆਗੂਆਂ ਨੂੰ ਦੱਸਿਆ ਕਿ ਇਹ ਸਕੂਲ ਸਰਕਾਰੀ ਸਕੂਲਾਂ ਵਾਂਗ ਲਗਦਾ ਹੀ ਨਹੀਂ। ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਸੋਚਣ ਅਤੇ ਅਮਲ ਕਰਨ ਵਾਸਤੇ ਦੋਵਾਂ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਕਿਸੇ ਨਾ ਕਿਸੇ ਬਹਾਨੇ ਵਿਦਿਆਰਥੀਆਂ ਨੂੰ ਪਰੇਸ਼ਾਨ ਕਰਦੇ ਹਨ ਪਰ ਇਹ ਸਕੂਲ ਸਿੱਖਿਆ ਦੇ ਖ਼ੇਤਰ ’ਚ ਮਿਸਾਲੀ ਤਬਦੀਲੀ ਹਨ। ਇਕ ਹੋਰ ਅਧਿਆਪਕ ਰੀਨਾ ਮਹਿਤਾ ਨੇ ਵੀ ਇਸ ਇਤਿਹਾਸਕ ਪਹਿਲਕਦਮੀ ਲਈ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਸ ਨੇ ਦੱਸਿਆ ਕਿ ਇਹ ਦੇਖ ਕੇ ਖ਼ੁਸ਼ੀ ਹੋ ਰਹੀ ਹੈ ਕਿ ਵਿਦਿਆਰਥੀ ਮੁਫ਼ਤ ਵਿੱਚ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ।

PunjabKesari

ਪ੍ਰਾਇਮਰੀ ਅਧਿਆਪਕ ਚੰਦਾ ਨੇ ਦੱਸਿਆ ਕਿ ਜੇ ਇਕ ਦਹਾਕਾ ਪਹਿਲਾਂ ਅਜਿਹੇ ਸਕੂਲ ਖੁੱਲ੍ਹੇ ਹੁੰਦੇ ਤਾਂ ਹੁਣ ਤੱਕ ਸੂਬੇ ਦਾ ਨਕਸ਼ਾ ਬਦਲ ਚੁੱਕਿਆ ਹੋਣਾ ਸੀ। ਉਸ ਨੇ ਦੱਸਿਆ ਕਿ ਉਸ ਦਾ ਬੱਚਾ ਪ੍ਰਾਈਵੇਟ ਸਕੂਲ ਵਿੱਚ ਪੜ੍ਹਦਾ ਸੀ ਪਰ ਹੁਣ ਉਸ ਨੂੰ ਪ੍ਰੀਖਿਆ ਮਗਰੋਂ ਇਸ ਸਕੂਲ ਵਿੱਚ ਦਾਖ਼ਲਾ ਮਿਲ ਗਿਆ ਹੈ। ਉਸ ਨੇ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਸੰਵਾਰਨ ਦੇ ਉਦੇਸ਼ ਨਾਲ ਕੀਤੀ ਇਸ ਮਿਸਾਲੀ ਪਹਿਲਕਦਮੀ ਲਈ ਦੋਵਾਂ ਮੁੱਖ ਮੰਤਰੀ ਦੀ ਤਾਰੀਫ਼ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ ਇਸ ਸਕੂਲ ਦੇ ਐਨ.ਸੀ.ਸੀ. ਕੈਡੇਟਾਂ ਦੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ। ਦੋਵੇਂ ਆਗੂ ਸਕੂਲ ਵਿੱਚ ਨਵੇਂ ਬਣੇ ਬਾਸਕਟਬਾਲ ਕੋਰਟ ਵਿੱਚ ਵੀ ਗਏ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਨੂੰ ਸਕੂਲ ਦੇ ਵੇਰਵਿਆਂ ਬਾਰੇ ਜਾਣੂੰ ਕਰਵਾਇਆ। ਦੋਵਾਂ ਮੁੱਖ ਮੰਤਰੀਆਂ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਟਰਾਂਸਪੋਰਟ ਸਹੂਲਤ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿਖਾਈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ’ਚ 36,097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ : ਮੁੱਖ ਮੰਤਰੀ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Children
  • School of Eminence
  • Bhagwant Singh Mann
  • Delhi
  • Arvind Kejriwal
  • ਗਰੀਬ
  • ਬੱਚਿਆਂ
  • ਸਕੂਲ ਆਫ਼ ਐਮੀਨੈਂਸ
  • ਭਗਵੰਤ ਸਿੰਘ ਮਾਨ
  • ਦਿੱਲੀ
  • ਅਰਵਿੰਦ ਕੇਜਰੀਵਾਲ

ਕੁੜੀ ਨਾਲ ਵਿਆਹ ਕਰਵਾ ਕੇ ਫਸਿਆ ਲਾੜਾ, ਗੁਰਦੁਆਰੇ ਦੇ ਭਾਈ ਸਣੇ ਦਰਜ ਹੋਇਆ ਮਾਮਲਾ

NEXT STORY

Stories You May Like

  • rain in punjab  roof collapses
    ਮੀਂਹ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ
  • children school bus incident
    ਭੀਲਵਾੜਾ 'ਚ ਵੱਡਾ ਹਾਦਸਾ: ਖੱਡ 'ਚ ਡਿੱਗੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪਿਆ ਚੀਕ-ਚਿਹਾੜਾ
  • rich getting richer and poor getting poorer  economic crisis
    'ਅਮੀਰ ਹੋਰ ਅਮੀਰ ਤੇ ਗਰੀਬ ਹੋਰ ਗਰੀਬ: ਦੁਨੀਆ ਭਰ 'ਚ ਵਧਿਆ ਆਰਥਿਕ ਪਾੜਾ'
  • zodiac signs
    ਅਪ੍ਰੈਲ ਦੇ ਦੂਜੇ ਹਫ਼ਤੇ ਬਦਲੇਗੀ ਤਕਦੀਰ, ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ
  • reduction in central spending on health and education
    ਆਫ਼ ਦਿ ਰਿਕਾਰਡ : ਸਿਹਤ ਅਤੇ ਸਿੱਖਿਆ ’ਤੇ ਕੇਂਦਰ ਦੇ ਖਰਚੇ ’ਚ ਕਮੀ
  • students school bus accident
    ਸਕੂਲ ਜਾਂਦੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ! ਟੋਏ 'ਚ ਡਿੱਗੀ ਬੱਸ, ਮੇਰਠ 'ਚ ਮਚਿਆ ਚੀਕ-ਚਿਹਾੜਾ
  • increased mental anxiety among preschool children
    ਪ੍ਰੀ-ਸਕੂਲ ਦੇ ਬੱਚਿਆਂ 'ਚ ਵਧੀ ਮਾਨਸਿਕ ਚਿੰਤਾ, 40 ਫੀਸਦੀ ਬੱਚੇ ਪ੍ਰਭਾਵਿਤ
  • school children  school fight
    ਸਕੂਲੀ ਬੱਚਿਆਂ ਦੀ ਲੜਾਈ ਦੌਰਾਨ ਇਕ ਬੱਚੇ ਦੇ ਗੁਪਤ ਅੰਗ ’ਚ ਜ਼ੋਰਦਾਰ ਵੱਜੀ ਪੈਂਸਿਲ
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ...
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
Trending
Ek Nazar
highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • a unique case in punjab husband reaches home after 25 years
      ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ...
    • transfer in punjab
      ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
    • ludhiana railway station
      ਲੁਧਿਆਣਾ ਰੇਲਵੇ ਸਟੇਸ਼ਨ 'ਤੇ ਹਾਈ ਵੋਲਟੇਜ ਡਰਾਮਾ, ਲੋਕਾਂ ਨੇ ਨੌਜਵਾਨ ਦੀ ਕੀਤੀ...
    • fir in ludhiana
      ਪਹਿਲਾਂ ਤੋਂ ਵਿਆਹੇ ਮੁੰਡੇ ਨੇ ਕੁੜੀ ਨੂੰ ਵਿਆਹ ਦਾ ਲਾਰਾ ਲਾ ਕੇ ਰੋਲ਼ੀ ਪੱਤ
    • nagar kirtan in khanna
      ਖੰਨਾ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
    • fire started by pakistan enters india
      ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...
    • ludhiana traffic police
      ਲੁਧਿਆਣਾ 'ਚ ਟ੍ਰੈਫ਼ਿਕ ਮੁਲਾਜ਼ਮਾਂ 'ਤੇ ਲੱਗੇ ਰਿਸ਼ਵਤ ਲੈਣ ਦੇ ਦੋਸ਼! ਵੀਡੀਓ ਵਾਇਰਲ
    • lpg refilling incident
      LPG ਰੀਫ਼ਿਲਿੰਗ ਦੌਰਾਨ ਵਾਪਰਿਆ ਹਾਦਸਾ, 6 ਨੌਜਵਾਨ ਬੁਰੀ ਤਰ੍ਹਾਂ ਝੁਲਸੇ
    • parents only son dies due to drowning in ravi river
      ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
    • big incident in punjab
      ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +