Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    7:54:44 AM

  • river  fell  vehicle  5 people

    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

PUNJAB News Punjabi(ਪੰਜਾਬ)

ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

  • Edited By Gurminder Singh,
  • Updated: 04 Apr, 2025 03:56 PM
Chandigarh
school students department of education rules
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਆਸ਼ੀਸ਼) : ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਬਾਲ ਵਾਟਿਕਾ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦਾ ਦਾਖ਼ਲਾ ਆਧਾਰ ਕਾਰਡ ਨਾਲ ਹੋਵੇਗਾ। ਜਿਨ੍ਹਾਂ ਬੱਚਿਆਂ ਦਾ ਆਧਾਰ ਜਿਸ ਸੈਕਟਰ ਜਾਂ ਸਲੱਮ ਏਰੀਏ ਦਾ ਹੋਵੇਗਾ, ਉਸ ਨੂੰ ਉੱਥੇ ਦੇ ਹੀ ਨੇੜੇ ਦੇ ਸਕੂਲ ’ਚ ਦਾਖ਼ਲਾ ਮਿਲੇਗਾ। ਸਕੂਲ ’ਚ ਸੀਟ ਖ਼ਾਲੀ ਨਾ ਹੋਣ ’ਤੇ ਬੱਚੇ ਨੂੰ ਨੇੜਲੇ ਕਿਸੇ ਹੋਰ ਸਕੂਲ ’ਚ ਭੇਜਿਆ ਜਾਵੇਗਾ। ਸ਼ਹਿਰ ਦੇ ਸਕੂਲਾਂ ’ਚ ਵੱਧਦੀ ਵਿਦਿਆਰਥੀਆਂ ਦੀ ਗਿਣਤੀ ਨੂੰ ਦੇਖਦਿਆਂ ਚੰਡੀਗੜ੍ਹ ਸਿੱਖਿਆ ਵਿਭਾਗ ਇਸ ਵਾਰ ਸਿੱਖਿਆ ਦੇ ਅਧਿਕਾਰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਨ ਜਾ ਰਿਹਾ ਹੈ। ਐਕਟ ਦੇ ਨਿਯਮਾਂ ਅਨੁਸਾਰ ਬੱਚਿਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਦੇ ਸਕੂਲ ’ਚ ਦਾਖ਼ਲਾ ਦਿੱਤਾ ਜਾਵੇਗਾ। ਸਕੂਲ ਤੋਂ ਘਰ ਦੀ ਦੂਰੀ ਬੱਚੇ ਦੇ ਆਧਾਰ ਕਾਰਡ ’ਤੇ ਦੱਸੇ ਪਤੇ ਤੋਂ ਤੈਅ ਕੀਤੀ ਜਾਵੇਗੀ। ਚੰਡੀਗੜ੍ਹ ਦੇ 111 ਸਰਕਾਰੀ ਸਕੂਲਾਂ ’ਚ ਲਗਭਗ 1 ਲੱਖ 70 ਹਜ਼ਾਰ ਬੱਚੇ ਬਾਲ ਵਾਟਿਕਾ ਤੋਂ ਲੈ ਕੇ 12ਵੀਂ ਜਮਾਤ ਤੱਕ ਪੜ੍ਹ ਰਹੇ ਹਨ। ਇਹ ਬੱਚੇ ਸਥਾਨਕ ਹੋਣ ਦੇ ਨਾਲ ਹੀ ਦੂਜੇ ਰਾਜਾਂ ਦੇ ਜ਼ਿਆਦਾ ਹੁੰਦੇ ਹਨ। ਦੂਜੇ ਰਾਜਾਂ ਤੋਂ ਆਉਣ ਵਾਲੇ ਬੱਚੇ ਰੈਂਟ ਡੀਡ ਬਣਵਾ ਕੇ ਦਾਖ਼ਲਾ ਲੈਂਦੇ ਹਨ, ਜਿਸ ਕਾਰਨ ਸਕੂਲਾਂ ’ਚ ਬੱਚਿਆਂ ਦੇ ਬੈਠਣ ਦੀ ਸਮੱਸਿਆ ਆ ਰਹੀ ਹੈ। ਬੱਚਿਆਂ ਦੀ ਵਧਦੀ ਗਿਣਤੀ ਨਾਲ ਸਕੂਲਾਂ ਵਿਚ ਅਧਿਆਪਕ-ਵਿਦਿਆਰਥੀ ਅਨੁਪਾਤ ਨੂੰ ਕਾਇਮ ਰੱਖਣਾ ਮੁਸ਼ਕਲ ਹੋ ਜਾਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਆਧਾਰ ’ਤੇ ਪਤੇ ਤੋਂ ਬਾਅਦ ਬਣੇਗੀ ਬੱਚਿਆਂ ਦੀ ਯੂਨੀਕ ਆਈ.ਡੀ.

ਬੱਚਿਆਂ ਦਾ ਆਧਾਰ ਕਾਰਡ ਦੂਜੇ ਸੂਬੇ ਦਾ ਹੁੰਦਾ ਹੈ ਜਦਕਿ ਉਸ ਨੂੰ ਦਾਖ਼ਲਾ ਰੈਂਟ ਡੀਡ ਦੇ ਆਧਾਰ ’ਤੇ ਚੰਡੀਗੜ੍ਹ ਦੇ ਸਰਕਾਰੀ ਸਕੂਲ ’ਚ ਮਿਲ ਜਾਂਦਾ ਹੈ। ਕੇਂਦਰ ਸਰਕਾਰ ਬੱਚੇ ਦੇ ਆਧਾਰ ਕਾਰਡ ’ਤੇ ਦੱਸੇ ਪਤੇ ਅਨੁਸਾਰ 14 ਸਾਲ ਦੀ ਉਮਰ ਤੱਕ ਮਿਡ-ਡੇ-ਮੀਲ ਦਾ ਰਾਸ਼ਨ, ਕਿਤਾਬਾਂ, ਫੀਸਾਂ ਅਤੇ ਵਜ਼ੀਫ਼ਾ ਤੱਕ ਦਿੰਦੀ ਹੈ। ਬੱਚੇ ਰੈਂਟ ਡੀਡ ਨਾਲ ਦਾਖ਼ਲਾ ਲੈਂਦੇ ਹਨ, ਜਿਸ ਕਾਰਨ ਇਕ ਬੱਚੇ ਨੂੰ ਦੋ ਥਾਵਾਂ ਤੋਂ ਕੇਂਦਰ ਸਰਕਾਰ ਵੱਲੋਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਦੋ ਥਾਵਾਂ ਤੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਰੋਕਣ ਲਈ ਸਿੱਖਿਆ ਮੰਤਰਾਲੇ ਨੇ ਬੱਚਿਆਂ ਦੀ ਯੂਨੀਕ ਆਈ. ਡੀ. ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਯੂਨੀਕ ਆਈ.ਡੀ. ਬੱਚਿਆਂ ਦੇ ਆਧਾਰ ਕਾਰਡ ਨਾਲ ਜੋੜ ਕੇ ਬਣਾਈ ਜਾ ਰਹੀ ਹੈ। ਆਧਾਰ ਕਾਰਡ ਲਿੰਕ ਹੋਣ ਨਾਲ ਬੱਚਿਆਂ ਨੂੰ ਇਕ ਸਹੂਲਤ ਦੋ ਥਾਵਾਂ ਤੋਂ ਨਹੀਂ ਮਿਲ ਸਕਦੀ। ਕੇਂਦਰ ਸਰਕਾਰ ਵੱਲੋਂ ਸਖ਼ਤੀ ਕਰਨ ਤੋਂ ਬਾਅਦ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੀ ਸਖ਼ਤੀ ਕੀਤੀ ਹੈ ਤੇ ਸਕੂਲਾਂ ’ਚ ਇਸ ਵਾਰ ਦਾਖ਼ਲਾ ਆਧਾਰ ਕਾਰਡ ਦੇ ਪਤੇ ’ਤੇ ਦੇਣ ਦੀ ਪਹਿਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਹੁਣ ਸੂਬੇ 'ਚ ਰੇਤਾ ਬੱਜਰੀ ਹੋਵੇਗੀ ਸਸਤੀ

ਰੈਂਟ ਡੀਡ ਜਿਸ ਘਰ ਦੀ, ਬੱਚਾ ਉੱਥੇ ਨਹੀਂ ਰਹਿੰਦਾ

ਸ਼ਹਿਰ ਦੇ ਸਰਕਾਰੀ ਸਕੂਲਾਂ ’ਚ ਦਾਖ਼ਲਾ ਫਾਰਮ ਜਮ੍ਹਾਂ ਕਰਵਾਉਣ ਤੋਂ ਬਾਅਦ ਮਾਪਿਆਂ ਵੱਲੋਂ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਦੀ ਸਕੂਲ ਪ੍ਰਬੰਧਕਾਂ ਵੱਲੋਂ ਪੜਤਾਲ ਕੀਤੀ ਜਾਂਦੀ ਹੈ। ਦਸਤਾਵੇਜ਼ਾਂ ਦੇ ਆਧਾਰ ’ਤੇ ਅਧਿਆਪਕ ਤੇ ਮੁਲਾਜ਼ਮ ਨੂੰ ਬੱਚਿਆਂ ਦੇ ਘਰ ’ਚ ਭੇਜਿਆ ਜਾਂਦਾ ਹੈ, ਜਿੱਥੇ ਅਕਸਰ ਰੈਂਟ ਡੀਡ ਦੇ ਆਧਾਰ ’ਤੇ ਮਾਪੇ ਤੇ ਬੱਚੇ ਦੋਵੇਂ ਨਹੀਂ ਮਿਲਦੇ। ਮਾਪੇ ਘਰ ਨਾ ਮਿਲਣ ਕਾਰਨ ਉਨ੍ਹਾਂ ਦਾ ਦਾਖ਼ਲਾ ਫਾਰਮ ਰੱਦ ਕਰ ਦਿੱਤਾ ਜਾਂਦਾ ਹੈ, ਜਿਸ ਤੋਂ ਬਾਅਦ ਮਾਪੇ ਸਕੂਲ ’ਚ ਆ ਕੇ ਹੰਗਾਮਾ ਕਰਦੇ ਹਨ। ਹਰਿਆਣਾ ਤੇ ਪੰਜਾਬ ਦੇ ਜ਼ਿਲ੍ਹਿਆਂ ਦੇ ਜ਼ਿਆਦਾਤਰ ਲੋਕ ਰੈਂਟ ਡੀਡ ਬਣਵਾ ਕੇ ਦਾਖ਼ਲਾ ਲੈਣ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਪੜ੍ਹੋ : ਹੁਣ ਲੋਕਾਂ ਨੂੰ ਲੱਖਾਂ ਰੁਪਏ ਨਕਦ ਵੰਡੇਗੀ ਪੰਜਾਬ ਸਰਕਾਰ, ਜਾਣੋ ਕਿਵੇਂ ਮਿਲੇਗਾ ਯੋਜਨਾ ਦਾ ਲਾਭ

ਸਹੂਲਤਾਂ ਦਾ ਲਾਭ ਲੈਣ ਲਈ ਆਧਾਰ ਕਾਰਡ

ਸਰਕਾਰ ਨੇ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਆਧਾਰ ਕਾਰਡ ਲਾਜ਼ਮੀ ਕਰ ਦਿੱਤਾ ਹੈ, ਜਿਸ ਦਾ ਲਿੰਕ ਬੈਂਕ ਖਾਤੇ ਨਾਲ ਹੋਣਾ ਚਾਹੀਦਾ ਹੈ ਤਾਂ ਜੋ ਉਸ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਸਕੇ। ਜਿਹੜੇ ਬੱਚੇ ਦੂਜੇ ਸੂਬਿਆਂ ਤੋਂ ਤਬਾਦਲਾ ਸਰਟੀਫਿਕੇਟ ਲੈ ਕੇ ਦਾਖ਼ਲੇ ਲਈ ਆਉਂਦੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਦਾਖ਼ਲਾ ਦਿੱਤਾ ਜਾਂਦਾ ਹੈ। ਇਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਸਮਾਂ ਦਿੱਤਾ ਜਾਂਦਾ ਹੈ ਕਿ ਉਹ ਆਪਣੇ ਬੱਚਿਆਂ ਦਾ ਆਧਾਰ ਕਾਰਡ ਜ਼ਿਲ੍ਹੇ ਦੇ ਪਤੇ ’ਤੇ ਕਰਵਾ ਸਕਣ ਤਾਂ ਜੋ ਉਸ ਨੂੰ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਸਕਣ।

ਇਹ ਵੀ ਪੜ੍ਹੋ : ਆਬਕਾਰੀ ਸਮੂਹਾਂ ਦੀ ਨਿਲਾਮੀ ਨੇ ਭਰਿਆ ਪੰਜਾਬ ਸਰਕਾਰ ਦਾ ਖਜ਼ਾਨਾ, ਮਾਲੀਏ 'ਚ ਰਿਕਾਰਡ ਵਾਧਾ

ਡਾਇਰੈਕਟਰ, ਸਿੱਖਿਆ ਵਿਭਾਗ ਐੱਸ.ਪੀ.ਐੱਸ. ਬਰਾੜ ਦਾ ਕਹਿਣਆ ਹੈ ਕਿ ਸਰਕਾਰੀ ਸਕੂਲਾਂ ’ਚ ਦਾਖ਼ਲੇ ਲਈ ਰੈਂਟ ਡੀਡ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ। ਜਿਨ੍ਹਾਂ ਬੱਚਿਆਂ ਦਾ ਸੈਕਟਰ ਦੇ ਨੇੜਲੇ ਸਕੂਲ ਦਾ ਆਧਾਰ ਕਾਰਡ ਹੋਵੇਗਾ, ਉਨ੍ਹਾਂ ਨੂੰ ਹੀ ਸਕੂਲ ’ਚ ਦਾਖ਼ਲਾ ਦਿੱਤਾ ਜਾ ਸਕੇਗਾ। ਅਕਸਰ ਸਕੂਲਾਂ ਤੋਂ ਸ਼ਿਕਾਇਤਾਂ ਆਉਂਦੀਆਂ ਹਨ ਕਿ ਦਿੱਤੇ ਗਏ ਪਤੇ ’ਤੇ ਬੱਚਿਆਂ ਦਾ ਪਰਿਵਾਰ ਨਹੀਂ ਰਹਿੰਦਾ। ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਲੋਕ ਰੈਂਟ ਡੀਡ ਬਣਵਾ ਕੇ ਦਾਖ਼ਲਾ ਲੈਂਦੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • School students
  • Department of Education
  • Rules
  • ਸਕੂਲੀ ਵਿਦਿਆਰਥੀ
  • ਸਿੱਖਿਆ ਵਿਭਾਗ
  • ਨਿਯਮ

ਰੀਟ੍ਰੀਟ ਸੈਰੇਮਨੀ ਦੇਖਣ ਵਾਲਿਆਂ ਲਈ ਅਹਿਮ ਖ਼ਬਰ, ਜਾਣੋ ਹੁਣ ਕਿੰਨੇ ਵਜੇ ਹੋਵੇਗੀ

NEXT STORY

Stories You May Like

  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • major change in passport rules children below 15 years
    ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • rules for ups implemented for railway employees  know everything
    ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ ਜਾਣੋ ਸਭ ਕੁਝ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +