Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    8:32:47 AM

  • massive destruction due to cloudburst  8 to 9 workers missing

    ਬੱਦਲ ਫਟਣ ਨਾਲ ਭਾਰੀ ਤਬਾਹੀ: 8 ਤੋਂ 9 ਮਜ਼ਦੂਰ...

  • heavy rain to continue in punjab july 2

    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ...

  • todays hukamnama from sri darbar sahib

    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ...

  • israel wreaks havoc again in gaza  72 people killed in attack

    ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਸਕੂਲੀ ਬੱਚਿਆਂ ਦੀ ਅਪਾਰ ID ਨੇ ਪਾਇਆ ਭੰਬਲਭੂਸਾ, ਚੱਕਰਾਂ 'ਚ ਪਏ ਮਾਪੇ

PUNJAB News Punjabi(ਪੰਜਾਬ)

ਸਕੂਲੀ ਬੱਚਿਆਂ ਦੀ ਅਪਾਰ ID ਨੇ ਪਾਇਆ ਭੰਬਲਭੂਸਾ, ਚੱਕਰਾਂ 'ਚ ਪਏ ਮਾਪੇ

  • Edited By Anmol Tagra,
  • Updated: 08 Jan, 2025 03:32 PM
Sangrur-Barnala
school students apar id
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ (ਸ਼ਹਾਬੂਦੀਨ)- ਲੰਘੇ ਦਿਨਾਂ ਦੌਰਾਨ ਛੁੱਟੀਆਂ ਤੋਂ ਪਹਿਲਾਂ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਅਪਾਰ ਆਈ. ਡੀ. ਬਣਾਉਣ ਲਈ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਸਹਿਮਤੀ ਪੱਤਰ ’ਤੇ ਦਸਤਖਤ ਕਰਨ ਲਈ ਕਿਹਾ ਗਿਆ ਸੀ, ਜਿਨ੍ਹਾਂ ਮਾਪਿਆਂ ਵੱਲੋਂ ਹੁਣ ਤੱਕ ਉਹ ਫਾਰਮ ਜਮ੍ਹਾ ਨਹੀਂ ਕਰਵਾਏ ਗਏ ਉਨ੍ਹਾਂ ਨੂੰ ਛੁੱਟੀਆਂ ਤੋਂ ਬਾਅਦ ਦੁਬਾਰਾ ਅਪਾਰ ਆਈ. ਡੀ. ਲਈ ਸਹਿਮਤੀ ਪੱਤਰ ਭੇਜਣ ਨੂੰ ਕਿਹਾ ਜਾ ਸਕਦਾ ਹੈ।

ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਅਪਾਰ ਆਈ. ਡੀ. ਸਕੀਮ ਕੀ ਹੈ ਇਸ ਦੇ ਬੱਚੇ ਨੂੰ ਭਵਿੱਖ ’ਚ ਕੀ ਫਾਇਦੇ ਹੋਣਗੇ ਇਸ ਬਾਰੇ ਪੂਰੀ ਜਾਣਕਾਰੀ ਤਾਂ ਕਥਿਤ ਬਹੁਤੇ ਸਕੂਲ ਪ੍ਰਬੰਧਕਾਂ ਜਾਂ ਟੀਚਰਾਂ ਨੂੰ ਵੀ ਨਹੀਂ ਹੈ। ਉਹ ਤਾਂ ਸਰਕਾਰ ਦਾ ਜੋ ਹੁਕਮ ਆ ਗਿਆ ਹੈ ਉਸਨੂੰ ਬਜਾਉਣ ’ਚ ਲੱਗ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਚੀਨੀ ਵਾਇਰਸ ਨੂੰ ਲੈ ਕੇ ਅਲਰਟ 'ਤੇ ਪੰਜਾਬ, ਮਾਸਕ ਪਾਉਣ ਦੀ ਸਲਾਹ

ਅਪਾਰ ਆਈ. ਡੀ. ਸਬੰਧੀ ਸਕੂਲੀ ਬੱਚਿਆਂ ਦੇ ਮਾਪਿਆਂ ’ਚ ਕਈ ਤਰ੍ਹਾਂ ਦੇ ਸ਼ੰਕੇ ਤੇ ਡਰ ਪਾਇਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਸਹਿਮਤੀ ਕਿਤੇ ਅੱਗੇ ਜਾ ਕੇ ਉਨ੍ਹਾਂ ਦੇ ਬੱਚਿਆਂ ਦੀ ਜ਼ਿੰਦਗੀ ’ਚ ਖਤਰਾ ਨਾ ਖੜ੍ਹਾ ਕਰ ਦੇਵੇ। ਜਿਸ ਕਾਰਨ ਮਾਪਿਆਂ ’ਚ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਦਾ ਬਾਜ਼ਾਰ ਪੂਰਾ ਗਰਮ ਚੱਲ ਰਿਹਾ ਹੈ ਅਤੇ ਮਾਪੇ ਸਹਿਮਤੀ ਪੱਤਰ ’ਤੇ ਦਸਤਖਤ ਕਰਨ ਤੋਂ ਡਰ ਰਹੇ ਹਨ।

ਕੋਈ ਵੀ ਸਕੂਲ ਧੱਕੇ ਨਾਲ ਨਹੀਂ ਬਣਵਾ ਸਕਦਾ ਬੱਚਿਆਂ ਦੀ ਅਪਾਰ ਆਈ. ਡੀ.

ਜ਼ਿਕਰਯੋਗ ਹੈ ਕਿ ਆਪਣੇ ਬੱਚੇ ਦੀ ਅਪਾਰ ਆਈ. ਡੀ. ਬਣਾਉਣੀ ਹੈ ਜਾਂ ਨਹੀਂ ਇਸ ਦਾ ਫੈਸਲਾ ਲੈਣ ਦੇ ਹੱਕਦਾਰ ਮਾਪੇ ਹਨ ਅਤੇ ਅਪਾਰ ਆਈ. ਡੀ. ਬਣਾਉਣਾ ਕੋਈ ਸਿੱਖਿਆ ਵਿਭਾਗ ਦਾ ਲਾਜ਼ਮੀ ਵਿਸ਼ਾ ਨਹੀਂ ਹੈ, ਸਗੋਂ ਇਹ ਇਕ ਬਦਲ ਹੈ, ਜਿਸ ਦੀ ਵਰਤੋਂ ਕਰਨੀ ਹੈ ਜਾਂ ਨਹੀਂ ਖੁਦ ਮਾਪਿਆਂ ਦੇ ਹੱਥ ’ਚ ਹੈ। ਦੇਸ਼ ਦਾ ਕੋਈ ਵੀ ਸਕੂਲ ਧੱਕੇ ਨਾਲ ਬੱਚਿਆਂ ਦੇ ਮਾਪਿਆਂ ਨੂੰ ਅਪਾਰ ਆਈ. ਡੀ. ਬਣਾਉਣ ਲਈ ਮਜਬੂਰ ਨਹੀਂ ਕਰ ਸਕਦਾ, ਹਾਲਾਂਕਿ ਇਲਾਕੇ ’ਚ ਕਈ ਮਾਮਲੇ ਸਾਹਮਣੇ ਆਏ ਹਨ, ਜਿਥੇ ਕਈ ਸਕੂਲ ਪ੍ਰਬੰਧਕ ਧੱਕੇ ਨਾਲ ਮਾਪਿਆਂ ਨੂੰ ਸਹਿਮਤੀ ਪੱਤਰ ਦਸਤਖਤ ਕਰਨ ਲਈ ਕਹਿ ਰਹੇ ਹਨ।

ਮਾਪਿਆਂ ਦਾ ਕਹਿਣਾ ਪਹਿਲਾਂ ਸਰਕਾਰ ਅਪਾਰ ਆਈ. ਡੀ. ਬਾਰੇ ਦੇਵੇ ਜਾਣਕਾਰੀ

ਕਈ ਮਾਪਿਆਂ ਨੇ ਦੱਸਿਆ ਕਿ ਜਦੋਂ ਅਸੀਂ ਅਪਾਰ ਆਈ. ਡੀ. ਬਾਰੇ ਸਕੂਲ ਟੀਚਰਾਂ ਤੋਂ ਜਾਣਕਾਰੀ ਮੰਗੀ ਤਾਂ ਉਨ੍ਹਾਂ ਕਥਿਤ ਅਣਜਾਨਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਤਾਂ ਉਪਰੋਂ ਸਰਕਾਰ ਦਾ ਜੋ ਹੁਕਮ ਆਇਆ ਹੈ ਅਸੀਂ ਤਾਂ ਉਹੀ ਕਰ ਰਹੇ ਹਾਂ, ਜੇਕਰ ਹੁਣ ਤੁਸੀਂ ਸਹਿਮਤੀ ਪੱਤਰ ’ਤੇ ਦਸਤਖਤ ਨਹੀਂ ਕਰਦੇ ਤਾਂ ਫਿਰ ਬਾਅਦ ’ਚ ਸਾਨੂੰ ਨਾ ਕਹਿਣਾ। ਸਕੂਲ ਟੀਚਰ ਮਾਪਿਆਂ ਨੂੰ ਅਜਿਹਾ ਜਵਾਬ ਦੇ ਕੇ ਕਥਿਤ ਡਰਾ ਰਹੇ ਹਨ। ਮਾਪਿਆਂ ਦਾ ਕਹਿਣਾ ਹੈ ਕਿ ਪਹਿਲਾਂ ਸਰਕਾਰ ਨੂੰ ਸਕੂਲ ਪ੍ਰਬੰਧਕਾਂ ਰਾਹੀਂ ਜਾਂ ਹੋਰ ਪ੍ਰਚਾਰ ਸਾਧਨਾਂ ਰਾਹੀਂ ਮਾਪਿਆਂ ਨੂੰ ਅਪਾਰ ਆਈ. ਡੀ. ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ, ਫਿਰ ਹੀ ਸਹਿਮਤੀ ਪੱਤਰ ਦੇ ਦਸਤਖਤ ਕਰਵਾਉਣੇ ਚਾਹੀਦੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ

ਕੀ ਹੈ ਭਾਰਤ ਸਰਕਾਰ ਦੀ ਅਪਾਰ ਆਈ. ਡੀ. ਸਕੀਮ

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹਰੇਕ ਵਿਦਿਆਰਥੀ ਨੂੰ ਆਧਾਰ ਕਾਰਡ ਵਾਂਗ 12 ਨੰਬਰਾਂ ਦਾ ਇਕ ਵਿਸ਼ੇਸ਼ ਨੰਬਰ ਦੇਣ ਲਈ ਰਾਸ਼ਟਰੀ ਸਿੱਖਿਆ ਨੀਤੀ 2020 ਤਹਿਤ ਅਪਾਰ ਆਈ. ਡੀ. ਦੀ ਸਕੀਮ ਸ਼ੁਰੂ ਕੀਤੀ ਗਈ ਹੈ।ਸਿੱਖਿਆ ਵਿਭਾਗ ਭਾਰਤ ਸਰਕਾਰ ਦਾ ਕਹਿਣਾ ਹੈ ਕਿ ਅਪਾਰ ਆਈ. ਡੀ. ਭਾਵ ਆਟੋਮੇਟਡ ਪਰਮਾਨੈਂਟ ਅਕੈਡਮਿਕ ਅਕਾਊਂਟ ਰਜਿਸਟਰੀ ਨਾਲ ਬੱਚਿਆਂ ਦੀਆਂ ਜ਼ਿੰਦਗੀ ਭਰ ਦੀਆਂ ਉਪਲੱਬਧੀਆਂ ਦਾ ਰਿਕਾਰਡ ਆਨਲਾਈਨ ਇਕੱਠਾ ਕਰ ਕੇ ਰੱਖਣ ’ਚ ਮਦਦ ਮਿਲੇਗੀ ਅਤੇ ਇਸ ਰਾਹੀਂ ਕੋਈ ਵੀ ਸਕੂਲੀ ਬੱਚਾ ਦੇਸ਼ ਦੇ ਕਿਸੇ ਵੀ ਸਕੂਲ ’ਚ ਦਾਖਲਾ ਲੈ ਸਕੇਗਾ।

ਬੱਚੇ ਦਾ ਪੂਰਾ ਵਿੱਦਿਅਕ ਡਾਟਾ, ਵਜ਼ੀਫੇ, ਇਨਾਮ, ਖੇਡਾਂ ’ਚ ਕੀਤੀਆਂ ਪ੍ਰਾਪਤੀਆਂ ਆਦਿ ਸਭ ਚੀਜ਼ਾਂ ਅਪਾਰ ਆਈ. ਡੀ.’ਚ ਦਾਖਲ ਕਰ ਦਿੱਤੀਆਂ ਜਾਣਗੀਆਂ ਪਰ ਇਸ ਦੇ ਲਈ ਬੱਚਿਆਂ ਦਾ ਆਧਾਰ ਨੰਬਰ, ਉਮਰ, ਲਿੰਗ, ਬਲੱਡ ਗਰੁੱਪ, ਹਾਈਟ, ਫੋਟੋਗ੍ਰਾਫ ਸਮੇਤ ਸਭ ਤਰ੍ਹਾਂ ਦੀਆਂ ਨਿੱਜੀ ਜਾਣਕਾਰੀਆਂ ਵੀ ਦੇਣੀਆਂ ਪੈਣਗੀਆਂ। ਇਹ ਨਿੱਜੀ ਜਾਣਕਾਰੀਆਂ ਲੈਣ ਲਈ ਤੇ ਅਪਾਰ ਆਈ. ਡੀ. ਬਣਾਉਣ ਲਈ ਮਾਪਿਆਂ ਤੋਂ ਸਹਿਮਤੀ ਪੱਤਰ ਦਸਤਖਤ ਕਰਵਾਏ ਜਾ ਰਹੇ ਹਨ।

ਆਧਾਰ ਕਾਰਡ ਜਾਂ ਪੈਨ ਕਾਰਡ ਦੇਣ ਦੀ ਨਹੀਂ ਹੈ ਜ਼ਰੂਰਤ

ਜੇਕਰ ਕੋਈ ਮਾਪੇ ਆਪਣੇ ਬੱਚੇ ਦੀ ਅਪਾਰ ਆਈ. ਡੀ. ਬਣਵਾਉਣਾ ਵੀ ਚਾਹੁੰਦੇ ਹਨ ਤਾਂ ਉਸ ਨੂੰ ਆਪਣਾ ਆਧਾਰ ਕਾਰਡ ਜਾਂ ਪੈਨ ਕਾਰਡ ਦੇਣ ਦੀ ਕੋਈ ਜ਼ਰੂਰਤ ਨਹੀਂ ਹੈ, ਬਲਕਿ ਮਾਂ ਜਾਂ ਬਾਪ ’ਚੋਂ ਕੋਈ ਵੀ ਆਪਣੀ ਕਿਸੇ ਕਿਸਮ ਦੀ ਆਈ. ਡੀ. ਜਿਵੇਂ ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਦੀ ਫੋਟੋ ਕਾਪੀ ਵੀ ਦੇ ਸਕਦਾ ਹੈ, ਕਿਉਂਕਿ ਆਧਾਰ ਕਾਰਡ ਤੇ ਪੈੱਨ ਕਾਰਡ ਬੈਂਕ ਖਾਤਿਆਂ ਨਾਲ ਜੁੜੇ ਹੁੰਦੇ ਹਨ ਤਾਂ ਇਹ ਦੋਵੇਂ ਆਈ. ਡੀ. ਕਾਰਡ ਦੇਣੇ ਜ਼ਰੂਰੀ ਨਹੀਂ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ

ਦਸਤਖਤ ਕਰਨ ਤੋਂ ਪਹਿਲਾਂ ਸਹਿਮਤੀ ਪੱਤਰ ਨੂੰ ਚੰਗੀ ਤਰ੍ਹਾਂ ਜ਼ਰੂਰ ਪੜ੍ਹੋ

ਅਪਾਰ ਆਈ. ਡੀ. ਲਈ ਸਹਿਮਤੀ ਪੱਤਰ ਦੇਣ ਤੋਂ ਪਹਿਲਾਂ ਉਸ ਸਹਿਮਤੀ ਪੱਤਰ ਨੂੰ ਚੰਗੀ ਤਰ੍ਹਾਂ ਜ਼ਰੂਰ ਪੜ੍ਹੋ ਕਿਉਂਕਿ ਉਸ ’ਚ ਇਹ ਵੀ ਲਿਖਿਆ ਹੈ ਕਿ ਤੁਹਾਡੇ ਬੱਚੇ ਦਾ ਪਰਸਨਲ ਡਾਟਾ ਰਿਕੁਆਇਰਮੈਂਟ ਏਜੰਸੀਆਂ ਨਾਲ ਵੀ ਸਾਂਝਾ ਕੀਤਾ ਜਾ ਸਕਦਾ ਹੈ, ਜਦਕਿ ਇਹ ਰਿਕੁਆਇਰਮੈਂਟ ਏਜੰਸੀਆਂ ਸਰਕਾਰੀ ਹੋਣਗੀਆਂ ਜਾਂ ਪ੍ਰਾਈਵੇਟ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ ਅਤੇ ਜੇਕਰ ਜਾਣਕਾਰੀ ਪ੍ਰਾਈਵੇਟ ਹੱਥਾਂ ’ਚ ਜਾਂਦੀ ਹੈ ਤਾਂ ਉਸਦਾ ਇਸਤੇਮਾਲ ਕਿਤੇ ਵੀ ਹੋ ਸਕਦਾ ਹੈ। ਸਹਿਮਤੀ ਪੱਤਰ ’ਚ ਇਹ ਵੀ ਦਰਜ ਹੈ ਕਿ ਮਾਪੇ ਚਾਹੁਣ ਤਾਂ ਉਹ ਕਿਸੇ ਵੀ ਸਮੇਂ ਆਪਣੀ ਸਹਿਮਤੀ ਵਾਪਸ ਲੈ ਸਕਦੇ ਹਨ।

ਬੱਚਿਆਂ ਦੇ ਭਵਿੱਖ ਸਬੰਧੀ ਉੱਠ ਰਹੀਆਂ ਨੇ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ

ਹੁਣ ਇਸ ਮਾਮਲੇ ਸਬੰਧੀ ਲੋਕਾਂ ’ਚ ਤਰ੍ਹਾਂ-ਤਰ੍ਹਾਂ ਦੇ ਸ਼ੰਕੇ ਖੜ੍ਹੇ ਹੋ ਗਏ ਹਨ। ਗਲੀ-ਮੁਹੱਲਿਆਂ ’ਚ ਚੱਲਦੀਆਂ ਚਰਚਾਵਾਂ ਦੌਰਾਨ ਕੁਝ ਲੋਕ ਕਹਿ ਰਹੇ ਹਨ ਕਿ ਇਹ ਸਹਿਮਤੀ ਪੱਤਰ ਲੈ ਕੇ ਬੱਚਿਆਂ ਉੱਪਰ ਮੈਡੀਕਲ ਪ੍ਰੀਖਣ ਕੀਤੇ ਜਾ ਸਕਦੇ ਹਨ, ਜਿਸ ਦਾ ਭਾਵ ਕਿਸੇ ਵੀ ਕਿਸਮ ਦੀ ਦਵਾਈ ਜਾਂ ਕੈਮੀਕਲ ਵਰਤੋਂ ਤੱਕ ਬੱਚਿਆਂ ’ਤੇ ਕੀਤਾ ਜਾ ਸਕਦਾ ਹੈ ਅਤੇ ਸਹਿਮਤੀ ਪੱਤਰ ਦੇਣ ਦੇ ਕਾਰਨ ਬਾਅਦ ’ਚ ਮਾਪੇ ਕਿਸੇ ਦਾ ਕੁਝ ਵੀ ਵਿਗਾੜ ਨਹੀਂ ਸਕਦੇ, ਜਿਸ ਤਰ੍ਹਾਂ ਕੋਰੋਨਾ ਵੈਕਸੀਨ ਮਾਮਲੇ ’ਚ ਸਰਕਾਰ ਜਾਂ ਕੰਪਨੀ ਖਿਲਾਫ ਹੋਏ ਕੇਸਾਂ ’ਚ ਮੁਕੱਦਮਾ ਕਰਨ ਵਾਲਿਆਂ ਦੀ ਹਾਰ ਹੋਈ ਕਿਉਂਕਿ ਉਹ ਪਹਿਲਾਂ ਹੀ ਸਹਿਮਤੀ ਪੱਤਰ ਦੇ ਚੁੱਕੇ ਹਨ। ਇਹ ਸਾਰੀਆਂ ਅਫਵਾਹਾਂ ਆਮ ਲੋਕਾਂ ਤੋਂ ਸੁਣਨ ਨੂੰ ਮਿਲੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ ਦਾ ਬਦਲੇਗਾ ਸਮਾਂ? ਸਵੇਰੇ 10 ਵਜੇ ਤੋਂ ਸਕੂਲ ਖੋਲ੍ਹਣ ਦੀ ਮੰਗ

ਮਾਪੇ ਸੋਚ ਸਮਝ ਕੇ ਚੁੱਕਣ ਕਦਮ

ਹੁਣ ਸੱਚਾਈ ਇਹੀ ਹੈ ਕਿ ਬੱਚੇ ਹੀ ਮਾਂ-ਬਾਪ ਦੀ ਅਸਲੀ ਦੌਲਤ ਹੁੰਦੇ ਹਨ, ਸੋ ਉਨ੍ਹਾਂ ਦੀ ਨਿੱਜੀ ਜਾਣਕਾਰੀ ਕਿਸ ਨਾਲ ਸਾਂਝੀ ਕਰਨੀ ਹੈ, ਇਸ ਦਾ ਫੈਸਲਾ ਮਾਪਿਆਂ ਨੂੰ ਖੁਦ ਸੋਚ ਸਮਝ ਕੇ ਕਰਨਾ ਚਾਹੀਦਾ ਹੈ ਨਾ ਕਿ ਇਹ ਫੈਸਲਾ ਕਿਸੇ ਹੋਰ ਦੇ ਹੱਥ ’ਚ ਹੋਣਾ ਚਾਹੀਦਾ ਹੈ। ਬਾਕੀ ਮਾਪਿਆਂ ਨੇ ਇਸ ਮਸਲੇ ਸਬੰਧੀ ਜੋ ਵੀ ਕਦਮ ਚੁੱਕਣਾ ਹੈ ਉਹ ਪੂਰੀ ਜਾਣਕਾਰੀ ਲੈ ਕੇ ਅਤੇ ਸੋਚ ਸਮਝ ਕੇ ਹੀ ਚੁੱਕਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Schools
  • Students
  • APAR ID
  • Punjab Schools
  • Parents
  • ਪੰਜਾਬ
  • ਸਕੂਲ
  • ਵਿਦਿਆਰਥੀ
  • ਅਪਾਰ ਆਈਡੀ
  • ਮਾਪੇ

CM ਮਾਨ ਵਲੋਂ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਤੇ ਕੈਲੰਡਰ ਜਾਰੀ

NEXT STORY

Stories You May Like

  • surname instagram id
    ਸੁਨੀਤਾ ਆਹੂਜਾ ਨੇ ਸੋਸ਼ਲ ਮੀਡੀਆ ਤੋਂ ਹਟਾਇਆ ਸਰਨੇਮ, ਗੋਵਿੰਦਾ ਨਾਲ ਤਲਾਕ ਦੀਆਂ ਖਬਰਾਂ 'ਤੇ ਬੋਲੀ...
  • history sheeter  woman  police  arrest
    ਸਾੜੀ, ਮੰਗਲਸੂਤਰ ਤੇ ਝੂਠੀ ਆਵਾਜ਼... ਔਰਤ ਬਣਿਆ ਹਿਸਟਰੀਸ਼ੀਟਰ, ਚੱਕਰਾਂ 'ਚ ਪਾਈ ਰੱਖੀ ਪੁਲਸ
  • indian origin aanisha sathik missing in australia
    ਭਾਰਤੀ ਮੂਲ ਦੀ ਅਨੀਸ਼ਾ ਸਾਥਿਕ ਆਸਟ੍ਰੇਲੀਆ 'ਚ ਲਾਪਤਾ, ਚਿੰਤਾ 'ਚ ਮਾਪੇ
  • truck hits auto  couple dies  three children injured
    ਮਾਸੂਮ ਬੱਚਿਆਂ ਸਿਰੋਂ ਉੱਠਿਆ ਮਾਂ-ਪਿਓ ਦਾ ਸਾਇਆ, ਟਰੱਕ-ਆਟੋ ਦੀ ਟੱਕਰ 'ਚ ਜੋੜੇ ਦੀ ਮੌਤ
  • voters will now get id cards within 15 days  election commission
    ਹੁਣ 15 ਦਿਨਾਂ ਦੇ ਅੰਦਰ ਵੋਟਰਾਂ ਨੂੰ ਮਿਲੇਗਾ ਪਛਾਣ ਪੱਤਰ, EC ਨੇ ਸ਼ੁਰੂ ਕੀਤੀ ਨਵੀਂ ਪ੍ਰਕਿਰਿਆ
  • husband and wife were sleeping in the room
    ਪਤੀ-ਪਤਨੀ ਕਮਰੇ 'ਚ ਸੁੱਤੇ ਪਏ ਸਨ, ਅਚਾਨਕ ਛੱਤ ਡਿੱਗ ਪਈ... ਦੋਵਾਂ ਦੀ ਦਰਦਨਾਕ ਮੌਤ
  • children scolding parents
    ਬੱਚਿਆਂ ਨੂੰ ਇਨ੍ਹਾਂ ਸਮਿਆਂ 'ਤੇ ਕਦੇ ਨਾ ਡਾਂਟੋ, ਨਹੀਂ ਤਾਂ ਦਿਮਾਗ 'ਤੇ ਪੈ ਸਕਦੈ ਬੁਰਾ ਅਸਰ
  • guy is playing hide and seek with the traffic police
    Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver! Video Viral
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • this savings account will help you earn money every day
      ਹਰ ਰੋਜ਼ ਤੁਹਾਨੂੰ ਪੈਸੇ ਕਮਾਉਣ 'ਚ ਮਦਦ ਕਰੇਗਾ ਇਹ ਬੱਚਤ ਖਾਤਾ, UPI ਜ਼ਰੀਏ ਕਢਵਾ...
    • woman washes eyes with urine
      ਔਰਤ ਨੇ ਰੌਸ਼ਨੀ ਵਧਾਉਣ ਲਈ ਪਿਸ਼ਾਬ ਨਾਲ ਧੋਤੀਆਂ ਅੱਖਾਂ (ਵੀਡੀਓ)
    • jagannath yatra puri  some vomited  some fainted
      Jagannath Yatra Puri: ਕਿਸੇ ਨੂੰ ਆਈ ਉਲਟੀ ਤਾਂ ਕੋਈ ਹੋਇਆ ਬੇਹੋਸ਼, 600 ਤੋਂ...
    • some traitors of india   are cutting the very branch they are sitting on
      ‘ਭਾਰਤ ਦੇ ਕੁਝ ਗੱਦਾਰ’ ਉਸੇ ਟਾਹਣੀ ਨੂੰ ਕੱਟ ਰਹੇ, ਜਿਸ ’ਤੇ ਬੈਠੇ ਹਨ!
    • capricorn people will have better business and work conditions
      ਮਕਰ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ...
    • punjab police suspend
      ਪੰਜਾਬ ਪੁਲਸ ਦੇ ਤਿੰਨ ਮੁਲਾਜ਼ਮ Suspend! ਹੋ ਗਈ ਵੱਡੀ ਕਾਰਵਾਈ
    • fans shocked by bigg boss fame actress sudden death
      Bigg Boss ਫੇਮ ਅਦਾਕਾਰਾ ਦੀ ਅਚਾਨਕ ਮੌਤ ਨਾਲ ਸਦਮੇ 'ਚ ਪ੍ਰਸ਼ੰਸਕ, ਆਖ਼ਰੀ ਪੋਸਟ...
    • punjab government old age pension
      ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ!
    • special gurmat ceremony will be held at rambagh
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ 'ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼...
    • ਪੰਜਾਬ ਦੀਆਂ ਖਬਰਾਂ
    • today s top 10 news
      ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ...
    • monsoon will wreak havoc in punjab big weather forecast
      ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
    • bulldozer action in manjit nagar jalandhar
      ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
    • aap leader sajjan singh cheema s nephew taranjit cheema dies in accident
      'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
    • good news for those with driving licenses
      Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
    • major accident with devotees going to dera beas
      ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
    • big news about the bhandare to be held in dera beas
      ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
    • big encounter in punjab hoshiarpur
      ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ
    • bhagwant mann promise punjab government
      ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ
    • prtc government bus employee
      ਅੰਮ੍ਰਿਤਸਰੋਂ ਆਏ ਫੋਨ ਨੇ ਪੀ. ਆਰ. ਟੀ. ਸੀ. ਦੀ ਬੱਸ 'ਚ ਪਵਾਈਆਂ ਭਾਜੜਾਂ, ਹੈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +