Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:02:42 PM

  • bulldozer used at bollywood superstar  s bungalow

    ਮਨੋਰੰਜਨ ਜਗਤ ਤੋਂ ਵੱਡੀ ਖਬਰ; ਬਾਲੀਵੁੱਡ ਸੁਪਰਸਟਾਰ...

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • supreme court major decision regarding a complete ban

    ਬੱਚਿਆਂ ਦੇ ਇੰਟਰਨੈੱਟ ਵਰਤੋਂ 'ਤੇ ਪੂਰੀ ਪਾਬੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਨਹੀਂ ਰੁੱਕ ਰਿਹਾ ਮਾਸੂਮਾਂ ਦੀ ਜਾਨ ਨਾਲ ਖਿਲਵਾੜ, ਵਾਇਰਲ ਵੀਡੀਓ ਨੇ ਖੋਲ੍ਹੀ ਪੋਲ (ਵੀਡੀਓ)

PUNJAB News Punjabi(ਪੰਜਾਬ)

ਨਹੀਂ ਰੁੱਕ ਰਿਹਾ ਮਾਸੂਮਾਂ ਦੀ ਜਾਨ ਨਾਲ ਖਿਲਵਾੜ, ਵਾਇਰਲ ਵੀਡੀਓ ਨੇ ਖੋਲ੍ਹੀ ਪੋਲ (ਵੀਡੀਓ)

  • Edited By Rajwinder Kaur,
  • Updated: 05 Mar, 2020 11:24 AM
Sri Muktsar Sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਰਿਣੀ) - ਬੀਤੇ ਕੁਝ ਦਿਨ ਪਹਿਲਾਂ ਸੰਗਰੂਰ ਵਿਖੇ ਵਾਪਰੇ ਸਕੂਲ ਬੱਸ ਵੈਨ ਹਾਦਸੇ ਤੋਂ ਨਾ ਤਾਂ ਬੱਚਿਆਂ ਦੇ ਮਾਪਿਆਂ ਨੇ ਕੁਝ ਸਬਕ ਲਿਆ ਅਤੇ ਨਾ ਹੀ ਸਕੂਲ ਪ੍ਰਬੰਧਕਾਂ 'ਤੇ ਕੋਈ ਅਸਰ ਪਿਆ। ਇਨ੍ਹਾਂ ਸੁਚੇਤ ਕਰਨ ਦੇ ਬਾਵਜੂਦ ਰੋਜ਼ਾਨਾ ਕਿਸੇ ਨਾ ਕਿਸੇ ਜਗ੍ਹਾਂ 'ਤੇ ਬੱਚਿਆਂ ਦੇ ਸਕੂਲ ਵਾਹਨਾਂ ਨਾਲ ਹਾਦਸਾ ਵਾਪਰ ਰਿਹਾ ਹੈ। ਅਜਿਹਾ ਹੀ ਮਾਮਲਾ ਸ੍ਰੀ ਮੁਤਕਸਰ ਸਾਹਿਬ ਦੇ ਪਿੰਡ ਵੜਿੰਗ ਅਤੇ ਪਿੰਡ ਹਰਾਜ ਵਿਚਾਲੇ ਦੇਖਣ ਨੂੰ ਮਿਲਿਆ, ਜਿਥੇ ਸਕੂਲ ਬੱਚਿਆਂ ਨਾਲ ਭਰਿਆ ਟੈਂਪੂ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਦੀ ਵੀਡੀਓ ਮੌਕੇ 'ਤੇ ਮੌਜੂਦ ਲੋਕਾਂ ਨੇ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ, ਜੋ ਬਹੁਤ ਵਾਇਰਲ ਹੋ ਰਹੀ ਹੈ। ਇਸ ਹਾਦਸੇ ਦੌਰਾਨ ਸਕੂਲ ਟੈਂਪੂ ਦੇ ਪਰਖੱਚੇ ਉੱਡ ਗਏ ਅਤੇ ਟੈਂਪੂ 'ਚ ਸਵਾਰ ਤਿੰਨ ਬੱਚੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜੇਲੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਹਾਦਸੇ 'ਚ ਜ਼ਖਮੀ ਹੋਏ ਬੱਚੇ ਪਿੰਡ ਕੋਟਲੀ ਸੰਘਰ ਸਕੂਲ ਦੇ ਵਿਦਿਆਰਥੀ ਹਨ। ਸੱਟਾਂ ਲੱਗਣ ਕਾਰਨ ਬੱਚੇ ਦਰਦ ਨਾਲ ਕਰਾਹ ਰਹੇ ਹਨ, ਜਿਨ੍ਹਾਂ ਨੂੰ ਮੌਕੇ 'ਤੇ ਮੌਜੂਦ ਪਿੰਡ ਵਾਸੀਆਂ ਨੇ ਹੌਂਸਲਾ ਦਿੰਦੇ ਹੋਏ ਸ਼ਾਂਤ ਕਰਵਾਇਆ। ਪਿੰਡ ਵਾਸੀਆਂ ਵਲੋਂ ਇਸ ਹਾਦਸੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਪਰ ਹਾਦਸੇ ਕਿਸ ਕਾਰਨ ਵਾਪਰਿਆ ਫਿਲਹਾਲ ਇਸ ਦਾ ਖੁਲਾਸਾ ਅਜੇ ਨਹੀਂ ਹੋ ਸਕਿਆ। ਦੱਸ ਦੇਈਏ ਕਿ ਸੰਗਰੂਰ ਵੈਨ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਕੁਝ ਦਿਨ ਤੱਕ ਸਕੂਲ ਵਾਹਨ ਚਾਲਕਾਂ 'ਤੇ ਸਖਤ ਰੁੱਖ ਇਖਤਿਆਰ ਕੀਤਾ ਸੀ ਅਤੇ ਧੱੜਲੇ ਨਾਲ ਚਲਾਨ ਕੱਟੇ ਗਏ, ਜਿਸ ਦਾ ਸਕੂਲ ਵਾਹਨ ਚਾਲਕਾਂ ਵਲੋਂ ਵਿਰੋਧ ਕੀਤਾ ਗਿਆ। ਕੁਝ ਸਮਾਂ ਕਾਰਵਾਈ ਹੋਣ ਤੋਂ ਬਾਅਦ ਇਹ ਮਾਮਲਾ ਹੁਣ ਠੰਡੇ ਬਸਤੇ 'ਚ ਪੈ ਗਿਆ, ਜਿਸ ਕਰਕੇ ਹਾਦਸੇ ਹੋ ਰਹੇ ਹਨ।

  • Muktsar
  • school van
  • accident
  • viral video
  • ਮੁਕਤਸਰ
  • ਸਕੂਲ ਬੱਸ ਵੈਨ
  • ਹਾਦਸੇ
  • ਵਾਇਰਲ ਵੀਡੀਓ

'ਜਗਬਾਣੀ' 'ਤੇ ਮਨਪ੍ਰੀਤ ਬਾਦਲ ਅੱਜ ਦੁਪਿਹਰ 2 ਵਜੇ

NEXT STORY

Stories You May Like

  • lover 10 rupees bindi girl viral video
    ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ ਵੀਡੀਓ ਦੇਖ ਖਿੜੇਗਾ ਤੁਹਾਡਾ ਚਿਹਰਾ
  • video of nihangs beating up a young man in amritsar
    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
  • desecration of the sanctity of gurdwaras will not be tolerated at any cost
    ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ ਸਿੰਘ ਢਿੱਲੋਂ
  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • delhi police  rahul gandhi  residence  viral video
    ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ, ਕਿਹਾ- ਵਾਇਰਲ ਵੀਡੀਓ 'ਫਰਜ਼ੀ'
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • road  cement  theft  viral video  people
    ਓਏ ਆਹ ਕੀ ; ਨਵੀਂ ਬਣੀ ਸੜਕ ਹੀ ਤਸਲਿਆਂ 'ਚ ਪਾ-ਪਾ ਕੇ ਲੈ ਗਏ ਲੋਕ ! ਵੀਡੀਓ ਵਾਇਰਲ
  • truck  wedding  video  social media  gurugram
    ਚੱਲਦੇ ਟਰੱਕ 'ਚ ਹੋ ਰਿਹਾ ਵਿਆਹ ! ਗੁਰੂਗ੍ਰਾਮ ਦੀ ਵੀਡੀਓ ਵੇਖ ਤੁਸੀਂ ਵੀ ਕਹੋਗੇ OMG
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • 2 arrested case
      ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • dengue outbreak in gurdaspur  5 members of the same family affected
      ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +