Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    12:35:48 PM

  • canadian pm makes absurd statement

    ਭਾਰਤ ਨੂੰ ਲੈ ਕੇ ਕੈਨੇਡੀਅਨ PM ਨੇ ਦੇ'ਤਾ ਬੇਤੁਕਾ...

  • jathedar gargaj  balwant singh rajoana  patiala jail

    ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ...

  • lpu protest big revelation

    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ...

  • us policy to restrict visas

    ਵਿਦੇਸ਼ਾਂ 'ਚ ਫਸੇ ਬੱਚਿਆਂ ਦੇ ਮਾਮਲੇ 'ਚ ਅਮਰੀਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

PUNJAB News Punjabi(ਪੰਜਾਬ)

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

  • Edited By Babita,
  • Updated: 03 Sep, 2026 03:42 PM
Bathinda-Mansa
school vans are jammed across punjab
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਨਾਲ ਜੁੜੀਆਂ ਸਕੂਲ ਵੈਨਾਂ ਦੇ ਚਾਲਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ 'ਚ ਮਹਾਂ ਪੰਚਾਇਤ ਕੀਤੀ ਗਈ। ਇਸ 'ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ  ਸਕੂਲ ਵੈਨ ਚਾਲਕ ਅਤੇ ਇਸ ਕਾਰੋਬਾਰ ਨਾਲ ਜੁੜੇ ਲੋਕ ਸ਼ਾਮਲ ਹੋਏ। ਮਹਾਂ ਪੰਚਾਇਤ ਦੌਰਾਨ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਸਕੂਲ ਵੈਨਾਂ ਲਈ ਵੱਖਰੀ ਪਾਲਿਸੀ ਬਣਾਉਣ ਦੀ ਮੰਗ ਕੀਤੀ ਗਈ। ਪੰਜਾਬ ਸਕੂਲ ਵੈਨ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਹੈਪੀ ਨੇ ਕਿਹਾ ਕਿ ਸਰਕਾਰ ਸਕੂਲ ਵੈਨਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀ ਹੈ। ਸਕੂਲਾਂ 'ਚ ਬੱਚਿਆਂ ਨੂੰ ਲਿਜਾਣ ਵਾਲੀਆਂ ਵੈਨਾਂ ਨੂੰ ਆਮ ਕਮਰਸ਼ੀਅਲ ਵਾਹਨਾਂ ਦੀ ਸ਼੍ਰੇਣੀ 'ਚ ਰੱਖ ਕੇ ਉਨ੍ਹਾਂ ’ਤੇ ਅਜਿਹੇ ਨਿਯਮ ਅਤੇ ਟੈਕਸ ਲਾਗੂ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਛੋਟੇ ਵੈਨ ਚਾਲਕਾਂ ਲਈ ਪੂਰਾ ਕਰਨਾ ਬੇਹੱਦ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵੈਨਾਂ ’ਤੇ ਸਲਾਨਾ ਕਰੀਬ 30 ਹਜ਼ਾਰ ਰੁਪਏ ਤੱਕ ਦਾ ਟੈਕਸ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੁਰਾਣੇ ਜੀ. ਪੀ. ਐੱਸ. ਸਿਸਟਮ ਨੂੰ ਬਦਲ ਕੇ ਨਵਾਂ ਸਿਸਟਮ ਲਗਾਉਣ ਦੀਆਂ ਸ਼ਰਤਾਂ ਕਾਰਨ ਵੈਨ ਮਾਲਕਾਂ ’ਤੇ ਹੋਰ ਵਿੱਤੀ ਬੋਝ ਪੈ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਨਵਾਂ ਜੀ. ਪੀ. ਐੱਸ. ਸਿਸਟਮ ਲਗਾਉਣ ਲਈ 35 ਹਜ਼ਾਰ ਰੁਪਏ ਤੋਂ ਲੈ ਕੇ ਢਾਈ ਲੱਖ ਰੁਪਏ ਤੱਕ ਖ਼ਰਚ ਆਉਣ ਦੀ ਗੱਲ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਪੱਧਰ ’ਤੇ ਸਕੂਲ ਵੈਨ ਚਲਾ ਕੇ ਪਰਿਵਾਰ ਪਾਲਣ ਵਾਲੇ ਲੋਕ ਇੰਨਾ ਵੱਡਾ ਖ਼ਰਚਾ ਕਿਵੇਂ ਚੁੱਕ ਸਕਦੇ ਹਨ।

ਇਹ ਵੀ ਪੜ੍ਹੋ : ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ (ਵੀਡੀਓ)
 
ਗੁਰਪ੍ਰੀਤ ਹੈਪੀ ਨੇ ਕਿਹਾ ਕਿ ਸਕੂਲ ਵੈਨਾਂ ਦੀ ਵਰਤੋਂ ਆਮ ਕਮਰਸ਼ੀਅਲ ਵਾਹਨਾਂ ਨਾਲੋਂ ਬਿਲਕੁਲ ਵੱਖਰੀ ਹੈ। ਸਕੂਲ ਵੈਨਾਂ ਸਾਲ ਦੇ 365 ਦਿਨਾਂ ਵਿੱਚੋਂ ਲਗਭਗ 220 ਦਿਨ ਹੀ ਚੱਲਦੀਆਂ ਹਨ ਅਤੇ ਆਮ ਤੌਰ ’ਤੇ ਇਨ੍ਹਾਂ ਦਾ ਰੋਜ਼ਾਨਾ ਸਫ਼ਰ ਵੀ 50 ਕਿਲੋਮੀਟਰ ਤੋਂ ਵੱਧ ਨਹੀਂ ਹੁੰਦਾ। ਇਸ ਦੇ ਬਾਵਜੂਦ ਉਨ੍ਹਾਂ ਤੋਂ ਕਮਰਸ਼ੀਅਲ ਵਾਹਨਾਂ ਦੇ ਬਰਾਬਰ ਟੈਕਸ ਅਤੇ ਹੋਰ ਫ਼ੀਸਾਂ ਵਸੂਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਕੂਲ ਵੈਨਾਂ ਦੀ ਪਾਸਿੰਗ ਘੱਟੋ-ਘੱਟ 5 ਸਾਲ ਲਈ ਕੀਤੀ ਜਾਵੇ ਤਾਂ ਜੋ ਹਰ ਸਾਲ ਪਾਸਿੰਗ ਅਤੇ ਇਸ ਨਾਲ ਜੁੜੇ ਖ਼ਰਚਿਆਂ ਕਾਰਨ ਵੈਨ ਚਾਲਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਵੈਨ ਚਾਲਕਾਂ ਨੇ ਦੋਸ਼ ਲਗਾਇਆ ਕਿ ਸਰਕਾਰੀ ਵਿਭਾਗਾਂ ਵੱਲੋਂ ਸਕੂਲ ਵੈਨਾਂ ਲਈ ਲਗਾਤਾਰ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ ਅਤੇ ਨਿਯਮਾਂ ਦੀ ਉਲੰਘਣਾ ਦੇ ਨਾਂ ’ਤੇ ਵੱਡੇ ਜੁਰਮਾਨੇ ਵਸੂਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ, ਡੀਜ਼ਲ, ਬੀਮਾ, ਮੁਰੰਮਤ ਅਤੇ ਹੋਰ ਖ਼ਰਚਿਆਂ ਨਾਲ ਜੂਝ ਰਹੇ ਵੈਨ ਚਾਲਕਾਂ ਲਈ ਇਹ ਵਾਧੂ ਬੋਝ ਬਣ ਗਿਆ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਕੀਤੀ ਗਈ ਛੁੱਟੀ! ਮਾਪਿਆਂ ਨੂੰ ਝੱਲਣੀ ਪਈ ਮੁਸੀਬਤ, ਪੜ੍ਹੋ ਕਿਉਂ
ਉਨ੍ਹਾਂ ਸਰਕਾਰ ’ਤੇ ਇਹ ਵੀ ਦੋਸ਼ ਲਗਾਇਆ ਕਿ ਵੈਨ ਚਾਲਕਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਨਵੇਂ-ਨਵੇਂ ਨਿਯਮਾਂ ਰਾਹੀਂ ਉਨ੍ਹਾਂ ਦਾ ਕੰਮ ਮੁਸ਼ਕਲ ਬਣਾਇਆ ਜਾ ਰਿਹਾ ਹੈ। ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਕਈ ਵਾਰ ਅਪੀਲ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਕਾਰਨ ਵੈਨ ਚਾਲਕਾਂ ਨੂੰ ਮਜਬੂਰਨ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ ਕਰਨ ਵਰਗਾ ਸਖ਼ਤ ਕਦਮ ਚੁੱਕਣਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਹੜਤਾਲ ਕਾਰਨ 80 ਫ਼ੀਸਦੀ ਤੋਂ ਵੱਧ ਸਕੂਲ ਵੈਨਾਂ ਬੰਦ ਰਹੀਆਂ, ਜਿਸ ਨਾਲ ਹਜ਼ਾਰਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਐਸੋਸੀਏਸ਼ਨ ਨੇ ਇਸ ਅਸੁਵਿਧਾ ਲਈ ਬੱਚਿਆਂ ਅਤੇ ਮਾਪਿਆਂ ਤੋਂ ਮੁਆਫ਼ੀ ਵੀ ਮੰਗੀ ਪਰ ਨਾਲ ਹੀ ਕਿਹਾ ਕਿ ਉਨ੍ਹਾਂ ਕੋਲ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਸੰਘਰਸ਼ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਿਆ। ਵੈਨ ਚਾਲਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕਾਂ ਲਈ ਪਿੱਛੇ ਨਹੀਂ ਹਟਣਗੇ ਅਤੇ ਲੋੜ ਪਈ ਤਾਂ ਪੰਜਾਬ ਪੱਧਰ ’ਤੇ ਇਸ ਤੋਂ ਵੀ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • Punjab
  • School vans
  • Drivers
  • Mahapanchayat
  • ਪੰਜਾਬ
  • ਸਕੂਲ ਵੈਨਾਂ
  • ਚਾਲਕ
  • ਮਹਾਂਪੰਚਾਇਤ

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

NEXT STORY

Stories You May Like

  • government buses across punjab to go off the roads starting the 22nd
    ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • murder case
    ਬਠਿੰਡਾ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਮਲੇ ਦੀ ਜਾਂਚ 'ਚ ਜੁੱਟੀ ਪੁਲਸ
  • warning issued against   pakistani cosmetics   sold in india
    ਭਾਰਤ 'ਚ ਵੇਚੇ ਜਾ ਰਹੇ 'ਪਾਕਿਸਤਾਨੀ ਕਾਸਮੈਟਿਕਸ' ਵਿਰੁੱਧ ਜਾਰੀ ਹੋਈ ਚਿਤਾਵਨੀ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ
  • farmers blocked the railway track in ferozepur
    ਫਿਰੋਜ਼ਪੁਰ 'ਚ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ, ਅਣਮਿੱਥੇ ਸਮੇਂ ਲਈ ਲਾਇਆ ਧਰਨਾ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
Trending
Ek Nazar
jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhullar bribery case
      ਭੁੱਲਰ ਰਿਸ਼ਵਤ ਮਾਮਲਾ : ਏਅਰਟੈੱਲ ਅਫ਼ਸਰ ਨੇ ਅਦਾਲਤ ’ਚ ਜਮ੍ਹਾਂ ਕਰਵਾਇਆ ਰਿਕਾਰਡ
    • punjab and haryana highcourt case
      ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ...
    • big relief from pspcl to electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • fbi goldy ten most wanted fugitives list
      FBI ਦੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ ਗੋਲਡੀ ਦਾ ਨਾਂ ਸ਼ਾਮਲ, ਰੱਖਿਆ 10...
    • many government thermal power units of punjab closed  900 mw capacity affected
      ਪੰਜਾਬ ਦੇ ਕਈ ਸਰਕਾਰੀ ਥਰਮਲ ਪਾਵਰ ਯੂਨਿਟ ਬੰਦ, 900 ਮੈਗਾਵਾਟ ਸਮਰੱਥਾ ਪ੍ਰਭਾਵਿਤ
    • aap government responsible for the unpleasant incidents in lpu  anil sarin
      LPU 'ਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ 'ਆਪ' ਸਰਕਾਰ ਜ਼ਿੰਮੇਵਾਰ : ਅਨਿਲ...
    • murder in bathinda
      ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲ਼ੀਆਂ ਮਾਰ ਕੇ ਕਤਲ
    • siblings swept away in sirhind canal during ganesh visarjan
      ਗਣੇਸ਼ ਵਿਸਰਜਨ ਦੌਰਾਨ ਸਰਹਿੰਦ ਨਹਿਰ 'ਚ ਰੁੜ੍ਹੇ ਭੈਣ-ਭਰਾ, ਛੇਵੇਂ ਦਿਨ ਬੱਚੀ ਦੀ...
    • the voices of those raising their voices against them are being suppressed
      ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +