Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    6:43:01 PM

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • shiromani akali dal amritsar leader sandeep singh khalsa passes away

    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ...

  • punjab police administration reshuffle notification

    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ...

  • punjab congress raja warring resignation

    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਕੂਲਾਂ ਦੀਆਂ ਸਾਇੰਸ, ਕੰਪਿਊਟਰ ਲੈਬੋਰੇਟਰੀਆਂ ਤੇ ਲਾਇਬਰੇਰੀਆਂ ਦੀ ਕਾਇਆ-ਕਲਪ ਲਈ 3.27 ਕਰੋੜ ਰੁਪਏ ਜਾਰੀ

PUNJAB News Punjabi(ਪੰਜਾਬ)

ਸਕੂਲਾਂ ਦੀਆਂ ਸਾਇੰਸ, ਕੰਪਿਊਟਰ ਲੈਬੋਰੇਟਰੀਆਂ ਤੇ ਲਾਇਬਰੇਰੀਆਂ ਦੀ ਕਾਇਆ-ਕਲਪ ਲਈ 3.27 ਕਰੋੜ ਰੁਪਏ ਜਾਰੀ

  • Edited By Gurminder Singh,
  • Updated: 24 Mar, 2021 06:16 PM
Ludhiana
schools  libraries  laboratories
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਾਰਜਾਂ ਲਈ ਸੂਬੇ ਦੇ 3638 ਸਕੂਲਾਂ ਲਈ 327.42 ਲੱਖ ਰੁਪਏ ਦੀ ਰਾਸ਼ੀ ਦੀ ਵਿਵਸਥਾ ਕੀਤੀ ਗਈ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਕ ਪੱਤਰ ਰਾਹੀਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬ੍ਰੇਰੀਆਂ ਨੂੰ ਸਮਾਰਟ ਲੈਬਜ਼/ਲਾਇਬ੍ਰੇਰੀਆਂ ਵਿਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਵਾਤਾਵਰਣ ਪ੍ਰਾਪਤ ਹੋ ਸਕੇ। ਇਸ ਕਾਰਜ ਲਈ ਪ੍ਰਤੀ ਸਕੂਲ 9 ਹਜ਼ਾਰ ਰੁਪਏ ਉਪਲਬਧ ਕਰਵਾਏ ਗਏ ਹਨ।

ਬੁਲਾਰੇ ਅਨੁਸਾਰ ਇਸ ਰਾਸ਼ੀ ਦੇ ਨਾਲ ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬ੍ਰੇਰੀਆਂ ਨੂੰ ਸਮਾਰਟ ਲੈਬੋਰੇਟਰੀਆਂ/ਲਾਇਬ੍ਰੇਰੀਆਂ ਵਿਚ ਪੇਂਟ, ਫਲੈਕਸਾਂ, ਡੋਰ ਮੈਟ, ਖਿੜਕੀਆਂ ਤੇ ਦਵਾਜ਼ਿਆਂ ਦੇ ਪਰਦਿਆਂ, ਵਾਲ ਕਲੋਕ, ਡਿਸਪਲੇ ਬੋਰਡਾਂ, ਅਖ਼ਬਾਰਾਂ, ਰੀਡਿੰਗ ਸਟੈਂਡ, ਸਿਲੇਬਸ ਹੈਂਡਲਰ ਆਦਿ ਦੀ ਵਿਵਸਥਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਫਰਨੀਚਰ ਨੂੰ ਵੀ ਰੰਗ ਦੇ ਨਾਲ ਨਵਾਂ ਰੂਪ ਦਿੱਤਾ ਜਾਵੇਗਾ। ਬੁਲਾਰੇ ਅਨੁਸਾਰ ਸਿੱਖਿਆ ਵਿਭਾਗ ਨੇ ਸਕੂਲ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਲਈ ਪੂਰੀ ਤਰ੍ਹਾਂ ਤਹੱਈਆ ਕੀਤਾ ਹੋਇਆ ਹੈ ਅਤੇ ਇਸੇ ਦਿਸ਼ਾ ਵਿਚ ਹੀ ਇਹ ਫੰਡ ਜਾਰੀ ਕੀਤੇ ਗਏ ਹਨ।

ਬੁਲਾਰੇ ਅਨੁਸਾਰ ਜ਼ਿਲ੍ਹਾ ਅੰਮਿ੍ਰਤਸਰ ਦੇ 227 ਸਕੂਲਾਂ ਲਈ 20.43 ਲੱਖ ਰੁਪਏ, ਬਰਨਾਲਾ ਦੇ 90 ਸਕੂਲਾਂ ਲਈ 8.10 ਲੱਖ ਰੁਪਏ, ਬਠਿੰਡਾ ਦੇ 202 ਸਕੂਲਾਂ ਲਈ 18.18 ਲੱਖ ਰੁਪਏ, ਫਰੀਦਕੋਟ ਦੇ 85 ਸਕੂਲਾਂ ਲਈ 7.65 ਲੱਖ ਰੁਪਏ, ਫਤਹਿਗੜ ਸਾਹਿਬ ਦੇ 81 ਸਕੂਲਾਂ ਲਈ 7.29 ਲੱਖ ਰੁਪਏ, ਫਾਜ਼ਿਲਕਾ ਦੇ 147 ਸਕੂਲਾਂ ਲਈ 13.23 ਲੱਖ ਰੁਪਏ, ਫਿਰੋਜ਼ਪੁਰ ਦੇ 125 ਸਕੂਲਾਂ ਲਈ 11.25 ਲੱਖ ਰੁਪਏ, ਗੁਰਦਾਸਪੁਰ ਦੇ 207 ਸਕੂਲਾਂ ਲਈ 18.63 ਲੱਖ ਰੁਪਏ, ਹੁਸ਼ਿਆਰਪੁਰ ਦੇ 269 ਸਕੂਲਾਂ ਲਈ 24.21 ਲੱਖ ਰੁਪਏ, ਜਲੰਧਰ ਦੇ 273 ਸਕੂਲਾਂ ਲਈ 24.57 ਲੱਖ ਰੁਪਏ, ਕਪੂਰਥਲਾ ਦੇ 132 ਸਕੂਲਾਂ ਲਈ 11.88 ਲੱਖ ਰੁਪਏ, ਲੁਧਿਆਣਾ ਦੇ 343 ਸਕੂਲਾਂ ਲਈ 30.87 ਲੱਖ ਰੁਪਏ, ਮਾਨਸਾ ਦੇ 131 ਸਕੂਲਾਂ ਲਈ 11.79  ਲੱਖ ਰੁਪਏ, ਮੋਗਾ ਦੇ 168 ਸਕੂਲਾਂ ਲਈ 15.12 ਲੱਖ ਰੁਪਏ, ਸ੍ਰੀ ਮੁਕਤਸਰ ਸਾਹਿਬ ਦੇ 153 ਸਕੂਲਾਂ ਲਈ 13.77 ਲੱਖ ਰੁਪਏ, ਪਠਾਨਕੋਟ ਦੇ 81 ਸਕੂਲਾਂ ਲਈ 7.29 ਲੱਖ ਰੁਪਏ, ਪਟਿਆਲਾ ਦੇ 203 ਸਕੂਲਾਂ ਲਈ 18.27 ਲੱਖ ਰੁਪਏ, ਰੂਪਨਗਰ ਦੇ 114 ਸਕੂਲਾਂ ਲਈ 10.26, ਸ਼ਹੀਦ ਭਗਤ ਸਿੰਘ ਨਗਰ ਦੇ 105 ਸਕੂਲਾਂ ਲਈ 9.45 ਲੱਖ ਰੁਪਏ, ਸੰਗਰੂਰ ਦੇ 221 ਸਕੂਲਾਂ ਲਈ 19.89 ਲੱਖ ਰੁਪਏ, ਐੱਸ.ਏ.ਐੱਸ. ਨਗਰ ਦੇ 109 ਸਕੂਲਾਂ ਲਈ 9.81 ਲੱਖ ਰੁਪਏ ਅਤੇ ਤਰਨ ਤਾਰਨ ਦੇ 172 ਸਕੂਲਾਂ ਲਈ 15.48 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ।

  • Schools
  • libraries
  • laboratories
  • ਸਕੂਲ
  • ਲਾਇਬਰੇਰੀਆਂ
  • ਲੈਬੋਰੇਟਰੀਆਂ

ਕੈਪਟਨ ਵੱਲੋਂ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਬਦਲੀਆਂ ਦੇ ਹੁਕਮ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • food safety team inspects sweet and bakery shops
    ਫੂਡ ਸੇਫਟੀ ਟੀਮ ਵੱਲੋਂ ਮਿਠਾਈ ਤੇ ਬੇਕਰੀ ਦੀਆਂ ਦੁਕਾਨਾਂ ਦੀ ਚੈਕਿੰਗ, ਕਮੀਆਂ ਪਾਏ ਜਾਣ 'ਤੇ ਸੁਧਾਰ ਨੋਟਿਸ ਜਾਰੀ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • india gives rs 4 850 crore credit line to maldives  rbi issues circular
    ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ ਕੀਤਾ ਸਰਕੂਲਰ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • rbi withdraws rs 75 026 crore from banks
    RBI ਨੇ ਰਿਵਰਸ ਰੈਪੋ ਨੀਲਾਮੀ ਰਾਹੀਂ ਬੈਂਕਾਂ ’ਚੋਂ ਕੱਢੇ 75,026 ਕਰੋੜ ਰੁਪਏ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • cricket match  betting  arrest
      ਕ੍ਰਿਕਟ ਮੈਚਾਂ ’ਤੇ ਸੱਟੇਬਾਜ਼ੀ ਦੇ ਦੋਸ਼ ’ਚ 5 ਗ੍ਰਿਫ਼ਤਾਰ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • girlfriend and boyfriend
      ਪ੍ਰੇਮਿਕਾ ਵੱਲੋਂ ਮਰਵਾਏ ਗਏ ਪ੍ਰੇਮੀ ਤਜਿੰਦਰ ਦਾ ਹੋਇਆ ਅੰਤਿਮ ਸੰਸਕਾਰ, ਹਰ ਅੱਖ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • punjab board s new formula for revision in certificates
      ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ...
    • father sentenced for beating and molesting stepdaughter
      ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ
    • bjp meeting
      ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +