Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    1:07:00 PM

  • nine people truck van collision

    ਲਖੀਮਪੁਰ ਖੀਰੀ 'ਚ ਭਿਆਨਕ ਹਾਦਸਾ, ਟਰੱਕ-ਵੈਨ ਦੀ...

  • tvk government

    ''6 ਮਹੀਨੇ ਵੀ ਨਹੀਂ ਚੱਲੇਗੀ ਵਿਜੇ ਦੀ...

  • yellow alert of heat wave for 4 days

    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ,...

  • big news limit imposed on petrol and diesel in chandigarh

    ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਭਾਰੀ ਮੀਂਹ ਕਾਰਨ ਸਕੂਲ ਤੇ ਸਰਕਾਰੀ ਦਫਤਰ ਬੰਦ, ਪੰਜਾਬ ਸਣੇ 17 ਸੂਬਿਆਂ ਲਈ ਅਲਰਟ ਜਾਰੀ

PUNJAB News Punjabi(ਪੰਜਾਬ)

ਭਾਰੀ ਮੀਂਹ ਕਾਰਨ ਸਕੂਲ ਤੇ ਸਰਕਾਰੀ ਦਫਤਰ ਬੰਦ, ਪੰਜਾਬ ਸਣੇ 17 ਸੂਬਿਆਂ ਲਈ ਅਲਰਟ ਜਾਰੀ

  • Edited By DILSHER,
  • Updated: 03 Jul, 2024 02:44 PM
Punjab
schools and government offices closed due to heavy rain
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, ਮਾਨਸੂਨ ਨੇ ਨਿਰਧਾਰਤ ਸਮੇਂ ਤੋਂ 6 ਦਿਨ ਪਹਿਲਾਂ (2 ਜੁਲਾਈ) ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। ਦੇਸ਼ ਭਰ ਦੇ ਲਗਭਗ ਸਾਰੇ ਸੂਬਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਉੱਤਰ-ਪੂਰਬ ਵਿਚ ਸਥਿਤੀ ਸਭ ਤੋਂ ਖਰਾਬ ਹੈ। ਮਨੀਪੁਰ ਅਤੇ ਅਸਾਮ ਵਿੱਚ ਹੜ੍ਹ ਆ ਗਿਆ ਹੈ।

ਮਣੀਪੁਰ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ, ਜਦੋਂ ਕਿ ਸਕੂਲ ਅੱਜ ਅਤੇ ਕੱਲ ਯਾਨੀ 4 ਜੁਲਾਈ ਤੱਕ ਬੰਦ ਰਹਿਣਗੇ। ਮੰਗਲਵਾਰ ਨੂੰ ਸੈਨਾਪਤੀ ਨਦੀ 'ਚ ਡਿੱਗੇ 25 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਭਾਰਤ-ਮਿਆਂਮਾਰ ਸੜਕ ਦਾ 3 ਕਿਲੋਮੀਟਰ ਤੋਂ ਵੱਧ ਹਿੱਸਾ ਵੀ ਹੜ੍ਹ ਵਿੱਚ ਆ ਗਿਆ ਹੈ। 1000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।

ਅਸਾਮ ਵਿੱਚ ਵੀ ਹੜ੍ਹਾਂ ਕਾਰਨ ਤਿੰਨ ਲੋਕਾਂ ਦੀ ਜਾਨ ਚਲੀ ਗਈ। ਇਸ ਨਾਲ ਸੂਬੇ 'ਚ ਇਸ ਸਾਲ ਹੜ੍ਹ, ਜ਼ਮੀਨ ਖਿਸਕਣ ਅਤੇ ਤੂਫਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 48 ਹੋ ਗਈ ਹੈ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ 11.3 ਲੱਖ ਤੋਂ ਵੱਧ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੋਮਵਾਰ ਤੱਕ 19 ਜ਼ਿਲ੍ਹਿਆਂ ਵਿੱਚ 6.44 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਸਨ।

ਗੁਜਰਾਤ ਦੇ ਜੂਨਾਗੜ੍ਹ ਵਿੱਚ ਸੜਕਾਂ ਮੀਂਹ ਦੇ ਪਾਣੀ ਵਿੱਚ ਡੁੱਬੀਆਂ ਹੋਈਆਂ ਹਨ। ਇਸ ਕਾਰਨ 30 ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਵੰਥਾਲੀ 'ਚ ਸੋਮਵਾਰ ਸਵੇਰ ਤੋਂ ਮੰਗਲਵਾਰ ਸਵੇਰ ਤੱਕ ਰਿਕਾਰਡ 361 ਮਿਲੀਮੀਟਰ ਬਾਰਿਸ਼ ਹੋਈ। ਸੌਰਾਸ਼ਟਰ ਅਤੇ ਦੱਖਣੀ ਖੇਤਰ ਵਿੱਚ 200 ਮਿਲੀਮੀਟਰ ਤੋਂ ਵੱਧ ਮੀਂਹ ਪਿਆ। ਅਹਿਮਦਾਬਾਦ ਵਿੱਚ ਇੱਕ 2 ਮੰਜ਼ਿਲਾ ਇਮਾਰਤ ਦੀਆਂ ਪੌੜੀਆਂ ਦਾ ਇੱਕ ਹਿੱਸਾ ਡਿੱਗ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਹਾਈਡ੍ਰੌਲਿਕ ਪਲੇਟਫਾਰਮ ਰਾਹੀਂ ਇਮਾਰਤ ਵਿੱਚ ਫਸੇ 16 ਲੋਕਾਂ ਨੂੰ ਬਚਾਇਆ।
PunjabKesari

ਪੰਜਾਬ ਸਣੇ 17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ

ਬੁੱਧਵਾਰ ਲਈ, IMD ਨੇ 17 ਸੂਬਿਆਂ, ਜਿਨ੍ਹਾਂ 'ਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰਾਖੰਡ, ਰਾਜਸਥਾਨ, ਗੁਜਰਾਤ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਮ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ 'ਚ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 9 ਸੂਬਿਆਂ ਵਿੱਚ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੋਆ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

  • School. Close. Holiday
  • Government
  • Office
  • Rain
  • flood
  • ਹੜ੍ਹ
  • ਪਾਣੀ
  • ਮੀਂਹ
  • ਦਫਤਰ
  • ਸਰਕਾਰੀ ਦਫਤਰ
  • ਸਕੂਲ
  • ਛੁੱਟੀ
  • ਬੰਦ

5 ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਕੀਤੀ ਸਰਕਾਰੀ ਤੌਰ ‘ਤੇ ਅਟੈਚ

NEXT STORY

Stories You May Like

  • imd  weather update  punjab  states  alert  rain storm
    11,12,13 ਤੇ 14 ਮਈ ਨੂੰ ਹਨ੍ਹੇਰੀ-ਤੂਫ਼ਾਨ ਤੇ ਭਾਰੀ ਬਾਰਿਸ਼ ! ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਜਾਰੀ ਹੋਇਆ ਅਲਰਟ
  • monsoon update  punjab  rain alert  imd  heat
    ਆ ਰਿਹਾ ਹੈ ਮਾਨਸੂਨ, ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ ਦਾ ਅਲਰਟ
  • imd rain alert orange yellow alerts
    Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ ਤੇ ਯੈਲੋ ਅਲਰਟ ਜਾਰੀ
  • heavy rain alert next 48 hours
    ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ
  • thunderstorm rain alert in 16 states of india imd alert
    ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ
  • imd rain alert next 48 hours
    ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • imd rain red alert next 48 hours
    ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ 'ਚ Red ਅਲਰਟ ਜਾਰੀ
  • heavy rain alert storm warning
    ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ, IMD ਨੇ ਜਾਰੀ ਕੀਤਾ ਅਲਰਟ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
Trending
Ek Nazar
servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • accident case
      ਟਰੱਕ ਦੀ ਟੱਕਰ ’ਚ ਜਾਨ ਗਵਾਉਣ ਵਾਲੇ ਕਾਰ ਚਾਲਕ ਦੇ ਪਰਿਵਾਰ ਨੂੰ 48 ਲੱਖ ਮੁਆਵਜ਼ਾ...
    • cng prices in punjab rise again  for the second time in 48 hours
      ਮਹਿੰਗਾਈ ਦੀ ਮਾਰ : ਪੰਜਾਬ 'ਚ CNG ਦੀਆਂ ਕੀਮਤਾਂ 'ਚ ਮੁੜ ਵਾਧਾ, 48 ਘੰਟਿਆਂ...
    • accident case
      ਟਰੈਕਟਰ ਤੇ ਕਾਰ ਦੀ ਟੱਕਰ 'ਚ ਟਰੈਕਟਰ ਦੇ ਹੋਏ ਟੁਕੜੇ, ਸਵਾਰ ਵਾਲ-ਵਾਲ ਬਚੇ
    • punjab big news regarding employees salaries
      ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ...
    • suicide case
      ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਮਲਾ ਦਰਜ
    • major accident on goraya phillaur national highway
      ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
    • unidentified persons open fire at akali leader s tile showroom
      ਰਈਆ ’ਚ ਵੱਡੀ ਵਾਰਦਾਤ : ਅਕਾਲੀ ਆਗੂ ਦੇ ਟਾਇਲ ਸ਼ੋਅਰੂਮ ’ਤੇ ਅਣਪਛਾਤਿਆਂ ਵੱਲੋਂ...
    • big relief to lakhs of neet ug students
      NEET UG ਦੇ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਰੀ-ਐਗਜ਼ਾਮ ਤੋਂ ਪਹਿਲਾਂ NTA...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +