Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:07:03 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੇਖਦੇ ਹੀ ਵੇਖਦੇ ਪੰਜਾਬ ਦੇ ਇਸ ਇਲਾਕੇ 'ਚ ਸਕੂਲ ਕਰ 'ਤੇ ਬੰਦ, ਬਿਜਲੀ ਸਪਲਾਈ ਵੀ ਠੱਪ, ਜਾਣੋ ਕਾਰਨ

PUNJAB News Punjabi(ਪੰਜਾਬ)

ਵੇਖਦੇ ਹੀ ਵੇਖਦੇ ਪੰਜਾਬ ਦੇ ਇਸ ਇਲਾਕੇ 'ਚ ਸਕੂਲ ਕਰ 'ਤੇ ਬੰਦ, ਬਿਜਲੀ ਸਪਲਾਈ ਵੀ ਠੱਪ, ਜਾਣੋ ਕਾਰਨ

  • Edited By Shivani Attri,
  • Updated: 18 Jul, 2025 05:00 PM
Jalandhar
schools closed in adampur electricity supply also stopped
  • Share
    • Facebook
    • Tumblr
    • Linkedin
    • Twitter
  • Comment

ਆਦਮਪੁਰ (ਦਿਲਬਾਗੀ, ਚਾਂਦ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਆਦਮਪੁਰ-ਹੁਸ਼ਿਆਰਪੁਰ ਰੋਡ 'ਤੇ ਕਠਾਰ ਨੇੜੇ ਐੱਚ. ਪੀ. ਗੈਸ ਦਾ ਟੈਂਕਰ ਪਲਟ ਗਿਆ। ਟੈਂਕਰ ਦੇ ਪਲਟਣ ਕਾਰਨ ਗੈਸ ਲੀਕ ਹੋਣੀ ਸ਼ੁਰੂ ਹੋ ਗਈ। ਇਕ ਗੈਸ ਨਾਲ ਭਰਿਆ ਟੈਂਕਰ ਪਲਟ ਗਿਆ ਅਤੇ ਮੌਕੇ ਤੋਂ ਡਰਾਈਵਰ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਗਨੀਮਤ ਇਹ ਰਹੀ ਹੈ ਕਿ ਇਸ ਹਾਦਸੇ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। 

ਇਹ ਵੀ ਪੜ੍ਹੋ: Punjab: ਡਰਾਈਵਿੰਗ ਟੈਸਟ ਦੇਣ ਵਾਲੇ ਪੜ੍ਹ ਲੈਣ ਇਹ ਖ਼ਬਰ, ਹੋਵੇਗਾ ਟੋਕਨ ਸਿਸਟਮ ਲਾਗੂ, ਦੂਰ ਹੋਵੇਗੀ ਇਹ ਪਰੇਸ਼ਾਨੀ

PunjabKesariਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਡੇਢ ਵਜੇ ਦੇ ਕਰੀਬ ਇਕ ਗੈਸ ਨਾਲ ਭਰਿਆ ਟੈਂਕਰ ਹੁਸ਼ਿਆਰਪੁਰ ਤੋਂ ਜਲੰਧਰ ਵੱਲ ਜਾ ਰਿਹਾ ਸੀ ਕਿ ਉਸ ਦੇ ਡਰਾਈਵਰ ਤੋਂ ਟੈਂਕਰ ਬੇਕਾਬੂ ਹੋ ਗਿਆ ਅਤੇ ਸੜਕ ਦੇ ਨੇੜੇ ਬਣੇ ਇਕ ਗੇਟ ਨਾਲ ਟਕਰਾਉਣ ਤੋਂ ਬਾਅਦ ਸੜਕ ਦੇ ਪਲਟ ਗਿਆ ਅਤੇ ਟੈਂਕਰ ਦੇ ਦੋ ਹਿੱਸੇ ਹੋ ਗਏ। ਇਸ ਹਾਦਸੇ ਦਾ ਪਤਾ ਲੱਗਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਉਸ ਨੇ ਇਹ ਸਾਰੀ ਘਟਨਾ ਸਬੰਧੀ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਅਤੇ ਐੱਚ. ਪੀ. ਸੀ. ਐੱਲ. ਮੰਡਿਆਲਾ ਦੇ ਉੱਚ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਫਾਇਰ ਬ੍ਰਿਗੇਡ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ।  ਗੈਸ ਟੈਂਕਰ ਦੇ ਪਲਟਣ ਦੇ ਨਾਲ ਲਈ ਗੈਸ ਵੀ ਲੀਕ ਹੋਣ ਲੱਗ ਪਈ, ਜਿਸ ਕਾਰਨ ਤੁਰੰਤ ਆਲੇ-ਦੁਆਲੇ ਦੇ ਸਾਰੇ ਸਕੂਲ ਅਤੇ ਹੋਰ ਅਦਾਰੇ ਬੰਦ ਕਰਵਾ ਦਿੱਤੇ ਗਏ ਅਤੇ ਰੇਲਵੇ ਲਾਈਨ ਅਤੇ ਮੇਨ ਰੋਡ 'ਤੇ ਆਵਾਜਾਈ ਨੂੰ ਤੁਰੰਤ ਬੰਦ ਕਰਵਾ ਦਿੱਤਾ ਗਿਆ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਲਿਆ ਗਿਆ ਵੱਡਾ ਫ਼ੈਸਲਾ

ਗੈਸ ਪਲਾਟ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਇਹ ਗੈਸ ਦਾ ਟੈਂਕਰ ਜਲੰਧਰ ਤੋਂ ਮੰਡਿਆਲਾ ਪਲਾਂਟ ਵਿੱਚ ਪਹੁੰਚਿਆ ਅਤੇ ਆਪਣੀ ਐਂਟਰੀ ਕਰਵਾਉਣ ਮਗਰੋਂ ਪਤਾ ਨਹੀਂ ਕਿਸ ਕਾਰਨ ਇਹ ਵਾਪਸ ਜਲੰਧਰ ਵੱਲ ਨੂੰ ਚੱਲ ਪਿਆ ਅਤੇ ਰਾਸਤੇ ਵਿੱਚ ਇਹ ਹਾਦਸਾ ਵਾਪਰ ਗਿਆ ਅਤੇ ਟੈਂਕਰ ਦਾ ਡਰਾਈਵਰ ਹਾਦਸਾ ਹੋਣ ਤੋਂ ਬਾਅਦ ਟਰੈਂਕਰ ਛੱਡ ਕੇ ਹੀ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਦੇ ਹੋਣ ਕਾਰਨ ਇਕ ਆਦਮਪੁਰ ਦੇ ਵਿੱਚ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਗੈਸ ਟੈਂਕਰ ਦਾ ਨੰਬਰ ਐੱਚ. ਆਰ. 63 ਸੀ 3295 ਵਿੱਚ 17 ਹਜ਼ਾਰ ਕਿਲੋ ਐੱਲ. ਪੀ. ਜੀ. ਗੈਸ ਭਰੀ ਸੀ। ਉੱਚ ਅਧਿਕਾਰੀਆਂ ਨੇ ਦੱਸਿਆ ਕਿ ਇਸ ਟੈਂਕਰ ਨੂੰ ਖਾਲੀ ਕਰਨ ਲਈ ਬਠਿੰਡਾ ਤੋਂ ਇਕ ਖਾਲੀ ਟੈਂਕਰ ਮੰਗਵਾਇਆ ਗਿਆ ਹੈ, ਜਿਸ ਵਿੱਚ ਇਹ ਗੈਸ ਭਰੀ ਜਾ ਰਹੀ ਹੈ ਅਤੇ ਗੈਸ ਟੈਂਕਰ ਨੂੰ ਇਥੋਂ ਚੱਕਿਆ ਜਾਵੇਗਾ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ ਆਦਮਪੁਰ 'ਚ ਗੈਸ ਹੋਈ ਲੀਕ, ਸਕੂਲ ਕੀਤੇ ਗਏ ਬੰਦ, ਬਿਜਲੀ ਸਪਲਾਈ ਵੀ ਠੱਪ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Schools closed
  • adampur
  • electricity supply
  • stopped
  • HP Gas Leak
  • ਸਕੂਲ
  • ਬੰਦ
  • ਬਿਜਲੀ ਸਪਲਾਈ
  • ਠੱਪ
  • ਐੱਚ ਪੀ ਗੈਸ
  • ਟੈਂਕਰ

ਬਰਸਾਤ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ, ਹੇਠਾਂ ਸੁੱਤੇ ਸੀ ਚਾਰ ਬੱਚੇ

NEXT STORY

Stories You May Like

  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • there will be a power outage tomorrow
    ਭਲਕੇ ਬਿਜਲੀ ਰਹੇਗੀ ਬੰਦ
  • electricity will be off tomorrow long power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • school closed  delhi  11 september
    ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ
  • the power will be out tomorrow
    ਭਲਕੇ ਬਿਜਲੀ ਬੰਦ ਰਹੇਗੀ
  • fear of long power cuts in punjab
    ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ
  • police raid hotel and pg in zirakpur
    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +