Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    5:27:03 PM

  • uttarakhand chief minister pushkar singh dhami statement

    ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ...

  • government holiday in punjab on monday too

    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !

  • punjab police sho

    ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ਼! ਕਮਿਸ਼ਨਰ ਨੇ...

  • haryana cm nayab saini s statement regarding bjp s alliance in punjab

    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ, ਹੋ ਗਿਆ ਛੁੱਟੀਆਂ ਦਾ ਐਲਾਨ

PUNJAB News Punjabi(ਪੰਜਾਬ)

ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ, ਹੋ ਗਿਆ ਛੁੱਟੀਆਂ ਦਾ ਐਲਾਨ

  • Edited By Rajwinder Kaur,
  • Updated: 13 Aug, 2025 09:47 AM
Punjab
schools colleges closed tomorrow
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਅਗਸਤ 2025 ਦਾ ਮਹੀਨਾ ਇਸ ਵਾਰ ਵਿਦਿਆਰਥੀਆਂ ਲਈ ਬਹੁਤ ਖ਼ਾਸ ਰਹਿਣ ਵਾਲਾ ਹੈ, ਕਿਉਂਕਿ ਇਸ ਮਹੀਨੇ ਬਹੁਤ ਸਾਰੇ ਤਿਉਹਾਰ ਆਉਣ ਵਾਲੇ ਹਨ। ਇਸ ਕਰਕੇ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਛੁੱਟੀਆਂ ਹੋਣ ਵਾਲੀਆਂ ਹਨ। ਛੁੱਟੀਆਂ ਦੇ ਇਹ ਦਿਨ ਬੱਚਿਆਂ ਅਤੇ ਉਹਨਾਂ ਦੇ ਪਰਿਵਾਰਾਂ ਲਈ ਖੁਸ਼ੀਆਂ ਵਾਲੇ ਹਨ। ਦੱਸ ਦੇਈਏ ਕਿ ਛੁੱਟੀਆਂ ਦੀ ਲੜੀ ਇਸ ਮਹੀਨੇ ਦੀ ਸ਼ੁਰੂਆਤ ਤੋਂ ਸ਼ੁਰੂ ਹੋ ਗਈ ਹੈ ਪਰ ਖਾਸ ਗੱਲ ਇਹ ਹੈ ਕਿ ਇਸ ਵਾਰ ਅਗਸਤ ਦੇ ਮੱਧ ਵਿੱਚ ਵੀ ਲਗਾਤਾਰ 4 ਦਿਨ ਦੀਆਂ ਛੁੱਟੀਆਂ ਦਿੱਤੀਆਂ ਜਾ ਰਹੀਆਂ ਹਨ, ਜੋ ਵਿਦਿਆਰਥੀਆਂ ਵੱਡੀ ਗੱਲ਼ ਹੈ। ਇਹ ਛੁੱਟੀਆਂ ਪੰਜਾਬ ਵਿਚ ਵੀ ਹੋ ਸਕਦੀਆਂ ਹਨ।

ਪੜ੍ਹੋ ਇਹ ਵੀ - ਛੁੱਟੀਆਂ ਦੀ ਬਰਸਾਤ! 14, 15, 16, 17 ਨੂੰ ਬੰਦ ਰਹਿਣਗੇ ਸਕੂਲ-ਕਾਲਜ

ਦੱਸ ਦੇਈਏ ਕਿ ਇਸ ਹਫ਼ਤੇ 14, 15, 16, 17 ਅਗਸਤ ਨੂੰ ਸਕੂਲ-ਕਾਲਜ ਬੰਦ ਰਹਿਣਗੇ। 14 ਤਾਰੀਖ ਨੂੰ 'ਹੱਲ ਪੁਸ਼ਟੀ' ਦਾ ਤਿਉਹਾਰ ਮਨਾਇਆ ਜਾਵੇਗਾ, ਜਿਸ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਛੁੱਟੀ ਹੋਵੇਗੀ। ਅਗਲੇ ਦਿਨ ਯਾਨੀ 15 ਅਗਸਤ ਨੂੰ ਦੇਸ਼ ਭਰ ਵਿੱਚ ਆਜ਼ਾਦੀ ਦਿਵਸ ਮਨਾਇਆ ਜਾਵੇਗਾ, ਜੋ ਕਿ ਇੱਕ ਰਾਸ਼ਟਰੀ ਛੁੱਟੀ ਹੈ। ਇਸ ਦਿਨ ਸਰਕਾਰੀ ਦਫ਼ਤਰ, ਬੈਂਕ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਫਿਰ 16 ਅਗਸਤ ਨੂੰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਵੇਗਾ, ਜੋ ਮਹੱਤਵਪੂਰਨ ਧਾਰਮਿਕ ਤਿਉਹਾਰ ਹੈ ਅਤੇ ਇਸ ਦਿਨ ਵੀ ਸਕੂਲਾਂ ਵਿਚ ਛੁੱਟੀ ਰਹੇਗੀ। ਇਸ ਤੋਂ ਬਾਅਦ 17 ਅਗਸਤ ਨੂੰ ਐਤਵਾਰ ਹੋਣ ਕਾਰਨ ਜਨਤਕ ਛੁੱਟੀ ਹੋਵੇਗੀ। 

ਪੜ੍ਹੋ ਇਹ ਵੀ - ਚੜ੍ਹਦੀ ਸਵੇਰ ਵਾਪਰਿਆ ਰੂਹ ਕੰਬਾਊ ਹਾਦਸਾ : 10 ਸ਼ਰਧਾਲੂਆਂ ਦੀ ਮੌਤ, ਪਿਕਅੱਪ ਗੱਡੀ ਦੇ ਉੱਡੇ ਪਰਖੱਚੇ

ਇਸ ਤਰ੍ਹਾਂ 14 ਤੋਂ 17 ਅਗਸਤ ਤੱਕ ਚਾਰ ਦਿਨਾਂ ਦਾ ਲੰਮਾ ਬ੍ਰੇਕ ਹੋਵੇਗਾ, ਜੋ ਬੱਚਿਆਂ ਦੇ ਨਾਲ-ਨਾਲ ਮਾਪਿਆਂ ਲਈ ਵੀ ਖੁਸ਼ੀ ਨਾਲ ਭਰਪੂਰ ਹੋਵੇਗਾ। ਦੂਜੇ ਪਾਸੇ ਉੱਤਰ ਪ੍ਰਦੇਸ਼ ਮੁੱਢਲੀ ਸਿੱਖਿਆ ਪ੍ਰੀਸ਼ਦ ਦੇ ਛੁੱਟੀਆਂ ਦੇ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ 14 ਅਗਸਤ ਤੋਂ 17 ਅਗਸਤ ਤੱਕ ਲਗਾਤਾਰ ਛੁੱਟੀਆਂ ਰਹਿਣਗੀਆਂ। ਅਗਸਤ ਦੇ ਮਹੀਨੇ ਵਿੱਚ ਕੁੱਲ ਪੰਜ ਐਤਵਾਰ ਹਨ, ਜੋ ਆਪਣੇ ਆਪ ਵਿੱਚ ਜਨਤਕ ਛੁੱਟੀਆਂ ਹਨ। ਇਸ ਤੋਂ ਇਲਾਵਾ ਗਣੇਸ਼ ਚਤੁਰਥੀ (27 ਅਗਸਤ) ਅਤੇ ਹਰਿਤਾਲਿਕਾ ਤੀਜ ਵਰਗੇ ਤਿਉਹਾਰ ਇਸ ਮਹੀਨੇ ਦੇ ਖਾਸ ਤਿਉਹਾਰ ਹਨ।  

ਪੜ੍ਹੋ ਇਹ ਵੀ - ਭਾਰਤ ਦਾ ਪਾਕਿ 'ਤੇ ਇਕ ਹੋਰ ਹਮਲਾ, ਹੁਣ ਬਿਨਾਂ ਜੰਗ ਦੇ 'ਤਬਾਹ' ਹੋਵੇਗਾ ਪਾਕਿਸਤਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Schools
  • colleges
  • closed
  • tomorrow
  • Independence Day
  • Janmashtami
  • ਛੁੱਟੀਆਂ
  • ਸਕੂਲ
  • ਕਾਲਜ
  • ਬੰਦ

ਸੀਐੱਮ ਮਾਨ ਅੱਜ ਮਹਿਲਾ ਪੰਚਾਂ-ਸਰਪੰਚਾਂ ਨੂੰ ਸ਼੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਟ੍ਰੇਨ ਨੂੰ ਕਰਨਗੇ ਰਵਾਨਾ

NEXT STORY

Stories You May Like

  • holiday in faridkot
    ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਫ਼ਰੀਦਕੋਟ ਦੇ ਸਾਰੇ ਸਕੂਲ-ਕਾਲਜ ਤੇ ਦਫ਼ਤਰ
  • closure  schools heavy rain
    ਭਲਕੇ ਤੋਂ ਬੰਦ ਰਹਿਣਗੇ ਸਕੂਲ! ਓਡੀਸ਼ਾ 'ਚ ਭਾਰੀ ਮੀਂਹ ਦੀ ਭਵਿੱਖਬਾਣੀ, ਪ੍ਰਸ਼ਾਸਨ ਨੇ ਲਿਆ ਫੈਸਲਾ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • all schools to remain closed tomorrow heavy rain alert
    ਭਲਕੇ ਸਾਰੇ ਸਕੂਲ ਰਹਿਣਗੇ ਬੰਦ ! ਭਾਰੀ ਬਾਰਿਸ਼ ਦਾ ਅਲਰਟ, 2 ਸੂਬਿਆਂ ਦੇ ਕਈ ਜ਼ਿਲ੍ਹਿਆਂ 'ਚ ਹੁਕਮ ਜਾਰੀ
  • holiday announced in gurdaspur for tomorrow
    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
  • narendra modi  school  friends  land  encroachment  company
    PM ਮੋਦੀ ਦੇ ਸਕੂਲ ਦੇ ਦੋਸਤ ਦੀ ਜ਼ਮੀਨ 'ਤੇ ਹੋ ਗਿਆ ਕਬਜ਼ਾ ! ਬਸ ਇਕ ਮੁਲਾਕਾਤ ਤੇ...
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
  • robbers snatched cash
    ATM 'ਚੋਂ ਪੈਸੇ ਕਢਵਾਉਣ ਆਏ ਵਿਅਕਤੀ ਤੋਂ ਲੁਟੇਰਿਆਂ ਨੇ ਖੋਹੀ ਨਕਦੀ, ਲੁਟੇਰਿਆਂ...
  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • activa stolen in broad daylight during the sodal mela
      ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
    • drug smuglers arrested
      ਵੱਡੀ ਖ਼ਬਰ: 20 ਕਿੱਲੋ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • major incident in phagwara
      ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...
    • government s big statement on 3 day bank strike
      3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
    • bjp captain amarinder singh congress
      ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • punjab incident mother and daughter
      ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • punjab police sho arrested
      ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ ਕੀਤਾ ਗ੍ਰਿਫ਼ਤਾਰ, ਕਾਰਾ ਜਾਣ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +