Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    7:18:56 PM

  • punjab long powercut on sunday

    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut!...

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

  • panchayat secretary  suspension order

    ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ...

  • summer vacations have begun in punjab schools

    ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ 'ਚ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੇਪਰ ਰੱਦ

PUNJAB News Punjabi(ਪੰਜਾਬ)

ਪੰਜਾਬ 'ਚ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੇਪਰ ਰੱਦ

  • Edited By Gurminder Singh,
  • Updated: 16 Mar, 2026 11:41 AM
Moga
schools in punjab  schools in moga
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਗੋਥੇਆਲਾ ਸਰਕਾਰੀ ਸਕੂਲ, ਉਗੋ ਕੇ ਸਰਕਾਰੀ ਸਕੂਲ, ਝੰਡਿਆਣਾ ਸਰਕਾਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ ਹੈ ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਗਰਗ ਸਕੂਲ ਦੇ ਪ੍ਰਿੰਸੀਪਲ ਵੱਲੋਂ ਇਸ ਸਬੰਧੀ ਆਪਣੇ ਉੱਚ ਅਧਿਕਾਰੀ ਅਤੇ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਬੱਚਿਆਂ ਦੇ ਪੇਪਰ ਚੱਲ ਰਿਹਾ ਸੀ, ਜਿਸ ਨੂੰ ਰੱਦ ਕਰਕੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ ਹੁਕਮ

ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਬੰਬ ਨਿਰੋਧਕ ਟੀਮਾਂ ਮੌਕੇ 'ਤੇ ਭੇਜ ਦਿੱਤੀਆਂ ਅਤੇ ਸਕੂਲ ਵਿਚ ਆਏ ਹੋਏ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ। ਉੱਥੇ ਹੀ ਅਧਿਆਪਕ ਤੇਜਵੰਤ ਸਿੰਘ ਸੰਧੂ ਨੇ ਦੱਸਿਆ ਕਿ ਉਹ ਅੱਜ ਰੋਜ਼ਾਨਾ ਦੀ ਤਰ੍ਹਾਂ ਸਕੂਲ ਆਏ ਤਾਂ ਉਸ ਤੋਂ ਬਾਅਦ ਸਕੂਲ ਦੇ ਕੰਪਿਊਟਰ ਦੀ ਰੂਟੀਨ ਚੈਕਿੰਗ ਕੀਤੀ, ਇਸ ਦੌਰਾਨ ਸਕੂਲ ਦੀ ਈਮੇਲ 'ਤੇ 3 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਹਫੜਾ-ਦਫੜੀ ਨਾ ਮੱਚ ਜਾਵੇ। ਇਸ ਕਰਕੇ ਬੱਚਿਆਂ ਨੂੰ ਬਿਨਾਂ ਦੱਸੇ ਘਰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਆਵੇਗਾ ਹਨੇਰੀ-ਤੂਫ਼ਾਨ, ਲਗਾਤਾਰ ਚਾਰ ਦਿਨ ਪੈ ਸਕਦਾ ਮੀਂਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Schools in Punjab
  • Schools in Moga
  • Government Schools
  • Paper Cancellation
  • ਪੰਜਾਬ ਚ ਸਕੂਲ
  • ਮੋਗਾ ਦੇ ਸਕੂਲ
  • ਸਰਕਾਰੀ ਸਕੂਲ
  • ਪੇਪਰ ਕੈਂਸਲ

ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ ਨਿਸ਼ਾਨੇ' ਫੁੰਡਣ ਦੀ ਕੀਤੀ ਕੋਸ਼ਿਸ਼

NEXT STORY

Stories You May Like

  • threat to blow up ludhiana mayor s office and diljit dosanjh s house with a bomb
    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • punjab schools  school holidays
    ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • holidays in schools
    ਸਕੂਲਾਂ 'ਚ ਹੋ ਗਈ ਛੁੱਟੀ, ਬੱਚਿਆਂ ਨੂੰ ਲੈਣ ਭੱਜੇ ਆਏ ਮਾਪੇ, ਪੂਰੇ ਸ਼ਹਿਰ 'ਚ ਮਚਿਆ ਹੜਕੰਪ
  • punjab schools summer vacations
    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ
  • unjab schools school timings
    ਅਤਿ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਇਸ ਫੈ਼ਸਲੇ ਨੇ ਵਧਾਈ ਚਿੰਤਾ
  • gang of bomb threats to schools busted
    ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼, ਪੱਛਮੀ ਬੰਗਾਲ ਤੋਂ ਮੁਲਜ਼ਮ ਕਾਬੂ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
Trending
Ek Nazar
the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains for 3 days in punjab thunderstorm alert
      ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • amritsar residents will now have cameras to cut your challans
      ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ...
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • new portal launched to find unclaimed money lying in banks insurance companies
      ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ...
    • storm wreaks havoc in punjab
      ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ...
    • fire breaks out in house in kailash nagar  fazilka
      ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
    • deadbody of a person found in a vacant plot in moga
      ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ...
    • major incident in nawanshahr boy shot in crowded market
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ...
    • barnala election results  unique record  bjp  s victory
      ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +