ਪਠਾਨਕੋਟ(ਗੁਰਾਇਆ)- ਲਗਾਤਾਰ ਹੋ ਰਹੀ ਬਰਸਾਤ ਨੂੰ ਲੈ ਕੇ ਜਿੱਥੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ ਉਥੇ ਹੀ ਜਿਲ੍ਹਾ ਪਠਾਨਕੋਟ ਅਤੇ ਦੀਨਾਨਗਰ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ 'ਚ ਮਿਤੀ 26 ਅਗਸਤ ਨੂੰ ਛੁੱਟੀ ਐਲਾਨ ਕੀਤੀ ਜਾਂਦੀ ਹੈ।

ਗੁਰਦਾਸਪੁਰ ਦੀ ਸਬ ਡਵੀਜ਼ਨ ਦੀਨਾਨਗਰ ਵੀ ਛੁੱਟੀ ਦਾ ਐਲਾਨ
ਵਰਕਸ਼ਾਪ ਦੀ ਛੱਤ ਡਿੱਗਣ ਨਾਲ ਪਰਵਾਸੀ ਮਜ਼ਦੂਰ ਦੀ ਮੌਤ, ਦੋ ਜ਼ਖ਼ਮੀ
NEXT STORY