ਲੁਧਿਆਣਾ (ਵਿੱਕੀ) : ਅੱਜ ਦੇਸ਼ ਭਰ 'ਚ ਈਦ ਦਾ ਤਿਓਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਪੰਜਾਬ ਦੇ ਸਕੂਲਾਂ 'ਚ ਸਰਕਾਰੀ ਛੁੱਟੀ ਹੈ ਪਰ ਇਸ ਦੌਰਾਨ ਲੁਧਿਆਣਾ ਤੋਂ ਖ਼ਬਰ ਆ ਰਹੀ ਹੈ ਕਿ ਕਈ ਨਿੱਜੀ ਸਕੂਲ ਖੁੱਲ੍ਹੇ ਹੋਏ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਵਿਦਿਆਰਥਣਾਂ ਨੂੰ ਹੁਣ Periods ਦੌਰਾਨ ਮਿਲੇਗੀ ਛੁੱਟੀ, ਜਾਰੀ ਹੋ ਗਈ ਨੋਟੀਫਿਕੇਸ਼ਨ
ਦੱਸਿਆ ਜਾ ਰਿਹਾ ਹੈ ਕਿ ਉਕਤ ਸਕੂਲਾਂ ਦੀ ਸ਼ਿਕਾਇਤ ਡੀ. ਸੀ. ਸਾਕਸ਼ੀ ਸਾਹਨੀ ਨੂੰ ਦਿੱਤੀ ਗਈ ਹੈ। ਇਸ ਤਹਿਤ ਡੀ. ਓ. ਦਫ਼ਤਰ ਤੋਂ ਗਈ ਟੀਮ ਨੇ ਸਕੂਲਾਂ 'ਚ ਛਾਪਾ ਮਾਰ ਕੇ ਕਾਰਵਾਈ ਕੀਤੀ। ਹੁਣ ਸਕੂਲ ਬੱਚਿਆਂ ਨੂੰ ਛੁੱਟੀ ਕਰਨ ਦੀ ਤਿਆਰੀ 'ਚ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਈ Advisory, ਦੁਪਹਿਰ 12 ਤੋਂ 3 ਵਜੇ ਤੱਕ ਨਾ ਨਿਕਲੋ ਬਾਹਰ
ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ 11 ਅਪ੍ਰੈਲ ਮਤਲਬ ਕਿ ਅੱਜ ਸੂਬੇ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਅੱਜ ਈਦ-ਉਲ-ਫ਼ਿਤਰ ਦਾ ਤਿਓਹਾਰ ਪੂਰੇ ਸੂਬੇ 'ਚ ਮਨਾਇਆ ਜਾ ਰਿਹਾ ਹੈ, ਜਿਸ ਕਾਰਨ ਅੱਜ ਸਕੂਲ, ਕਾਲਜ ਸਮੇਤ ਸਰਕਾਰੀ ਅਦਾਰੇ ਬੰਦ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ 'ਚ Farmers ਅਤੇ Truck Drivers ਲਈ Work Permit ਹਾਸਲ ਕਰਨ ਦਾ ਸੁਨਹਿਰੀ ਮੌਕਾ
NEXT STORY