Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:57:48 PM

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ...

  • investigation into suspicious drones seen flying at amritsar airport reveals

    ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ...

  • trump paste his picture on map of iran

    'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ...

  • bjp  hindu leader  punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਥਾਈ ਵਿਕਾਸ ਟੀਚੇ ਐਕਸ਼ਨ ਐਵਾਰਡ 2021 : ਵੱਖ-ਵੱਖ ਵੰਨਗੀਆਂ ਦੇ 10 ਜੇਤੂਆਂ ਦਾ ਸਨਮਾਨ

PUNJAB News Punjabi(ਪੰਜਾਬ)

ਸਥਾਈ ਵਿਕਾਸ ਟੀਚੇ ਐਕਸ਼ਨ ਐਵਾਰਡ 2021 : ਵੱਖ-ਵੱਖ ਵੰਨਗੀਆਂ ਦੇ 10 ਜੇਤੂਆਂ ਦਾ ਸਨਮਾਨ

  • Edited By Babita,
  • Updated: 30 Oct, 2021 03:50 PM
Chandigarh
sdg action awards 2021
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਯੋਜਨਾ ਵਿਭਾਗ ਨੇ ਯੂ. ਐਨ. ਡੀ. ਪੀਜ਼ ਦੇ ਸਸਟੇਨੇਬਲ ਡਿਵੈਲਪਮੈਂਟ ਗੋਲਜ਼ ਕੋ-ਆਰਡੀਨੇਸ਼ਨ ਸੈਂਟਰ (ਐਸ. ਡੀ. ਜੀ. ਸੀ. ਸੀ.) ਦੇ ਸਹਿਯੋਗ ਨਾਲ ਅੱਜ ਇੱਥੇ  ਐਕਸ਼ਨ ਐਵਾਰਡ ਜੇਤੂਆਂ ਦਾ ਸਨਮਾਨ ਕੀਤਾ। ਇਸ ਸਮਾਗਮ ਵਿੱਚ ਡਿਪਟੀ ਰੈਜ਼ੀਡੈਂਟ ਪ੍ਰਤੀਨਿਧੀ ਯੂ. ਐਨ. ਡੀ. ਪੀ-ਇੰਡੀਆ ਨਾਦੀਆ ਰਾਸੀਦ, ਨੀਤੀ ਆਯੋਗ ਦੀ ਸਲਾਹਕਾਰ ਸੰਯੁਕਤਾ ਸਮਾਦਰ, ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਅਤੇ 200 ਤੋਂ ਜ਼ਿਆਦਾ ਲੋਕਾਂ ਨੇ ਸ਼ਿਰੱਕਤ ਕੀਤੀ। ਐਕਸ਼ਨ ਐਵਾਰਡ 5 ਸ਼੍ਰੇਣੀਆਂ ਮਤਲਬ ਕਿ ਸਰਕਾਰੀ ਵਿਭਾਗਾਂ, ਗੈਰ ਸਰਕਾਰੀ ਸੰਗਠਨਾਂ, ਅਕਾਦਮਿਕ, ਨਿੱਜੀ ਖੇਤਰ ਅਤੇ ਮੀਡੀਆ ਨੂੰ ਦਿੱਤੇ ਗਏ, ਜਿਨ੍ਹਾਂ ਨੇ ਰਾਜ ਦੇ ਵਿਕਾਸ ਲਈ ਨਵੀਆਂ ਖੋਜਾਂ ਕੀਤੀਆਂ ਹਨ। ਜੇਤੂਆਂ ਨੇ ਆਪਣੇ ਵਿਲੱਖਣ ਵਿਚਾਰਾਂ ਤੇ ਖੋਜਾਂ ਰਾਹੀਂ ਸਮਾਜਿਕ ਅਤੇ ਆਰਥਿਕ ਉੱਨਤੀ, ਵਾਤਾਵਰਣ  ਸਥਿਰਤਾ, ਏਕੀਕਰਨ ਅਤੇ ਕਿਸੇ ਨੂੰ ਪਿੱਛੇ ਨਾ ਛੱਡਣ ਦੀ ਪਹੁੰਚ ਸਬੰਧੀ ਮਿਸਾਲੀ ਕਾਢਾਂ ਨਾਲ ਰਾਜ ਵਿੱਚ ਟਿਕਾਊ ਵਿਕਾਸ ਦੇ ਯਤਨਾਂ ਵਿੱਚ ਯੋਗਦਾਨ ਪਾਇਆ ਹੈ। ਜੇਤੂਆਂ ਦੀ ਚੋਣ ਲਈ ਜਿਊਰੀ ਵੱਲੋਂ ਐਂਟਰੀਆਂ ਦਾ ਮੁਲਾਂਕਣ ਵੱਖ-ਵੱਖ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ। ਜਸਟਿਸ (ਸੇਵਾਮੁਕਤ) ਕੇ. ਐੱਸ. ਗਰੇਵਾਲ ਦੀ ਅਗਵਾਈ ਵਾਲੇ ਜਿਊਰੀ ਪੈਨਲ ਨੇ 10 ਜੇਤੂਆਂ ਅਰਥਾਤ 5 ਸ਼੍ਰੇਣੀਆਂ ਵਿੱਚੋਂ ਪਹਿਲੇ ਅਤੇ ਦੂਜੇ ਇਨਾਮ ਦੇ ਜੇਤੂਆਂ ਦੀ ਚੋਣ ਕੀਤੀ।
1. ਪੁਰਸਕਾਰ ਸ਼੍ਰੇਣੀ : ਸਰਕਾਰ
ਪਹਿਲਾ ਇਨਾਮ : ਟਿਕਾਊ ਜੈਵਿਕ ਉਤਪਾਦਨ ਅਤੇ ਨਵੀਨਤਾਕਾਰੀ ਮਾਰਕੀਟਿੰਗ ਪ੍ਰਣਾਲੀ ਲਈ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸਨ ਲਿਮਿਟੇਡ (ਪੈਗਰੈਕਸੋ)
ਦੂਸਰਾ ਇਨਾਮ : ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ. ਐਮ. ਆਈ. ਡੀ. ਸੀ.)- ਸਥਾਨਕ ਸਰਕਾਰਾਂ ਵਿਭਾਗ ਦੇ ਬਸੇਰਾ ਪ੍ਰੋਜੈਕਟ ਲਈ
2. ਪੁਰਸਕਾਰ ਸ਼੍ਰੇਣੀ : ਨਿੱਜੀ ਖੇਤਰ
ਪਹਿਲਾ ਇਨਾਮ : ਮੂਫਾਰਮ ਫਾਰਮਰ ਮੋਬਾਇਲ ਐਪਲੀਕੇਸਨ ਲਈ ਆਸਨਾ ਸਿੰਘ
ਦੂਜਾ ਇਨਾਮ : ਐਗਨੈਕਸਟ ਤਕਨਾਲੋਜੀਜ਼ ਲਈ ਤਰਨਜੀਤ ਸਿੰਘ ਭਮਰਾ  
3. ਪੁਰਸਕਾਰ ਸ਼੍ਰੇਣੀ : ਅਕੈਡਮੀਆਂ
ਪਹਿਲਾ ਇਨਾਮ : ਬਾਇਓਡੀਗ੍ਰੇਡੇਬਲ ਐਂਟੀਮਾਈਕ੍ਰੋਬਾਇਲ ਐਕਟਿਵ ਫੂਡ ਪੈਕੇਜ ਦੇ ਵਿਕਾਸ ਲਈ ਡਾ. ਬੀ ਐੱਸ ਸੂਚ ਅਤੇ ਮਨਪ੍ਰੀਤ ਕੇ ਮਾਨ, ਬਾਇਓਟੈਕਨਾਲੋਜੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਦੂਜਾ ਇਨਾਮ : ਮੈਗਨੈਟਿਕਲੀ ਸੈਪਰੇਬਲ ਨੈਨੋ ਮਟੀਰੀਅਲਜ਼ ਐਂਡ ਰਾਈਸ ਹਸਕ ਬੇਸਡ ਵਾਟਰ ਪਿਊਰੀਫਿਕੇਸ਼ਨ ਯੂਨਿਟ ਲਈ ਡਾ. ਮੀਨਾਕਸੀ ਧੀਮਾਨ ਅਤੇ ਟੀਮ
4. ਪੁਰਸਕਾਰ ਸ਼੍ਰੇਣੀ : ਸਿਵਲ ਸੁਸਾਇਟੀ
ਪਹਿਲਾ ਇਨਾਮ : ਦਿਸ਼ਾ ਪ੍ਰਾਜੈਕਟ ਲਈ ਛੋਟੀ ਸੀ ਆਸਾ
ਦੂਜਾ ਇਨਾਮ : ਔਰਤਾਂ ਦੇ ਸਸ਼ਕਤੀਕਰਨ ਲਈ ਜੈਵਿਕ ਰਸੋਈ ਬਾਗਬਾਨੀ ਪ੍ਰਾਜੈਕਟ ਸਬੰਧੀ ਖੇਤੀ ਵਿਰਾਸਤ ਮਿਸਨ
5. ਪੁਰਸਕਾਰ ਸ਼੍ਰੇਣੀ : ਮੀਡੀਆ
ਪਹਿਲਾ ਇਨਾਮ : ਲਿੰਗ ਸਬੰਧੀ ਤੱਥਾਂ ਲਈ ਸ਼ੈਲੀ ਚੋਪੜਾ (ਸ਼ੀ ਦਾ ਪੀਪਲ)
ਦੂਜਾ ਇਨਾਮ : ਟੀਮ ਰੇਡੀਓ ਚਿਤਕਾਰਾ    
ਇਸ ਮੌਕੇ ਬੋਲਦਿਆਂ ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਐਕਸ਼ਨ ਐਵਾਰਡਾਂ ਨੂੰ ਸਥਾਈ ਵਿਕਾਸ ਟੀਚਿਆਂ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਲੋਕਾਂ ਲਈ ਇੱਕ ਪ੍ਰੇਰਣਾਦਾਇਕ ਸਾਧਨ ਵੱਜੋਂ ਮੰਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਫਿਲਹਾਲ 5 ਸ਼੍ਰੇਣੀਆਂ ਵਿੱਚ ਦਿੱਤੇ ਜਾ ਰਹੇ ਹਨ, ਜੋ ਕਿ ਆਉਣ ਵਾਲੇ ਸਾਲਾਂ ਵਿੱਚ ਵਿਕਸਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀਆਂ ਯੋਜਨਾ ਪ੍ਰਕਿਰਿਆਵਾਂ ਵਿੱਚ ਸਥਾਈ ਵਿਕਾਸ ਟੀਚਿਆਂ ਨੂੰ ਅਪਣਾਇਆ ਹੈ ਅਤੇ ਐੱਸ. ਡੀ. ਜੀ. ਐਵਾਰਡਜ਼-2021 ਇਸ ਸੰਦੇਸ ਨੂੰ ਅੱਗੇ ਫੈਲਾਉਣਗੇ। ਯੂ. ਐਨ. ਡੀ. ਪੀ. ਦੇ ਉੱਤਰੀ ਖੇਤਰ ਦੇ ਰੀਜ਼ਨਲ ਹੈੱਡ ਵਿਕਾਸ ਵਰਮਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਐਸ. ਡੀ. ਜੀ. ਢਾਂਚਾ ਚੰਗੇ ਸੰਸਾਰ ਦੀ ਸਿਰਜਣਾ ਵਾਸਤੇ ਸਾਡੇ ਲਈ ਇੱਕ ਦਰੁੱਸਤ ਨਕਸ਼ਾ ਪੇਸ਼ ਕਰਦਾ ਹੈ। ਇਹ ਸਾਡਾ ਧਿਆਨ ਟੀਚਿਆਂ ਅਤੇ ਸੂਚਕਾਂ ਦੇ ਰੂਪਾਂ ਵਿੱਚ ਛੋਟੇ ਮੀਲ ਪੱਥਰਾਂ ’ਤੇ ਕੇਂਦਰਿਤ ਕਰਦਾ ਹੈ।


 

  • SDG Action Awards 2021
  • Government Category
  • Pagrexco
  • ਸਥਾਈ ਵਿਕਾਸ ਟੀਚੇ ਐਕਸ਼ਨ ਐਵਾਰਡ
  • ਸਰਕਾਰੀ ਸ਼੍ਰੇਣੀਆਂ
  • 10 ਜੇਤੂ
  • ਸਨਮਾਨ

ਗੁਰਦੁਆਰਾ ਭੱਠ ਸਾਹਿਬ ਦੇ ਕਬਜ਼ੇ ਅਤੇ ਕਮਰੇ 'ਚ ਬੰਦ ਮਾਸੂਮ ਬੱਚਿਆਂ ਦਾ ਮਾਮਲਾ ਪਹੁੰਚਿਆ ਹਾਈਕੋਰਟ

NEXT STORY

Stories You May Like

  • 9 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
  • gurdaspur police arrests 6 accused including heroin in various cases
    ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
  • gurdaspur police takes major action against drugs
    ਗੁਰਦਾਸਪੁਰ ਪੁਲਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਦੋ ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਸਮੇਤ 3 ਵਿਅਕਤੀ ਕਾਬੂ
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • haryana  strike employees  action
    ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • burst of fireworks  mexico 10 people
    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
  • elderly man dies after surgery
    ਚੁੱਲ੍ਹੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • swine flu is spreading in punjab
      ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ,...
    • death case
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • elderly man dies in dog fight
      ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
    • punjab ban on new recruitment of employees
      ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ...
    • fraud case
      ਕਾਰ ਵੇਚਣ ਦੇ ਨਾਂ ’ਤੇ 2.30 ਲੱਖ ਰੁਪਏ ਦੀ ਠੱਗੀ
    • amritsar airport 7 flights diverted
      ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
    • accident case
      ਡੇਰਾਬੱਸੀ 'ਚ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ ਨੌਜਵਾਨਾਂ...
    • thieves target house in chandigarh colony
      ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ...
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • punjab in darkness due to false claims of aap government
      ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +