Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:54:20 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • SDM ਦਫ਼ਤਰ ਰਿਸ਼ਵਤ ਕਾਂਡ : ਅਕਾਲੀ ਆਗੂ ਬੱਗੀ ਝੋਰੜਾਂ ਗ੍ਰਿਫ਼ਤਾਰ, ਵਿਜੀਲੈਂਸ ਦੀ ਕਾਰਵਾਈ ਜਾਰੀ

PUNJAB News Punjabi(ਪੰਜਾਬ)

SDM ਦਫ਼ਤਰ ਰਿਸ਼ਵਤ ਕਾਂਡ : ਅਕਾਲੀ ਆਗੂ ਬੱਗੀ ਝੋਰੜਾਂ ਗ੍ਰਿਫ਼ਤਾਰ, ਵਿਜੀਲੈਂਸ ਦੀ ਕਾਰਵਾਈ ਜਾਰੀ

  • Edited By Baljit Singh,
  • Updated: 16 Jun, 2025 10:04 PM
Punjab
sdm office bribery case
  • Share
    • Facebook
    • Tumblr
    • Linkedin
    • Twitter
  • Comment

ਹਲਵਾਰਾ (ਲਾਡੀ) : ਰਾਏਕੋਟ ਐੱਸਡੀਐੱਮ ਦਫ਼ਤਰ 'ਚ ਹੋਏ 25 ਲੱਖ ਰੁਪਏ ਦੇ ਰਿਸ਼ਵਤ-ਕਾਂਡ ਵਿੱਚ ਹੁਣ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਬੱਗੀ ਝੋਰੜਾਂ ਵੀ ਆ ਗਏ ਹਨ। ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਦੇ ਰੀਡਰ ਜਤਿੰਦਰ ਸਿੰਘ ਨੀਟਾ ਤੋਂ ਪੁੱਛਗਿੱਛ ਤੋਂ ਬਾਅਦ ਬੱਗੀ ਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਵਿਜੀਲੈਂਸ ਨੇ ਨੀਟਾ ਨੂੰ 24 ਲੱਖ 6 ਹਜ਼ਾਰ ਰੁਪਏ ਰਿਸ਼ਵਤ ਦੇ ਨਾਲ 12 ਜੂਨ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਸੀ। ਨੀਟਾ ਤੋਂ ਪੁੱਛਗਿੱਛ ਤੋਂ ਬਾਅਦ ਉੱਚ ਅਧਿਕਾਰੀ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਹੁਣ ਬੱਗੀ ਦਾ ਨਾਮ ਵੀ ਮੁਲਜ਼ਮਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਵਿਜੀਲੈਂਸ ਨੇ ਸੁਖਜੀਤ ਸਿੰਘ ਬੱਗੀ ਝੋਰੜਾਂ ਨੂੰ ਐਤਵਾਰ ਨੂੰ ਬਿਆਨ ਦਰਜ ਕਰਵਾਉਣ ਦੇ ਬਹਾਨੇ ਬੁਲਾ ਕੇ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਨੇ ਸੁਖਜੀਤ ਸਿੰਘ ਬੱਗੀ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਲਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਵਿਜੀਲੈਂਸ ਨੇ ਐਸਡੀਐਮ ਦਫ਼ਤਰ ਦੀ ਇੱਕ ਮਹਿਲਾ ਸਹਿਕਰਮੀ 'ਤੇ ਵੀ ਸ਼ਿਕੰਜਾ ਕੱਸਦੇ ਹੋਏ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਤਾਇਨਾਤ ਸਨ, ਅਜਿਹੇ ਵਿੱਚ ਕਾਨੂੰਨ ਦੇ ਮਾਹਿਰ ਪ੍ਰਸਿੱਧ ਚਿੰਤਕ ਡਾ. ਪਿਆਰੇ ਲਾਲ ਗਰਗ ਦਾ ਕਹਿਣਾ ਹੈ ਕਿ ਭਰਿਸ਼ਟ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰਨਾ ਲਾਜ਼ਮੀ ਹੈ ਤਾਂ ਹੀ ਨਿਰਪੱਖ ਜਾਂਚ ਸੰਭਵ ਹੋਵੇਗੀ।

ਉਧਰ ਗ੍ਰਹਿ ਵਿਭਾਗ ਨੇ ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਖਿਲਾਫ ਵਿਭਾਗੀ ਕਾਰਵਾਈ ਨੂੰ ਹਰੀ ਝੰਡੀ ਦੇ ਦਿੱਤੀ ਹੈ। ਰਿਸ਼ਵਤਕਾਂਡ ਦੇ ਦਿਨ (12 ਜੂਨ) ਨੂੰ ਬੜੈਚ ਪਿੰਡ ਤੋਂ ਇਲਾਵਾ ਸੁਖਜੀਤ ਸਿੰਘ ਬੱਗੀ ਵਾਸੀ ਝੋਰਡਾਂ ਅਤੇ ਰਘਬੀਰ ਸਿੰਘ ਵਾਸੀ ਜੱਟਪੁਰਾ ਦੇ ਜ਼ਮੀਨੀ ਮਾਮਲਿਆਂ ਦੀ ਵੀ ਸੁਣਵਾਈ ਸੀ। ਹਾਲਾਂਕਿ ਬੜੈਚ ਪਿੰਡ ਦੀ ਐੱਨਆਰਆਈ ਸੰਦੀਪ ਕੌਰ, ਉਸਦੇ ਭਰਾ ਅਮਨਦੀਪ ਸਿੰਘ ਅਤੇ ਪਿਤਾ ਸੁਖਦੇਵ ਸਿੰਘ ਨੇ ਰਿਸ਼ਵਤ ਦੇਣ ਤੋਂ ਸਾਫ ਇਨਕਾਰ ਕਰਦੇ ਹੋਏ ਵਿਰੋਧੀਆਂ ਦੁਆਰਾ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ ਹੈ।

ਉਧਰ ਸੁਖਜੀਤ ਸਿੰਘ ਬੱਗੀ ਦਾ ਆਪਣੇ ਚਾਚਾ ਹਰਦੇਵ ਸਿੰਘ ਦੇ ਨਾਲ 17 ਏਕੜ ਜ਼ਮੀਨ 'ਤੇ ਮਾਲਕੀ ਨੂੰ ਲੈ ਕੇ ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਐਤਵਾਰ ਸ਼ਾਮ ਸੁਖਜੀਤ ਸਿੰਘ ਬੱਗੀ ਨੂੰ ਵਿਜੀਲੈਂਸ ਦੇ ਲੁਧਿਆਣਾ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਤਿੰਦਰ ਸਿੰਘ ਨੀਟਾ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਦੱਸਿਆ ਕਿ ਬੱਗੀ ਨੇ ਵੀ ਕੇਸ ਦਾ ਫੈਸਲਾ ਆਪਣੇ ਹੱਕ ਵਿੱਚ ਕਰਵਾਉਣ ਲਈ ਰਿਸ਼ਵਤ ਦੇ ਰੂਪ ਵਿੱਚ ਲੱਖਾਂ ਰੁਪਏ ਦਿੱਤੇ ਸਨ। ਇਸ ਤੋਂ ਇਲਾਵਾ ਜਤਿੰਦਰ ਸਿੰਘ ਨੀਟਾ ਨੇ ਕਈ ਸਨਸਨੀਖੇਜ਼ ਖੁਲਾਸੇ ਹੋਰ ਵੀ ਕੀਤੇ ਹਨ। 

ਜਤਿੰਦਰ ਸਿੰਘ ਨੀਟਾ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਦੱਸਿਆ ਕਿ ਮੈਨੂੰ 24 ਲੱਖ 6 ਹਜ਼ਾਰ ਰੁਪਏ ਅਲਮਾਰੀ ਵਿੱਚ ਸੰਭਾਲ ਕੇ ਰੱਖਣ ਨੂੰ ਦਿੱਤੇ ਸਨ। ਜਿਸ ਤੋਂ ਬਾਅਦ ਸ਼ੁੱਕਰਵਾਰ (13 ਜੂਨ) ਨੂੰ ਡੀਐੱਸਪੀ ਸ਼ਿਵ ਚੰਦ ਦੀ ਅਗਵਾਈ ਵਿੱਚ ਵਿਜੀਲੈਂਸ ਦੀ ਟੀਮ ਨੇ ਮੁਲਜ਼ਮ ਜਤਿੰਦਰ ਸਿੰਘ ਨੀਟਾ ਨੂੰ ਨਾਲ ਲੈ ਕੇ ਐੱਸਡੀਐੱਮ ਦਫ਼ਤਰ ਵਿੱਚ ਦੁਬਾਰਾ ਛਾਪਾ ਮਾਰਿਆ ਸੀ। ਟੀਮ ਨੇ ਤਮਾਮ ਸੀਸੀਟੀਵੀ ਫੁਟੇਜ ਅਤੇ ਡੀਵੀਆਰ ਕਬਜ਼ੇ ਵਿੱਚ ਲੈ ਲਈ, ਇਸ ਤੋਂ ਇਲਾਵਾ ਰਿਸ਼ਵਤ ਕਾਂਡ ਦੇ ਦਿਨ ਵੀਰਵਾਰ (12 ਜੂਨ) ਨੂੰ ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਦੀ ਅਦਾਲਤ ਵੱਲੋਂ ਜ਼ਮੀਨੀ ਮਾਮਲਿਆਂ ਵਿੱਚ ਦਿੱਤੇ ਗਏ ਸਾਰੇ ਫੈਸਲਿਆਂ ਦਾ ਰਿਕਾਰਡ ਜ਼ਬਤ ਕਰ ਲਿਆ ਜਿਸ ਦੀ ਜਿਸ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

  • SDM
  • Akali leader
  • Vigilance
  • arrested
  • ਐੱਸਡੀਐੱਮ
  • ਅਕਾਲੀ ਆਗੂ
  • ਵਿਜੀਲੈਂਸ
  • ਗ੍ਰਿਫਤਾਰ

ਟਾਰਗੇਟ ਕਿਲਿੰਗ ਮਾਮਲੇ 'ਚ ਡੱਲਾ ਦਾ ਤੀਜਾ ਸਾਥੀ ਵੀ ਆਇਆ ਅੜਿੱਕੇ, .32 ਬੋਰ ਦੀ ਪਿਸਤੌਲ, ਕਾਰਤੂਸ ਬਰਾਮਦ

NEXT STORY

Stories You May Like

  • akali leader  akali dal  koomkalan
    ਭਿਆਨਕ ਸੜਕ ਹਾਦਸੇ ਦੌਰਾਨ ਅਕਾਲੀ ਆਗੂ ਦੀ ਮੌਤ
  • samajwadi party  leader  uttar pradesh police  arrested
    'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ ਗ੍ਰਿਫ਼ਤਾਰ
  • bahrain akali leader sarbjit jhinjar
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਅਕਾਲੀ ਆਗੂ ਸਰਬਜੀਤ ਝਿੰਜਰ ਦਾ ਵੱਡਾ ਬਿਆਨ
  • tarn taran  sho of kacha pakka police station arrested
    ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ 'ਚ ਥਾਣਾ ਕੱਚਾ ਪੱਕਾ ਦਾ SHO ਗ੍ਰਿਫ਼ਤਾਰ, ਤਿੰਨ ਫ਼ਰਾਰ
  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • senior akali dal leader and former mp varinder singh bajwa passes away
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +