Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    4:22:14 PM

  • government strictness regarding the sale of spoiled food and drinks fssai

    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ...

  • parvinder jhota s father makes a special appeal to amit shah

    ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ...

  • stock market in turmoil  sensex falls 876 points  these stocks

    ਸ਼ੇਅਰ ਬਾਜ਼ਾਰ 'ਚ ਹਾਹਾਕਾਰ : 876 ਅੰਕ ਡਿੱਗਾ...

  • teachers announce a holiday in punjab on october 21

    ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ 'ਚ ਛੁੱਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • SDM ਵੱਲੋਂ PHC ਦਾ ਅਚਨਚੇਤ ਦੌਰਾ, ਮਰੀਜ਼ਾਂ ਨਾਲ ਗੱਲਬਾਤ ਮਗਰੋਂ ਸਟਾਫ਼ ਨੂੰ ਲੋੜੀਂਦੇ ਨਿਰਦੇਸ਼ ਜਾਰੀ

PUNJAB News Punjabi(ਪੰਜਾਬ)

SDM ਵੱਲੋਂ PHC ਦਾ ਅਚਨਚੇਤ ਦੌਰਾ, ਮਰੀਜ਼ਾਂ ਨਾਲ ਗੱਲਬਾਤ ਮਗਰੋਂ ਸਟਾਫ਼ ਨੂੰ ਲੋੜੀਂਦੇ ਨਿਰਦੇਸ਼ ਜਾਰੀ

  • Edited By Anmol Tagra,
  • Updated: 20 Jun, 2025 02:49 PM
Gurdaspur
sdm phc checking
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਨੇ ਪੀ.ਐੱਚ.ਸੀ. ਦੋਰਾਂਗਲਾ ਦਾ ਅਚਨਚੇਤ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਡੇਰਾ ਮੁਖੀ ਦੀ ਭੋਰੇ 'ਚ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ!

ਐੱਸ.ਡੀ.ਐੱਮ. ਜਸਪਿੰਦਰ ਸਿੰਘ ਨੇ ਕਿਹਾ ਕਿ ਸਮੂਹ ਓਟ ਮਰੀਜ਼ਾਂ ਦੀ ਕੌਂਸਲਿੰਗ ਕੀਤੀ ਜਾਵੇ। ਸੰਸਥਾਗਤ ਜਣੇਪਾ 100 ਫ਼ੀਸਦੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਸਟਾਫ ਨੂੰ ਹਿਦਾਇਤ ਕੀਤੀ ਕਿ ਦਵਾਈਆਂ ਦਾ ਪੂਰਾ ਸਟਾਕ ਰੱਖਿਆ ਜਾਵੇ। ਜਰੂਰੀ ਟੈਸਟ ਕਿੱਟਾਂ, ਐਮਰਜੈਂਸੀ ਕਿੱਟਾਂ ਸਟਾਕ ਵਿੱਚ ਰੱਖੀਆਂ ਜਾਣ। ਇਸ ਮੌਕੇ ਮੈਡੀਕਲ ਅਫਸਰ ਡਾ. ਅਮਨਦੀਪ ਕੌਰ, ਡਾ. ਸੁਮੀਤਾ , ਡਾਕਟਰ ਨਵਇੰਦਰ ਸਿੰਘ ,ਡਾਕਟਰ ਯੋਗੇਸ਼, ਡਾ. ਪੂਨਮ , ਬੀਈਈ ਰਾਕੇਸ਼ ਕੁਮਾਰ , ਸੰਜਿਵ ਕੁਮਾਰ , ਨਿਰਮਲ ਸਿੰਘ, ਹਰਸ਼ , ਗੁਰਦੀਪ ਸਿੰਘ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Gurdaspur
  • SDM
  • PHC

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ ਵੱਡਾ ਬਿਆਨ

NEXT STORY

Stories You May Like

  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • trump on russia ukraine
    ਯੂਕ੍ਰੇਨ ਨਾਲ ਜੰਗ ਖ਼ਤਮ ਕਰਨਾ ਚਾਹੁੰਦੈ ਰੂਸ ! ਟਰੰਪ ਨੇ ਪੁਤਿਨ ਨਾਲ ਗੱਲਬਾਤ ਮਗਰੋਂ ਦਿੱਤਾ ਵੱਡਾ ਬਿਆਨ
  • prime minister modi to visit canada
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
  • punjab chemists association has issued orders to 27 000 chemists
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
  • deputy commissioner visited the grain market
    ਡਿਪਟੀ ਕਮਿਸ਼ਨਰ ਨੇ ਕੀਤਾ ਅਨਾਜ ਮੰਡੀ ਦਾ ਦੌਰਾ
  • ssp aditya and adc gursimran dhillon visit drug hotspot areas
    SSP ਅਦਿੱਤਿਆ ਤੇ ADC ਗੁਰਸਿਮਰਨ ਢਿੱਲੋਂ ਵੱਲੋਂ ਡਰੱਗ ਹੋਟਸਪੋਟ ਇਲਾਕਿਆਂ ਦਾ ਦੌਰਾ
  • visit to the central jail by the district and sessions judge  gurdaspur
    ਹਰਬੰਸ ਸਿੰਘ ਲੇਖੀ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
  • us iran possible strike
    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !  ਫੌਜ ਨੂੰ ਤਿਆਰ ਰਹਿਣ ਦੇ ਨਿਰਦੇਸ਼
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
  • man dead on road accident
    ਸੜਕ ਪਾਰ ਕਰ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
  • congress  s new initiative in jalandhar
    ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ...
  • elections in british columbia
    ਕੈਨੇਡਾ ਦੀਆਂ ਚੋਣਾਂ 'ਚ ਪੰਜਾਬੀਆਂ ਨੇ ਕਰਾਈ ਬੱਲੇ-ਬੱਲੇ, 6 ਪੰਜਾਬਣਾਂ ਬਣੀਆਂ...
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • the matter of removing illegal flex banners from unipoles
    ਯੂਨੀਪੋਲਜ਼ ਤੋਂ ਗੈਰ-ਕਾਨੂੰਨੀ ਫਲੈਕਸ ਹਟਾਉਣ ਲਈ ਕ੍ਰੀਏਟਿਵ ਕੰਪਨੀ ਨੂੰ ਹਾਈਕੋਰਟ...
  • charanjit singh channi receives punjab politics eminence award in dubai
    ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ
  • jewelry and cash stolen from head constable  s house
    ਪੰਜਾਬ 'ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ! ਵਿਆਹ 'ਚ ਗਏ ਹੈੱਡ ਕਾਂਸਟੇਬਲ ਦੇ ਘਰ...
Trending
Ek Nazar
female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

punjab kings powerhouse batter ranji trophy

ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਨੇ ਰਣਜੀ 'ਚ ਪਾਈ ਧੱਕ ! ਚੌਕਿਆਂ-ਛੱਕਿਆਂ ਦੀ...

fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • teachers announce a holiday in punjab on october 21
      ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ...
    • one arrested with 30 bore pistol
      30 ਬੋਰ ਦੇ ਪਿਸਤੌਲ ਸਮੇਤ ਇਕ ਕਾਬੂ, ਪੁਲਸ ਨੇ ਕੀਤਾ ਮਾਮਲਾ ਦਰਜ
    • major incident outside a hotel in amritsar
      ਅੰਮ੍ਰਿਤਸਰ 'ਚ ਹੋਟਲ ਦੇ ਬਾਹਰ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • fake indian currency worth rs 4 lakh recovered once again in tarn taran
      ਤਰਨਤਾਰਨ 'ਚ ਇਕ ਵਾਰ ਫਿਰ ਬਰਾਮਦ ਹੋਈ 4 ਲੱਖ ਰੁਪਏ ਦੀ ਭਾਰਤੀ ਜਾਅਲੀ ਕਰੰਸੀ
    • new commissioner of ludhiana municipal corporation takes charge
      ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਨੇ ਸੰਭਾਲਿਆ ਚਾਰਜ
    • schedule for amit shah s punjab visit tomorrow released
      ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ...
    • parvinder jhota wife hospital
      ਹਸਪਤਾਲ 'ਚ ਪਤੀ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦੇਖਣ ਪਹੁੰਚੀ ਪਤਨੀ, ਲਗਾਏ ਜੈਕਾਰੇ
    • sachin pilot  incharge of punjab congress in tanda
      ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ...
    • harsimrat badal writes to amit shah
      ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ...
    • stir in punjab politics
      ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +