Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    12:46:05 PM

  • meenakshi goyal appointed as acting vice chancellor of panjab university

    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ...

  • punjabi youth in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ...

  • school holidays in punjab

    ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ,...

  • fssai licenses of  famous clubs in mumbai suspended

    5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਿਆਂ PSPCL ਦਾ SDO ਤੇ ਲਾਈਨਮੈਨ ਕਾਬੂ

PUNJAB News Punjabi(ਪੰਜਾਬ)

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਿਆਂ PSPCL ਦਾ SDO ਤੇ ਲਾਈਨਮੈਨ ਕਾਬੂ

  • Updated: 01 Jun, 2023 12:50 AM
Chandigarh
sdo and lineman of pspcl arrested while taking bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਪੀਐੱਸਪੀਸੀਐੱਲ ਫੋਕਲ ਪੁਆਇੰਟ ਡਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ-ਡਵੀਜ਼ਨਲ ਅਫ਼ਸਰ (ਐੱਸਡੀਓ) ਮੋਹਨ ਲਾਲ ਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐੱਸਡੀਓ ਅਤੇ ਲਾਈਨਮੈਨ ਨੂੰ ਲੋਕੇਸ਼ ਮੋਦੀ ਵਾਸੀ ਬਿੱਟੂ ਕਾਲੋਨੀ ਤਾਜਪੁਰ ਰੋਡ ਪਿੰਡ ਭਾਮੀਆਂ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜਰਨੈਲ ਸਿੰਘ ਕਤਲਕਾਂਡ : ਬੰਬੀਹਾ ਗੈਂਗ ਦਾ ਕਾਰਕੁੰਨ ਗੁਰਵੀਰ ਗੁਰੀ ਗ੍ਰਿਫ਼ਤਾਰ, ਪਿਸਤੌਲ ਬਰਾਮਦ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐੱਸਡੀਓ ਤੇ ਲਾਈਨਮੈਨ ਨੇ ਉਸ ਦੀ ਫੈਕਟਰੀ 'ਜੀਵਨ ਸੰਨਜ਼' ਦਾ ਦੌਰਾ ਕਰਕੇ ਰਿਸ਼ਵਤ ਦੇਣ ਦੀ ਧਮਕੀ ਦਿੱਤੀ ਕਿ ਉਹ ਉਸ ਦੀ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟ ਦੇਣਗੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਦੀ ਫੈਕਟਰੀ ਦਾ ਬਿਜਲੀ ਬਿੱਲ ਵਿੱਤੀ ਸਮੱਸਿਆ ਕਾਰਨ ਬਕਾਇਆ ਸੀ ਤੇ ਪੀਐੱਸਪੀਸੀਐੱਲ ਨੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਸਨ। ਉਸ ਨੇ ਦੋਸ਼ ਲਾਇਆ ਕਿ ਦੋਵੇਂ ਬਿਜਲੀ ਮੁਲਾਜ਼ਮ ਪਹਿਲਾਂ ਵੀ ਵੱਖ-ਵੱਖ ਮਿਤੀਆਂ 'ਤੇ ਸ਼ਿਕਾਇਤਕਰਤਾ ਤੋਂ 34,000 ਰੁਪਏ ਦੀ ਰਿਸ਼ਵਤ ਦੇ ਪੈਸੇ ਆਨਲਾਈਨ ਤਰੀਕੇ ਕਿਸ਼ਤਾਂ ਵਿੱਚ ਲੈ ਚੁੱਕੇ ਹਨ ਅਤੇ ਰਿਸ਼ਵਤ ਵਜੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ : ਹੁਣ ਇਸ ਅਧਿਕਾਰੀ 'ਤੇ ਡਿੱਗੀ ਵਿਜੀਲੈਂਸ ਦੀ ਗਾਜ, ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਗ੍ਰਿਫ਼ਤਾਰ

ਬੁਲਾਰੇ ਨੇ ਦੱਸਿਆ ਕਿ ਇਸ ਸੂਚਨਾ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਲਾਈਨਮੈਨ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ 'ਚ ਉਕਤ ਸਹਿ-ਮੁਲਜ਼ਮ ਐੱਸਡੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾ 7 ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਮਿਤੀ 31-05-2023 ਨੂੰ ਐੱਫਆਈਆਰ ਨੰਬਰ 11 ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਵੀਰਵਾਰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Vigilance
  • Bribery
  • PSPCL
  • SDO
  • Lineman
  • Arrested
  • ਵਿਜੀਲੈਂਸ
  • ਰਿਸ਼ਵਤ
  • ਪੀਐੱਸਪੀਸੀਐੱਲ
  • ਐੱਸਡੀਓ
  • ਲਾਈਨਮੈਨ
  • ਗ੍ਰਿਫ਼ਤਾਰ

ਜਰਨੈਲ ਸਿੰਘ ਕਤਲਕਾਂਡ : ਬੰਬੀਹਾ ਗੈਂਗ ਦਾ ਕਾਰਕੁੰਨ ਗੁਰਵੀਰ ਗੁਰੀ ਗ੍ਰਿਫ਼ਤਾਰ, ਪਿਸਤੌਲ ਬਰਾਮਦ

NEXT STORY

Stories You May Like

  • vigilance raids rta office
    RTA ਦਫ਼ਤਰ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਦੀ ਰਕਮ ਸਮੇਤ ਏਜੰਟ ਕਾਬੂ
  • power cut  electricity department  sdo
    ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ
  • lineman  punjab powercom  powercom employee
    ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
  • punjab  inspector arrested for taking bribe
    ਪੰਜਾਬ: ਰਿਸ਼ਵਤ ਲੈਂਦਾ ਇੰਸਪੈਕਟਰ ਗ੍ਰਿਫਤਾਰ
  • 2 youths arrested with drugs  pills and stolen motorcycle
    ਨਸ਼ੀਲੀਆਂ ਗੋਲੀਆਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ
  • bharatiya janata party punjab president kewal singh dhillon
    PSPCL ਮੁਲਾਜ਼ਮਾਂ ਦੀਆਂ ਮੰਗਾਂ ਦਾ ਭਾਜਪਾ ਪੂਰਾ ਸਮਰਥਨ ਕਰਦੀ ਹੈ : ਢਿੱਲੋਂ
  • assistant lineman dies due to electrocution while fixing power supply
    ਬਿਜਲੀ ਸਪਲਾਈ ਠੀਕ ਕਰਦਿਆਂ ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ
  • heroin seized  cia staff
    ਕਾਰ ’ਚੋਂ 810 ਗ੍ਰਾਮ ਹੈਰੋਇਨ ਬਰਾਮਦ, ਸੀਆਈਏ ਸਟਾਫ਼ ਵੱਲੋਂ ਇਕ ਵਿਅਕਤੀ ਕਾਬੂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • accident in jalandhar
      ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
    • fire in ludhiana
      ਧਾਗੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ...
    • punjab weather update
      ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
    • high alert in punjab
      ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ ਸਾਜ਼ਿਸ਼ ਸਬੰਧੀ ਮਿਲੇ ਖ਼ੁਫ਼ੀਆ...
    • jathedar gargajj statement
      ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ...
    • kidnaping viral video
      ਲਿਫ਼ਟ ਦੇ ਕੇ ਕਾਰ 'ਚ ਕੀਤਾ ਅਗਵਾ, ਕੁੱਟਮਾਰ ਮਗਰੋਂ ਡੰਡ-ਬੈਠਕਾਂ ਲਵਾ ਕੇ ਵਾਇਰਲ...
    • e rikshaw theft
      ​ਈ-ਰਿਕਸ਼ਾ ਚਾਲਕ ਦੇ ਘਰੋਂ ਨਗਦੀ, ਗੋਲਕ ਅਤੇ ਮੋਬਾਈਲ ਚੋਰੀ; ਗੁਆਂਢੀ ਦਾ ਫ਼ੋਨ ਵੀ...
    • mp sichewal security
      ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਪਸ ਕੀਤੀ ਸਰਕਾਰੀ ਸੁਰੱਖਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +