Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    6:54:54 PM

  • punjab weather update

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • blast in faridkot

    ਫਰੀਦਕੋਟ ਦੇ ਮੇਨ ਬਾਜ਼ਾਰ 'ਚ ਵੱਡਾ ਧਮਾਕਾ, ਦਹਿਲ...

  • punjab police employee suspended

    ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਸਸਪੈਂਡ ਕਰਨ ਦੇ...

  • warning bell for patiala residents

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਵ-ਵਿਆਹੁਤਾ ਤੇ ਨਾਬਾਲਗਾ ਦੇ ਵਾਲ ਕੱਟੇ ਜਾਣ 'ਤੇ ਲੋਕਾਂ 'ਚ ਸਹਿਮ

PUNJAB News Punjabi(ਪੰਜਾਬਂ)

ਨਵ-ਵਿਆਹੁਤਾ ਤੇ ਨਾਬਾਲਗਾ ਦੇ ਵਾਲ ਕੱਟੇ ਜਾਣ 'ਤੇ ਲੋਕਾਂ 'ਚ ਸਹਿਮ

  • Updated: 12 Aug, 2017 06:12 AM
Punjab
seafarers among the newlyweds and minors cut off the hair
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ,  (ਵੜੈਚ)-   ਦੇਸ਼ ਦੇ ਵੱਖ-ਵੱਖ ਸ਼ਹਿਰਾਂ ਤੋਂ ਬਾਅਦ ਗੁਰੂ ਨਗਰੀ ਅੰਮ੍ਰਿਤਸਰ 'ਚ ਵੀ 2 ਦਿਨਾਂ ਵਿਚ ਵਾਲ ਕੱਟੇ ਜਾਣ ਦੀਆਂ 3 ਘਟਨਾਵਾਂ ਤੋਂ ਬਾਅਦ ਸ਼ਹਿਰਵਾਸੀਆਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਝਬਾਲ ਰੋਡ ਸਥਿਤ ਸਤਨਾਮ ਨਗਰ ਕਾਲੋਨੀ ਵਿਖੇ 18 ਸਾਲਾ ਸਿਮਰਨਜੀਤ ਕੌਰ ਦੇ ਵਾਲ ਕੱਟੇ ਜਾਣ ਤੋਂ ਬਾਅਦ ਮਜੀਠਾ ਰੋਡ ਦੇ ਵਾਰਡ-14 ਦੇ ਇਲਾਕੇ ਕਰੀਬ ਨਗਰ ਅਤੇ ਤੁੰਗਬਾਲਾ ਵਿਖੇ ਵੀ ਨਵੀਂ ਵਿਆਹੁਤਾ ਤੇ ਇਕ ਨਾਬਾਲਗਾ ਦੇ ਵਾਲ ਕੱਟੇ ਜਾਣ ਕਾਰਨ ਲੋਕਾਂ ਵਿਚ ਭਾਰੀ ਖੌਫ ਪਾਇਆ ਜਾ ਰਿਹਾ ਹੈ।
ਕਬੀਰ ਨਗਰ ਨਿਵਾਸੀ ਨਵੀਂ ਵਿਆਹੀ 19 ਸਾਲਾ ਕੋਮਲ ਦੇ ਸ਼ੁੱਕਰਵਾਰ ਦਿਨ-ਦਿਹਾੜੇ ਵਾਲ ਕੱਟੇ ਜਾਣ ਕਰ ਕੇ ਉਹ ਸਦਮੇ ਵਿਚ ਹੈ। ਕੋਮਲ ਦੇ ਪਤੀ ਅਜੇ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਦੁਪਹਿਰ ਨੂੰ ਕਮਰੇ 'ਚ ਸੁੱਤੇ ਪਏ ਸਨ, ਕੋਮਲ ਨੂੰ ਅਚਾਨਕ ਸਿਰ ਵਿਚ ਕੋਈ ਚੀਜ਼ ਚੱਲਦੀ ਮਹਿਸੂਸ ਹੋਈ, ਜਿਸ ਕਰ ਕੇ ਉਹ ਉਠ ਗਈ। ਬਾਥਰੂਮ ਜਾਣ ਦੌਰਾਨ ਉਸ ਨੇ ਖੁੱਲ੍ਹੇ ਵਾਲ ਬੰਨ੍ਹਣ ਲਈ ਜਿਵੇਂ ਹੀ ਵਾਲਾਂ ਨੂੰ ਹੱਥ ਪਾਇਆ ਤਾਂ ਵਾਲਾਂ ਦਾ ਵੱਡਾ ਗੁੱਛਾ ਹੱਥ ਵਿਚ ਆਉਣ ਨਾਲ ਉਹ ਹੱਕੀ-ਬੱਕੀ ਰਹਿ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਏ. ਐੱਸ. ਆਈ. ਨਿਰਮਲ ਸਿੰਘ ਮਹਿਲਾ ਪੁਲਸ ਕਰਮਚਾਰੀਆਂ ਨਾਲ ਪਹੁੰਚ ਗਏ, ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੂਸਰੀ ਘਟਨਾ 'ਚ 15 ਸਾਲਾ ਨਵਜੋਤ ਕੌਰ ਘਰ ਦੇ ਕਮਰੇ ਵਿਚ ਟੀ. ਵੀ. ਦੇਖ ਰਹੀ ਸੀ ਅਤੇ ਉਸ ਦੀ ਮਾਂ ਕੁਲਵਿੰਦਰ ਕੌਰ ਘਰ ਦੇ ਦਰਵਾਜ਼ੇ ਵਿਚ ਬੈਠੀ ਹੋਈ ਸੀ, ਅਚਾਨਕ ਬੇਟੀ ਨਵਜੋਤ ਦੀਆਂ ਚੀਕਾਂ ਤੋਂ ਬਾਅਦ ਉਹ ਅੰਦਰ ਗਈ ਤਾਂ ਉਸ ਦੀਆਂ ਦੋਵੇਂ ਗੁੱਤਾਂ ਕੱਟੀਆਂ ਪਈਆਂ ਸਨ ਤੇ ਨਵਜੋਤ ਬੇਹੋਸ਼ ਹੋ ਗਈ ਸੀ। ਹੋਸ਼ ਆਉਣ ਤੋਂ ਬਾਅਦ ਨਵਜੋਤ ਨੇ ਦੱਸਿਆ ਉਸ ਨੇ ਸਿਰਫ ਕਾਲੀ ਬਿੱਲੀ ਦੇਖੀ ਅਤੇ ਬਾਅਦ ਵਿਚ ਉਸ ਨੂੰ ਪੂਰਾ ਨਹੀਂ ਪਤਾ ਕਿ ਉਸ ਨੂੰ ਕੀ ਹੋ ਗਿਆ ਸੀ। ਨਵਜੋਤ ਦੀ ਭੂਆ ਰੁਪਿੰਦਰ ਕੌਰ ਨੇ ਦੱਸਿਆ ਕਿ ਨਵਜੋਤ ਜੇ. ਕੇ. ਪਬਲਿਕ ਸਕੂਲ ਵਿਚ ਪੜ੍ਹਦੀ ਹੈ, ਹੁਣ ਉਸ ਨੂੰ ਬੁਖਾਰ ਹੈ ਪਰ ਉਸ ਦੀ ਹਾਲਤ ਠੀਕ ਹੈ।

  • ਨਵ-ਵਿਆਹੁਤਾ
  • ਕੱਟੇ ਜਾਣ
  • New-weddings
  • cut off

ਘੱਗਰ ਦਰਿਆ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

NEXT STORY

Stories You May Like

  • voter list names cut 6 people upset
    ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ ਤੋਂ ਪਰੇਸ਼ਾਨ ਪੱਛਮੀ ਬੰਗਾਲ ਦੇ 6 ਲੋਕਾਂ ਨੇ ਰਾਸ਼ਟਰਪਤੀ ਤੋਂ ਮੰਗੀ 'ਇੱਛਾ ਮੌਤ'
  • journalist gurdeep  fake journalist
    ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ
  • shameful a mother and brother sold their married daughter
    ਸ਼ਰਮਨਾਕ! ਪੈਸਿਆਂ ਦੇ ਲਾਲਚ 'ਚ ਮਾਂ ਤੇ ਭਰਾ ਨੇ ਆਪਣੀ ਹੀ ਵਿਆਹੁਤਾ ਧੀ ਨੂੰ 1.38 ਲੱਖ 'ਚ ਵੇਚਿਆ
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • beware  these people will have their water connections disconnected
    ਸਾਵਧਾਨ! ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਕੁਨੈਕਸ਼ਨ, ਲਾਗੂ ਹੋਈਆਂ ਸਖ਼ਤ ਸ਼ਰਤਾਂ, ਪੜ੍ਹੋ ਪੂਰੀ DETAIL
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ ਆਈਫੋਨ ਕੀਤਾ ਚੋਰੀ
  • 4 members same family die in a horrific accident himachal
    Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ
  • 545 kilos and a 119 inch waist
    545 ਕਿੱਲੋ ਭਾਰ ਤੇ 119 ਇੰਚ ਦਾ ਲੱਕ ! ਬਿਸਤਰੇ 'ਤੇ ਕੱਟੇ 9 ਸਾਲ, ਹੈਰਾਨ ਕਰੇਗੀ ਬੰਦੇ ਦੇ ਦੁੱਖਾਂ ਦੀ ਕਹਾਣੀ
  • punjab weather update
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
  • canada changes rules for granting pr
    ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ...
  • good news
    Good News ! ਹੁਣ ਬਿਨਾਂ 'Passport' ਮਿਲੇਗੀ Schenegen ਦੇਸ਼ਾਂ 'ਚ Entry
Trending
Ek Nazar
recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • punjab groom found online
      ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
    • harminder singh khokhar  inspiring journey
      ਨਿਊਜ਼-ਪੇਪਰ ਹਾਕਰ ਤੋਂ ਲੈ ਕੇ ਡਾਇਰੈਕਟਰ ਲੋਕ ਸੰਪਰਕ ਤੱਕ : ਡਾ. ਖੋਖਰ ਦਾ...
    • amritsar dc orders officials to prevent flood threat
      ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ
    • police recruitment  police coaching
      ਪੁਲਸ ਭਰਤੀ ਦੀ ਕੋਚਿੰਗ ਲੈਣ ਆਉਂਦੇ ਮੁੰਡੇ ਦੀ ਲਟਕਦੀ ਮਿਲੀ ਲਾਸ਼, ਪਰਿਵਾਰ ਦਾ ਸੀ...
    • basti gujan saloon
      ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
    • gurdwara sahib punjab
      ਕਹਿਰ ਓ ਰੱਬਾ! ਗੁਰਦੁਆਰਾ ਸਾਹਿਬ 'ਚ ਵਾਪਰ ਗਈ ਅਣਹੋਣੀ, ਸੇਵਾਦਾਰ ਦੀ ਦਰਦਨਾਕ ਮੌਤ
    • youth kidnapped  youth beaten
      ਕੈਫੇ 'ਤੇ ਨੌਕਰੀ ਲਈ ਆਏ ਨੌਜਵਾਨ ਨੂੰ ਅਗਵਾ ਕਰ ਕੁੱਟਿਆ, ਬਠਿੰਡਾ ਰੈਫਰ
    • central team reaches fazilka grain market
      ਫਾਜ਼ਿਲਕਾ ਦੀ ਅਨਾਜ ਮੰਡੀ 'ਚ ਪੁੱਜੀ ਕੇਂਦਰੀ ਟੀਮ, ਕਣਕ ਦੀ ਨੁਕਸਾਨੀ ਫ਼ਸਲ ਦਾ...
    • former subedar  bus stand  auto driver
      ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
    • accident in barnala
      ਕਾਲੀ ਥਾਰ ਨੇ ਢਾਹਿਆ ਕਹਿਰ! ਸਕੂਲ ਬੱਸ ਦੇ ਡਰਾਈਵਰ ਦੀ ਦਰਦਨਾਕ ਮੌਤ, ਸਰੀਰ ਦੇ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +