Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    6:11:24 PM

  • rahul gandhi  congress  ashwani sharma

    ਰਾਹੁਲ ਗਾਂਧੀ ਦਾ ਬਿਆਨ ਕਾਂਗਰਸ ਦੀ ਦਿਵਾਲੀਆ...

  • punjab weather raining

    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ...

  • punjab bjp working president ashwani sharma statement

    ਪੰਜਾਬ ਸਰਕਾਰ ਅਸਲ 'ਚ ਦਿੱਲੀ ਤੋਂ ਚੱਲ ਰਹੀ, CM...

  • whatsapp paid feature

    ਹੁਣ WhatsApp ਵਰਤਣ ਲਈ ਦੇਣੇ ਪੈਣਗੇ ਪੈਸੇ! Meta...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • DGP ਗੌਰਵ ਯਾਦਵ ਦੀ ਅਗਵਾਈ 'ਚ ਪੰਜਾਬ ਪੁਲਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪ੍ਰੇਸ਼ਨ

PUNJAB News Punjabi(ਪੰਜਾਬ)

DGP ਗੌਰਵ ਯਾਦਵ ਦੀ ਅਗਵਾਈ 'ਚ ਪੰਜਾਬ ਪੁਲਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪ੍ਰੇਸ਼ਨ

  • Updated: 09 Jul, 2022 07:59 PM
Chandigarh
search operation led by dgp gaurav yadav
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਮਾਜ ਵਿਰੋਧੀ ਅਨਸਰਾਂ 'ਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਅੱਜ ਸਮੁੱਚੀ ਪੁਲਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਸ ਜ਼ਿਲ੍ਹਿਆਂ 'ਚ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀ.ਏ.ਐੱਸ.ਓ.) ਚਲਾਏ ਗਏ। ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਇਕੋ ਸਮੇਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਸ ਹੈੱਡਕੁਆਰਟਰ ਦੇ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਸ ਜ਼ਿਲ੍ਹੇ ਵਿੱਚ ਨਿੱਜੀ ਤੌਰ 'ਤੇ ਆਪ੍ਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀ.ਪੀਜ਼/ਐੱਸ.ਐੱਸ.ਪੀਜ਼ ਨੇ ਪੁਲਸ ਫੋਰਸ ਦੀ ਭਾਰੀ ਤਾਇਨਾਤੀ ਦੌਰਾਨ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸ਼ਨਾਖਤ ਕੀਤੀ, ਜਿੱਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ।

ਇਹ ਵੀ ਪੜ੍ਹੋ : ਹਵਾ, ਪਾਣੀ ਤੇ ਮਿੱਟੀ ਨਾਲ ਜੁੜੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ 'ਚ ਪ੍ਰਮੁੱਖਤਾ ਨਾਲ ਚੁੱਕਾਂਗਾ : ਸੰਤ ਸੀਚੇਵਾਲ

PunjabKesari

ਡੀ.ਜੀ.ਪੀ. ਗੌਰਵ ਯਾਦਵ, ਜੋ ਮੋਹਾਲੀ ਵਿੱਚ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿੱਚ ਆਪ੍ਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਤੇ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ 'ਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਖਾਤਮਾ ਨਹੀਂ ਹੋ ਜਾਂਦਾ। ਇਸ ਮੌਕੇ ਡੀ.ਜੀ.ਪੀ. ਨਾਲ ਡੀ.ਆਈ.ਜੀ. ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ। ਡੀ.ਜੀ.ਪੀ. ਨੇ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ 95 ਮਹਿਲਾ ਅਧਿਕਾਰੀਆਂ ਸਣੇ 101 ਸਬ-ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਇੰਸਪੈਕਟਰ

ਆਪ੍ਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਪੁਲਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸ਼ਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਫਗਵਾੜਾ ’ਚ ਮਾਹੌਲ ਤਣਾਅਪੂਰਨ, ਅੰਬੇਡਕਰ ਸੈਨਾ, ਮੁਸਲਿਮ ਤੇ ਸਿੱਖ ਭਾਈਚਾਰੇ ਨੇ ਘੇਰਿਆ SP ਦਫ਼ਤਰ

PunjabKesari

ਇਸ ਆਪ੍ਰੇਸ਼ਨ ਨਾਲ ਇਲਾਕਾ ਨਿਵਾਸੀਆਂ ਨੂੰ ਪ੍ਰੇਸ਼ਾਨੀ ਹੋਣ ਸਬੰਧੀ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਨਿਵਾਸੀਆਂ ਦੀ ਸੁਰੱਖਿਆ ਲਈ ਹੀ ਚਲਾਇਆ ਜਾ ਰਿਹਾ ਹੈ ਅਤੇ ਇਸ ਆਪ੍ਰੇਸ਼ਨ ਨੂੰ ਚਲਾਉਣ ਤੋਂ ਪਹਿਲਾਂ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀਆਂ ਨੂੰ ਵੀ ਭਰੋਸੇ ਵਿੱਚ ਲਿਆ ਗਿਆ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਇਸ ਆਪ੍ਰੇਸ਼ਨ ਦੌਰਾਨ ਘਰ-ਘਰ ਜਾ ਕੇ ਚੈਕਿੰਗ ਕਰਨ ਸਮੇਂ ਹਰੇਕ ਨਿਵਾਸੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੇ ਪੰਜਾਬ ਪੁਲਸ ਦੇ ਇਸ ਆਪ੍ਰੇਸ਼ਨ ਦੀ ਸ਼ਲਾਘਾ ਵੀ ਕੀਤੀ। ਅਜਿਹੇ ਆਪ੍ਰੇਸ਼ਨ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਦਿਆਂ ਪੁਲਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਸਹਾਈ ਹੋਣਗੇ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • DGP Punjab
  • Gaurav Yadav
  • Punjab Police
  • Search Operations
  • ਡੀਜੀਪੀ ਪੰਜਾਬ
  • ਗੌਰਵ ਯਾਦਵ
  • ਪੰਜਾਬ ਪੁਲਸ
  • ਸਰਚ ਆਪ੍ਰੇਸ਼ਨ

2 ਮਹੀਨੇ ਪਹਿਲਾਂ ਕੈਨੇਡਾ ਗਈ ਸੀ ਪਤਨੀ, ਪਿੱਛੋਂ ਪਤੀ ਨੇ ਚੁੱਕ ਲਿਆ ਖੌਫ਼ਨਾਕ ਕਦਮ

NEXT STORY

Stories You May Like

  • delhi legislative assembly punjab dgp report atishi
    ਦਿੱਲੀ ਵਿਧਾਨ ਸਭਾ ਵੱਲੋਂ ਪੰਜਾਬ ਦੇ DGP ਨੂੰ ਸਖ਼ਤ ਨਿਰਦੇਸ਼, ਆਤਿਸ਼ੀ ਵੀਡੀਓ ਮਾਮਲੇ 'ਚ 28 ਜਨਵਰੀ ਤੱਕ ਮੰਗੀ ਰਿਪੋਰਟ
  • suspicious object creates commotion in border area at midnight
    ਸਰਹੱਦੀ ਖੇਤਰ 'ਚ ਅੱਧੀ ਰਾਤ ਨੂੰ ਸ਼ੱਕੀ ਚੀਜ਼ ਨੇ ਮਚਾਈ ਹਲਚਲ, ਪੁਲਸ ਤੇ BSF ਵੱਲੋਂ ਸਰਚ ਅਭਿਆਨ ਜਾਰੀ
  • highcourt expresses concern over criminal incidents in punjab
    ਹਾਈਕੋਰਟ ਨੇ ਪੰਜਾਬ ’ਚ ਅਪਰਾਧਿਕ ਘਟਨਾਵਾਂ ’ਤੇ ਪ੍ਰਗਟਾਈ ਚਿੰਤਾ, DGP ਤੋਂ ਮੰਗਿਆ ਜਵਾਬ
  • letter  to dgp punjab against film babe main badmaash banuga
    ਫਿਲਮ 'ਬੇਬੇ ਮੈਂ ਬਦਮਾਸ਼ ਬਣੂਗਾ' ਵਿਰੁੱਧ ਜਲੰਧਰ ਦੇ ਪ੍ਰੋਫੈਸਰ ਨੇ DGP ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ
  • skoda auto india launches new kushak  major upgrade
    ਸਕੋਡਾ ਆਟੋ ਇੰਡੀਆ ਨੇ ਨਵੀਂ ਕੁਸ਼ਾਕ ਕੀਤੀ ਲਾਂਚ, ਫੀਚਰਜ਼ ਅਤੇ ਸੇਫਟੀ ’ਚ ਵੱਡਾ ਅਪਗ੍ਰੇਡ
  • major reshuffle in punjab police department 4 officers were transferred
    ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ! ਇਨ੍ਹਾਂ 4 ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • indian boxers make a great start led by hitesh gulia and preeti
    ਹਿਤੇਸ਼ ਗੁਲੀਆ ਅਤੇ ਪ੍ਰੀਤੀ ਦੀ ਅਗਵਾਈ 'ਚ ਭਾਰਤੀ ਮੁੱਕੇਬਾਜ਼ਾਂ ਦੀ ਸ਼ਾਨਦਾਰ ਸ਼ੁਰੂਆਤ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ,...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab police constable arrested linked to pastor bajinder singh case
      ਪੰਜਾਬ ਪੁਲਸ ਦਾ ਹੌਲਦਾਰ ਗ੍ਰਿਫ਼ਤਾਰ, ਪਾਸਟਰ ਬਜਿੰਦਰ ਸਿੰਘ ਮਾਮਲੇ ਨਾਲ ਜੁੜੇ ਤਾਰ
    • sukhpal khaira writes to letter pm modi
      ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
    • partap bajwa statement
      ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
    • senior youth akali dal youth leader kamaljit singh kular statement
      ਮਜੀਠੀਆ ਦੇ ਆਉਣ ਨਾਲ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਕਮਲਜੀਤ ਸਿੰਘ...
    • dhami s big statement on gurdwara amb sahib land issue
      ਕਰੋੜਾਂ ਦੀ ਜ਼ਮੀਨ...ਕੌਡੀਆਂ ਦੇ ਭਾਅ SALE, ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ...
    • bikram majithia sgpc dhami
      ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ
    • punjab  youth  family
      ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਦਾ ਕਤਲ
    • big news in the murder case in front of mohali ssp office
      ਮੋਹਾਲੀ SSP ਦਫ਼ਤਰ ਮੂਹਰੇ ਹੋਏ ਕਤਲ ਮਾਮਲੇ 'ਚ ਵੱਡੀ ਖ਼ਬਰ, ਗੋਲੀਆਂ ਨਾਲ...
    • man died in accident
      ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਮੌਤ, ਮਾਮਲਾ ਦਰਜ
    • father commits suicide after seeing son being beaten
      Punjab: ਵਿਆਹ ਸਮਾਗਮ ਦੌਰਾਨ ਪੈ ਗਿਆ ਭੜਥੂ! ਪੁੱਤ ਦੀ ਕੁੱਟਮਾਰ ਹੁੰਦੀ ਵੇਖ ਪਿਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +