helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 05, 2025
Champions Trophy : ਫਾਈਨਲ ਤੋਂ ਪਹਿਲਾਂ Team...
ਧਾਕੜ ਖਿਡਾਰੀਆਂ ਨਾਲ ਵਿਆਹ ਕਰਵਾਉਣ ਮਗਰੋਂ...
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ...
ਯੁੱਧ ਨਸ਼ਿਆਂ ਵਿਰੁੱਧ: ਮਹਿਲਾ ਨਸ਼ਾ ਤਸਕਰ ਦਾ ਘਰ ਢਾਹਿਆ
ਪੰਜਾਬ
ਮਨੋਰੰਜਨ
Photos
Videos
ਭਵਾਨੀਗੜ੍ਹ (ਵਿਕਾਸ)- ਨਸ਼ਿਆਂ ਖਿਲਾਫ਼ ਛੇੜੀ ਮੁਹਿੰਮ ਤਹਿਤ ਸਬ ਡਵੀਜ਼ਨ ਭਵਾਨੀਗੜ੍ਹ ਦੇ ਡੀ.ਐੱਸ.ਪੀ ਮੋਹਿਤ ਅਗਰਵਾਲ ਦੀ ਅਗਵਾਈ ਹੇਠ ਭਵਾਨੀਗੜ੍ਹ ਪੁਲਸ ਵੱਲੋਂ ਇਲਾਕੇ ਦੇ ਜੌਲੀਆਂ ਪਿੰਡ ’ਚ ਸਰਚ ਅਭਿਆਨ ਚਲਾਇਆ ਗਿਆ। ਪੁਲਸ ਨੇ ਇਸ ਦੌਰਾਨ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ।
ਇਹ ਵੀ ਪੜ੍ਹੋ- ਪੁਲਸ ਨੂੰ ਕਾਰ 'ਚੋਂ ਬਰਾਮਦ ਹੋਈ ਇੱਕ ਕਿਲੋ ਅਫ਼ੀਮ, 3 ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਨਿਰਦੇਸ਼ਾਂ ਤੇ ਡੀ.ਐੱਸ.ਪੀ ਭਵਾਨੀਗੜ੍ਹ ਮੋਹਿਤ ਅਗਰਵਾਲ ਦੀ ਅਗਵਾਈ ਹੇਠ ਬੀਤੀ ਸ਼ਾਮ ਥਾਣਾ ਭਵਾਨੀਗੜ੍ਹ ਅਧੀਨ ਆਉਂਦੇ ਪਿੰਡ ਜੌਲੀਆਂ ਵਿਖੇ 40 ਪੁਲਸ ਮੁਲਾਜ਼ਮਾਂ ਵੱਲੋਂ 3 ਘੰਟੇ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਲੋਕਾਂ ਦੇ ਘਰਾਂ 'ਚ ਛਾਪਾਮਾਰੀ ਕਰਨ ਤੋਂ ਪਹਿਲਾਂ ਪੁਲਸ ਨੇ ਡਰੋਨ ਦੀ ਵਰਤੋਂ ਕੀਤੀ ਤਾਂ ਜੋਂ ਅਪਰਾਧਿਕ ਲੋਕ ਪਿੰਡ 'ਚੋਂ ਇੱਧਰ ਓਧਰ ਨਾ ਹੋ ਸਕਣ।
ਇਹ ਵੀ ਪੜ੍ਹੋ- ਪੰਜਾਬ ਦੇ ਡੀ. ਜੀ. ਪੀ. ਦਾ ਵੱਡਾ ਫ਼ੈਸਲਾ, ਸੂਬੇ ਭਰ ਦੇ ਥਾਣਿਆਂ ਨੂੰ ਜਾਰੀ ਕੀਤੇ ਨਵੇਂ ਹੁਕਮ
ਉਨ੍ਹਾਂ ਦੱਸਿਆ ਕਿ ਛਾਪਾਮਾਰੀ ਦੌਰਾਨ ਪੁਲਸ ਨੇ ਪਿੰਡ 'ਚੋਂ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਦਿਆਂ ਇਸ ਸਬੰਧੀ ਬਲਜੀਤ ਸਿੰਘ ਉਰਫ਼ ਬੀਟਾ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਅਧੀਨ ਮਾਮਲਾ ਦਰਜ ਕੀਤਾ। ਇਸ ਤੋਂ ਇਲਾਵਾ ਪਿੰਡ ’ਚ ਮੌਜੂਦ ਬਾਹਰਲੇ ਲੋਕਾਂ ਸਮੇਤ ਇਕ ਸਥਾਨਕ ਆਦਤਨ ਅਪਰਾਧੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ।
ਬਾਜਵਾ ਨੇ ਦੱਸਿਆ ਕਿ ਛਾਪਾਮਾਰੀ ਦੌਰਾਨ ਪੁਲਸ ਨੇ ਇਕ ਮਾਰੂਤੀ ਆਲਟੋ ਤੇ ਇਕ ਸਵਿਫ਼ਟ ਕਾਰ ਨੂੰ ਜ਼ਬਤ ਕਰਨ ਦੇ ਨਾਲ-ਨਾਲ ਅਸਲੀ ਪਿਸਤੌਲ ਦਾ ਭੁੱਲੇਖਾ ਪਾਉਂਦੇ ਇਕ ਸਿਗਰਟ ਲਾਇਟਰ ਨੂੰ ਵੀ ਕਬਜੇ ’ਚ ਲਿਆ ਹੈ। ਇਸ ਮੌਕੇ ਡੀ.ਐੱਸ.ਪੀ ਮੋਹਿਤ ਅਗਰਵਾਲ ਨੇ ਕਿਹਾ ਕਿ ਇਲਾਕੇ 'ਚ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ 'ਚ ਵੀ ਨਸ਼ਿਆਂ ਖਿਲਾਫ਼ ਸਰਚ ਆਪ੍ਰੇਸ਼ਨ ਜਾਰੀ ਰੱਖੇ ਜਾਣਗੇ।
ਸਿਹਤ ਮੰਤਰੀ ’ਤੇ ਸਵਾਲ ਚੁੱਕਣ ਵਾਲਿਆਂ ’ਤੇ ‘ਆਪ’ ਦਾ ਪਲਟਵਾਰ, ਵਿਰੋਧੀਆਂ ਨੂੰ ਪੁੱਛੇ ਵੱਡੇ ਸਵਾਲ
Stories You May Like
Sunita Williams ਸਮੇਤ ਨਾਸਾ ਦੇ ਦੋ ਪੁਲਾੜ ਯਾਤਰੀ 9 ਮਹੀਨੇ ਬਾਅਦ ਪਰਤਣਗੇ ਘਰ
ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਹੁਣ ਜਲੰਧਰ 'ਚ ਚੱਲਿਆ ਪੀਲਾ ਪੰਜਾ
ਗੰਭੀਰ ਬਿਮਾਰੀ ਦਾ ਸ਼ਿਕਾਰ ਹੋਏ ਅਮਿਤਾਭ ਬੱਚਨ, ਆਪ ਬਿਆਨ ਕੀਤਾ ਦਰਦ
ਜੈਸ਼ੰਕਰ ਨੇ ਬ੍ਰਿਟਿਸ਼ PM ਸਟਾਰਮਰ, ਵਿਦੇਸ਼ ਸਕੱਤਰ ਲੈਮੀ ਨਾਲ ਕੀਤੀ ਮੁਲਾਕਾਤ
ਝੁੱਗੀ 'ਚ ਰਹੀ ਕੁੜੀ ਬਣ ਗਈ ਮਾਡਲ, ਅੱਜ ਹਾਲੀਵੁੱਡ ਵਾਲੇ ਵੀ ਫਿਰਦੇ ਨੇ ਪਿੱਛੇ
ਚੀਨ ਨੇ ਰੱਖਿਆ ਬਜਟ 'ਚ 7.2% ਦਾ ਕੀਤਾ ਵਾਧਾ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਮੋਨਾਲੀਸਾ ਡਾਂਸ ਰੀਲ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਦੇਖੋ ਵੀਡੀਓ
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
ਈਰਾਨ ਦੇ ਉਪ ਰਾਸ਼ਟਰਪਤੀ ਜ਼ਰੀਫ ਨੇ ਦਿੱਤਾ ਅਸਤੀਫਾ
Subscribe Now!