Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:51:06 PM

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਜ਼ੀਰਾ ਸਾਂਝਾ ਮੋਰਚੇ ਦੇ ਹੱਕ 'ਚ ਆਈਆਂ ਪੰਥਕ ਸ਼ਖਸੀਅਤਾਂ, ਸਰਕਾਰ ਨੂੰ ਮਸਲਾ ਹੱਲ ਕਰਨ ਦੀ ਕੀਤੀ ਅਪੀਲ

PUNJAB News Punjabi(ਪੰਜਾਬ)

ਜ਼ੀਰਾ ਸਾਂਝਾ ਮੋਰਚੇ ਦੇ ਹੱਕ 'ਚ ਆਈਆਂ ਪੰਥਕ ਸ਼ਖਸੀਅਤਾਂ, ਸਰਕਾਰ ਨੂੰ ਮਸਲਾ ਹੱਲ ਕਰਨ ਦੀ ਕੀਤੀ ਅਪੀਲ

  • Edited By Anmol Tagra,
  • Updated: 20 Dec, 2022 02:56 AM
Firozpur
sect personalities came in favor of zira common front
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਗੁਰਮੇਲ ਸੇਖਵਾਂ)- ਜ਼ੀਰਾ ਸਾਂਝਾ ਮੋਰਚਾ ਉੱਤੇ ਪੰਜਾਬ ਸਰਕਾਰ ਦੀ ਸ਼ਹਿ ’ਤੇ ਕੀਤੀ ਜਾ ਰਹੀ ਪੁਲਿਸ ਵਧੀਕੀ ਦਾ ਜੁਝਾਰੂ ਪੰਥਕ ਸ਼ਖਸੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਮਾਲਬਰੋਜ਼ ਸ਼ਰਾਬ ਫੈਕਟਰੀ ਮੂਹਰੇ ਲੱਗਾ ਧਰਨਾ ਚਕਾਉਣ ਲਈ ਸਾਂਝਾ ਮੋਰਚਾ ਅਤੇ ਪ੍ਰਸ਼ਾਸਨ ਆਹਮੋ-ਸਾਹਮਣੇ

ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪਰਦੂਸ਼ਣ ਦੀ ਮਾਰ ਝੱਲ ਰਹੇ ਜ਼ੀਰੇ ਨੇੜਲੇ ਪਿੰਡਾਂ ਦੇ ਸਿਰੜੀ ਤੇ ਸੰਘਰਸ਼ੀ ਲੋਕਾਂ ਵੱਲੋਂ ਇਸ ਖੇਤਰ ਵਿਚ ਧਰਤੀ ਹੇਠਲਾ ਪਾਣੀ ਪਰਦੂਸ਼ਿਤ ਕਰਨ ਲਈ ਜਿੰਮੇਵਾਰ ਸਮਝੀ ਜਾਂਦੀ ਮੈਲਬਰੋਸ ਫੈਕਟਰੀ ਬੰਦ ਕਰਵਾਉਣ ਲਈ ਕੀਤਾ ਜਾ ਰਿਹਾ ਸੰਘਰਸ਼ ਪੰਜਾਬ ਦੀ ਸੱਭਿਅਤਾ ਪਰਦੂਸ਼ਣ ਤੋਂ ਪੈਦਾ ਹੋਏ ਖਤਰੇ ਤੋਂ ਬਚਾਉਣ ਦੀ ਜੱਦੋ-ਜਹਿਦ ਦਾ ਅਹਿਮ ਹਿੱਸਾ ਹੈ। ਇਸ ਮੋਰਚੇ ਦੀ ਕਾਮਯਾਬੀ ਪੰਜਾਬੀ ਸੱਭਿਅਤਾਂ ਵਿਚ ਕੁਦਰਤੀ ਸੋਮਿਆਂ ਦੇ ਨਰੋਏਪਣ ਨੂੰ ਬਚਾਈ ਰੱਖਣ ਲਈ ਜਰੂਰੀ ਹੈ।

ਇਹ ਖ਼ਬਰ ਵੀ ਪੜ੍ਹੋ - ਰਾਜਸਭਾ 'ਚ ਰਾਘਵ ਚੱਢਾ ਦਾ ਦਮਦਾਰ ਭਾਸ਼ਣ, ਭਾਜਪਾ ਸਰਕਾਰ ਨੂੰ ਕੀਤੇ ਤਿੱਖੇ ਸਵਾਲ

ਪੰਥਕ ਸਖਸ਼ੀਅਤਾਂ ਨੇ ਕਿਹਾ ਕਿ ਸਰਕਾਰ ਵੱਲੋਂ ਅਦਾਲਤੀ ਫੈਸਲੇ ਦਾ ਬਹਾਨਾ ਬਣਾ ਕੇ ਮੋਰਚੇ ਨੂੰ ਉਖੇੜਨ ਦੀ ਕੋਸ਼ਿਸ਼ ਕਰਨਾ, ਮੋਰਚੇ ਦੇ ਸੰਚਾਲਕਾਂ ਵਿਰੁਧ ਪਰਚਾ ਦਰਜ ਕਰਨਾ ਅਤੇ ਲੋਕਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਕਰਨਾ ਦਰਸਾਉਂਦਾ ਹੈ ਕਿ ਸਰਕਾਰ ਲੋਕਾਂ ਦੀ ਬਜਾਏ ਧਰਤੀ ਹੇਠਲੇ ਪਾਣੀ ਦਾ ਪਰਦੂਸ਼ਣ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣੀ ਕਰ ਕਰੇ ਸਿਰਮਾਏਦਾਰਾਂ ਦਾ ਸਾਥ ਦੇ ਰਹੀ ਹੈ। ਜਿਸ ਦੀ ਹਰ ਕੁਦਰਤ, ਪੰਜਾਬ ਤੇ ਨਿਆਂ ਪੱਖੀ ਨੂੰ ਨਿਖੇਧੀ ਕਰਦਿਆਂ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ - ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਦੀ ਮੌਤ, ਪਰਿਵਾਰ ਨੂੰ ਮ੍ਰਿਤਕ ਦੇਹ ਲਈ 22 ਦਿਨ ਕਰਨਾ ਪਿਆ ਇੰਤਜ਼ਾਰ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜ਼ੀਰਾ ਸਾਂਝਾ ਮੋਰਚਾ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਕੁਦਰਤ ਵੱਲੋਂ ਮਿਲੀ ਧਰਤੀ ਹੇਠਲੇ ਪਾਣੀ ਦੀ ਨਿਆਮਤ ਦੀ ਸੰਭਾਲ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜ਼ਬਰ ਦਾ ਰਾਹ ਅਪਨਾਉਣ ਦੀ ਥਾਂ ਲੋਕਾਂ ਦੀਆਂ ਭਾਵਨਾਵਾਂ ਮੁਤਾਬਿਕ ਮਸਲਾ ਹੱਲ ਕਰਨਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Malbroze
  • Liquor Factory
  • Protest
  • Sect Personalities
  • Zira Common Front
  • ਮਾਲਬਰੋਜ਼
  • ਸ਼ਰਾਬ ਫੈਕਟਰੀ
  • ਧਰਨਾ
  • ਪੰਥਕ
  • ਸ਼ਖਸੀਅਤਾਂ
  • ਜ਼ੀਰਾ ਸਾਂਝਾ ਮੋਰਚਾ

ਈਸਾਈ ਭਾਈਚਾਰੇ ਵੱਲੋਂ ਅੱਜ ਕੱਢੀ ਜਾਵੇਗੀ ਸ਼ੋਭਾ ਯਾਤਰਾ, ਇਹ ਹੋਵੇਗਾ ਟਰੈਫਿਕ ਰੂਟ ਪਲਾਨ

NEXT STORY

Stories You May Like

  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ
  • narendra modi  west bengal  assembly elections  record voting
    PM ਮੋਦੀ ਨੇ ਬੰਗਾਲ ਦੇ ਲੋਕਾਂ ਨੂੰ 'ਰਿਕਾਰਡ ਗਿਣਤੀ' 'ਚ ਵੋਟਿੰਗ ਕਰਨ ਦੀ ਕੀਤੀ ਅਪੀਲ
  • central government issues special advisory amid scorching heat
    ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਇਹ ਅਪੀਲ
  • trump  iranian women
    ਟਰੰਪ ਨੇ 8 ਈਰਾਨੀ ਔਰਤਾਂ ਦੀ ਰਿਹਾਈ ਦੀ ਕੀਤੀ ਅਪੀਲ! ਵਿਰੋਧ ਪ੍ਰਦਰਸ਼ਨਾਂ 'ਚ ਲਿਆ ਸੀ ਹਿੱਸਾ
  • mock drill on blackout to be held in nawanshahr tomorrow
    ਨਵਾਂਸ਼ਹਿਰ 'ਚ ਭਲਕੇ ਬਲੈਕਆਊਟ ਤੇ ਹੋਵੇਗੀ ਮੌਕ ਡ੍ਰਿਲ, DC ਵੱਲੋਂ ਕੀਤੀ ਗਈ ਇਹ ਅਪੀਲ
  • a man trapped between tata motors and the insurance company
    Tiago EV ਖਰੀਦ ਲੈ ਲਿਆ ਪੰਗਾ! 3 ਮਹੀਨੇ ਤੋਂ ਮਸਲਾ ਹੱਲ ਕਰਾਉਣ ਲਈ ਮਾਰਨੇ ਪੈ ਰਿਹੈ ਗੇੜੇ 'ਤੇ ਗੇੜੇ
  • garry sandhu makes a special appeal to the indian embassy in spain
    ਕੱਚੇ ਲੋਕਾਂ ਨੂੰ ਪੱਕੇ ਕਰਨ ਲੱਗਾ ਸਪੇਨ ! Garry Sandhu ਨੇ Indian Embassy ਨੂੰ ਕੀਤੀ ਖਾਸ ਅਪੀਲ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bus full of passengers falls victim to major accident
      ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ ਹੋਈ ਸ਼ਿਕਾਰ, ਕਈ ਫੱਟੜ
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • son ki lls mother
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
    • two accused arrested with 2 kg opium in ajnala
      ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • imd weather alert heatwave relief storm rain north india
      ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • driver brutally murders his colleague
      ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +