Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    2:21:05 PM

  • 9 people have died so far in the bassi pathana bus accident

    ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ...

  • central government relief to punjab

    ਪੰਜਾਬ ਬਾਰੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ...

  • impact of gulf war visible in punjab it became difficult for house builders

    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ...

  • trump s big statement

    .ਖ਼ੁਦ ਜਾਵਾਂਗਾ ਪਾਕਿਸਤਾਨ ! ਈਰਾਨ ਨਾਲ ਵਾਰਤਾ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚੰਡੀਗੜ੍ਹ/ਜਲੰਧਰ
  • ਪੰਜਾਬ 'ਤੇ ਹਰਿਆਣਾ 'ਚ ਧਾਰਾ-144 ਲਾਗੂ, ਸੂਬੇ ਦੇ ਸਾਰੇ ਸਕੂਲ-ਕਾਲਜ ਬੰਦ, ਖੱਟੜ ਨੇ ਕੇਂਦਰ ਤੋਂ ਮੰਗੀ ਹੋਰ ਮਦਦ

PUNJAB News Punjabi(ਪੰਜਾਬਂ)

ਪੰਜਾਬ 'ਤੇ ਹਰਿਆਣਾ 'ਚ ਧਾਰਾ-144 ਲਾਗੂ, ਸੂਬੇ ਦੇ ਸਾਰੇ ਸਕੂਲ-ਕਾਲਜ ਬੰਦ, ਖੱਟੜ ਨੇ ਕੇਂਦਰ ਤੋਂ ਮੰਗੀ ਹੋਰ ਮਦਦ

  • Updated: 24 Aug, 2017 07:25 AM
ਚੰਡੀਗੜ੍ਹ/ਜਲੰਧਰ
section 144 imposed in punjab school college closure
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ  (ਸੰਘੀ, ਭੁੱਲਰ, ਧਵਨ) - ਡੇਰਾ ਮੁਖੀ ਰਾਮ ਰਹੀਮ ਦੀ ਪੇਸ਼ੀ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਸਥਿਤੀ ਬਹੁਤ ਹੀ ਤਣਾਅਪੂਰਨ ਹੋ ਗਈ ਹੈ, ਜੇਕਰ ਫੈਸਲਾ ਡੇਰੇ ਦੇ ਖਿਲਾਫ਼ ਆਉਂਦਾ ਹੈ ਤਾਂ ਹਾਲਾਤ ਖਰਾਬ ਹੋ ਸਕਦੇ ਹਨ। ਅਜਿਹੇ ਵਿਚ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੈਰਾ ਮਿਲਟਰੀ ਫੋਰਸ ਦੀਆਂ ਜ਼ਿਆਦਾ ਕੰਪਨੀਆਂ ਚਾਹੀਦੀਆਂ ਹਨ। ਬੁੱਧਵਾਰ ਨੂੰ ਲਿਖੇ ਗਏ ਪੱਤਰ ਵਿਚ ਮੁੱਖ ਮੰਤਰੀ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਾਫ਼ੀ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਸੂਬੇ ਵਿਚ ਪੈਰਾ ਮਿਲਟਰੀ ਦੀਆਂ 43 ਕੰਪਨੀਆਂ ਪਹੁੰਚ ਚੁੱਕੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸੂਬੇ ਵਿਚ 107 ਹੋਰ ਕੰਪਨੀਆਂ ਭੇਜੀਆਂ ਜਾਣ। ਗ੍ਰਹਿ ਵਿਭਾਗ ਦੇ ਸੂਤਰਾਂ ਅਨੁਸਾਰ ਖੁਫ਼ੀਆ ਵਿਭਾਗ ਨੇ ਜੋ ਇਨਪੁਟ ਸਰਕਾਰ ਨੂੰ ਭੇਜਿਆ ਹੈ, ਉਸ ਵਿਚ ਦੱਸਿਆ ਗਿਆ ਕਿ ਘੱਟ ਤੋਂ ਘੱਟ 5 ਲੱਖ ਡੇਰਾ ਪ੍ਰੇਮੀ ਵੀਰਵਾਰ ਤੱਕ ਪਹੁੰਚ ਜਾਣਗੇ ਤੇ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਸਥਿਤੀ ਵਿਚ ਇੰਨੀ ਭੀੜ ਨੂੰ ਸੰਭਾਲਣਾ ਬਹੁਤ ਹੀ ਮੁਸ਼ਕਿਲ ਹੋ ਸਕਦਾ ਹੈ। ਇੰਨਾ ਹੀ ਨਹੀਂ ਕਿਉਂਕਿ ਕੱਟੜਪੰਥੀ ਸਿੱਖ ਸੰਗਠਨਾਂ ਦੀ ਵੀ ਇਸ ਮਾਮਲੇ 'ਤੇ ਨਜ਼ਰ ਹੈ। ਉਨ੍ਹਾਂ ਵਲੋਂ ਅਦਾਲਤ ਦੇ ਫੈਸਲੇ 'ਤੇ ਕੋਈ ਅਜਿਹੀ ਪ੍ਰਤੀਕਿਰਿਆ ਹੋ ਸਕਦੀ ਹੈ, ਜਿਸ ਨਾਲ ਕਿ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਸਰਕਾਰ ਨੇ ਸਕੂਲ, ਕਾਲਜ ਤੇ ਹੋਰ ਵਿਦਿਅਕ ਸੰਸਥਾਵਾਂ 'ਚ 24 ਤੇ 25 ਅਗਸਤ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਇਹ ਜਾਣਕਾਰੀ ਦਿੱਤੀ। ਸ਼ਰਮਾ ਨੇ ਕਿਹਾ ਕਿ ਅਦਾਲਤ ਦਾ ਜੋ ਵੀ ਫੈਸਲਾ ਹੋਵੇਗਾ, ਹਰਿਆਣਾ ਸਰਕਾਰ ਉਸ ਦਾ ਪਾਲਣ ਕਰੇਗੀ ਤੇ ਸਾਰਿਆਂ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਚੰਡੀਗੜ੍ਹ ਦੇ ਸਾਰੇ ਵਿੱਦਿਅਕ ਅਦਾਰਿਆਂ ਵਿਚ 24 ਤੇ 25 ਅਗਸਤ ਦੀ ਛੁੱਟੀ ਕਰ ਦਿੱਤੀ ਹੈ।
ਇਸੇ ਤਰ੍ਹਾਂ ਰਾਮ ਰਹੀਮ ਜਬਰ-ਜ਼ਨਾਹ ਮਾਮਲੇ ਵਿਚ ਆ ਰਹੇ ਅਦਾਲਤ ਦੇ ਫੈਸਲੇ ਨੂੰ ਵੇਖਦੇ ਹੋਏ ਪੰਜਾਬ ਵਿਚ ਸਰਕਾਰ ਨੇ ਧਾਰਾ 144 ਲਾਗੂ ਕਰ ਦਿੱਤੀ ਹੈ ਤੇ 25 ਅਗਸਤ ਨੂੰ ਸਾਰੇ ਸਕੂਲ ਤੇ ਕਾਲਜ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਚ ਸੁਰੱੱਖਿਆ ਪ੍ਰਬੰਧਾਂ ਨੂੰ ਲੈ ਕੇ ਉਚ ਪੁਲਸ ਅਧਿਕਾਰੀਆਂ ਨਾਲ ਇਕ ਉਚ ਪੱਧਰੀ ਮੀਟਿੰਗ ਕੀਤੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਰਕਾਰ ਨੇ ਹਰ ਵਿਅਕਤੀ ਨੂੰ ਹਥਿਆਰ ਲੈ ਕੇ ਚੱਲਣ 'ਤੇ ਪੂਰੀ ਤਰ੍ਹਾਂ ਨਾਲ ਰੋਕ ਲਾ ਦਿੱਤੀ ਹੈ ਤੇ ਲਾਇਸੈਂਸੀ ਹਥਿਆਰ ਹੋਲਡਰਾਂ ਨੂੰ ਹਥਿਆਰ ਤੇ ਗੋਲੀ ਸਿੱਕਾ ਵੇਚਣ ਵਾਲੇ ਪ੍ਰਾਈਵੇਟ ਗੰਨ ਹਾਊਸਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਵੀ. ਵੀ. ਆਈ. ਪੀ. ਸੁਰੱਖਿਆ ਵਿਚ ਲੱਗੇ 1 ਹਜ਼ਾਰ ਪੁਲਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਕੇ ਫੀਲਡ ਡਿਊਟੀਆਂ ਵਿਚ ਤਾਇਨਾਤ ਕਰ ਦਿੱਤਾ ਹੈ ਤਾਂ ਜੋ ਸੂਬੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੋਗਾ, ਬਠਿੰਡਾ, ਸੰਗਰੂਰ, ਬਰਨਾਲਾ, ਪਟਿਆਲਾ ਤੇ ਲੁਧਿਆਣਾ ਜਿਹੇ ਨਾਜ਼ੁਕ ਇਲਾਕਿਆਂ ਵਿਚ ਚੌਕਸੀ ਵਧਾਉਣ ਲਈ ਹਜ਼ਾਰਾਂ ਪੁਲਸ ਮੁਲਾਜ਼ਮਾਂ ਤੋਂ ਇਲਾਵਾ 85 ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਨੂੰ ਤਾਇਨਾਤ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੰਵੇਦਨਸ਼ੀਲ ਜ਼ਿਲਿਆਂ ਵਿਚ ਜ਼ਰੂਰੀ ਸੁਰੱਖਿਆ ਵਿਵਸਥਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਵਿਚ ਕਿਸੇ ਤਰ੍ਹਾਂ ਦੀ ਢਿੱਲ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।
ਭਰਤੀ ਲਈ ਇੰਟਰਵਿਊ ਪ੍ਰੋਗਰਾਮ ਬਦਲਿਆ
ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰ (ਗਰੁੱਪ ਏ) ਦੇ ਅਹੁਦੇ 'ਤੇ ਭਰਤੀ ਲਈ ਇੰਟਰਵਿਊ ਪ੍ਰੋਗਰਾਮ ਵਿਚ ਤਬਦੀਲੀ ਕਰ ਕੇ ਹੁਣ 24 ਅਗਸਤ ਨੂੰ ਹੋਣ ਵਾਲੀ ਇੰਟਰਵਿਊ 30 ਅਗਸਤ, 25 ਅਗਸਤ ਨੂੰ ਹੋਣ ਵਾਲੀ ਇੰਟਰਵਿਊ 31 ਅਗਸਤ ਤੇ 26 ਅਗਸਤ ਨੂੰ ਹੋਣ ਵਾਲੀ ਇੰਟਰਵਿਊ 1 ਸਤੰਬਰ ਨੂੰ ਆਯੋਜਿਤ ਕਰਨ ਦਾ ਫੈਸਲਾ ਲਿਆ ਗਿਆ ਹੈ। ਇੰਟਰਵਿਊ ਦੀ ਤਰੀਕ ਨੂੰ ਛੱਡ ਕੇ ਇੰਟਰਵਿਊ ਦੇ ਸਮੇਂ ਦੇ ਸਥਾਨ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਰਾਜ ਕਰਮਚਾਰੀ ਚੋਣ ਕਮਿਸ਼ਨ ਨੇ ਵੀ ਬਿਜਲੀ ਵੰਡ ਨਿਗਮਾਂ, ਬਿਜਲੀ ਪ੍ਰਸਾਰਣ ਨਿਗਮ ਵਿਚ ਸ਼ਿਫਟ ਅਟੈਂਡੈਂਟ ਦੇ ਅਹੁਦੇ ਲਈ 24 ਤੋਂ 26 ਅਗਸਤ ਤੱਕ ਦੀ ਮੁੜ ਨਿਰਧਾਰਿਤ ਮਿਤੀਆਂ ਨੂੰ ਬਦਲਦੇ ਹੋਏ ਹੁਣ 3 ਤੋਂ 4 ਸਤੰਬਰ ਤੱਕ ਇੰਟਰਵਿਊ ਤੇ ਲਿਖਤ ਪੀਖਿਆ ਆਯੋਜਿਤ ਕਰਨ ਦਾ ਫੈਸਲਾ ਲਿਆ ਹੈ। 28 ਤੇ 29 ਨੂੰ ਹੋਣ ਵਾਲੀ ਇੰਟਰਵਿਊ ਦੇ ਪ੍ਰੋਗਰਾਮ ਵਿਚ ਕੋਈ ਬਦਲਅ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪ੍ਰਸ਼ਾਸਨਿਕ ਕਾਰਨਾਂ ਤੋਂ ਵਣ ਵਿਭਾਗ ਵਿਚ ਡਿਪਟੀ ਰੇਂਜਰ ਤੇ ਖੇਤੀ ਵਿਭਾਗ ਵਿਚ ਖੇਤੀ ਨਿਰੀਖਕ ਤੇ ਖੇਤੀ ਨਿਰੀਖਕ ਦੇ ਅਹੁਦਿਆਂ ਲਈ ਇੰਟਰਵਿਊ ਤੋਂ ਪਹਿਲਾਂ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਹੁਣ 1 ਸਤੰਬਰ ਨੂੰ ਕਰਨ ਦਾ ਫੈਸਲਾ ਲਿਆ ਹੈ।
ਅਧਿਕਾਰੀਆਂ ਤੇ ਮੈਡੀਕਲ ਸਟਾਫ ਦੀਆਂ ਛੁੱਟੀਆਂ ਰੱਦ  
* ਆਈ. ਏ. ਐੱਸ. ਤੇ ਐੱਚ. ਸੀ. ਐੱਸ. ਅਧਿਕਾਰੀਆਂ ਦੀਆਂ ਛੁੱਟੀਆਂ ਰੱਦ। ਪਹਿਲਾਂ ਤੋਂ ਮਨਜ਼ੂਰ ਛੁੱਟੀ ਵੀ ਰੱਦ ਮੰਨੀ ਜਾਵੇਗੀ।
* ਸਾਰੇ ਡਾਕਟਰਾਂ ਤੇ ਹੋਰ ਮੈਡੀਕਲ ਸਟਾਫ਼ ਦੀਆਂ ਛੁੱਟੀਆਂ ਵੀ 30 ਅਗਸਤ ਤੱਕ ਰੱਦ, ਛੁੱਟੀ 'ਤੇ ਗਏ ਅਧਿਕਾਰੀਆਂ-ਕਰਮਚਾਰੀਆਂ ਨੂੰ ਵੀ ਵਾਪਸ ਬੁਲਾਉਣ ਦੇ ਨਿਰਦੇਸ਼।
* ਪੰਚਕੂਲਾ ਵਲੋਂ ਆਉਣ ਵਾਲੀਆਂ ਤੇ ਸਿਰਸਾ ਵੱਲ ਜਾਣ ਵਾਲੀਆਂ ਬੱਸਾਂ ਸਮੇਤ ਹੋਰ ਕਈ ਥਾਵਾਂ ਤੋਂ ਵੀ ਬੱਸਾਂ 'ਤੇ ਰੋਕ।
ਪੰਚਕੂਲਾ ਤੇ ਸਿਰਸਾ ਵਿਚ ਸੁਰੱਖਿਆ ਵੱਡੀ ਚੁਣੌਤੀ
ਡੇਰੇ ਦਾ ਦਾਅਵਾ ਹੈ ਕਿ ਉਨ੍ਹਾਂ ਦੇ 5 ਕਰੋੜ ਭਗਤ ਹਨ। ਸਿਰਸਾ ਵਿਚ ਵੀ ਭਾਰੀ ਭੀੜ ਜੁਟੀ ਹੋਈ ਹੈ। ਇਥੇ ਸੁਰੱਖਿਆ ਵਿਵਸਥਾ ਬਣਾਈ ਰੱਖਣਾ ਸਰਕਾਰ ਲਈ ਇਕ ਵੱਡੀ ਚੁਣੌਤੀ ਬਣਿਆ ਹੋਇਆ ਹੈ।

  • ਪੰਜਾਬ
  • ਧਾਰਾ144
  • ਖੱਟੜ
  • Section 144
  • Punjab
  • school

ਸੱਪ ਦੇ ਡੰਗਣ ਨਾਲ ਵਿਅਕਤੀ ਦੀ ਮੌਤ

NEXT STORY

Stories You May Like

  • government holiday declared in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • government holiday declared
    ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਚੰਡੀਗੜ੍ਹ ਪ੍ਰਸ਼ਾਸਨ ਵਲੋਂ...
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
  • laljit bhullar s problems increase another section registered
    ਲਾਲਜੀਤ ਭੁੱਲਰ ਦੀਆਂ ਵੱਧੀਆਂ ਮੁਸ਼ਕਲਾਂ, ਮਾਮਲੇ 'ਚ ਹੋਰ ਧਾਰਾ ਕੀਤੀ ਗਈ ਦਰਜ
  • ration depots  punjab depots  punjab families
    ਪੰਜਾਬ 'ਚ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਸੂਬੇ ਦੇ ਵੱਡੀ ਗਿਣਤੀ ਪਰਿਵਾਰ...
  • state pensioners punjab employees
    ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ ਫ਼ੈਸਲਾ
  • toll plazas and national highways in punjab will remain closed
    ਪੰਜਾਬ ਦੇ ਟੋਲ ਪਲਾਜ਼ੇ ਤੇ ਨੈਸ਼ਨਲ ਹਾਈਵੇਅ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ...
  • nayab singh saini punjab arhati association
    ਪੰਜਾਬ ਦੇ ਆੜ੍ਹਤੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੁਲਾਕਾਤ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
Trending
Ek Nazar
horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • horrible accident on ludhiana jalandhar gt road  tipper collides with truck
      ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...
    • wheat procurement in the district crosses 19 thousand metric tons
      ਜ਼ਿਲ੍ਹੇ ’ਚ ਕਣਕ ਖ਼ਰੀਦ 19 ਹਜ਼ਾਰ ਮੈਟ੍ਰਿਕ ਟਨ ਤੋਂ ਪਾਰ
    • government preparing to increase minimum daily wage punjab
      ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਵਧ ਜਾਵੇਗੀ ਮਜ਼ਦੂਰਾਂ ਦੀ ਦਿਹਾੜੀ, ਕੇਂਦਰ ਸਰਕਾਰ...
    • statewise quota delimitation from punjab to bihar know all details
      ਪੰਜਾਬ ਵਿੱਚ ਵੱਧ ਜਾਣਗੀਆਂ ਲੋਕ ਸਭਾ ਸੀਟਾਂ, ਕਿਸ ਸੂਬੇ ਦਾ ਕਿੰਨਾ ਕੋਟਾ, ਜਾਣੋ...
    • married woman attempts suicide by swallowing poison
      Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ...
    • drug smugler arrested
      'ਮੌਤ ਦਾ ਸਾਮਾਨ' ਵੇਚਣ ਵਾਲੀ ਮਹਿਲਾ ਚੜ੍ਹੀ ਪੁਲਸ ਅੜਿੱਕੇ
    • drug overdose punjab
      ਨਸ਼ਿਆਂ ਨੇ ਉਜਾੜਿਆ ਇਕ ਹੋਰ ਪਰਿਵਾਰ! ਤਪਾ ਮੰਡੀ 'ਚ ਵਿਅਕਤੀ ਦੀ ਹੋਈ ਮੌਤ
    • fraud case
      ਆਨਲਾਈਨ ਨਿਵੇਸ਼ ਦੇ ਨਾਂ ’ਤੇ 39 ਲੱਖ ਦੀ ਠੱਗੀ
    • theft in khanna
      14 ਲੱਖ ਰੁਪਏ ਦੇ ਕਾਰਡ ਚੋਰੀ ਕਰ ਕੇ 20 ਹਜ਼ਾਰ ਰੁਪਏ 'ਚ ਵੇਚ ਗਏ ਚੋਰ
    • action in ludhiana
      ਮੰਡੀ 'ਚੋਂ ਨਾਜਾਇਜ਼ ਉਗਰਾਹੀ ਕਰਨ ਅਤੇ ਸਰਕਾਰੀ ਅਫ਼ਸਰ ਨੂੰ ਧਮਕੀਆਂ ਦੇਣ ਵਾਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +