Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:02:57 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • heroin worth rs 350 000 000 seized in punjab one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ

PUNJAB News Punjabi(ਪੰਜਾਬ)

ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ

  • Edited By Shivani Attri,
  • Updated: 07 Aug, 2026 12:30 PM
Jalandhar
security increased in jalandhar deployment of women police personnel
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)-ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਪੁਲਸ ਵਿਭਾਗ ਵੱਲੋਂ ਪੂਰੇ ਸ਼ਹਿਰ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਵੀ ਮਜ਼ਬੂਤ ਕੀਤਾ ਗਿਆ ਹੈ। ਸੁਰੱਖਿਆ ਇੰਤਜ਼ਾਮਾਂ ਵਿਚ ਮਹਿਲਾ ਪੁਲਸ ਕਰਮਚਾਰੀਆਂ ਦੀ ਭੂਮਿਕਾ ਇਸ ਵਾਰ ਬਹੁਤ ਅਹਿਮ ਬਣ ਕੇ ਸਾਹਮਣੇ ਆਈ ਹੈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਸਥਾਨਾਂ, ਮੁੱਖ ਚੌਕਾਂ, ਬਾਜ਼ਾਰਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਮਹੱਤਵਪੂਰਨ ਥਾਵਾਂ 'ਤੇ ਮਹਿਲਾ ਪੁਲਸ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ, ਜੋ ਦਿਨ-ਰਾਤ ਪੂਰੀ ਚੌਕਸੀ ਅਤੇ ਮੁਸਤੈਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਪੁਲਸ ਵੱਲੋਂ ਸ਼ਹਿਰ ਵਿਚ ਵਿਸ਼ੇਸ਼ ਨਾਕੇ ਲਾਏ ਗਏ ਹਨ, ਜਿੱਥੇ ਮਹਿਲਾ ਪੁਲਸ ਕਰਮਚਾਰੀ ਮਰਦਾਨਾ ਪੁਲਸ ਨਾਲ ਮਿਲ ਕੇ ਵਾਹਨਾਂ ਦੀ ਡੂੰਘੀ ਚੈਕਿੰਗ ਕਰ ਰਹੀਆਂ ਹਨ। ਵਿਸ਼ੇਸ਼ ਤੌਰ 'ਤੇ ਔਰਤਾਂ ਦੀ ਤਲਾਸ਼ੀ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਜਨਤਕ ਥਾਵਾਂ 'ਤੇ ਸੁਰੱਖਿਆ ਵਿਵਸਥਾ ਬਣਾਈ ਰੱਖਣ ਵਿਚ ਮਹਿਲਾ ਪੁਲਸ ਦੀ ਸਰਗਰਮ ਹਿੱਸੇਦਾਰੀ ਵੇਖਣ ਨੂੰ ਮਿਲ ਰਹੀ ਹੈ। ਪੁਲਸ ਅਧਿਕਾਰੀਆਂ ਮੁਤਾਬਕ ਆਜ਼ਾਦੀ ਦਿਹਾੜੇ ਨੂੰ ਅਮਨ-ਅਮਾਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਹਰ ਪਹਿਲੂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ

PunjabKesari

ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਮਹਿਲਾ ਪੁਲਸ ਫੋਰਸ ਦਾ ਮਨੋਬਲ ਕਾਫ਼ੀ ਉੱਚਾ ਹੈ ਅਤੇ ਉਹ ਪੂਰੀ ਲਗਨ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਹਿਲਾ ਪੁਲਸ ਕਰਮਚਾਰੀਆਂ ਨੂੰ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਥਾਵਾਂ ’ਤੇ ਤਾਇਨਾਤ ਕੀਤਾ ਗਿਆ ਹੈ ਅਤੇ ਉਹ ਦਿਨ-ਰਾਤ ਲਗਾਤਾਰ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਪੁਲਸ ਦੀ ਪਹਿਲੀ ਪਹਿਲ ਹੈ ਅਤੇ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਸ ਕਮਿਸ਼ਨਰ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਸ਼ੱਕੀ ਵਿਅਕਤੀ, ਚੀਜ਼ ਜਾਂ ਸਰਗਰਮੀ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ ਤਾਂ ਜੋ ਸਮਾਂ ਰਹਿੰਦੇ ਜ਼ਰੂਰੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ: ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਮਹਿਲਾ ਪੁਲਸ ਕਰਮਚਾਰੀ ਬਾਜ਼ਾਰਾਂ, ਸ਼ਾਪਿੰਗ ਮਾਲਾਂ, ਧਾਰਮਿਕ ਅਸਥਾਨਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਲਗਾਤਾਰ ਪੈਦਲ ਗਸ਼ਤ ਵੀ ਕਰ ਰਹੀਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਲਾਏ ਗਏ ਸੁਰੱਖਿਆ ਨਾਕਿਆਂ ’ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਪਛਾਣ-ਪੱਤਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਮਕਸਦ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਅਤੇ ਕਿਸੇ ਵੀ ਗੈਰ-ਸਮਾਜੀ ਅਨਸਰ ਦੀ ਸਰਗਰਮੀ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣਾ ਹੈ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਤੱਕ ਸੁਰੱਖਿਆ ਵਿਵਸਥਾ 'ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ ਅਤੇ ਸਾਰੇ ਫ਼ੀਲਡ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਸ਼ਹਿਰ ਦੇ ਮਹੱਤਵਪੂਰਨ ਸਥਾਨਾਂ 'ਤੇ ਵਾਧੂ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ, ਜਦਕਿ ਮਹਿਲਾ ਪੁਲਸ ਦੀ ਪ੍ਰਭਾਵਸ਼ਾਲੀ ਮੌਜੂਦਗੀ ਨਾਲ ਸੁਰੱਖਿਆ ਵਿਵਸਥਾ ਹੋਰ ਵੀ ਮਜ਼ਬੂਤ ਹੋਈ ਹੈ। ਅਧਿਕਾਰੀਆਂ ਨੇ ਭਰੋਸਾ ਪ੍ਰਗਟਾਇਆ ਕਿ ਪੁਲਸ ਅਤੇ ਜਨਤਾ ਦੇ ਸਹਿਯੋਗ ਨਾਲ ਆਜ਼ਾਦੀ ਦਿਹਾੜੇ ਦੇ ਸਮਾਗਮ ਪੂਰੀ ਤਰ੍ਹਾਂ ਸ਼ਾਂਤੀਪੂਰਨ, ਸੁਰੱਖਿਅਤ ਅਤੇ ਵੱਕਾਰੀ ਢੰਗ ਨਾਲ ਨੇਪਰੇ ਚੜ੍ਹਨਗੇ।

ਇਹ ਵੀ ਪੜ੍ਹੋ: ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • women police personnel
  • Security increased
  • Independence Day
  • ਜਲੰਧਰ ਸੁਰੱਖਿਆ
  • ਮਹਿਲਾ ਪੁਲਸ ਕਰਮਚਾਰੀ
  • ਪੁਲਸ ਨਾਕੇ

ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ ਚੱਪਣੀ

NEXT STORY

Stories You May Like

  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ ਮੁਆਫ਼ੀ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • sanitation worker sewerage man
    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
  • businessman badminton tournament incident
    ਟੂਰਨਾਮੈਂਟ 'ਚ ਹਾਰ ਗਈ ਟੀਮ ਤਾਂ ਕਾਰੋਬਾਰੀ ਨੇ ਕੱਢ ਲਿਆ ਰਿਵਾਲਵਰ! ਕਰ'ਤੀ ਫਾਇਰਿੰਗ, ਪੁੱਜੀ AP ਪੁਲਸ
  • batala police conducts search operation at railway station for security reasons
    ਸੁਰੱਖਿਆ ਨੂੰ ਲੈ ਕੇ ਬਟਾਲਾ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਇਆ ਸਰਚ ਅਭਿਆਨ
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ ਗਮਸ਼ੂਜ਼ ਵੰਡੇ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • government school  call monitor  punjab school
      ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +